ਪਾਕਿ ਦੇ ਤੌਰ-ਤਰੀਕੇ ਨਹੀਂ ਬਦਲੇ: ਭਾਰਤ

ਪਾਕਿ ਦੇ ਤੌਰ-ਤਰੀਕੇ ਨਹੀਂ ਬਦਲੇ: ਭਾਰਤ

ਨਵੀਂ ਦਿੱਲੀ – ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਅਗਵਾ ਮਗਰੋਂ ਹੱਤਿਆ ਤੇ ਇਸਲਾਮਾਬਾਦ ਵੱਲੋਂ ਕਸ਼ਮੀਰੀ ਅਤਿਵਾਦੀ ਬੁਰਹਾਨ ਵਾਨੀ ਨੂੰ ‘ਵਡਿਆਉਂਦੀ’ ਡਾਕ ਟਿਕਟ ਜਾਰੀ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਅਗਲੇ ਦਿਨਾਂ ਵਿੱਚ ਸੰਯੁਕਤ ਰਾਸ਼ਟਰ ਦੀ ਮਹਾਸਭਾ ਤੋਂ ਇਕ ਪਾਸੇ ਨਿਊ ਯਾਰਕ ਵਿੱਚ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਹੈ। ਸਰਕਾਰ ਨੇ ਸਾਫ਼ ਕਰ ਦਿੱਤਾ ਕਿ ਇਨ੍ਹਾਂ ਦੋਵਾਂ ਘਟਨਾਵਾਂ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੜਾਂ ਨਾਲ ਪ੍ਰਭਾਵਿਤ ਕੇਰਲ ਲਈ ਇਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੜਾਂ ਨਾਲ ਪ੍ਰਭਾਵਿਤ ਕੇਰਲ ਲਈ ਇਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ ਨਾਲ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਮੁਹਈਆ ਕਰਵਾਉਣ ਦੀ ਕੀਤੀ ਗਈ ਨਿੱਜੀ ਅਪੀਲ ਦੇ ਹੁੰਗਾਰੇ ਵਜੋਂ ਹੁਣ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਹਤ ਵਿੱਚ ਆਪਣਾ ਯੋਗਦਾਨ ਪਾਇਆ ਹੈ। ਹੜ ਪੀੜਤ ਲੋਕਾਂ ਦੀ ਮਦਦ ਲਈ ਬਿਊਰੋ ਦੇ ਸਟਾਫ ਨੇ ਆਪਣੀ ਇਕ-ਇਕ ਦਿਨ ਦੀ ਤਨਖਾਹ ਦਿੱਤੀ ਹੈ। ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ.ਉਪਲ ਨੇ ਅੱਜ ਦੁਪਹਿਰ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਆਲਮਗੀਰ ਆਟਾ ਮਿੱਲ ਘਟਨਾ: ਰਾਜ ਭਰ ਦੀਆਂ ਆਟਾ ਮਿੱਲਾਂ ਦੀ ਜਾਂਚ ਲਈ ਟੀਮਾਂ ਗਠਿਤ

ਆਲਮਗੀਰ ਆਟਾ ਮਿੱਲ ਘਟਨਾ: ਰਾਜ ਭਰ ਦੀਆਂ ਆਟਾ ਮਿੱਲਾਂ ਦੀ ਜਾਂਚ ਲਈ ਟੀਮਾਂ ਗਠਿਤ

ਬੀਤੇ ਦੋ ਦਿਨਾਂ ਵਿੱਚ 100 ਤੋਂ ਵੱਧ ਆਟਾ ਮਿੱਲਾਂ ਦੀ ਜਾਂਚ ਚੰਡੀਗੜ – ਲੁਧਿਆਣਾ ਜ਼ਿਲੇ ਦੇ ਆਲਮਗੀਰ ਸਥਿਤ ਆਟਾ ਮਿੱਲ ਵਿੱਚ 2000 ਕੁਇੰਟਲ ਖਰਾਬ ਅਤੇ ਮੁਸ਼ਕ ਮਾਰਦੀ ਕਣਕ ਨੂੰ ਸਹੀ ਕਣਕ ਵਿੱਚ ਰਲਾ ਕੇ ਆਟਾ ਬਣਾਉਣ ਦੀ ਘਟਨਾ ਦੇ ਪਰਦਾਫਾਸ ਹੋਣ ਤੋਂ ਬਾਅਦ ਫੂਡ ਸੇਫਟੀ ਕਮਿਸ਼ਨਰੇਟ ਵੱਲੋਂ ਤੁਰੰਤ ਕਾਰਵਾਈ ਕਰਦਿਆ ਰਾਜ ਭਰ ਦੀਆ ਆਟਾ ਮਿੱਲਾਂ ਦੀ ਜਾਂਚ ਅਤੇ ਘਟੀਆ ਆਟਾ ਜੋ ਕਿ ਮਨੁੱਖਾਂ ਦੇ ਖਾਣਯੋਗ ਨਹੀਂ ਹੈ ਦੀ ਵਿਕਰੀ ਨੂੰ ਨੱਥ ਪਾਉਣ ਲਈ ਜਾਂਚ ਟੀਮਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ‘ਆਯੂਸ਼ਮਾਨ ਭਾਰਤ’ ਦੀ ਸ਼ੁਰੂਆਤ 23 ਸਤੰਬਰ ਨੂੰ ਕਰਨਾਲ ਵਿਚ ਕੀਤੀ ਜਾਵੇਗੀ

ਹਰਿਆਣਾ ਵਿਚ ‘ਆਯੂਸ਼ਮਾਨ ਭਾਰਤ’ ਦੀ ਸ਼ੁਰੂਆਤ 23 ਸਤੰਬਰ ਨੂੰ ਕਰਨਾਲ ਵਿਚ ਕੀਤੀ ਜਾਵੇਗੀ

ਚੰਡੀਗੜ – ਕੇਂਦਰ ਸਰਕਾਰ ਵੱਲੋਂ ਸਾਲ 2018-19 ਦੇ ਆਮ ਬਜਟ ਵਿਚ ਜਨ ਸਾਧਾਰਣ ਨੂੰ 5 ਲੱਖ ਰੁਪਏ ਦੀ ਸਿਹਤ ਸੇਵਾਵਾਂ ਦਾ ਲਾਭ ਦੇਣ ਲਈ ਐਲਾਨ ਪ੍ਰਧਾਨ ਮੰਤਰੀ ਜਨ ਆਰੋਗ ਯੋਜਨਾ – ‘ਆਯੂਸ਼ਮਾਨ ਭਾਰਤ’ ਦੀ ਸ਼ੁਰੂਆਤ ਹਰਿਆਣਾ ਵਿਚ 23 ਸਤੰਬਰ, 2018 ਨੂੰ ਕਲਪਨਾ ਚਾਵਲਾ, ਸਰਕਾਰੀ ਮੈਡੀਕਲ ਕਾਲਜ, ਕਰਨਾਲ ਤੋਂ ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਤੇ ਮੁੱਖ ਮੰਤਰੀ ਮਨੋਹਰ ਲਾਲ ਕਰਨਗੇ| ਹਰਿਆਣਾ ਵਿਚ ਪਾਇਲਟ ਆਧਾਰ ‘ਤੇ 15 ਅਗਸਤ, 2018 ਤੋਂ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗ…

VIA PUNJAB
ਅੱਗੇ ਪੜ੍ਹੋ

ਲੋਕਾਂ ਦੀ ਸ਼ਿਕਾਇਤਾਂ ਦੀ ਜਲਦੀ ਸੁਣਵਾਈ ਤੇ ਹੱਲ ਲਈ 27 ਸਤੰਬਰ ਨੂੰ ਸਬੰਧਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ

ਲੋਕਾਂ ਦੀ ਸ਼ਿਕਾਇਤਾਂ ਦੀ ਜਲਦੀ ਸੁਣਵਾਈ ਤੇ ਹੱਲ ਲਈ 27 ਸਤੰਬਰ ਨੂੰ ਸਬੰਧਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਲੋਕਾਂ ਦੀ ਸ਼ਿਕਾਇਤਾਂ ਦੀ ਜਲਦੀ ਸੁਣਵਾਈ ਤੇ ਉਨਾਂ ਦੇ ਹੱਲ ਲਈ ਸ਼ੁਰੂ ਕੀਤੀ ਗਈ ਸੀ.ਐਮ. ਵਿੰਡੋਂ ਵਰਦਾਨ ਸਿੱਧ ਹੋ ਰਹੀ ਹੈ ਅਤੇ ਚੰਡੀਗੜਦੀ ਥਾਂ ਜਿਲਾ ਮਿਨੀ ਸਕੱਤਰੇਤ ਤੋਂ ਆਪਣੀ ਸ਼ਿਕਾਇਤਾਂ ਸਿੱਧਾ ਮੁੱਖ ਮੰਤਰੀ ਦੇ ਕੋਲ ਪਹੁੰਚਾਉਂਦੇ ਹਨ ਜਿੰਨਾਂ ਦੀ ਰੈਗੂਲਰ ਸਮੀਖਿਆ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਰਾਕੇਸ਼ ਗੁਪਤਾ ਵੱਲੋਂ ਕੀਤੀ ਜਾਂਦੀ ਹੈ ਅਤੇ ਇਸ ਦਾ ਫ਼ੀਡਬੈਕ ਮੁੱਖ ਮੰਤਰੀ ਦੇ ਕੋਲ ਦਿੱਤਾ ਜਾਂਦਾ ਹੈ| 27…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ, ਵਿਕਾਸ ਪ੍ਰਾਜੈਕਟਾਂ ਲਈ 670.29 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ, ਵਿਕਾਸ ਪ੍ਰਾਜੈਕਟਾਂ ਲਈ 670.29 ਕਰੋੜ ਰੁਪਏ ਜਾਰੀ

ਜੀ.ਐਸ.ਟੀ ਤੇ ਵੈਟ ਦੇ ਮੁੜ ਭੁਗਤਾਨ ਨੂੰ ਪ੍ਰਵਾਨਗੀ, ਮੁੱਖ ਮੰਤਰੀ ਵੱਲੋਂ ਅੱਗੇ ਹੋਰ ਵਿੱਤੀ ਮਜ਼ਬੂਤੀ ਲਈ ਨਿਰਦੇਸ਼ ਚੰਡੀਗੜ – ਵਿੱਤੀ ਪ੍ਰਬੰਧਨ ਨੂੰ ਮਜ਼ਬੂਤੀ ਮਿਲਣ ਦੇ ਮੱਦੇਨਜਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੰਬਿਤ ਪਈ ਬਿਜਲੀ ਸਬਸਿਡੀ, ਵੈਟ/ਜੀ.ਐਸ.ਟੀ ਦੇ ਮੁੜ ਭੁਗਤਾਨ ਸਣੇ ਵੱਖ-ਵੱਖ ਪ੍ਰਾਜੈਕਟਾਂ ਤੇ ਭਲਾਈ ਸਕੀਮਾਂ ਵਾਸਤੇ 670.29 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧ ਵਿਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਨਗਰਾਂ, ਸ਼ਹਿਰਾਂ ਵਿਚ ਵਿਸ਼ੇਸ਼ ਸੈਮੀਨਾਰ, ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜੰਮੂ-ਕਸ਼ਮੀਰ ’ਚ ਨੌਸ਼ਿਹਰਾ ਖੇਤਰ ਦੇ ਗੁਰਦੁਆਰਾ ਬਾਬਾ ਸੁੰਦਰ ਸਿੰਘ ਜੀ ਅਲੀਬੇਗ, ਤਹਿਸੀਲ ਨੋਨਿਹਾਲ (ਰਾਜੋਰੀ), ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਕਨੇਡਾ ਦੀ ਯੂਨੀਵਰਸਿਟੀ ਵਲੋਂ ਸ੍ਰੀ ਚਮਕੌਰ ਸਾਹਿਬ ਸਕਿੱਲ ਯੂਨੀਵਰਸਿਟੀ ਵਿਚ ਸੈਟਾਲਾਈਟ ਕੇਂਦਰ ਖੋਲਿਆ ਜਾਵੇਗਾ: ਚੰਨੀ

ਕਨੇਡਾ ਦੀ ਯੂਨੀਵਰਸਿਟੀ ਵਲੋਂ ਸ੍ਰੀ ਚਮਕੌਰ ਸਾਹਿਬ ਸਕਿੱਲ ਯੂਨੀਵਰਸਿਟੀ ਵਿਚ ਸੈਟਾਲਾਈਟ ਕੇਂਦਰ ਖੋਲਿਆ ਜਾਵੇਗਾ: ਚੰਨੀ

ਪੰਜਾਬ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਕਨੇਡਾ ਵਿਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਨੇਡਾ ਦੇ ਵਫਦ ਵਲੋਂ ਤਕਨੀਕੀ ਸਿੱਖਿਆ ਮੰਤਰੀ ਚੰਨੀ ਨਾਲ ਮੁਲਾਕਾਤ ਚੰਡੀਗੜ – ਪੰਜਾਬ ਦੇ ਨੌਜ਼ਵਾਨਾਂ ਦੇ ਹੁਨਰ ਵਿਕਾਸ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕਨੇਡਾ ਦੇ ਅਲਬਰਟਾ ਸੂਬੇ ਦੇ ਵਫਦ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਇੱਥੇ ਸਥਿੱਤ ਉਨਾਂ ਦੇ ਸਰਕਾਰੀ ਨਿਵਾਸ ਵਿਖੇ ਮੁਲਾਕਾਤ ਕੀਤੀ । ਤਕਨੀਕੀ…

VIA PUNJAB
ਅੱਗੇ ਪੜ੍ਹੋ

ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਲਈ 4000 ਮੈਗਾਵਾਟ ਸੁਪਰ ਕਰੀਟੀਕਲ ਥਰਮਲ ਪਲਾਂਟ, 60 ਮੈਗਾਵਾਟ ਬਾਇਉਮਾਸ ਪਲਾਂਟ ਅਤੇ 100 ਮੈਗਾਵਾਟ ਸੋਲਰ ਪਲਾਂਟ ਸਥਾਪਤ ਕੀਤੇ ਜਾਣਗੇ : ਕਾਂਗੜ

ਸਸਤੀ ਤੇ ਸਾਫ ਸੁਥਰੀ ਬਿਜਲੀ ਪੈਦਾਵਾਰ ਲਈ 4000 ਮੈਗਾਵਾਟ ਸੁਪਰ ਕਰੀਟੀਕਲ ਥਰਮਲ ਪਲਾਂਟ, 60 ਮੈਗਾਵਾਟ ਬਾਇਉਮਾਸ ਪਲਾਂਟ ਅਤੇ 100 ਮੈਗਾਵਾਟ ਸੋਲਰ ਪਲਾਂਟ ਸਥਾਪਤ ਕੀਤੇ ਜਾਣਗੇ : ਕਾਂਗੜ

ਥੋੜੇ ਸਮੇਂ ਦੇ ਕੱਚੇ ਮੁਲਾਜਮਾਂ ਦੀ ਮੋਤ ਹੋਣ ਦੀ ਸੂਰਤ ਵਿੱਚ ਆਸ਼ਰਿਤਾਂ ਨੂੰ ਪ੍ਰਤੀਪੂਰਤੀ / ਨੋਕਰੀ ਦੇਣ ਸਬੰਧੀ ਨੀਤੀ ਨੂੰ ਮੁੜ ਵਿਚਾਰਨ ਦੇ ਹੁਕਮ ਚੰਡੀਗੜ – ਬਠਿੰਡਾ ਅਤੇ ਰੋਪੜ ਸਥਿਤ 880 ਮੈਗਾਵਾਟ ਥਰਮਲ ਯੁਨਿਟਾਂ ਦੇ ਬੰਦ ਹੋਣ ਕਾਰਨ ਪੀ.ਐਸ.ਪੀ.ਸੀ.ਐਲ. ਦੇ ਮੁਲਾਜਮਾਂ ਵੱਲੋਂ ਨਿੱਜੀ ਖੇਤਰ ਦੇ ਦਬਦਬੇ ਦੇ ਸ਼ੰਕਿਆਂ ਨੂੰ ਖਤਮ ਕਰਨ ਦੇ ਮਕਸਦ ਨਾਲ ਬਿਜਲੀ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰੋਪੜ ਵਿਖੇ ਸੁਪਰ ਕਰੀਟੀਕਲ ਥਰਮਲ ਪਲਾਂਟ ਦੀ ਸਥਾਪਤੀ…

VIA PUNJAB
ਅੱਗੇ ਪੜ੍ਹੋ

ਗੰਨੇ ਦੀ 56 ਕਰੋੜ ਰੁਪਏ ਦੀ ਅਦਾਇਗੀ ਛੇਤੀ ਹੀ : ਰੰਧਾਵਾ

ਗੰਨੇ ਦੀ 56 ਕਰੋੜ ਰੁਪਏ ਦੀ ਅਦਾਇਗੀ ਛੇਤੀ ਹੀ : ਰੰਧਾਵਾ

21 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵੱਲੋਂ ਸਹਿਕਾਰੀ ਬੈਂਕ ਦੀ ਮਦਦ ਨਾਲ ਆਪਣੇ ਪੱਧਰ ‘ਤੇ ਕੀਤੀ ਜਾਵੇਗੀ ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਕਮ ਵਿੱਚੋਂ ਲਗਪਗ 56 ਕਰੋੜ ਰੁਪਏ ਦੀ ਅਦਾਇਗੀ ਅਗਲੇ ਹਫ਼ਤੇ ਕਰ ਦਿੱਤੀ ਜਾਵੇਗੀ। ਉਹ ਇੱਥੇ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਵਿੱਚ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19 ਦੀ ਸ਼ੁਰੂਆਤ ਲਈ ਤਿਆਰੀਆਂ ਦਾ…

VIA PUNJAB
ਅੱਗੇ ਪੜ੍ਹੋ
1 1,121 1,122 1,123 1,124 1,125 1,271