ਸਵਰਾਜ ਕੰਪਨੀ ਵੱਲੋਂ ਨਵਾਂ ਮਾਡਲ ਟਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ

ਸਵਰਾਜ ਕੰਪਨੀ ਵੱਲੋਂ ਨਵਾਂ ਮਾਡਲ ਟਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ

ਭਾਈ ਲੌਂਗੋਵਾਲ ਨੇ ਕੰਪਨੀ ਦੇ ਸੀ.ਓ.ਓ. ਤੇ ਹੋਰ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਵਰਾਜ ਕੰਪਨੀ ਵੱਲੋਂ ਇੱਕ ਨਵੇਂ ਤਿਆਰ ਕੀਤੇ ਗਏ ਮਾਡਲ ਦਾ ਪਹਿਲਾ ਟਰੈਕਟਰ ਭੇਟ ਕੀਤਾ ਗਿਆ। ਇਸ ਤੋਂ ਪਹਿਲਾਂ ਕੰਪਨੀ ਦੇ ਸੀ.ਓ.ਓ. ਸ੍ਰੀ ਵੀਰੇਨ ਪੋਪਲੀ, ਸੀਨੀਅਰ ਵਾਈਸ ਪ੍ਰਧਾਨ ਸੇਲ ਤੇ ਮਾਰਕੀਟਿੰਗ ਸ੍ਰੀ ਰਾਜੀਵ ਰੇਲਨ ਸਮੇਤ ਹੋਰ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ਵਿੱਚੋਂ ਤਿੰਨ ਤਗਮੇ ਹਾਸਲ ਕਰਨ ਵਾਲੇ ਸ. ਗੁਰਦੀਪ ਸਿੰਘ ਪੂਹਲਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ਵਿੱਚੋਂ ਤਿੰਨ ਤਗਮੇ ਹਾਸਲ ਕਰਨ ਵਾਲੇ ਸ. ਗੁਰਦੀਪ ਸਿੰਘ ਪੂਹਲਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਮਲੇਸ਼ੀਆ ਵਿਚ ਹੋਈਆਂ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ 2018 ਵਿੱਚੋਂ ਇਕ ਸੋਨੇ ਦਾ ਅਤੇ ਦੋ ਕਾਸੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਸਾਬਤ ਸੂਰਤ ਸਿੱਖ ਸ. ਗੁਰਦੀਪ ਸਿੰਘ ਪੂਹਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਮਲੇਸ਼ੀਆ ਤੋਂ ਅੱਜ ਪਰਤੇ ਸ. ਗੁਰਦੀਪ ਸਿੰਘ ਪੂਹਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।…

VIA PUNJAB
ਅੱਗੇ ਪੜ੍ਹੋ

ਗੁਰਦਾਸ ਦੇ ਪਿੰਡ ਸਲੇਮਪੁਰ ਅਰਾਈਆਂ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਗੁਰਦਾਸ ਦੇ ਪਿੰਡ ਸਲੇਮਪੁਰ ਅਰਾਈਆਂ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸ ਜ਼ਿਲ੍ਹੇ ਦੇ ਸਲੇਮਪੁਰ ਅਰਾਈਆਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਬੇਹੱਦ ਚਿੰਤਾ ਦਾ ਵਿਸ਼ਾ ਹਨ ਅਤੇ ਅਜਿਹੀਆਂ ਘਟਨਾਵਾਂ ਨਾ ਵਾਪਰਣ ਇਸ ਲਈ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਹੋਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਬਾਰ-ਬਾਰ ਅਪੀਲਾਂ…

VIA PUNJAB
ਅੱਗੇ ਪੜ੍ਹੋ

ਵਿਵਾਦਤ ਹਿੰਦੀ ਫਿਲਮ ਮਨਮਰਜ਼ੀਆਂ ਵਿਰੁੱਧ ਕਾਨੂੰਨ ਕਾਰਵਾਈ ਕਰਗੀ ਸ਼੍ਰੋਮਣੀ ਕਮੇਟੀ –ਭਾਈ ਲੌਂਗੋਵਾਲ

ਵਿਵਾਦਤ ਹਿੰਦੀ ਫਿਲਮ ਮਨਮਰਜ਼ੀਆਂ ਵਿਰੁੱਧ ਕਾਨੂੰਨ ਕਾਰਵਾਈ ਕਰਗੀ ਸ਼੍ਰੋਮਣੀ ਕਮੇਟੀ –ਭਾਈ ਲੌਂਗੋਵਾਲ

ਫਿਲਮ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਾ ਸ਼ਾਮਲ ਕਰਨ ਦੀ ਮੰਗ ਦੁਹਰਾਈ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿੰਦੀ ਫਿਲਮ ਮਨਮਰਜ਼ੀਆਂ ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ। ਇਥੇ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨਮਰਜ਼ੀਆਂ ਨਾਂ ਦੀ ਹਿੰਦੀ ਫਿਲਮ ਵਿਚ ਇੱਕ ਲੜਕੀ ਜੋ ਕਿ ਸਿੱਖ ਪਾਤਰ ਵਜੋਂ ਦਿਖਾਈ ਗਈ ਹੈ ਨੂੰ ਉਸ ਦੇ ਰੋਲ ਵਿਚ ਸਿਗਰੇਟ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਭਾਈ ਲੌਂਗੋਵਾਲ ਅਤੇ ਹੋਰਾਂ ਵੱਲੋਂ ਲਾਂਘਾ ਸਥਾਨ ਦਾ ਦੌਰਾ

ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਭਾਈ ਲੌਂਗੋਵਾਲ ਅਤੇ ਹੋਰਾਂ ਵੱਲੋਂ ਲਾਂਘਾ ਸਥਾਨ ਦਾ ਦੌਰਾ

10 ਨਵੰਬਰ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਦਿੱਤੇ ਨਿਰਦੇਸ਼ ਅੰਮ੍ਰਿਤਸਰ/ਡੇਰਾ ਬਾਬਾ ਨਾਨਕ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਸੰਬੰਧੀ ਭਾਰਤ ਅਤੇ ਪਾਕਿਸਤਾਨ ਵੱਲ ਚੱਲ ਰਹੀਆਂ ਸਰਗਰਮੀਆਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡੇਰਾ ਬਾਬਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਤੋਂ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ -ਭਾਈ ਲੌਂਗੋਵਾਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਤੋਂ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ ’ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ…

VIA PUNJAB
ਅੱਗੇ ਪੜ੍ਹੋ

ਸੁੰਦਰ ਭਾਰਤ-ਸਵੱਛ ਭਾਰਤ ਬਣਾਉਣ ਲਈ ਹਰੇਕ ਵਿਅਕਤੀ ਆਪਣੇ ਨੇੜਲੇ ਖੇਤਰ ਨੂੰ ਸਾਫ-ਸੁਥਰਾ ਰੱਖਣਾ ਯਕੀਨੀ ਕਰਨ – ਮੁੱਖ ਮੰਤਰੀ

ਸੁੰਦਰ ਭਾਰਤ-ਸਵੱਛ ਭਾਰਤ ਬਣਾਉਣ ਲਈ ਹਰੇਕ ਵਿਅਕਤੀ ਆਪਣੇ ਨੇੜਲੇ ਖੇਤਰ ਨੂੰ ਸਾਫ-ਸੁਥਰਾ ਰੱਖਣਾ ਯਕੀਨੀ ਕਰਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਫਾਈ ਹੀ ਸੇਵਾ ਦੇ ਪਖਵਾੜੇ ਨੂੰ ਲੈ ਕੇ ਕਰਨਾਲ ਵਿਚ ਬਾਂਸੋ ਗੇਟ ਵਾਲਮਿਕੀ ਬਸਤੀ ਵਿਚ ਸਫਾਈ ਕਰਮਚਾਰੀਆਂ ਤੇ ਆਮ ਲੋਕਾਂ ਨਾਲ ਮਿਲ ਕੇ ਸਫਾਈ ਮੁਹਿੰਮ ਚਲਾਇਆ ਅਤੇ ਖੁਦ ਝਾੜੂ ਲਗਾਇਆ ਅਤੇ ਲੋਕਾਂ ਨੂੰ ਸਫਾਈ ਦਾ ਸੰਦੇਸ਼ ਦਿੱਤਾ| ਇਸ ਮੌਕੇ ‘ਤੇ ਉਨਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਸਫਾਈ ਪਵਿੱਤਰ ਕੰਮ ਹੈ, ਸੁੰਦਰ ਭਾਰਤ-ਸਵੱਛ ਭਾਰਤ ਬਣਾਉਣ ਲਈ ਹਰੇਕ ਵਿਅਕਤੀ ਆਪਣੇ ਨੇੜਲੇ ਖੇਤਰ ਨੂੰ ਸਾਫ-ਸੁਥਰਾ ਰੱਖਣਾ ਯਕੀਨੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ‘ਹਰਿਆਣਾ ਅਸੰਗਠਿਤ ਕਰਮਕਾਰ ਸਮਾਜਿਕ ਸੁਰੱਖਿਆ ਬੋਰਡ’ ਦੇ ਗਠਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ‘ਹਰਿਆਣਾ ਅਸੰਗਠਿਤ ਕਰਮਕਾਰ ਸਮਾਜਿਕ ਸੁਰੱਖਿਆ ਬੋਰਡ’ ਦੇ ਗਠਨ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਅਸੰਗਠਿਤ ਮਜਦੂਰਾਂ ਨੂੰ ਤੋਹਫਾ ਦਿੰਦੇ ਹੋਏ ‘ਹਰਿਆਣਾ ਅਸੰਗਠਿਤ ਕਰਮਕਾਰ ਸਮਾਜਿਕ ਸੁਰੱਖਿਆ ਬੋਰਡ’ ਦੇ ਗਠਨ ਦਾ ਐਲਾਨ ਕੀਤਾ| ਇਹ ਬੋਰਡ ਅਸੰਗਠਿਤ ਖੇਤਰ ਵਿਚ ਕੰਮ ਕਰ ਰਹੇ ਮਜਦੂਰਾਂ ਦੀ ਭਲਾਈ ਦੇ ਕੰਮ ਕਰੇਗਾ| ਇਸ ਦੇ ਨਾਲ ਹੀ ਸਨਿਰਮਾਣ ਕਰਮਕਾਰ ਭਲਾਈ ਬੋਰਡ ਵਿਚ ਰਜਿਸਟਰਡ 60 ਸਾਲ ਦੀ ਉਮਰ ਤੋਂ ਵੱਧ ਮਜਦੂਰਾਂ ਨੂੰ ਬੋਰਡ ਵੱਲੋਂ ਮਿਲਣ ਵਾਲੀ 1000 ਰੁਪਏ ਦੀ ਮਹੀਨਾ ਪੈਨਸ਼ਨ ਨੂੰ ਵੱਧਾ ਕੇ 2500 ਰੁਪਏ ਕਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਵੱਲੋਂ 19 ਸਤੰਬਰ, 2018 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਇਸ ਦਿਨ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਅਤੇ ਚੰਡੀਗੜ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਮਿਤੀ 19 ਸਤੰਬਰ, 2018 ਦਿਨ ਬੁੱਧਵਾਰ ਦੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਭਾਈ ਲੌਂਗੋਵਾਲ ਵੱਲੋਂ ਲਾਂਘਾ ਸਥਾਨ ਦਾ ਦੌਰਾ

ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਭਾਈ ਲੌਂਗੋਵਾਲ ਵੱਲੋਂ ਲਾਂਘਾ ਸਥਾਨ ਦਾ ਦੌਰਾ

10 ਨਵੰਬਰ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਦਿੱਤੇ ਨਿਰਦੇਸ਼ ਤਲਵਿੰਦਰ ਸਿੰਘ ਬੁੱਟਰ/ਵਾਇਆ ਪੰਜਾਬ ਬਿਊਰੋ ਡੇਰਾ ਬਾਬਾ ਨਾਨਕ, 17 ਸਤੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਸੰਬੰਧੀ ਭਾਰਤ ਅਤੇ ਪਾਕਿਸਤਾਨ ਵੱਲ ਚੱਲ ਰਹੀਆਂ ਸਰਗਰਮੀਆਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ
1 1,131 1,132 1,133 1,134 1,135 1,271