ਛੱਤੀਸਗੜ੍ਹ ਨਕਸਲੀਆਂ ਨਾਲ ਮੁਕਾਬਲੇ ’ਚ 22 ਜਵਾਨ ਸ਼ਹੀਦ

ਛੱਤੀਸਗੜ੍ਹ ਨਕਸਲੀਆਂ ਨਾਲ ਮੁਕਾਬਲੇ ’ਚ 22 ਜਵਾਨ ਸ਼ਹੀਦ

ਰਾਏਪੁਰ – ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਦੀ ਹੱਦ ’ਤੇ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋ ਗਏ ਹਨ। ਸੁਰੱਖਿਆ ਬਲਾਂ ਨੇ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਸੂਬੇ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਅੱਜ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਜ ਘਟਨਾ ਵਾਲੀ ਥਾਂ ਤੋਂ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣੇ ਅਧੀਨ ਪੈਂਦੇ ਜੋਨਾਗੁੜਾ…

VIA PUNJAB
ਅੱਗੇ ਪੜ੍ਹੋ

ਅਜ਼ਹਰੂਦੀਨ ਨੇ ਹੈਦਰਾਬਾਦ ’ਚ IPL ਦੀ ਮੇਜ਼ਬਾਨੀ ਦਾ ਪ੍ਰਸਤਾਵ ਦਿੱਤਾ

ਅਜ਼ਹਰੂਦੀਨ ਨੇ ਹੈਦਰਾਬਾਦ ’ਚ IPL ਦੀ ਮੇਜ਼ਬਾਨੀ ਦਾ ਪ੍ਰਸਤਾਵ ਦਿੱਤਾ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਹੈਦਰਾਬਾਦ ਕ੍ਰਿਕਟ ਸੰਘ (ਐੱਚ. ਸੀ. ਏ.) ਦੇ ਮੁਖੀ ਮੁਹੰਮਦ ਅਜ਼ਹਰੂਦੀਨ ਨੇ ਐਤਵਾਰ ਨੂੰ ਪ੍ਰਸਤਾਵ ਦਿੱਤਾ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਕਾਰਨ ਜੇਕਰ ਮੁੰਬਈ ਤੋਂ ਮੈਚਾਂ ਨੂੰ ਹਟਾਉਣਾ ਪੈਂਦਾ ਹੈ ਤਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਇਸ ਦੇ ਲਈ ਉਨ੍ਹਾਂ ਦੇ ਸੂਬੇ ਦੀਆਂ ਸਹੂਲਤਾਂ ਦਾ ਇਸਤੇਮਾਲ ਕਰ ਸਕਦਾ ਹੈ।ਬੀ. ਸੀ. ਸੀ. ਆਈ. ਨੇ ਮੁੰਬਈ ਵਿਚ ਕੋਵਿਡ-19 ਮਾਮਲਿਆਂ ਦੇ ਤੇਜ਼ੀ ਨਾਲ ਵਧਣ ਤੋਂ…

VIA PUNJAB
ਅੱਗੇ ਪੜ੍ਹੋ

‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚੱਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ: ਕੇਜਰੀਵਾਲ

‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚੱਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ: ਕੇਜਰੀਵਾਲ

ਜੀਂਦ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਐਤਵਾਰ ਨੂੰ ਹਰਿਆਣਾ ਦੇ ਜੀਂਦ ’ਚ ਪੁੱਜੇ। ਇੱਥੇ ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ’ਚ ਸ਼ਿਰਕਤ ਕੀਤੀ। ਆਪਣੇ ਸੰਬੋਧਨ ’ਚ ਕੇਜਰੀਵਾਲ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੱਲ ਕੀਤੀ। ਕੇਜਰੀਵਾਲ ਨੇ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਜ਼ਿੰਮੇਵਾਰੀ ਹੈ, ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ, ਮੇਰੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸ਼ਹਾਦਤ ਬੇਕਾਰ ਨਹੀਂ ਹੋਣੀ…

VIA PUNJAB
ਅੱਗੇ ਪੜ੍ਹੋ

ਅਮਰੀਕੀ ਰੈਪਰ ਡੀ ਐਮ ਐਕਸ ਗੰਭੀਰ ਸਥਿਤੀ ਕਾਰਨ ਹਸਪਤਾਲ ਵਿੱਚ ਭਰਤੀ

ਅਮਰੀਕੀ ਰੈਪਰ ਡੀ ਐਮ ਐਕਸ ਗੰਭੀਰ ਸਥਿਤੀ ਕਾਰਨ ਹਸਪਤਾਲ ਵਿੱਚ ਭਰਤੀ

ਕੈਲੀਫੋਰਨੀਆ – ਅਮਰੀਕਾ ਦੇ ਮਸ਼ਹੂਰ ਰੈਪਰ ਡੀ ਐਮ ਐਕਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀ ਐਮ ਐਕਸ, ਜਿਸਦਾ ਅਸਲ ਨਾਮ ਅਰਲ ਸਿਮਨਸ ਹੈ,ਨੂੰ ਉਸਦੇ ਵਕੀਲ ਮੁਰੇ ਰਿਚਮੈਨ ਅਨੁਸਾਰ, ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਨਿਊਯਾਰਕ ਦੇ ਵ੍ਹਾਈਟ ਪਲੇਨ, ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਰਿਚਮੈਨ ਨੇ ਕਿਹਾ ਕਿ ਉਹ 25 ਸਾਲਾਂ ਤੋਂ 50 ਸਾਲਾਂ ਦੇ ਰੈਪਰ ਨੂੰ ਜਾਣਦਾ ਹੈ। ਉਸਨੇ ਆਖਰੀ ਵਾਰ ਉਸਨੂੰ ਫਰਵਰੀ ਵਿੱਚ ਵੇਖਿਆ ਸੀ ਅਤੇ ਉਹ ਉਸ…

VIA PUNJAB
ਅੱਗੇ ਪੜ੍ਹੋ

ਵੈਨਕੂਵਰ ‘ਚ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਜਣੇ ਦੀ ਮੌਤ

ਵੈਨਕੂਵਰ ‘ਚ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਜਣੇ ਦੀ ਮੌਤ

ਸਰੀ – ਅੱਜ ਸਵੇਰੇ ਵੈਨਕੂਵਰ ਈਸਟ ਵਿਚ ਇੱਕ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਵਿਚ ਮਰਨ ਵਾਲਾ ਵਿਅਕਤੀ 50 ਕੁ ਸਾਲ ਦਾ ਸੀ। ਇਹ ਘਟਨਾ ਦੀ ਜਾਂਚ ਕਰ ਰਹੇ ਅਫਸਰਾਂ ਅਨੁਸਾਰ ਇਹ ਘਟਨਾ ਵਿਚ ਕਿਸੇ ਸ਼ੱਕ ਦੀ ਗੁੰਜਾਇਸ਼ ਨਹੀਂ ਹੈ ਪਰ ਫਿਰ ਵੀ ਅੱਗ ਲੱਗਣ ਦੀ ਜਾਂਚ ਦਾ ਪਤਾ ਲਗਾਉਣ ਲਈ ਅੱਗ ਬੁਝਾਉਣ ਵਾਲੇ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ:

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ:

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਮੂਹ ਸਿੱਖ ਸੰਪ੍ਰਦਾਵਾਂ ਨਾਲ ਹੋਈ ਇਕੱਤਰਤਾ ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸੰਤ ਮਹਾਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਬੁਲਾਈ ਗਈ। ਇਕੱਤਰਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਹਰਿਆਲੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਦੀ ਭਾਗੀਦਾਰੀ ਵਧਾਈ ਜਾਵੇਗੀ: ਧਰਮਸੋਤ

ਪੰਜਾਬ ‘ਚ ਹਰਿਆਲੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਦੀ ਭਾਗੀਦਾਰੀ ਵਧਾਈ ਜਾਵੇਗੀ: ਧਰਮਸੋਤ

ਐਗਰੋ ਫੋਰੇਸਟਰੀ ਸਕੀਮ ਤਹਿਤ 40 ਲੱਖ ਪੌਦੇ ਲਗਾਏ ਜਾਣਗੇ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਵਿਭਾਗ ਨੇ ਐਗਰੋ ਫੋਰੇਸਟਰੀ ਸਕੀਮ ‘ਤੇ ਸਬ ਮਿਸ਼ਨ ਤਹਿਤ ਬੂਟੇ ਲਗਾਉਣ ਅਧੀਨ ਰਕਬੇ ਨੂੰ 7000 ਹੈਕਟੇਅਰ ਤੱਕ ਵਧਾਉਣ ਦੀ ਯੋਜਨਾ ਉਲੀਕੀ ਹੈ ਅਤੇ ਇਸ ਵਿਲੱਖਣ ਪਹਿਲਕਦਮੀ ਤਹਿਤ ਕਿਸਾਨਾਂ ਵੱਲੋਂ ਲਗਭਗ 40 ਲੱਖ ਬੂਟੇ ਲਗਾਏ ਜਾਣਗੇ। ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਐਗਰੋ ਫੋਰੈਸਟਰੀ ਸਕੀਮ ‘ਤੇ ਸਬ ਮਿਸ਼ਨ ਅਨੁਸਾਰ ਕਿਸਾਨਾਂ ਨੂੰ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੂੰ…

VIA PUNJAB
ਅੱਗੇ ਪੜ੍ਹੋ

ਸਫਾਈ ਕਰਮਚਾਰੀਆਂ ਦੇ ਲਈ ਮੁੱਖ ਮੰਤਰੀ ਨੇ ਖੋਲਿਆ ਐਲਾਨਾਂ ਦਾ ਪਿਟਾਰਾ,

ਸਫਾਈ ਕਰਮਚਾਰੀਆਂ ਦੇ ਲਈ ਮੁੱਖ ਮੰਤਰੀ ਨੇ ਖੋਲਿਆ ਐਲਾਨਾਂ ਦਾ ਪਿਟਾਰਾ,

ਗ੍ਰਾਮੀਣ ਸਫਾਈ ਕਰਮਚਾਰੀ ਨੂੰ ਹੁਣ 14 ਹਜਾਰ, ੪ਹਿਰੀ ਨੂੰ 16 ਹਜਾਰ ਰੁਪਏ ਤੇ ਸੀਵਰੇਜ ਮੈਨ ਨੂੰ 12 ਹਜਾਰ ਰੁਪਏ ਮਿਲੇਗਾ ਮਹੀਨਾ ਵੇਤਨ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਫਾਈ ਕਰਮਚਾਰੀਆਂ ਦੇ ਹਿੱਤ ਤੇ ਉਨ੍ਹਾਂ ਦਾ ਆਰਥਕ ਵਿਕਾਸ ਕਰਨ ਦੇ ਮਕਸਦ ਨਾਲ ਅੱਜ ਐਲਾਨਾਂ ਦਾ ਪਿਟਾਰਾ ਖੋਲ ਦਿੱਤਾ। ਹੁਣ ਪਿੰਡ ਵਿਚ ਸਫਾਈ ਦਾ ਕੰਮ ਕਰਨ ਵਾਲਿਆਂ ਨੂੰ ਸਾਢੇ 12 ਹਜਾਰ ਰੁਪਏ ਤੋਂ ਵੱਧ ਕੇ 14 ਹਜਾਰ ਰੁਪਏ ਅਤੇ ਹਿਰੀ ਸਧਾਈ ਕਰਮਚਾਰੀ ਨੂੰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਡੀ ਐਸ਼ ਢੇਸੀ ਦੇ ਪਿਤਾ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਸੋਗ ਪ੍ਰਗਟ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਡੀ ਐਸ਼ ਢੇਸੀ ਦੇ ਪਿਤਾ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਸੋਗ ਪ੍ਰਗਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਡੀ ਐਸ਼ ਢੇਸੀ ਦੇ ਪਿਤਾ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਡਾ ਅਵਤਾਰ ਸਿੰਘ 97 ਸਾਲ ਦੇ ਸਨ।ਡਾ ਅਵਤਾਰ ਸਿੰਘ ਨੂੰ ਦਿੱਲ ਦਾ ਦਾ ਪੈਣ ਅਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਅੱਜ ਇੱਥੇ ਜਾਰੀ ਇਕ ਸੋਗ ਸੰਦੇ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਡਾ ਅਵਤਾਰ ਸਿੰਘ ਦੇ ਨਿਧਨ ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਪਿਛੜੀ…

VIA PUNJAB
ਅੱਗੇ ਪੜ੍ਹੋ

ਇਸਲਾਮਿਕ ਸਟੇਟ ਖਿਲਾਫ਼ ਆਪਣੀ ਲੜਾਈ ਜਾਰੀ ਰੱਖੇਗਾ ਕੈਨੇਡਾ – ਹਰਜੀਤ ਸੱਜਣ

ਇਸਲਾਮਿਕ ਸਟੇਟ ਖਿਲਾਫ਼ ਆਪਣੀ ਲੜਾਈ ਜਾਰੀ ਰੱਖੇਗਾ ਕੈਨੇਡਾ – ਹਰਜੀਤ ਸੱਜਣ

ਸਰੀ -ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਨੇ ਕਿਹਾ ਹੈ ਕਿ ਕੈਨੇਡਾ, ਇਸਲਾਮਿਕ ਸਟੇਟ ਖਿਲਾਫ਼ ਲੜਾਈ ਜਾਰੀ ਰੱਖੇਗਾ ਅਤੇ ਕੈਨੇਡਾ ਦੀਆਂ ਫੌਜੀ ਟੀਮਾਂ ਅਗਲੇ ਮਾਰਚ ਤਕ ਇਰਾਕ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਰਹਿਣਗੀਆਂ।ਵਰਨਣਯੋਗ ਹੈ ਕਿ ਕੈਲੇਡਾ ਦੇ ਇਸ ਮਿਸ਼ਨ ਦੀ ਸ਼ੁਰੂਆਤ ਅਕਤੂਬਰ 2014 ਵਿਚ ਹੋਈ ਸੀ ਅਤੇ ਇਸ ਮਿਸ਼ਨ ਦੇ ਖਤਮ ਹੋਣ ਵਿਚ ਸਿਰਫ ਇਕ ਦਿਨ ਹੀ ਬਾਕੀ ਸੀ ਕਿ ਇਸ ਵਿਚ ਵਾਧਾ ਕਰ ਦਿੱਤਾ ਗਿਆ ਹੈ।ਲਿਬਰਲ ਸਰਕਾਰ ਨੇ ਪਹਿਲਾਂ ਇਸ ਮਿਸ਼ਨ ਸਬੰਧੀ ਟਰੂਪਸ ਦੀ…

VIA PUNJAB
ਅੱਗੇ ਪੜ੍ਹੋ
1 113 114 115 116 117 1,271