ਪੋਪ ਦੇ ਆਇਰਲੈਂਡ ਪੁੱਜਣ ਉਤੇ ਹੋਏ ਪ੍ਰਦਰਸ਼ਨ, ਲੋਕਾਂ ਨੇ ਮੁਆਫੀ ਦੀ ਕੀਤੀ ਮੰਗ

ਪੋਪ ਦੇ ਆਇਰਲੈਂਡ ਪੁੱਜਣ ਉਤੇ ਹੋਏ ਪ੍ਰਦਰਸ਼ਨ, ਲੋਕਾਂ ਨੇ ਮੁਆਫੀ ਦੀ ਕੀਤੀ ਮੰਗ

ਡਬਲਿਨ – ਪੋਪ ਫਰਾਂਸਿਸ ਦੇ ਆਇਰਲੈਂਡ ਪੁੱਜਣ ਉਤੇ ਪ੍ਰਦਰਸ਼ਨਕਾਰੀਆਂ ਨੇ ਕੈਥੋਲਿਕ ਚਰਚ ਵਿੱਚ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਨੂੰ ਸਵੀਕਾਰ ਕਰਨ ਅਤੇ ਨਿਆਂ ਦਿਲਾਉਣ ਦੀ ਮੰਗ ਕੀਤੀ| ਵੈਟੀਕਨ ਦੇ ਪੀਲੇ ਅਤੇ ਸਫੈਦ ਝੰਡਿਆਂ ਨਾਲ ਸਜੇ ਡਬਲਿਨ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਕੱਲ ਮਾਰਚ ਕੱਢਿਆ ਅਤੇ ਚਰਚ ਨਾਲ ਕਾਰਵਾਈ ਦੀ ਮੰਗ ਕੀਤੀ| ਕੁਝ ਪ੍ਰਦਰਸ਼ਨਕਾਰੀ ਬੇਹੱਦ ਭਾਵੁਕ ਵੀ ਦਿਖਾਈ ਦਿੱਤੇ| ‘ਨੋਪ ਟੂ ਦਿ ਪੋਪ ਪ੍ਰਦਰਸ਼ਨ’ ਵਿੱਚ ਵੈਟੀਕਨ ਵਲੋਂ ਸਮਲਿੰਗੀਆਂ ਅਤੇ ਟਰਾਂਸਜੈਂਡਰਾਂ ਨੂੰ ਮਾਨਤਾ ਦੇਣ, ਆਇਰਲੈਂਡ ਵਿੱਚ ਧਰਮ ਅਤੇ ਸੂਬੇ…

VIA PUNJAB
ਅੱਗੇ ਪੜ੍ਹੋ

ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ

ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਅਤੇ ਰੋਸ ਮੁਜਾਹਰਾ

ਐਸ. ਏ. ਐਸ ਨਗਰ – ਜਿਲ੍ਹਾ ਡੀ. ਸੀ ਦਫਤਰ ਕਰਮਚਾਰੀ ਯੂਨੀਅਨ, ਐਸ. ਏ. ਐਸ ਨਗਰ ਦੀ ਅਗਵਾਈ ਵਿੱਚ ਅੱਜ ਡੀ. ਸੀ. ਦਫਤਰ, ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਮੁਜਹਾਰੇ ਕੀਤੇ ਗਏ| ਇਸ ਤਹਿਤ ਡੀ. ਸੀ. ਦਫਤਰ ਐਸ. ਡੀ. ਐਮ ਦਫਤਰ ਅਤੇ ਤਹਿਸੀਲ ਦਫਤਰ ਦੇ ਕਰਮਚਾਰੀਆਂ ਵੱਲੋਂ ਮੁੰਕਮਲ ਕੰਮ ਬੰਦ ਕੀਤਾ ਗਿਆ ਅਤੇ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਰੋਸ ਮੁਜ਼ਹਾਰੇ ਕੀਤੇ ਗਏ| ਡੀ ਸੀ ਦਫਤਰ…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਰਲਾ ਰਾਹਤ ਕਾਰਜਾਂ ਲਈ 31 ਲੱਖ ਰੁਪਏ ਦਾ ਯੋਗਦਾਨ

ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਰਲਾ ਰਾਹਤ ਕਾਰਜਾਂ ਲਈ 31 ਲੱਖ ਰੁਪਏ ਦਾ ਯੋਗਦਾਨ

ਰਾਹਤ ਰਾਸ਼ੀ ਦਾ ਚੈੱਕ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਚੰਡੀਗੜ੍ਹ – ਕੇਰਲਾ ਦੇ ਹੜ੍ਹ ਰਾਹਤ ਕਾਰਜਾਂ ਲਈ ਮਦਦ ਜੁਟਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ‘ਤੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਦਫ਼ਤਰ ਨੇ ਕੇਰਲਾ ਦੇ ਮੁੱਖ ਮੰਤਰੀ ਰਾਹਤ ਫੰਡ ਲਈ 31 ਲੱਖ ਰੁਪਏ ਦਾ ਯੋਗਦਾਨ ਪਾਇਆ। ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਅਤੇ ਹੋਰ ਸਟਾਫ ਦੀ ਤਰਫੋਂ ਇਸ ਰਾਸ਼ੀ ਦਾ ਚੈੱਕ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ।ਪਾਰਟੀ ਲੀਹਾਂ ਤੋਂ ਉਪਰ ਉਠ…

VIA PUNJAB
ਅੱਗੇ ਪੜ੍ਹੋ

ਕੋਚੀਨ ਤੋਂ ਆਏ ਸਿੱਖ ਭਰਾਵਾਂ ਨੇ ਹੜ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ

ਕੋਚੀਨ ਤੋਂ ਆਏ ਸਿੱਖ ਭਰਾਵਾਂ ਨੇ ਹੜ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ

ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਨੇ ਕੇਰਲਾ ਨਿਵਾਸੀ ਸੇਠੀ ਭਰਾਵਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਕੋਚੀਨ (ਕੇਰਲਾ) ਤੋਂ ਪੁੱਜੇ ਸ. ਮਨਜੀਤ ਸਿੰਘ ਸੇਠੀ ਤੇ ਸ. ਮਹਿੰਦਰ ਸਿੰਘ ਸੇਠੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕੇਰਲਾ ਦੇ ਹੜ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਸਹਾਇਤਾ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਤੇ ਸਭਾ-ਸੁਸਾਇਟੀਆਂ ਨਾਲ ਇਕੱਤਰਤਾ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਮਲੇਸ਼ੀਆ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਮਤੀ ਚਾਰ ਕੰਧ ਘੜੀਆਂ ਭੇਟ

ਮਲੇਸ਼ੀਆ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਮਤੀ ਚਾਰ ਕੰਧ ਘੜੀਆਂ ਭੇਟ

ਅੰਮ੍ਰਿਤਸਰ – ਗੁਰੂ ਘਰ ਦੇ ਸੇਵਕ ਮਲੇਸ਼ੀਆ ਨਿਵਾਸੀ ਸ. ਕਰਤਾਰ ਸਿੰਘ ਠੁਕਰਾਲ ਦੇ ਪਰਿਵਾਰ ਨੇ ਮਲੇਸ਼ੀਆ ਦੀ ਸੰਗਤ ਵੱਲੋਂ ਭੇਜੀਆਂ ਗਈਆਂ ਇਕ-ਇਕ ਲੱਖ ਰੁਪਏ ਦੀ ਕੀਮਤ ਦੀਆਂ ਚਾਰ ਕੰਧ ਘੜੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕੀਤੀਆਂ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਮਲੇਸ਼ੀਆ ਦੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਚੜ੍ਹਾਈਆਂ ਸਨ। ਸ਼ਨਿੱਚਰਵਾਰ ਨੂੰ ਇਹ ਕੰਧ ਘੜੀਆਂ ਭੇਟ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਠੁਕਰਾਲ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਹਮੇਸ਼ਾਂ ਹੀ ‘ਪਾੜੋ ਤੇ ਰਾਜ’ ਕਰੋ ਦੀ ਨੀਤੀ ਅਪਨਾਈ : ਭਾਈ ਗੋਬਿੰਦ ਲੌਗੋਵਾਲ

ਕਾਂਗਰਸ ਨੇ ਹਮੇਸ਼ਾਂ ਹੀ ‘ਪਾੜੋ ਤੇ ਰਾਜ’ ਕਰੋ ਦੀ ਨੀਤੀ ਅਪਨਾਈ : ਭਾਈ ਗੋਬਿੰਦ ਲੌਗੋਵਾਲ

ਕਾਂਗਰਸ ਸਰਕਾਰ ਦਾ ਭਾਵੇ ਕੋਈ ਰਾਜਾ ਆਇਆ ਉਹ ਸਿੱਖਾਂ ਦਾ ਦੋਖੀ ਬਣਕੇ ਆਉਦਾ ਹੈ ਧਨੌਲਾ – ਕਾਗਰਸ਼ ਸਰਕਾਰ ਨੇ ਹਮੇਸ਼ਾ ਹੀ ਆਪਣੀ ਨੀਤੀ ਅਪਨਾਈ ਹੈ ਕਿ ਪਾੜੋ ਤੇ ਰਾਜ ਕਰੋ ਵਾਲੀ ਜਿਸ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਕਾਗਰਸ਼ ਸਰਕਾਰ ਦਾ ਭਾਵੇ ਕੋਈ ਵੀ ਰਾਜਾ ਆਵੇ ਉਹ ਸਿੱਖਾਂ ਦਾ ਦੋਖੀ ਬਣ ਕੇ ਆਉਦਾ ਹੈ। ਇਹ ਪ੍ਰਗਟਾਵਾ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਅਜੈਨੌਨਿਹਾਲ ਸਿੰਘ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ’ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ’ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ

ਅਕਾਲੀ ਦਲ ਦੇ ਪ੍ਰਧਾਨ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਭਲਕ ਦੀ ਬਹਿਸ ’ਚ ਸ਼ਾਮਲ ਹੋਣ ਦੀ ਚੁਣੌਤੀ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਵੱਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਨਿਰਆਧਾਰ ਦੋਸ਼ਾਂ ’ਤੇ ਸਖ਼ਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਬੇਬੁਨਿਆਦ ਦੋਸ਼ਾਂ ਨਾਲ ਸਦਨ ਨੂੰ ਗੁੰਮਰਾਹ ਦੀ…

VIA PUNJAB
ਅੱਗੇ ਪੜ੍ਹੋ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ 2.90 ਕਰੋੜ ਦੇ ਚੈਕ ਸੌਂਪੇ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ 2.90 ਕਰੋੜ ਦੇ ਚੈਕ ਸੌਂਪੇ

ਕੈਪਟਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਦੇ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖਮੀਆਂ ਲਈ ਐਲਾਨੀ 2.90 ਕਰੋੜ ਰੁਪਏ ਦੀ ਵਾਧੂ ਮਾਲੀ ਮਦਦ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 75 ਲੱਖ ਰੁਪਏ ਅਤੇ ਨੌਕਰੀ ਦੇਣ ਦੀ ਸਿਫ਼ਾਰਸ਼ ਤੋਂ ਅੱਗੇ ਵਧਦਿਆਂ ਮਾਇਕ ਸਹਾਇਤਾ ਇਕ ਕਰੋੜ ਰੁਪਏ ਕਰ ਦਿੱਤੀ ਸੀ। ਕੈਪਟਨ…

VIA PUNJAB
ਅੱਗੇ ਪੜ੍ਹੋ
1 1,178 1,179 1,180 1,181 1,182 1,271