ਪਿੰਡ ਦਿਹਾਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਪਿੰਡ ਦਿਹਾਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਰੋਕਣ ਲਈ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਆਪਣੀ ਜ਼ੁੰਮੇਵਾਰੀ ਸੁਚੇਤ ਹੋ ਕੇ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਆਖਿਆ…

VIA PUNJAB
ਅੱਗੇ ਪੜ੍ਹੋ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਪੰਜਾਬ ’ਚ ਮਿਲੇਗੀ ਉਮਰਕੈਦ ਦੀ ਸਜ਼ਾ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਪੰਜਾਬ ’ਚ ਮਿਲੇਗੀ ਉਮਰਕੈਦ ਦੀ ਸਜ਼ਾ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਜ਼ਾ ਉਮਰ ਕੈਦ ਤੈਅ ਕਰਨ ਲਈ ਸੀ.ਆਰ.ਪੀ.ਸੀ. ਅਤੇ ਆਈ.ਪੀ.ਸੀ ਵਿੱਚ ਸੋਧਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਵੱਖ-ਵੱਖ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ। ਇਕ ਸਰਕਾਰੀ ਬੁਲਾਰੇ ਮੁਤਾਬਕ ਮੰਤਰੀ ਮੰਡਲ…

VIA PUNJAB
ਅੱਗੇ ਪੜ੍ਹੋ

ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ : ਸਿਧੂ

ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ : ਸਿਧੂ

ਚੰਡੀਗੜ੍ਹ- ਨਵਜੋਤ ਸਿੰਘ ਸਿਧੂ ਨੇ ਚੰਡੀਗੜ੍ਹ ‘ਚ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ‘ਚ ਆਈ ਨਵੀਂ ਸਿਆਸੀ ਤਬਦੀਲੀ ਤੋਂ ਅਜਿਹੀ ਆਸ ਵੀ ਰਖੀ ਜਾ ਸਕਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਚਲੇ ਆ ਰਹੇ ਤਣਾਅ ਨੂੰ ਮੁਕਤ ਕਰਨ ਲਈ ਸਹਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਸਿਧੂ ਨੇ ਕਿਹਾ ਕਿ ਇਹ ਮੇਰਾ ਵਿਸ਼ਵਾਸ ਹੈ ਕਿ ਅਜ ਵੀ ਜੇ ਦੋਵੇਂ ਦੇਸ਼ ਆਪਸੀ ਮਸਲਿਆਂ ਨੂੰ ਮਿਲ-ਬੈਠ ਕੇ ਸੁਲਝਾ ਲੈਣ ਤਾਂ ਇਹ ਇਕ…

VIA PUNJAB
ਅੱਗੇ ਪੜ੍ਹੋ

ਬਿਨਾ ਸ਼ਾਂਤੀ ਸਥਾਪਿਤ ਕੀਤਿਆਂ ਵਿਕਾਸ ਸੰਭਵ ਨਹੀਂ : ਇਮਰਾਨ ਖ਼ਾਨ

ਬਿਨਾ ਸ਼ਾਂਤੀ ਸਥਾਪਿਤ ਕੀਤਿਆਂ ਵਿਕਾਸ ਸੰਭਵ ਨਹੀਂ : ਇਮਰਾਨ ਖ਼ਾਨ

ਭਾਰਤ ’ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਨੇ ਨੁਕਸਾਨ ਇਸਲਾਮਾਬਾਦ – ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ ‘ਚ ਵਿਵਾਦਾਂ ’ਚ ਘਿਰੇ ਕਾਂਗਰਸ ਨੇਤਾ ਨਵਜੋਤ ਸਿੰਘ ਸਿਧੂ ਦੇ ਬਚਾਅ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁਕ ਸਮਾਗਮ ‘ਚ ਸ਼ਾਮਲ ਹੋਣ ਪਾਕਿਸਤਾਨ ਆਏ ਸਿਧੂ ਦਾ ਧੰਨਵਾਦ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਇਸ ਨੂੰ ਲੈ ਕੇ ਹੋ ਰਹੀ ਸਿਧੂ ਦੀ ਅਲੋਚਨਾ ਦੀ ਨਿੰਦਾ ਕੀਤੀ।…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਚੀਨ ‘ਤੇ ਵਿੰਨ੍ਹਿਆ ਨਿਸ਼ਾਨਾ

ਅਮਰੀਕਾ ਨੇ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਚੀਨ ‘ਤੇ ਵਿੰਨ੍ਹਿਆ ਨਿਸ਼ਾਨਾ

ਵਾਸ਼ਿੰਗਟਨ – ਟ੍ਰੇਡ ਵਾਰ ਵਿਚਾਲੇ ਅਮਰੀਕਾ ਨੇ ਚੀਨ ‘ਤੇ ਗੰਭੀਰ ਦੋਸ਼ ਲਾਏ ਹਨ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਅਮਰੀਕਾ ਨੇ ਹੁਣ ਚੀਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਅਜਿਹੇ ‘ਚ ਦੋਹਾਂ ਦੇਸ਼ਾਂ ਦੇ ਆਪਸੀ ਸੰਬੰਧਾਂ ‘ਚ ਹੋਰ ਖਟਾਸ ਆ ਗਈ ਹੈ। ਦੱਸ ਦਈਏ ਕਿ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਰੂਸ ‘ਤੇ ਦੋਸ਼ ਲਾਏ ਜਾ ਰਹੇ ਹਨ, ਜਿਸ ਨੂੰ ਲੈ ਕੇ ਜਾਂਚ ਵੀ ਚੱਲ ਰਹੀ ਹੈ। ਅਜਿਹੇ ‘ਚ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ…

VIA PUNJAB
ਅੱਗੇ ਪੜ੍ਹੋ

ਕੇਰਲ ਹੜ੍ਹ ਪੀੜਤਾਂ ਲਈ ਅਮਰੀਕਾ ‘ਚ ਭਾਰਤੀ ਐੱਨ.ਜੀ.ਓ. ਨੇ ਇਕੱਠੇ ਕੀਤੇ 10,000 ਡਾਲਰ

ਕੇਰਲ ਹੜ੍ਹ ਪੀੜਤਾਂ ਲਈ ਅਮਰੀਕਾ ‘ਚ ਭਾਰਤੀ ਐੱਨ.ਜੀ.ਓ. ਨੇ ਇਕੱਠੇ ਕੀਤੇ 10,000 ਡਾਲਰ

ਵਾਸ਼ਿੰਗਟਨ – ਅਮਰੀਕਾ ਵਿਚ ਇਕ ਭਾਰਤੀ ਗੈਰ-ਲਾਭਕਾਰੀ ਸੰਗਠਨ (ਐੱਨ.ਜੀ.ਓ.) ‘ਸੇਵਾ ਇੰਟਰਨੈਸ਼ਨਲ’ ਨੇ ਹੜ੍ਹ ਪੀੜਤ ਕੇਰਲ ਵਿਚ ਰਾਹਤ ਅਤੇ ਬਚਾਅ ਕੰਮ ਵਿਚ ਮਦਦ ਲਈ 10,000 ਡਾਲਰ ਇਕੱਠੇ ਕੀਤੇ ਹਨ। ਕੇਰਲ ਵਿਚ ਹੜ੍ਹ ਨਾਲ ਮਚੀ ਤਬਾਹੀ ਕਾਰਨ 8 ਅਗਸਤ ਤੋਂ ਹੁਣ ਤੱਕ ਕਰੀਬ 200 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 3.14 ਲੱਖ ਲੋਕਾਂ ਨੂੰ ਵਿਸਥਾਪਿਤ ਕੀਤਾ ਗਿਆ ਹੈ। ਇਹ ਦੱਖਣੀ ਰਾਜ ਬੀਤੇ 100 ਸਾਲਾਂ ਵਿਚ ਆਈ ਸਭ ਤੋਂ ਖਤਰਨਾਕ ਕੁਦਰਤੀ ਮੁਸੀਬਤ ਦਾ ਸਾਹਮਣਾ ਕਰ ਰਿਹਾ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦੇ ਅਮਰੀਕੀ ਡਾਕਟਰ ਨੂੰ 10 ਸਾਲ ਪ੍ਰੋਬੇਸ਼ਨ ਦੀ ਸਜ਼ਾ

ਭਾਰਤੀ ਮੂਲ ਦੇ ਅਮਰੀਕੀ ਡਾਕਟਰ ਨੂੰ 10 ਸਾਲ ਪ੍ਰੋਬੇਸ਼ਨ ਦੀ ਸਜ਼ਾ

ਵਾਸ਼ਿੰਗਟਨ – ਟੈਕਸਾਸ ਵਿਚ ਭਾਰਤੀ ਮੂਲ ਦੇ ਇਕ ਸਾਬਕਾ ਡਾਕਟਰ ਨੂੰ ਮਰੀਜ਼ ਨਾਲ ਬਲਾਤਕਾਰ ਕਰਨ ਦੇ ਅਪਰਾਧ ਵਿਚ 10 ਸਾਲ ਪ੍ਰੋਬੇਸ਼ਨ ਦੀ ਸਜ਼ਾ ਸੁਣਾਈ ਗਈ ਹੈ। ਬਾਇਲਰ ਕਾਲਜ ਆਫ ਮੈਡੀਸਨ ਦੇ ਇਕ ਸਾਬਕਾ ਡਾਕਟਰ ਸ਼ਫੀਕ ਸ਼ੇਖ (46) ਨੂੰ ਸ਼ੁੱਕਰਵਾਰ ਨੂੰ 10 ਸਾਲ ਪ੍ਰੋਬੇਸ਼ਨ (ਨਿਗਰਾਨੀ ਵਿਚ ਰੱਖਣ) ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ ਨੂੰ ਇਕ ਯੌਨ ਅਪਰਾਧੀ ਦੇ ਰੂਪ ਵਿਚ ਰਜਿਸਟਰਡ ਕੀਤਾ ਜਾਵੇਗਾ। ਬੀਤੇ ਹਫਤੇ ਖਤਮ ਹੋਈ ਪੁੱਛਗਿੱਛ ਦੇ ਬਾਅਦ ਮੈਂਬਰਾਂ ਨੇ ਸ਼ੇਖ ਨੂੰ ਦੋਸ਼ੀ…

VIA PUNJAB
ਅੱਗੇ ਪੜ੍ਹੋ

ਹਾਰਦਿਕ ਪੰਡਯਾ ਲਈ ‘ਮੁਸੀਬਤ’ ਬਣੇ ਕਪਿਲ ਦੇਵ

ਹਾਰਦਿਕ ਪੰਡਯਾ ਲਈ ‘ਮੁਸੀਬਤ’ ਬਣੇ ਕਪਿਲ ਦੇਵ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਆਲਰਾਊਡਰ ਹਾਰਦਿਕ ਪੰਡਯਾ ਦਾ ਕਹਿਣਾ ਹੈ ਕਿ ਉਹ ਦਿੱਗਜਾਂ ‘ਚ ਸ਼ੁਮਾਰ ਕਪਿਲ ਦੇਵ ਨਾਲ ਆਪਣੀ ਤੁਲਨਾ ਨਹੀਂ ਕਰਨਾ ਚਾਹੁੰਦੇ। ਹਾਰਦਿਕ ਚਾਹੁੰਦੇ ਹਨ ਕਿ ਦੁਨੀਆ ਉਨ੍ਹਾਂ ਨੂੰ ਉਨ੍ਹਾਂ ਦੇ ਨਾਂ ਨਾਲ ਹੀ ਜਾਣੇ ਅਤੇ ਉਹ ਕਪਿਲ ਨਹੀਂ ਬਣਨਾ ਚਾਹੁੰਦੇ। ਇੰਗਲੈਂਡ ਖਿਲਾਫ ਹਾਰਦਿਕ ਨੇ ਦੂਜੇ ਦਿਨ 28 ਦੌੜਾਂ ਦੇ ਕੇ ਮੇਜ਼ਬਾਨ ਟੀਮ ਦੀ ਪਹਿਲੀ ਪਾਰੀ ‘ਚ ਪੰਜ ਵਿਕਟਾਂ ਲਈਆਂ ਸਨ। ਅਜਿਹੇ ‘ਚ ਦੂਜੇ ਦਿਨ ਆਪਣੇ ਪ੍ਰਦਰਸ਼ਨ ਤੋਂ ਬਾਅਦ ਪੰਡਯਾ ਨੇ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਦਾ ਸੈਂਕੜਾ, ਭਾਰਤ ਨੇ ਇੰਗਲੈਂਡ ’ਤੇ ਸ਼ਿਕੰਜਾ ਕਸਿਆ

ਵਿਰਾਟ ਕੋਹਲੀ ਦਾ ਸੈਂਕੜਾ, ਭਾਰਤ ਨੇ ਇੰਗਲੈਂਡ ’ਤੇ ਸ਼ਿਕੰਜਾ ਕਸਿਆ

ਨਾਟਿੰਘਮ – ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜੇ ਅਤੇ ਚੇਤੇਸ਼ਵਰ ਪੁਜਾਰਾ ਦੇ ਨੀਮ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਇੰਗਲੈਂਡ ਖ਼ਿਲਾਫ਼ ਤੀਜੇ ਕ੍ਰਿਕਟ ਟੈਸਟ ਮੈਚ ਦੇ ਤੀਜੇ ਦਿਨ ਮੇਜ਼ਬਾਨ ਟੀਮ ’ਤੇ ਸ਼ਿਕੰਜ਼ਾ ਕਸ ਦਿੱਤਾ ਹੈ। ਭਾਰਤੀ ਕਪਤਾਨ ਨੇ 197 ਗੇਂਦਾਂ ਵਿੱਚ ਦਸ ਚੌਕਿਆਂ ਦੀ ਮਦਦ ਨਾਲ 103 ਦੌੜਾਂ ਬਣਾਈਆਂ। ਕੋਹਲੀ ਨੂੰ ਇੰਗਲੈਂਡ ਦੇ ਗੇਂਦਬਾਜ਼ ਕ੍ਰਿਸ ਵੌਕਸ ਅਤੇ ਪੁਜਾਰਾ ਨੂੰ ਬੈਨ ਸਟੋਕਸ ਨੇ ਆਊਟ ਕੀਤਾ। ਭਾਰਤ ਨੇ ਸੱਤ ਵਿਕਟਾਂ ’ਤੇ 352 ਦਾ ਸਕੋਰ ਬਣਾ ਕੇ 507…

VIA PUNJAB
ਅੱਗੇ ਪੜ੍ਹੋ

ਜੋਕੋਵਿਚ ਨੇ ਫੈਡਰਰ ਨੂੰ ਹਰਾ ਕੇ ਜਿੱਤਿਆ ਖ਼ਿਤਾਬ

ਜੋਕੋਵਿਚ ਨੇ ਫੈਡਰਰ ਨੂੰ ਹਰਾ ਕੇ ਜਿੱਤਿਆ ਖ਼ਿਤਾਬ

ਸਿਨਸਿਨਾਟੀ – ਸਰਬੀਆ ਦੇ ਨੋਵਾਕ ਜੋਕੋਵਿਚ ਦੇ ਖ਼ਿਤਾਬਾਂ ਦੇ ਖ਼ਜ਼ਾਨੇ ਵਿੱਚ ਸਿਨਸਿਨਾਟੀ ਮਾਸਟਰਜ਼ 1000 ਏਟੀਪੀ ਟੂਰਨਾਮੈਂਟ ਦੀ ਘਾਟ ਸੀ, ਜਿਸ ਨੂੰ ਉਸ ਨੇ ਵਿਸ਼ਵ ਦੇ ਦੂਜੇ ਨੰਬਰ ਦੇ ਸਵਿਸ ਖਿਡਾਰੀ ਰੋਜਰ ਫੈਡਰਰ ਨੂੰ ਹਰਾਉਣ ਨਾਲ ਪੂਰੀ ਕਰ ਲਈ। ਇਸ ਦੇ ਨਾਲ ਹੀ ਉਹ ਮਾਸਟਰਜ਼ ਸੀਰੀਜ਼ ਦੇ ਸਾਰੇ ਖ਼ਿਤਾਬ ਹਾਸਲ ਕਰਨ ਵਾਲਾ ਪਹਿਲਾ ਟੈਨਿਸ ਖਿਡਾਰੀ ਵੀ ਬਣ ਗਿਆ ਹੈ।ਮੋਢੇ ਦੀ ਸੱਟ ਕਾਰਨ ਲੰਮਾਂ ਸਮਾਂ ਖ਼ਰਾਬ ਲੈਅ ਨਾਲ ਜੂਝ ਰਹੇ ਸਾਬਕਾ ਅੱਵਲ ਨੰਬਰ ਜੋਕੋਵਿਚ ਨੇ ਪੁਰਸ਼ ਸਿੰਗਲਜ਼…

VIA PUNJAB
ਅੱਗੇ ਪੜ੍ਹੋ
1 1,191 1,192 1,193 1,194 1,195 1,271