ਦੁਖੀਆਂ ਤੇ ਲੋੜਵੰਦਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਕਰਤੱਵ -ਭਾਈ ਲੌਂਗੋਵਾਲ

ਦੁਖੀਆਂ ਤੇ ਲੋੜਵੰਦਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਕਰਤੱਵ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ ਦੁਖੀ ਤੇ ਲੋੜਵੰਦ ਲੋਕਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਕਰਤੱਵ ਹੈ ਅਤੇ ਸਿੱਖ ਹਮੇਸ਼ਾ ਗੁਰੂ ਦਰਸਾਏ ਮਾਰਗ ਅਨੁਸਾਰ ਹਰ ਮੁਸ਼ਕਿਲ ਸਮੇਂ ਮੋਹਰੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੇਰਲਾ ਵਿਚ ਹੜ੍ਹਾਂ ਦੌਰਾਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਕੁਦਰਤੀ ਕਰੋਪੀ ਦੌਰਾਨ ਹੋਏ ਜਾਨੀ ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ 35 ਮੈਂਬਰੀ ਰਾਹਤ ਟੀਮ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ 35 ਮੈਂਬਰੀ ਰਾਹਤ ਟੀਮ ਰਵਾਨਾ

ਅੰਮ੍ਰਿਤਸਰ – ਕੇਰਲ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ ਲਈ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੇਰਲ ਲਈ ਰਾਹਤ ਟੀਮ ਰਵਾਨਾ ਕੀਤੀ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਾਹਤ…

VIA PUNJAB
ਅੱਗੇ ਪੜ੍ਹੋ

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਂਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਿਜਲੀ ਮੰਤਰੀ ਨੇ 622 ਸਹਾਇਕ ਲਾਈਨਮੈਂਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ – ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਜ ਇਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ।ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿਚ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦਾ ਵਾਅਦਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ

ਪੰਜਾਬ ਸਰਕਾਰ ਵਲੋਂ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਚਾਰ ਜਹਾਜ਼ ਕੇਰਲ ਲਈ ਰਵਾਨਾ ਚੰਡੀਗੜ – ਹੜਾਂ ਨਾਲ ਪ੍ਰਭਾਵਿਤ ਕੇਰਲਾ ਸੂਬੇ ਨੂੰ ਪਿਛਲੇ 2 ਦਿਨਾਂ ਦੌਰਾਨ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ 4 ਹਵਾਈ ਜਹਾਜ਼ਾਂ ਨੂੰ ਰਵਾਨਾ ਕਰਨ ਅਤੇ ਆਪਣੀ ਸਰਕਾਰ ਦੀਆਂ ਚੱਲ ਰਹੀਆਂ ਕੋਸ਼ਿਸਾਂ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਣਕਿਆਸੀ ਕੁਦਰਤੀ ਆਫਤ ਨਾਲ ਜੂਝ ਰਹੇ ਕੇਰਲ ਦੀ ਮਦਦ ਕਰਨ ਲਈ ਸਾਰੇ ਪੰਜਾਬੀਆਂ ਨੂੰ ਅੱਗੇ…

VIA PUNJAB
ਅੱਗੇ ਪੜ੍ਹੋ

ਉਤਰੀ ਸੂਬਿਆਂ ਦੇ ਮੁੱਖ ਮੰਤਰੀ ਨਸ਼ਿਆਂ ਖਿਲਾਫ ਹੋਏ ਇੱਕਜੁਟ

ਉਤਰੀ ਸੂਬਿਆਂ ਦੇ ਮੁੱਖ ਮੰਤਰੀ ਨਸ਼ਿਆਂ ਖਿਲਾਫ ਹੋਏ ਇੱਕਜੁਟ

ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਯੂਟੀ ਚੰਡੀਗੜ੍ਹ ਕਰਨਗੇ ਸਾਂਝੀ ਰਣਨੀਤੀ ਤਿਆਰ ਚੰਡੀਗੜ੍ਹ – ਉਤਰੀ ਸੂਬਿਆਂ ਦੇ ਮੁਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ। ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ‘‘ਨਸ਼ੇ- ਚੁਣੌਤੀਆਂ ਤੇ ਰਣਨੀਤੀ ’’ ਬਾਰੇ ਸਦੀ ਖੇਤਰੀ ਕਾਨਫਰੰਸ ਵਿਚ ਮੁਖ ਮੰਤਰੀਆਂ ਨੇ ਇਹ ਫੈਸਲਾ ਲਿਆ ਜਿਸ ਦੇ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਸ਼ਹਿਰੀ) ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਜਲੰਧਰ ਦੇ ਅਬਜਰਵਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜਿਲਾ ਅਕਾਲੀ ਜਥਾ ਜਲੰਧਰ (ਸ਼ਹਿਰ) ਦੇ ਪ੍ਰਧਾਨ ਸ. ਕੁਲਵੰਤ ਸਿੰਘ ਮੰਨਣ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਜਲੰਧਰ ਸ਼ਹਿਰ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਉਹਨਾਂ ਦੱਸਿਆ ਕਿ ਅੱਜ ਜਿਨ੍ਹਾਂ ਆਗੂਆਂ ਜਲੰਧਰ (ਸ਼ਹਿਰ) ਦਾ ਸਰਕਲ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਅਵਤਾਰ ਸਿੰਘ ਘੁੰਮਣ ਪ੍ਰਧਾਨ ਸਰਕਲ 1, ਸ. ਸਰਬਜੀਤ ਸਿੰਘ ਪਨੇਸਰ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਨੂੰ ਲੈ ਕੇ ਲੋਕਾਂ ਵਿੱਚ ਭਰਮ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਨੂੰ ਲੈ ਕੇ ਲੋਕਾਂ ਵਿੱਚ ਭਰਮ

ਵਜੀਦਪੁਰ – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਲੋਕਾਂ ਵਿੱਚ ਇਹ ਭਰਮ ਫੈਲਿਆ ਹੋਇਆ ਹੈ ਕਿਉਂਕਿ ਕੁਝ ਸਮਾਂ ਪਹਿਲਾ ਫਿਰੋਜਪੁਰ ਛਾਉਣੀ ਤੇ ਸ਼ਹਿਰ ਦੇ ਮੰਦਰ ਕਮੇਟੀ ਦੇ ਮੈਬਰਾਂ ਨੇ ਵਿਦਵਾਨ ਬ੍ਰਹਮਣਾ ਦੀ ਸਲਾਹ ਤੋ ਬਿਨਾ ਹੀ ਤਿੰਨ ਸਤੰਬਰ ਨੂੰ ਜਨਮ ਅਸ਼ਟਮੀ ਮਨਾਉਣ ਦਾ ਫੈਸਲਾ ਲੈ ਲਿਆ। ਜੋ ਕਿ ਸ਼ਸ਼ਤਰਾ ਦੇ ਬਿਲਕੁਲ ਖਿਲਾਫ ਹੈ। ਇਸ ਸਬੰਧ ਵਿੱਚ ਫਿਰੋਜਪੁਰ ਛਾਉਣ ਵਿੱਚ ਸਥਿਤ ਬਾਲਵਾੜੀ ਸੰਸਕ੍ਰਿਤ ਪਾਠਸ਼ਾਲਾ ਫਿਰੋਜਪੁਰ ਛਾਉਣੀ ਵਿੱਚ ਸਾਰੇ ਬ੍ਰਹਮਣ ,ਪੁਜਾਰੀ,ਜੋਤਸ਼ੀ ਅਤੇ ਅਚਾਰੀਆਂ ਨੇ ਮਿਲ ਕੇ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਾਠ ਬੋਧ ਸਮਾਗਮ ਦੀ ਸਮਾਪਤੀ 22 ਅਗਸਤ ਨੂੰ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਾਠ ਬੋਧ ਸਮਾਗਮ ਦੀ ਸਮਾਪਤੀ 22 ਅਗਸਤ ਨੂੰ

ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰ੍ਰੀ ਮੰਜੀ ਸਾਹਿਬ ਅਲਮਗੀਰ ਲੁਧਿਆਣਾ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ 22 ਅਗਸਤ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰੰਥੀ ਅਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਮੁੱਢਲੀ ਜਾਣਕਾਰੀ ਦੇਣ ਲਈ ਧਰਮ…

VIA PUNJAB
ਅੱਗੇ ਪੜ੍ਹੋ

ਵਿਰਾਟ ਨੇ ਗਾਂਗੁਲੀ ਨੂੰ ਇਸ ਮਾਮਲੇ ‘ਚ ਪਛਾੜਿਆ

ਵਿਰਾਟ ਨੇ ਗਾਂਗੁਲੀ ਨੂੰ ਇਸ ਮਾਮਲੇ ‘ਚ ਪਛਾੜਿਆ

ਨਾਟਿੰਘਮ— ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਟੈਸਟ ਕ੍ਰਿਕਟ ਵਿਚ ਵਿਦੇਸ਼ੀ ਧਰਤੀ ‘ਤੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਕਪਤਾਨ ਬਣ ਗਿਆ ਹੈ ਤੇ ਉਸ ਨੇ ਇਸ ਮਾਮਲੇ ਵਿਚ ਸਾਬਕਾ ਭਾਰਤੀ ਕਪਤਾਨ ਸੌਰਭ ਗਾਂਗੁਲੀ ਨੂੰ ਪਿੱਛੇ ਛੱਡ ਦਿੱਤਾ ਹੈ। ਵਿਰਾਟ ਨੇ ਇਹ ਕਾਰਨਾਮਾ ਇੰਗਲੈਂਡ ਵਿਰੁੱਧ ਨਾਟਿੰਘਮ ਵਿਚ ਤੀਜੇ ਟੈਸਟ ਮੈਚ ਦੇ ਪਹਿਲੇ ਦਿਨ ਆਪਣੀ 97 ਦੌੜਾਂ ਦੀ ਪਾਰੀ ਦੌਰਾਨ ਕੀਤਾ। ਗਾਂਗੁਲੀ ਨੇ ਕਪਤਾਨ ਦੇ ਤੌਰ ‘ਤੇ ਵਿਦੇਸ਼ੀ ਧਰਤੀ ‘ਤੇ ਕੁਲ 1693 ਦੌੜਾਂ ਬਣਾਈਆਂ ਸਨ। ਨਾਟਿੰਘਮ ਟੈਸਟ…

VIA PUNJAB
ਅੱਗੇ ਪੜ੍ਹੋ

ਫਿਰ ਇਸ਼ਾਂਤ ਦਾ ਸ਼ਿਕਾਰ ਬਣੇ ਕੁਕ, ਇੰਨੀ ਵਾਰ ਹੋ ਚੁੱਕੇ ਹਨ ਆਊਟ

ਫਿਰ ਇਸ਼ਾਂਤ ਦਾ ਸ਼ਿਕਾਰ ਬਣੇ ਕੁਕ, ਇੰਨੀ ਵਾਰ ਹੋ ਚੁੱਕੇ ਹਨ ਆਊਟ

ਜਲੰਧਰ— ਨਾਟਿੰਘਮ ‘ਚ ਭਾਰਤ ਤੇ ਇੰਗਲੈਂਡ ਵਿਚਾਲੇ ਚਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਕ ਵਾਰ ਫਿਰ ਭਾਰਤੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਐਲਿਸਟਰ ਕੁਕ ਨੂੰ ਵਿਕਟ ਦੇ ਪਿੱਛੇ ਕੈਚ ਆਊਟ ਕਰਵਾ ਦਿੱਤਾ। ਇਸ਼ਾਂਤ ਨੇ ਕੁਕ ਦਾ ਇਹ ਰਿਕਾਰਡ 10ਵਾਂ ਵਿਕਟ ਲੈ ਕੇ ਹਾਸਲ ਕੀਤਾ ਹੈ। ਇਸ ਤਰ੍ਹਾਂ ਕਰ ਉਸ ਨੇ ਕੁਕ ਨੂੰ ਜ਼ਿਆਦਾ ਵਾਰ ਆਊਟ ਕਰਨ ਦੀ ਲਿਸਟ ‘ਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਉਪਰ ਸਿਰਫ ਦੱਖਣੀ ਅਫਰੀਕਾ ਦੇ…

VIA PUNJAB
ਅੱਗੇ ਪੜ੍ਹੋ
1 1,193 1,194 1,195 1,196 1,197 1,271