ਕੈਨੇਡਾ: ਬੀ.ਸੀ. ‘ਚ 55 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਰੋਕ

ਕੈਨੇਡਾ: ਬੀ.ਸੀ. ‘ਚ 55 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਰੋਕ

ਸਰੀ -ਬੀ.ਸੀ. ਵਿਚ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਔਕਸਫੋਰਡ-ਐਸਟ੍ਰਾਜ਼ੈਨਕਾ ਵੈਕਸੀਨ ਲਾਉਣ ‘ਤੇ ਆਰਜ਼ੀ ਤੌਰ ਤੇ ਰੋਕ ਲਾ ਦਿੱਤੀ ਗਈ ਹੈ। ਬੀਸੀ ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਫੈਸਲਾ ਨੈਸ਼ਨਲ ਐਡਵਾਇਜ਼ਰੀ ਕਮੇਟੀ ਔਨ ਇਮਿਊਨਾਈਜ਼ੇਸ਼ਨ ਵੱਲੋਂ ਜਾਰੀ ਕੀਤੀਆਂ ਸਿਫਾਰਸ਼ਾਂ ਤੋਂ ਬਾਅਦ ਲਿਆ ਗਿਆ ਹੈ। ਜ਼ਿਕਰਯੋਗ ਹੇ ਕਿ ਇਸ ਤੋਂ ਪਹਿਲਾਂ ਮੈਨੀਟੋਬਾ ਅਤੇ ਐਲਬਰਟਾ ਸੂਬਿਆਂ ਵਿਚ ਵੀ 55 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਇਹ…

VIA PUNJAB
ਅੱਗੇ ਪੜ੍ਹੋ

ਫਾਰੂਕ ਅਬਦੁੱਲਾ ਹੋਏ ਕੋਰੋਨਾ ਪਾਜ਼ੀਟਿਵ

ਫਾਰੂਕ ਅਬਦੁੱਲਾ ਹੋਏ ਕੋਰੋਨਾ ਪਾਜ਼ੀਟਿਵ

ਸ਼੍ਰੀਨਗਰ – ਨੈਸ਼ਨਲ ਕਾਨਫਰੰਸ (ਐਨ. ਸੀ.) ਪ੍ਰਧਾਨ ਅਤੇ ਸ਼੍ਰੀਨਗਰ ਤੋਂ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਅੱਜ ਇਹ ਜਾਣਕਾਰੀ ਦਿੱਤੀ ਅਤੇ ਹਾਲ ਹੀ ਵਿਚ ਆਪਣੇ ਪਿਤਾ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ।ਪਾਰਟੀ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ ਕਿ ਮੇਰੇ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਬੀਮਾਰੀ ਦੇ ਕੁਝ ਲੱਛਣ ਹਨ।…

VIA PUNJAB
ਅੱਗੇ ਪੜ੍ਹੋ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

ਨਵੀਂ ਦਿੱਲੀ – ਪੈਟਰੋਲ, ਡੀਜ਼ਲ ਦੇ ਮੋਰਚੇ ਤੇ ਫਿਰ ਰਾਹਤ ਹੈ। ਪਿਛਲੇ ਚਾਰ ਦਿਨਾਂ ਵਿੱਚ ਕੀਮਤਾਂ ਸਥਿਰ ਰਹਿਣ ਪਿੱਛੋਂ ਪੈਟਰੋਲ ਵਿੱਚ ਅੱਜ 22 ਪੈਸੇ ਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਘੱਟ ਕੇ 90.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਅੱਜ ਤੇਜ਼ੀ ਹੈ। ਲੰਡਨ ਬ੍ਰੈਂਟ ਕਰੂਡ 65 ਡਾਲਰ ਪ੍ਰਤੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 1 ਮਈ 2021 ਨੂੰ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਯੂਐਨਓ ਤੋਂ ਇਕ ਮਤੇ ਰਾਹੀਂ ਇਹ ਸਾਲ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨ ਕਰਨ ਦੀ ਮੰਗ ਕੀਤੀ ਗਈ।…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼

ਜ਼ਿਲ੍ਹਿਆਂ ਵਿੱਚ ਟੈਸਟਿੰਗ ਵਧਾਉਣ ਅਤੇ ਜੇਲ੍ਹਾਂ ਵਿੱਚ ਯੋਗ ਕੈਦੀਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਚੰਡੀਗੜ੍ਹ – ਸੂਬੇ ਵਿੱਚ ਯੂ.ਕੇ. ਵਾਇਰਸ ਦੇ ਜ਼ਿਆਦਾ ਪਾਏ ਜਾਣ ਦੇ ਨਾਲ ਕੋਵਿਡ ਕੇਸਾਂ ਅਤੇ ਮੌਤਾਂ ਦੀ ਨਿਰੰਤਰ ਵਧਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਮਾਮਲਿਆਂ ਬਾਰੇ ਤੁਰੰਤ ਸਿਵਲ ਸਰਜਨਾਂ ਨੂੰ ਸੂਚਿਤ ਕੀਤਾ ਜਾਵੇ: ਬਲਬੀਰ ਸਿੱਧੂ ਦੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਹਦਾਇਤ

ਕੋਵਿਡ-19 ਮਾਮਲਿਆਂ ਬਾਰੇ ਤੁਰੰਤ ਸਿਵਲ ਸਰਜਨਾਂ ਨੂੰ ਸੂਚਿਤ ਕੀਤਾ ਜਾਵੇ: ਬਲਬੀਰ ਸਿੱਧੂ ਦੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਹਦਾਇਤ

ਚੰਡੀਗੜ੍ਹ – ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ…

VIA PUNJAB
ਅੱਗੇ ਪੜ੍ਹੋ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ

ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਅਤੇ ਕੋਵਿਡ-19 ਤੋਂ ਬਚਣ ਲਈ ਜਾਣਕਾਰੀ ਦਿੱਤੀ ਜਾ ਰਹੀਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਵਿਡ-19 ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕੋਵਿਡ-19 ਦੇ ਕਾਰਨ 31 ਮਾਰਚ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਪਰ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋ-ਘਰੀ ਜਾ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਨੌਜਵਾਨ ਪੰਜਾਬੀ ਗਾਇਕ ਦਿਲਜਾਨ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗਾਇਕ ਦਿਲਜਾਨ (32 ਸਾਲ) ਦੀ ਬੀਤੀ ਰਾਤ ਜੰਡਿਆਲਾ ਗੁਰੂ ਕੋਲ ਇਕ ਸੜਕ ਹਾਦਸੇ ਵਿਚ ਮੌਤ ਹੌ ਗਈ ਸੀ।ਉਨ੍ਹਾਂ ਦੀ ਬੇਵਕਤੀ ਹੋਈ ਦੁਖਦਾਈ ਮੌਤ ਨਾਲ ਸਮੁੱਚੇ ਪੰਜਾਬੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਇਸ ਮੌਕੇ ਆਪਣੇ ਸੋਕ ਸੰਦੇਸ਼ ਵਿਚ ਸ. ਚੰਨੀ ਨੇ ਕਿਹਾ ਕਿ ਇਸ ਸੁਰੀਲੇ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਰੱਖੀ ਵਿਸ਼ੇਸ਼ ਰਾਸ਼ੀ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਇਜਲਾਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ…

VIA PUNJAB
ਅੱਗੇ ਪੜ੍ਹੋ
1 118 119 120 121 122 1,271