ਅਮਰੀਕਾ ਤੋਂ ਸਰਹੱਦ ਪਾਰ ਟੱਕਰ ਲੈਣ ਲਈ ਤਿਆਰੀ ਕਰ ਰਿਹੈ ਚੀਨ

ਅਮਰੀਕਾ ਤੋਂ ਸਰਹੱਦ ਪਾਰ ਟੱਕਰ ਲੈਣ ਲਈ ਤਿਆਰੀ ਕਰ ਰਿਹੈ ਚੀਨ

ਵਾਸ਼ਿੰਗਟਨ – ਕੌਮਾਂਤਰੀ ਬਾਜ਼ਾਰ ਵਿਚ ਅਮਰੀਕਾ ਅਤੇ ਚੀਨ ਵਿਚਾਲੇ ਇਕ ਪਾਸੇ ਜਿੱਥੇ ਟ੍ਰੇਡ ਵਾਰ ਚੱਲ ਰਹੀ ਹੈ। ਉਥੇ ਦੂਜੇ ਪਾਸੇ ਚੀਨ ਦੀ ਫੌਜ ਬਾਰਡਰ ‘ਤੇ ਅਮਰੀਕਾ ਨਾਲ ਟੱਕਰ ਲੈਣ ਲਈ ਖੁਦ ਨੂੰ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ। ਪੈਂਟਾਗਨ ਵਲੋਂ ਜਾਰੀ ਨਵੀਂ ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਬੀਜਿੰਗ ਲੰਬੀ ਦੂਰੀ ਦੀਆਂ ਮਿਜ਼ਾਇਲਾਂ ਸੁੱਟਣ ਅਤੇ ਹਮਲਿਆਂ ਲਈ ਸੰਭਾਵਿਤ ਟ੍ਰੇਨਿੰਗ ਨੇੜੇ ਭਵਿੱਖ ਵਿਚ ਵਾਸ਼ਿੰਗਟਨ, ਡੀ.ਸੀ. ਅਤੇ ਉਸ ਦੇ ਸਹਿਯੋਗੀਆਂ ਖਿਲਾਫ ਵਿਕਸਿਤ ਕਰ ਰਿਹਾ ਹੈ। ਚੀਨ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਇੰਗਲੈਂਡ ਵਿਚਾਲੇ ਨਾਟਿੰਘਮ ‘ਚ ਤੀਜਾ ਟੈਸਟ ਅੱਜ

ਭਾਰਤ ਤੇ ਇੰਗਲੈਂਡ ਵਿਚਾਲੇ ਨਾਟਿੰਘਮ ‘ਚ ਤੀਜਾ ਟੈਸਟ ਅੱਜ

ਨਾਟਿੰਘਮ – ਦੁਨੀਆ ਦੀ ਨੰਬਰ ਇਕ ਭਾਰਤੀ ਟੈਸਟ ਟੀਮ ਮੇਜ਼ਬਾਨ ਇੰਗਲੈਂਡ ਹੱਥੋਂ ਮੌਜੂਦਾ ਸੀਰੀਜ਼ ਵਿਚ 0-2 ਨਾਲ ਪਿਛੜ ਚੁੱਕੀ ਹੈ ਤੇ ਸ਼ਨੀਵਾਰ ਤੋਂ ਸ਼ੁਰੂ ਹੋਣ ਜਾ ਰਹੇ ‘ਕਰੋ ਜਾਂ ਮਰੋ’ ਵਾਲੇ ਤੀਜੇ ਟੈਸਟ ਵਿਚ ਉਸਦੀਆਂ ਨਜ਼ਰਾਂ ਹਰ ਹਾਲ ਵਿਚ ਵਾਪਸੀ ਤੇ ਆਪਣੀਆਂ ਉਮੀਦਾਂ ਬਰਕਰਾਰ ਰੱਖਣ ‘ਤੇ ਲੱਗੀਆਂ ਹੋਈਆਂ ਹਨ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਟੀਮ ਇੰਗਲੈਂਡ ਦੌਰੇ ‘ਤੇ ਵੱਡੇ ਉਲਟਫੇਰ ਦੇ ਇਰਾਦੇ ਨਾਲ ਗਈ ਤਾਂ ਸੀ ਪਰ ਹੁਣ ਤਕ ਦੇ ਨਤੀਜੇ ਨਿਰਾਸ਼ਾਜਨਕ ਰਹੇ ਹਨ।…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ਰਮਾ ਭਾਰਤੀ ਟੀਮ ਦੇ ਬੱਲੇਬਾਜ਼ੀ ਪੱਖ ਨੂੰ ਲੈ ਕੇ ਦਿੱਤਾ ਇਹ ਵੱਡਾ ਬਿਆਨ

ਰੋਹਿਤ ਸ਼ਰਮਾ ਭਾਰਤੀ ਟੀਮ ਦੇ ਬੱਲੇਬਾਜ਼ੀ ਪੱਖ ਨੂੰ ਲੈ ਕੇ ਦਿੱਤਾ ਇਹ ਵੱਡਾ ਬਿਆਨ

ਨਵੀਂ ਦਿੱਲੀ – ਭਾਰਤੀ ਟੀਮ ਦੇ ਖਿਡਾਰੀ ਰੋਹਿਤ ਸ਼ਰਮਾ ਟੈਸਟ ਟੀਮ ਲਈ ਟੀਮ ‘ਚ ਜਗ੍ਹਾ ਨਹੀਂ ਬਣਾ ਸਕੇ ਪਰ ਉਨ੍ਹਾਂ ਨੂੰ ਵੀ ਇੰਗਲੈਂਡ ਦੌਰੇ ‘ਤੇ ਟੈਸਟ ਮੈਚ ਖੇਡ ਰਹੀ ਭਾਰਤੀ ਟੀਮ ਦੀ ਹਾਰ ਦੀ ਚਿੰਤਾ ਹੈ। ਇਕ ਪਾਸੇ ਜਿੱਥੇ ਭਾਰਤੀ ਟੀਮ ਦੇ ਬੱਲੇਬਾਜ਼ਾਂ ਦੀ ਚਾਰੇ ਪਾਸੇ ਅਲੋਚਨਾ ਹੋ ਰਹੀ ਹੈ ਉੱਥੇ ਹੀ ਰੋਹਿਤ ਟੀਮ ਨਾਲ ਖੜ੍ਹੇ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਪਹਿਲੇ ਟੈਸਟ ‘ਚ ਟੀਮ ਨੂੰ 31 ਦੌੜਾਂ ਅਤੇ ਦੂਜੇ ਟੈਸਟ ‘ਚ ਇਕ ਪਾਰੀ…

VIA PUNJAB
ਅੱਗੇ ਪੜ੍ਹੋ

ਲਾਰਡਸ ‘ਚ ਇਸ ਖਿਡਾਰੀ ਨੂੰ ਖਿਡਾਉਣਾ ਗਲਤੀ ਸੀ: ਰਵੀ ਸ਼ਾਸਤਰੀ

ਲਾਰਡਸ ‘ਚ ਇਸ ਖਿਡਾਰੀ ਨੂੰ ਖਿਡਾਉਣਾ ਗਲਤੀ ਸੀ: ਰਵੀ  ਸ਼ਾਸਤਰੀ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਲਾਰਡਸ ‘ਚ ਇੰਗਲੈਂਡ ਖਿਲਾਫ ਖੇਡੇ ਗਏ ਦੂਜੇ ਟੈਸਟ ਮੈਚ ‘ਚ ਕੁਲਦੀਪ ਯਾਦਵ ਨੂੰ ਆਖਰੀ ਇਕਾਦਸ਼ ‘ਚ ਸ਼ਾਮਲ ਕਰਨਾ ਗਲਤੀ ਸੀ। ਵੈੱਬਸਾਈਟ ‘ ਈਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਲਾਰਡਸ ‘ਚ ਇੰਗਲੈਂਡ ਖਿਲਾਫ ਖੇਡੇ ਗਏ ਦੂਜੇ ਟੈਸਟ ਮੈਚ ‘ਚ ਕੁਲਦੀਪ ਯਾਦਵ ਨੂੰ ਆਖਰੀ ਇਕਾਦਸ਼ ‘ਚ ਸ਼ਾਮਲ ਕਰਨਾ ਗਲਤੀ ਸੀ। ਵੈੱਬਸਾਈਟ ‘ ਈਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ

ਜੰਮੂ-ਕਸ਼ਮੀਰ : ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਪੁਲੀਸ ਪਾਰਟੀ ਤੇ ਕੀਤੇ ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਪੁਲੀਸ ਦਫ਼ਤਰ ਦੇ ਮੁੱਖ ਗੇਟ ਵੱਲ ਗ੍ਰਨੇਡ ਸੁੱਟਿਆ ਸੀ, ਪਰ ਇਹ ਗ੍ਰਨੇਡ ਮਿਥੇ ਟੀਚੇ ਤੋਂ ਖੁੰਝ ਕੇ ਸੜਕ ਤੇ ਫਟਿਆ| ਇਸ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ…

VIA PUNJAB
ਅੱਗੇ ਪੜ੍ਹੋ

19 ਅਗਸਤ ਤੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਭਰ ਵਿਚ ਸ਼ਰਧਾਂਜਲੀ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ

19 ਅਗਸਤ ਤੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਭਰ ਵਿਚ ਸ਼ਰਧਾਂਜਲੀ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ 19 ਅਗਸਤ ਨੂੰ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਭਰ ਵਿਚ ਸ਼ਰਧਾਂਜਲੀ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ, ਜਿਸ ਵਿਚ ਸਮਾਜਿਕ-ਆਰਥਿਕ ਸੰਗਠਨ ਵੀ ਵੱਧ ਚੜ੍ਹ ਦੇ ਹਿੱਸਾ ਲੈਣਗੇ׀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਵਾਜਪਾਈ ਦੇ ਨਾਂਅ ਨਾਲ ਸੂਬੇ ਵਿਚ ਕਿਸੇ ਇਕ ਵੱਡੀ ਪਰਿਯੋਜਨਾ ਦਾ ਨਾਂਅ ਵੀ ਰੱਖਿਆ ਜਾਵੇਗਾ׀

VIA PUNJAB
ਅੱਗੇ ਪੜ੍ਹੋ

ਕੇਰਲ ‘ਚ ਹੜ੍ਹਾਂ ਨੇ ਮਚਾਈ ਤਬਾਹੀ, PM ਮੋਦੀ ਅੱਜ ਕਰਨਗੇ ਹਵਾਈ ਦੌਰਾ

ਕੇਰਲ ‘ਚ ਹੜ੍ਹਾਂ ਨੇ ਮਚਾਈ ਤਬਾਹੀ, PM ਮੋਦੀ ਅੱਜ ਕਰਨਗੇ ਹਵਾਈ ਦੌਰਾ

ਨਵੀਂ ਦਿੱਲੀ – ਹੜ੍ਹਾਂ ਦੀ ਮਾਰ ਹੇਠ ਆਏ ਕੇਰਲ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਹੀ ਜਾ ਰਹੇ ਹਨ। ਸੂਬੇ ‘ਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੁਣ ਤੱਕ 324 ਮੌਤਾਂ ਹੋ ਚੁੱਕੀਆਂ ਹਨ ਅਤੇ 2 ਲੱਖ ਦੇ ਕਰੀਬ ਲੋਕ ਬੇਘਰ ਹੋ ਗਏ ਹਨ। ਪੂਰੇ ਸੂਬੇ ਭਰ ‘ਚ ਜਨਤਕ ਜੀਵਨ ਪ੍ਰਭਾਵਿਤ ਹੋਇਆ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ੁੱਕਰਵਾਰ ਰਾਤ ਕੇਰਲ ਪਹੁੰਚ ਗਏ। ਉਹ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਦਾ ਹਵਾਈ ਦੌਰਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਸਿੱਖ ਵਿਅਕਤੀ ਦਾ ਕਤਲ, 3 ਹਫਤਿਆਂ ਵਿੱਚ ਵਾਪਰੀ ਤੀਜੀ ਵਾਰਦਾਤ

ਅਮਰੀਕਾ ਵਿੱਚ ਸਿੱਖ ਵਿਅਕਤੀ ਦਾ ਕਤਲ, 3 ਹਫਤਿਆਂ ਵਿੱਚ ਵਾਪਰੀ ਤੀਜੀ ਵਾਰਦਾਤ

ਨਿਊਯਾਰਕ – ਅਮਰੀਕਾ ਦੇ ਨਿਊਜਰਸੀ ਵਿੱਚ ਇਕ ਸਿੱਖ ਵਿਅਕਤੀ ਤਰਲੋਕ ਸਿੰਘ ਦਾ ਉਸ ਦੇ ਹੀ ਸਟੋਰ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ| ਬੀਤੇ ਤਿੰਨ ਹਫਤਿਆਂ ਵਿੱਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਇਹ ਤੀਸਰੀ ਵਾਰਦਾਤ ਹੈ| ਬੀਤੇ ਦਿਨ ਸਵੇਰ ਦੇ 9:00 ਵਜੇ ਦੇ ਕਰੀਬ ਟਾਊਨ ਈਸਟ ਔਰੇਂਜ ਵਿਖੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ| ਨਾਰਥ ਪਾਰਕ ਸਟ੍ਰੀਟ ਉਤੇ ਸਥਿਤ ਪਾਰਕ ਡੇਲੀ ਐਂਡ ਗਰੌਸਰੀ ਸਟੋਰ ਦੇ ਬਾਥਰੂਮ ਵਿੱਚ ਤਰਲੋਕ…

VIA PUNJAB
ਅੱਗੇ ਪੜ੍ਹੋ

ਲਾਦੇਨ ਨੂੰ ਮਾਰਨ ਵਾਲੀ ਟੀਮ ਵਿੱਚ ਸ਼ਾਮਲ ਵਿਲੀਅਮ ਨੇ ਕੀਤੀ ਟਰੰਪ ਦੀ ਆਲੋਚਨਾ

ਲਾਦੇਨ ਨੂੰ ਮਾਰਨ ਵਾਲੀ ਟੀਮ ਵਿੱਚ ਸ਼ਾਮਲ ਵਿਲੀਅਮ ਨੇ ਕੀਤੀ ਟਰੰਪ ਦੀ ਆਲੋਚਨਾ

ਵਾਸ਼ਿੰਗਟਨ – ਅੱਤਵਾਦੀ ਓਸਾਮਾ ਬਿਨ ਲਾਦੇਨ ਨੂੰ ਮਾਰਨ ਲਈ ਜਿਸ ਅਮਰੀਕੀ ਨੌਸੈਨਾ ਸੀਲ ਨੇ ਛਾਪਾ ਮਾਰਿਆ ਸੀ, ਉਸ ਦੇ ਕਮਾਂਡਰ ਵਿਲੀਅਮ ਮੈਕਰਾਵੇਨ ਨੇ ਸੀ. ਆਈ. ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਹਟਾਉਣ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਲੋਚਨਾ ਕੀਤੀ ਹੈ| ਟਰੰਪ ਦੇ ਇਸ ਫੈਸਲੇ ਨਾਲ ਗੁੱਸੇ ਵਿੱਚ ਆਏ ਮੈਕਰਾਵੇਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਵੀ ਸੁਰੱਖਿਆ ਮਨਜ਼ੂਰੀ ਖਤਮ ਕੀਤੀ ਜਾਵੇ| ਨੌਸੈਨਾ ਦੇ ਰਿਟਾਇਰਡ ਐਡਮਿਰਲ ਨੇ ਇਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਚੰਡੀਗੜ – ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦਿਤੀ।ਸ੍ਰੀਮਤੀ ਚੌਧਰੀ ਨੇ ਦਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ…

VIA PUNJAB
ਅੱਗੇ ਪੜ੍ਹੋ
1 1,198 1,199 1,200 1,201 1,202 1,271