ਹਰਿਆਣਾ ਸਰਕਾਰ ਨੇ ਐਸ.ਵਾਈ.ਐਲ. ਦੇ ਨਿਰਮਾਣ ਲਈ ਸੁਪਰੀਮ ਕੋਰਟ ਵਿਚ ਫੈਸਲੇ ਲਈ ਲਾਗੂਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ – ਸਿਹਤ ਮੰਤਰੀ

ਹਰਿਆਣਾ ਸਰਕਾਰ ਨੇ ਐਸ.ਵਾਈ.ਐਲ. ਦੇ ਨਿਰਮਾਣ ਲਈ ਸੁਪਰੀਮ ਕੋਰਟ ਵਿਚ ਫੈਸਲੇ ਲਈ ਲਾਗੂਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡੀ ਸਰਕਾਰ ਨੇ ਐਸ.ਵਾਈ.ਐਲ. ਦੇ ਨਿਰਮਾਣ ਲਈ ਸੁਪਰੀਮ ਕੋਰਟ ਵੱਲੋ ਪਹਿਲਾਂ ਦਿੱਤੇ ਗਏ ਫੈਸਲੇ ਲਈ ਲਾਗੂਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ, ਜਿਸ ਦੇ ਫੈਸਲੇ ਤੋਂ ਬਾਅਦ ਯੋ ਕਾਰਵਾਈ ਕੀਤੀ ਜਾਵੇਗੀ׀ ਸ੍ਰੀ ਵਿਜ ਨੇ ਕਿਹਾ ਕਿ ਇਸ ਮਾਮਲੇ ਵਿਚ ਹਰਿਆਣਾ ਦੀ ਇਨੈਲੋ ਤੇ ਕੁਝ ਹੋਰ ਪਾਰਟੀਆਂ ਵੱਲੋਂ ਲੋਕਾਂ ਨੂੰ ਬਹਿਕਾਇਆ ਜਾ ਰਿਹਾ ਹੈ, ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੀ ਸ਼ਾਮਿਲ ਹਨ׀…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਕਾਸ ਦੇ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਕਾਸ ਦੇ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਅੱਜ ਗੁਰੂਗ੍ਰਾਮ ਵਿਚ ਆਯੋਜਿਤ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਗੁਰੂਗ੍ਰਾਮ ਸ਼ਹਿਰ ਵਿਚ ਸੀ.ਸੀ.ਟੀ.ਵੀ. ਕੈਮਰੇ, ਗੁਰੂਗ੍ਰਾਮ ਦੇ ਸੈਕਟਰ 72 ਵਿਚ ਵਾਟਰ ਬੂਸਟਿੰਗ ਸਟੇਸ਼ਨ ਦੀ ਸਥਾਪਨਾ, ਸੈਕਟਰ 58 ਤੋਂ 115 ਤਕ ਦੇ ਨਵੇਂ ਸੈਕਟਰਾਂ ਵਿਚ ਪੀਣ ਵਾਲੇ ਪਾਦੀ ਸਪਲਾਈ ਦੀ ਲਾਈਨ ਵਿਛਾਉਣ ਅਤੇ ਪਾਣੀ ਤੇ ਸੀਵਰੇਜ ਦੀ ਦਰਾਂ ਨਿਰਧਾਰਿਤ ਕਰਨ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ׀ ਮੁੱਖ ਮੰਤਰੀ ਨੂੰ ਮੀਟਿੰਗ ਵਿਚ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ’ਚ ਸਥਾਪਤ ਹੋਣਗੇ 3 ਮੈਗਾ ਲੋਜਿਸਟਿਕ ਪਾਰਕ

ਲੁਧਿਆਣਾ ’ਚ ਸਥਾਪਤ ਹੋਣਗੇ 3 ਮੈਗਾ ਲੋਜਿਸਟਿਕ ਪਾਰਕ

ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 3 ਮੈਗਾ ਲੋਜਿਸਟਿਕ ਪਾਰਕ ਸਥਾਪਤ ਕੀਤੇ ਜਾ ਰਹੇ ਹਨ, ਜੋ ਕਿ ਸੂਬੇ ਦੇ ਸਨਅਤੀ ਵਿਕਾਸ ਵਿੱਚ ਮੋਹਰੀ ਭੂਮਿਕਾ ਅਦਾ ਕਰਨਗੇ। ਪੰਜਾਬ ਸਰਕਾਰ ਲੋਜਿਸਟਿਕ ਵਿਕਾਸ ਨੂੰ ਸੂਬੇ ਦੇ ਸਨਅਤੀ ਵਿਕਾਸ ਲਈ ਰੀੜ੍ਹ ਦੀ ਹੱਡੀ ਮੰਨਦੀ ਹੈ, ਜਿਸ ਨੂੰ ਕਿਸੇ ਵੀ ਹੀਲੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਸੇ ਕਰਕੇ ਪੰਜਾਬ ਸਰਕਾਰ ਨੇ ਆਪਣੀ ਸਨਅਤੀ ਨੀਤੀ ਵਿੱਚ ਲੋਜਿਸਟਿਕ ਖੇਤਰ ਦੇ…

VIA PUNJAB
ਅੱਗੇ ਪੜ੍ਹੋ

ਕਜ਼ਾਕਿਸਤਾਨ ’ਚ ਸ਼ੁਸ਼ਮਾ ਵੱਲੋਂ ਆਪਣੇ ਹਮਰੁਤਬਾ ਨਾਲ ਮੁਲਾਕਾਤ

ਕਜ਼ਾਕਿਸਤਾਨ ’ਚ ਸ਼ੁਸ਼ਮਾ ਵੱਲੋਂ ਆਪਣੇ ਹਮਰੁਤਬਾ ਨਾਲ ਮੁਲਾਕਾਤ

ਅਸਤਾਨਾ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁਕਰਵਾਰ ਨੂੰ ਕਜ਼ਾਕਿਸਤਾਨ ਦੇ ਆਪਣੇ ਹਮਰੁਤਬਾ ਕੈਰਾਤ ਅਬਦਰਾਖਮਨੋਵ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਵਿਚ ਦੋਹਾਂ ਵਿਚਕਾਰ ਕਾਰੋਬਾਰ, ਊਰਜਾ, ਰੱਖਿਆ, ਨਿਵੇਸ਼, ਸੂਚਨਾ, ਸੰਚਾਰ ਤਕਨਾਲੋਜੀ, ਫਾਰਮਾ, ਸਭਿਆਚਾਰਕ ਖੇਤਰ, ਸੁਰਖਿਆ ਖੇਤਰ ਅਤੇ ਆਪਸੀ ਸਹਿਯੋਗ ਵਧਾਉਣ ‘ਤੇ ਚਰਚਾ ਹੋਈ।ਭਾਰਤ ਦੀਆਂ ਕੋਸ਼ਿਸ਼ਾਂ ਦੇ ਤਹਿਤ 3 ਦੇਸ਼ਾਂ ਕਜ਼ਾਕਿਸਤਾਨ, ਕਿਰਗਿਸਤਾਨ ਅਤੇ ਉਜ਼ਬੇਕਿਸਤਾਨ ਦੀ ਯਾਤਰਾ ’ਤੇ ਹੈ।

VIA PUNJAB
ਅੱਗੇ ਪੜ੍ਹੋ

ਅਫ਼ਗ਼ਾਨਿਸਤਾਨ ’ਚ ਮਸਜਿਦ ’ਤੇ ਆਤਮਘਾਤੀ ਹਮਲਾ, 23 ਮੌਤਾਂ

ਅਫ਼ਗ਼ਾਨਿਸਤਾਨ ’ਚ ਮਸਜਿਦ ’ਤੇ ਆਤਮਘਾਤੀ ਹਮਲਾ, 23 ਮੌਤਾਂ

ਕਾਬੁਲ – ਪੂਰਬੀ ਅਫਗਾਨਿਸਤਾਨ ਵਿਚ ਪਕਤੀਆ ਸੂਬੇ ਦੇ ਗਰਦੇਜ ਸ਼ਹਿਰ ’ਚ ਇਕ ਮਸਜਿਦ ’ਚ ਆਤਮਘਾਤੀ ਹਮਲਾ ਹੋਇਆ ਹੈ। ਇਸ ਹਮਲੇ ‘ਚ 23 ਲੋਕਾਂ ਦੀ ਮੌਤ ਹੋ ਗਈ ਜਦਕਿ 70 ਤੋਂ ਵਧ ਲੋਕ ਜ਼ਖਮੀ ਹੋਏ ਹਨ।ਇਹ ਜਾਣਕਾਰੀ ਪੁਲਿਸ ਅਧਿਕਾਰੀ ਵਲੋਂ ਦਿਤੀ ਗਈ ਹੈ। ਇਹ ਹਮਲਾ ਨਮਾਜ ਅਦਾ ਕਰਨ ਦੇ ਦੌਰਾਨ ਸ਼ਿਆ ਮਸਜਿਦ ’ਚ ਕੀਤਾ ਗਿਆ। ਅੱਤਵਾਦੀਆਂ ਵੱਲੋਂ ਦੋ ਵਿਸਫੋਟ ਕੀਤੇ ਗਏ। ਇਹ ਵਿਸਫੋਟ ਦੁਪਹਿਰ ਬਾਅਦ ਕਰੀਬ 1:30 ਵਜੇ ਹੋਏ। ਜਦੋਂ ਲੋਕ ਗਰਦੇਜ ਸ਼ਹਿਰ ਦੇ ਪੁਲਿਸ ਜਿਲਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਇਆ ਜਾਵੇਗਾ: ਸੁਖਜਿੰਦਰ ਰੰਧਾਵਾ

ਪੰਜਾਬ ਸਰਕਾਰ ਵਲੋਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਇਆ ਜਾਵੇਗਾ: ਸੁਖਜਿੰਦਰ ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਦੇ ਘਾਟੇ ਵਿਚ ਜਾਣ ਸਬੰਧੀ ਪਿਛਲੇ ਤਿੰਨ ਸਾਲਾਂ ਦਾ ਰਿਕਾਰਡ ਘੋਖਣ ਦੇ ਆਦੇਸ਼ ਚੰਡੀਗੜ – ਪੰਜਾਬ ਸਰਕਾਰ ਵਲੋਂ ਕੋਈ ਵੀ ਸਹਿਕਾਰੀ ਖੰਡ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਬਲਕਿ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ।ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੌਜੂਦਾ ਸਥਿੱਤੀ ਅਤੇ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਸੁਧਾਰ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…

VIA PUNJAB
ਅੱਗੇ ਪੜ੍ਹੋ

ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਾਂਗੇ: ਸੋਨੀ

ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਾਂਗੇ: ਸੋਨੀ

ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ ।ਸ੍ਰੀ ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਸਰਹੱਦੀ ਖੇਤਰ ਦੇ ਬੱਚਿਆਂ ਦੇ ਭਵਿੱਖ ਨੂੰ ਬਿਲਕੁੱਲ ਨਜ਼ਰਅੰਦਾਜ਼ ਕਰ ਦਿੱਤਾ ਗਿਆ ਸੀ ਅਤੇ ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦੀ ਗਿਣਤੀ ਬਹੁਤ ਘੱਟ ਗਈ ਸੀ, ਜਿਸ ਕਾਰਨ…

VIA PUNJAB
ਅੱਗੇ ਪੜ੍ਹੋ

ਮੁੰਬਈ ਦੀ ਇਕ ਸਿੱਖ ਵਸੋਂ ਵਾਲੀ ਕਲੋਨੀ ਦੇ ਵਸਨੀਕਾਂ ਨੇ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ

ਮੁੰਬਈ ਦੀ ਇਕ ਸਿੱਖ ਵਸੋਂ ਵਾਲੀ ਕਲੋਨੀ ਦੇ ਵਸਨੀਕਾਂ ਨੇ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ

ਕਿਹਾ, 1957 ਵਿਚ ਮਿਲੀ ਕਲੋਨੀ ਖੁਸਣ ਤੋਂ ਬਚਾਈ ਜਾਵੇ ਅੰਮ੍ਰਿਤਸਰ – ਮੁੰਬਈ ਦੀ ਸਿੱਖ ਵਸੋਂ ਵਾਲੀ ਇਕ ਕਲੋਨੀ ਗੁਰੂ ਤੇਗ ਬਹਾਦਰ ਨਗਰ ਦੇ ਨਿਵਾਸੀਆਂ ਨੇ ਉਨ੍ਹਾਂ ਨੂੰ 1957 ਵਿਚ ਮਿਲੀ ਕਲੋਨੀ ਦੀ ਜਗ੍ਹਾ ਬਚਾਉਣ ਲਈ ਸ਼੍ਰੋਮਣੀ ਕਮੇਟੀ ਪਾਸ ਗੁਹਾਰ ਲਗਾਈ ਹੈ। ਇਸ ਸਬੰਧ ਵਿਚ ਇੱਕ ਲਿਖਤੀ ਮੰਗ ਪੱਤਰ ਮੁੰਬਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਪੰਜਾਬੀ ਕਲੋਨੀ ਦੇ ਵਸਨੀਕਾਂ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਦਿੱਤਾ ਹੈ। ਕਲੋਨੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਦੀ ਧਰਤੀ ‘ਤੇ ਸੈਂਕੜਾ ਲਾਉਣ ਵਾਲਾ 5ਵਾਂ ਭਾਰਤੀ ਬਣਿਆ ਵਿਰਾਟ

ਇੰਗਲੈਂਡ ਦੀ ਧਰਤੀ ‘ਤੇ ਸੈਂਕੜਾ ਲਾਉਣ ਵਾਲਾ 5ਵਾਂ ਭਾਰਤੀ ਬਣਿਆ ਵਿਰਾਟ

ਨਵੀਂ ਦਿੱਲੀ – ਵਿਰਾਟ ਇਸ ਸੈਂਕੜੇ ਦੇ ਨਾਲ ਇੰਗਲੈਂਡ ਦੀ ਧਰਤੀ ‘ਤੇ ਸੈਂਕੜਾ ਲਾਉਣ ਵਾਲਾ ਪੰਜਵਾਂ ਭਾਰਤੀ ਕਪਤਾਨ ਬਣ ਗਿਆ ਹੈ ਤੇ ਇੰਗਲਿਸ਼ ਧਰਤੀ ‘ਤੇ ਕਿਸੇ ਭਾਰਤੀ ਦਾ ਇਹ ਦੂਜਾ ਸਰਵਸ੍ਰੇਸਠ ਸਕੋਰ ਹੈ। ਮੁਹੰਮਦ ਅਜ਼ਹੂਰਦੀਨ ਨੇ 1990 ਵਿਚ ਮਾਨਚੈਸਟਰ ਵਿਚ 179 ਦੌੜਾਂ ਬਣਾਈਆਂ ਸਨ। ਵਿਰਾਟ ਨੇ ਪਿਛਲੇ ਦੌਰੇ ਵਿਚ 5 ਟੈਸਟਾਂ ਦੀਆਂ 10 ਪਾਰੀਆਂ ਵਿਚ ਕੁਲ 134 ਦੌੜਾਂ ਬਣਾਈਆਂ ਸਨ ਪਰ ਇਸ ਵਾਰ ਉਸ ਨੇ ਪਹਿਲੇ ਹੀ ਟੈਸਟ ਦੀ ਪਹਿਲੀ ਪਾਰੀ ਵਿਚ 149 ਦੌੜਾਂ ਬਣਾ…

VIA PUNJAB
ਅੱਗੇ ਪੜ੍ਹੋ

ਭਾਰਤ ਖਿਲਾਫ ਦੂਜੇ ਟੈਸਟ ‘ਚੋਂ ਬਾਹਰ ਹੋਏ ਸਟੋਕਸ

ਭਾਰਤ ਖਿਲਾਫ ਦੂਜੇ ਟੈਸਟ ‘ਚੋਂ ਬਾਹਰ ਹੋਏ ਸਟੋਕਸ

ਲੰਡਨ – ਇੰਗਲੈਂਡ ਕ੍ਰਿਕਟ ਟੀਮ ਦੇ ਸਟਾਰ ਆਲ-ਰਾਊਂਡਰ ਬੈਨ ਸਟੋਕਸ ‘ਤੇ ਪਿਛਲੇ ਸਾਲ ਆਈ ਬ੍ਰਿਸਟਲ ਕਾਂਡ ਦੀ ਮੁਸੀਬਤ ਨੇ ਅਜੇ ਤੱਕ ਉਸ ਦਾ ਪਿੱਛਾ ਨਹੀਂ ਛੱਡਿਆ। ਪਿਛਲੇ ਸਾਲ ਸਟੋਕਸ ਨੇ ਬ੍ਰਿਸਟਲ ‘ਚ ਰਾਤ ਦੇ ਸਮੇਂ ਕੁੱਟ-ਮਾਰ ਕੀਤੀ ਸੀ ਜਿਸ ਦੇ ਬਾਅਦ ਉਸ ਨੂੰ ਕਈ ਮਹੀਨਿਆ ਤੱਕ ਇੰਗਲਿਸ਼ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ। ਲੰਬੇ ਸਮੇਂ ਬਾਅਦ ਵਾਪਸੀ ਕਰ ਕੇ ਟੀਮ ‘ਚ ਆਪਣੀ ਪੱਕੀ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਟੋਕਸ ਨੂੰ ਬ੍ਰਿਸਟਲ ਮਾਮਲੇ ਕਾਰਨ…

VIA PUNJAB
ਅੱਗੇ ਪੜ੍ਹੋ
1 1,228 1,229 1,230 1,231 1,232 1,271