ਭੀੜ ਹੱਤਿਆ ਦੀਆਂ ਘਟਨਾਵਾਂ ਲਈ ਭਾਜਪਾ ਜ਼ਿੰਮੇਵਾਰ: ਮਮਤਾ ਬੈਨਰਜੀ

ਭੀੜ ਹੱਤਿਆ ਦੀਆਂ ਘਟਨਾਵਾਂ ਲਈ ਭਾਜਪਾ ਜ਼ਿੰਮੇਵਾਰ: ਮਮਤਾ ਬੈਨਰਜੀ

ਕੋਲਕੱਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੇਸ਼ ਵਿੱਚ ਕੁੱਟਮਾਰ ਕਰਕੇ ਹੱਤਿਆ ਦੀਆਂ ਘਟਨਾਵਾਂ ਵਿੱਚ ਵਾਧੇ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸਿਰਫ ਨਿੰਦਿਆਂ ਕਰਨ ਦੀ ਬਜਾਏ ਭਾਜਪਾ ਨੂੰ ਆਪਣੇ ਨੇਤਾਵਾਂ ਨੂੰ ਕੰਟਰੋਲ ਕਰਨਾ ਚਾਹੀਦਾ ਹੈ| ਉਨ੍ਹਾਂ ਨੇ ਸੂਬਾ ਸਕੱਤਰੇਤ ਵਿੱਚ ਮੀਡੀਆ ਨੂੰ ਕਿਹਾ ਕਿ ਰਾਜਨਾਥ (ਕੇਂਦਰੀ ਗ੍ਰਹਿ ਮੰਤਰੀ) ਨੇ ਸੰਸਦ ਵਿੱਚ ਘਟਨਾ ਦੀ ਨਿੰਦਿਆ ਕੀਤੀ ਪਰ ਨਿੰਦਿਆ ਕਰਨ ਦੀ ਬਜਾਏ ਉਹ ਉੱਪਰ ਤੋਂ ਲੈ ਕੇ ਹੇਠਾਂ ਤੱਕ ਆਪਣੇ ਨੇਤਾਵਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ 2019 ਦੀਆਂ ਚੋਣਾਂ ਲਈ ਕਾਂਗਰਸ ਨੂੰ ਗਠਜੋੜ ਦੀ ਲੋੜ ਨਹੀਂ : ਕੈਪਟਨ

ਪੰਜਾਬ ’ਚ 2019 ਦੀਆਂ ਚੋਣਾਂ ਲਈ ਕਾਂਗਰਸ ਨੂੰ ਗਠਜੋੜ ਦੀ ਲੋੜ ਨਹੀਂ : ਕੈਪਟਨ

ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਧੀਆ ਤਾਲਮੇਲ ਦੀ ਲੋੜ ’ਤੇ ਜ਼ੋਰ ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਖੁਦ ਸੁਖਾਲੇ ਢੰਗ ਨਾਲ ਹੀ ਇਨ੍ਹਾਂ ਚੋਣਾਂ ਦੌਰਾਨ ਜਿਤ ਹਾਸਲ ਕਰੇਗੀ। ਗੁਰਦਾਸਪੁਰ ਅਤੇ ਸ਼ਾਹਕੋਟ ਸਣੇ ਹਾਲ ਹੀ ਵਿਚ ਹੋਈਆਂ ਵਖ ਵਖ ਚੋਣਾਂ ਦੌਰਾਨ ਕਾਂਗਰਸ ਨੂੰ ਵਡੀ ਜਿਤ ਹਾਸਲ ਹੋਣ ਦੇ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵਲੋਂ ਓ.ਓ.ਏ.ਟੀਜ਼ ਤੇ ਹੋਰ ਨਸ਼ਾ ਛੁਡਾਊ ਕੇਂਦਰਾਂ ਨੂੰ ਆਧਾਰ ਨਾਲ ਜੋੜਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵਲੋਂ ਓ.ਓ.ਏ.ਟੀਜ਼ ਤੇ ਹੋਰ ਨਸ਼ਾ ਛੁਡਾਊ ਕੇਂਦਰਾਂ ਨੂੰ ਆਧਾਰ ਨਾਲ ਜੋੜਨ ਦੇ ਨਿਰਦੇਸ਼

ਸਰਕਾਰੀ ਕੇਂਦਰਾਂ ਵਿੱਚ ਲਈ ਜਾਂਦੇ 200 ਰੁਪਏ ਦਾਖਲਾ ਚਾਰਜ਼ ਨੂੰ ਮੁਆਫ ਕਰਨ ਦਾ ਹੁਕਮ ਚੰਡੀਗੜ – ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਦੀਆਂ ਸਰਕਾਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਅਤੇ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਨਾਲ ਓ.ਓ.ਏ.ਟੀ ਦੇ ਨੈਟਵਰਕ ਨੂੰ ਮਜ਼ਬੂਤ ਬਨਾਉਣ ਵਾਸਤੇ ਇਨਾਂ ਨੂੰ ਆਧਾਰ ਦੇ ਨਾਲ ਜੋੜਨ ਦੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ Àਨਾਂ ਨੇ ਸਕਕਾਰ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵੱਲੋਂ ‘ਪੜੋ ਪੰਜਾਬ, ਪੜਾਓ ਪੰਜਾਬ’ ਕੈਲੰਡਰ ਜਾਰੀ

ਸਿੱਖਿਆ ਮੰਤਰੀ ਵੱਲੋਂ ‘ਪੜੋ ਪੰਜਾਬ, ਪੜਾਓ ਪੰਜਾਬ’ ਕੈਲੰਡਰ ਜਾਰੀ

ਚੰਡੀਗੜ – ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ ਰਹੇ ਬੱਚਿਆਂ ਅਤੇ ਅਧਿਆਪਕਾਂ ਦੀਆਂ ਸਕੂਲੀ ਅਕਾਦਮਿਕ ਅਤੇ ਸਹਿ-ਅਕਾਦਮਿਕ ਕਿਰਿਆਵਾਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤਾ ‘ਪੜੋ ਪੰਜਾਬ, ਪੜਾਓ ਪੰਜਾਬ’ ਕੈਲੰਡਰ ਸੈਸ਼ਨ 2018-19 ਜਾਰੀ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਹ ਕੈਲੰਡਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਹਰ ਮਹੀਨੇ ਦੀਆਂ ਕਿਰਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਨਾਂ ਨੂੰ ਵਿਸ਼ਵਾਸ ਹੈ ਕਿ ਇਹ ਕੈਲੰਡਰ ਸਕੂਲਾਂ…

VIA PUNJAB
ਅੱਗੇ ਪੜ੍ਹੋ

‘ਆਪ’ ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ

‘ਆਪ’ ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ। ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ…

VIA PUNJAB
ਅੱਗੇ ਪੜ੍ਹੋ

ਮਾਰਕਫੈਡ ਵੱਲੋਂ ਗੁਜਰਾਤ ਵਿਖੇ ਸ਼ਹਿਰੀ ਵਸਨੀਕਾਂ ਤੋਂ ਬਾਅਦ ਪੇਂਡੂ ਵਸੋ ਲਈ ਦੋਹਰਾ ਤੋਹਫਾ

ਮਾਰਕਫੈਡ ਵੱਲੋਂ ਗੁਜਰਾਤ ਵਿਖੇ ਸ਼ਹਿਰੀ ਵਸਨੀਕਾਂ ਤੋਂ ਬਾਅਦ ਪੇਂਡੂ ਵਸੋ ਲਈ ਦੋਹਰਾ ਤੋਹਫਾ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਸਾਵਲੀ ਵਿਖੇ ਮਾਰਕਫੈਡ ਦੀ ਪਸ਼ੂ ਪਾਲਕਾਂ ਲਈ ਅਹਾਰ ‘ਮਿਨਰਲ ਮਿਕਸਚਰ’ ਦੇ ਵਿਕਰੀ ਕੇਂਦਰ ਦਾ ਉਦਘਾਟਨ ਵਡੋਦਰਾ/ ਚੰਡੀਗੜ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵਡੋਦਰਾ ਫੇਰੀ ਦੇ ਦੂਜੇ ਦਿਨ ਵਡੋਦਰਾ ਜ਼ਿਲੇ ਦੇ ਕਸਬਾ ਸਾਵਲੀ ਸਥਿਤ ਗੁਜਰਾਤ ਰਾਜ ਖਾਦ ਤੇ ਕੈਮੀਕਲ ਲਿਮਟਿਡ (ਜੀ.ਐਸ.ਸੀ.ਐਲ) ਦੇ ਕਿਸਾਨ ਸੇਵਾ ਕੇਂਦਰ ਵਿਖੇ ਮਾਰਕਫੈਡ ਵੱਲੋਂ ਪਸ਼ੂਆਂ ਲਈ ਤਿਆਰ ਕੀਤੇ ਜਾਂਦੇ ‘ਮਿਨਰਲ ਮਿਕਸਚਰਾਂ’ ਉਤਪਾਦਾਂ ਦੀ ਵਿਕਰੀ ਦਾ ਉਦਘਾਟਨ ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ…

VIA PUNJAB
ਅੱਗੇ ਪੜ੍ਹੋ

ਵਾਤਾਵਰਣ ਮੰਤਰੀ ਨੇ ਡੇਰਾਬੱਸੀ ਦੀਆਂ ਦੋ ਫੈਕਟਰੀਆਂ ਵਿੱਚ ਮਾਰਿਆ ਛਾਪਾ

ਵਾਤਾਵਰਣ ਮੰਤਰੀ ਨੇ ਡੇਰਾਬੱਸੀ ਦੀਆਂ ਦੋ ਫੈਕਟਰੀਆਂ ਵਿੱਚ ਮਾਰਿਆ ਛਾਪਾ

ਟਰੀਟਮੈਂਟ ਪਲਾਂਟਾਂ ਦੀ ਕੀਤੀ ਜਾਂਚ; ਦਸ ਦਿਨਾਂ ਵਿੱਚ ਸਾਰੇ ਮਾਪਦੰਡ ਪੂਰੇ ਕਰਨ ਦੇ ਨਿਰਦੇਸ਼ ਚੰਡੀਗੜ – ਸਨਅਤੀ ਇਕਾਈਆਂ ਦਾ ਪ੍ਰਦੂਸ਼ਿਤ ਪਾਣੀ ਕੁਦਰਤੀ ਜਲ ਸਰੋਤਾਂ ਵਿੱਚ ਪੈਣ ਤੋਂ ਰੋਕਣ ਦੇ ਮਕਸਦ ਨਾਲ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਡੇਰਾਬੱਸੀ ਦੀਆਂ ਦੋ ਵੱਡੀਆਂ ਫੈਕਟਰੀਆਂ ਫੈਡਰਲ ਐਗਰੋ ਪ੍ਰਾਈਵੇਟ ਇੰਡਸਟਰੀਜ਼ ਲਿਮੀਟਿਡ ਅਤੇ ਨੈਕਟਰ ਲਾਈਫ ਸਾਇੰਸਜ਼ ਲਿਮੀਟਿਡ ਵਿੱਚ ਛਾਪਾ ਮਾਰਿਆ। ਛਾਪੇ ਦੌਰਾਨ ਦੋਵੇਂ ਸਨਅਤੀ ਇਕਾਈਆਂ ਦੇ ਪਾਣੀ ਸੋਧਣ ਵਾਲੇ ਪਲਾਂਟਾਂ (ਈਟੀਪੀ) ਵਿੱਚ ਕੁੱਝ ਊਣਤਾਈਆਂ ਪਾਈਆਂ ਗਈਆਂ, ਜਿਸ ਉਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਪੱਧਰ ਸਵੱਛ ਸਰਵੇਖਣ ਗ੍ਰਾਮੀਣ-2018 ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਪੱਧਰ ਸਵੱਛ ਸਰਵੇਖਣ ਗ੍ਰਾਮੀਣ-2018 ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਰਾਜ ਪੱਧਰ ਸਵੱਛ ਸਰਵੇਖਣ ਗ੍ਰਾਮੀਣ-2018 ਦੀ ਸ਼ੁਰੂਆਤ ਕੀਤੀ׀ ਇਸ ਸਰਵੇਖਣ ਦੇ ਤਹਿਤ 1 ਅਗਸਤ ਤੋਂ 31 ਅਗਸਤ, 2018 ਤਕ ਰਾਜ ਦੇ ਪਿੰਡਾਂ ਦਾ ਸਰਵੇਖਣ ਕੀਤਾ ਜਾਵੇਗਾ, ਜਿਸ ਵਿਚ ਤੈਅ ਮਾਪਦੰਡਾਂ ਦੇ ਅਨੁਸਾਰ ਪਿੰਡਾਂ ਅਤੇ ਰਾਜਾਂ ਨੂੰ ਰੈਕਿੰਗ ਦਿੱਤੀ ਜਾਵੇਗੀ ਅਤੇ ਅਤੇ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜੈਯੰਤੀ ’ਤੇ ਇਸ ਦੇ ਨਤੀਜੇ ਐਲਾਨ ਕੀਤੇ ਜਾਵੇਗਾ ਅਤੇ ਸੱਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜਿਲ੍ਹਿਆਂ ਅਤੇ ਰਾਜਾਂ…

VIA PUNJAB
ਅੱਗੇ ਪੜ੍ਹੋ

ਸੜਕੀ ਸੁਰੱਖਿਆ ਢੰਗ ਤਰੀਕਿਆਂ ‘ਚ ਵੱਡਾ ਬਦਲਾਅ ਸਮੇਂ ਦੀ ਲੋੜ : ਅਰੁਨਾ ਚੌਧਰੀ

ਸੜਕੀ ਸੁਰੱਖਿਆ ਢੰਗ ਤਰੀਕਿਆਂ ‘ਚ ਵੱਡਾ ਬਦਲਾਅ ਸਮੇਂ ਦੀ ਲੋੜ : ਅਰੁਨਾ ਚੌਧਰੀ

ਟਰਾਂਸਪੋਰਟ ਮੰਤਰੀ ਵੱਲੋਂ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨ ਦੀ ਲੋੜ ਉੱਤੇ ਜ਼ੋਰ ਚੰਡੀਗੜ – “ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਦੇ ਸੜਕ ਸੁਰੱਖਿਆ ਦੇ ਢੰਗ ਤਰੀਕਿਆਂ ਵਿੱਚ ਬਦਲਦੇ ਸਮੇਂ ਅਨੁਸਾਰ ਵੱਡਾ ਬਦਲਾਅ ਲਿਆਉਣ ਉੱਤੇ ਗੰਭੀਰਤਾ ਨਾਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ।” ਇਹ ਵਿਚਾਰ ਪੰਜਾਬ ਦੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਇੱਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ 7 ਸ਼ਹਿਰਾਂ ਦੇ ਪਿੰਡਾਂ ਦੇ ਖਰੜਾ ਵਿਕਾਸ ਪਲਾਨ ਨੂੰ ਦਿੱਤੀ ਪ੍ਰਵਾਨਗੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ 7 ਸ਼ਹਿਰਾਂ ਦੇ ਪਿੰਡਾਂ ਦੇ ਖਰੜਾ ਵਿਕਾਸ ਪਲਾਨ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਅਜ ਇਥੇ ਆਯੋਜਿਤ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੀ ਰਾਜ ਪਧਰੀ ਕਮੇਟੀ ਦੀ ਮੀਟਿੰਗ ਵਿਚ ਸੂਬੇ ਦੇ 7 ਸ਼ਹਿਰਾਂ ਦੇ ਪਿੰਡਾਂ ਦਾ ਖਰੜਾ ਵਿਕਾਸ ਪਲਾਨ ਨੂੰ ਪ੍ਰਵਾਨਗੀ ਦਿਤੀ ਗਈ, ਜਿੰਨ੍ਹਾਂ ਵਿਚ ਝਜਰ ਦਾ ਬਾਢਸਾ, ਝਜਰ, ਰੋਹਤਕ ਦਾ ਕਲਾਨੌਰ, ਰੋਹਤਕ, ਮੇਵਾਤ ਦਾ ਨੂੰਹ, ਪਾਣੀਪਤ ਦੇ ਇਸਰਾਨਾ ਅਤੇ ਮਡਲੌਡਾ ਸ਼ਾਮਿਲ ਹਨ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁਖ ਮੰਤਰੀ ਨੇ ਅਧਿਕਾਰੀਆਂ ਨੂੰ ਜਿਲਾ ਝਜਰ ਵਿਚ ਸਾਬਕਾ ਫੌਜੀਆਂ…

VIA PUNJAB
ਅੱਗੇ ਪੜ੍ਹੋ
1 1,247 1,248 1,249 1,250 1,251 1,271