ਕੈਨੇਡਾ ਫੈਡਰਲ ਸਰਕਾਰ ਦਾ ਬਜਟ 19 ਅਪ੍ਰੈਲ ਨੂੰ ਪੇਸ਼ ਹੋਵੇਗਾ

ਕੈਨੇਡਾ ਫੈਡਰਲ ਸਰਕਾਰ ਦਾ ਬਜਟ 19 ਅਪ੍ਰੈਲ ਨੂੰ ਪੇਸ਼ ਹੋਵੇਗਾ

ਸਰੀ – ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਆਪਣਾ ਬੱਜਟ 19 ਅਪ੍ਰੈਲ 2021 ਨੂੰ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾਵੇਗਾ। ਇਹ ਐਲਾਨ ਅੱਜ ਪਾਰਲੀਮੈਂਟ ਵਿਚ ਸਵਾਲ ਜਵਾਬ ਦੌਰਾਨ ਡਿਪਟੀ ਪ੍ਰਾਈਮ ਮਨਿਸਟਰ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕੀਤਾ। ਜ਼ਿਕਰਯੋਗ ਹੈ ਕਿ ਇਹ ਮੌਜੂਦਾ ਲਿਬਰਲ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦੌਰਾਨ ਪਹਿਲਾ ਬਜਟ ਹੋਵੇਗਾ ਕਿਉਂਕਿ ਕੋਵਿਡ-19 ਮਹਾਂਮਾਰੀ ਕਾਰਨ ਸਾਲ 2020 ਵਿਚ ਫੈਡਰਲ ਸਰਕਾਰ ਵੱਲੋਂ ਬੱਜਟ ਪੇਸ਼ ਨਹੀਂ ਕੀਤਾ ਗਿਆ ਸੀ।ਇਹ ਵੀ ਦੱਸਣਯੋਗ ਹੈ ਕਿ ਇਹ ਬੱਜਟ ਵਿਤ…

VIA PUNJAB
ਅੱਗੇ ਪੜ੍ਹੋ

ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ

ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ

ਨਵੀਂ ਦਿੱਲੀ – ਪੈਟਰੋਲ-ਡੀਜ਼ਲ ਦੇ ਮੋਰਚੇ ਤੇ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਗਲੋਬਲ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਤੋਂ ਬਾਅਦ ਇਸ ਸਾਲ ਅੱਜ ਲਗਾਤਾਰ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 21 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 20 ਪੈਸੇ ਪ੍ਰਤੀ ਲਿਟਰ ਤੱਕ ਘਟਾਈ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.78 ਰੁਪਏ, ਜਦੋਂ ਕਿ ਡੀਜ਼ਲ ਦੀ 81.10…

VIA PUNJAB
ਅੱਗੇ ਪੜ੍ਹੋ

ਆਰ ਐਸ ਐਸ ਨੂੰ ਸੰਘ ਪਰਿਵਾਰ ਕਹਿਣਾ ਸਹੀ ਨਹੀਂ : ਰਾਹੁਲ ਗਾਂਧੀ

ਆਰ ਐਸ ਐਸ ਨੂੰ ਸੰਘ ਪਰਿਵਾਰ ਕਹਿਣਾ ਸਹੀ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਨੂੰ ‘ਸੰਘ ਪਰਿਵਾਰ’ ਕਹਿਣਾ ਸਹੀ ਨਹੀਂ ਹੈ, ਕਿਉਂਕਿ ਪਰਿਵਾਰ ਵਿੱਚ ਮਹਿਲਾਵਾਂ ਹੁੰਦੀਆਂ ਹਨ, ਬਜ਼ੁਰਗਾਂ ਲਈ ਸਨਮਾਨ ਹੁੰਦਾ ਹੈ, ਕਰੁਣਾ ਅਤੇ ਸਨੇਹ ਦੀ ਭਾਵਨਾ ਹੁੰਦੀ ਹੈ, ਜੋ ਇਸ ਸੰਗਠਨ ਵਿੱਚ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਹੁਣ ਆਰ.ਐਸ.ਐਸ. ਨੂੰ ਕਦੇ ਸੰਘ ਪਰਿਵਾਰ ਨਹੀਂ ਕਹਿਣਗੇ। ਕਾਂਗਰਸ ਨੇਤਾ ਨੇ ਟਵੀਟ ਕੀਤਾ, ‘ਮੇਰਾ ਮੰਨਣਾ ਹੈ ਕਿ ਆਰ.ਐਸ.ਐਸ. ਅਤੇ ਸੰਬੰਧਿਤ ਸੰਗਠਨ ਨੂੰ ਸੰਘ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਕੇਸ ਸਾਮ੍ਹਣੇ ਆਏ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਕੇਸ ਸਾਮ੍ਹਣੇ ਆਏ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਨੇ ਮੁੜ ਤੋਂ ਰਫ਼ਤਾਰ ਫ਼ੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਫਿਰ ਤੋਂ ਰਿਕਾਰਡ 53,476 ਨਵੇਂ ਕੇਸ ਸਾਹਮਣੇ ਆਏ ਹਨ ਅਤੇ 251 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੁੱਧਵਾਰ 47,262 ਨਵੇਂ ਕੇਸ ਸਾਹਮਣੇ ਆਏ ਸਨ। ਨਵੇਂ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦਰਮਿਆਨ ਦੇਸ਼ ਵਿੱਚ 5,31,45,709 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਜਲਦ, ਭਰਤੀ ਹੋਣ ਦੇ ਚਾਹਵਾਨ ਤਿਆਰੀਆਂ ਸ਼ੁਰੂ ਕਰਨ

ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਜਲਦ, ਭਰਤੀ ਹੋਣ ਦੇ ਚਾਹਵਾਨ ਤਿਆਰੀਆਂ ਸ਼ੁਰੂ ਕਰਨ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਮੌਕੇ ਦਾ ਪੂਰਾ ਲਾਹਾ ਲੈਣ ਲਈ ਕੀਤਾ ਪ੍ਰੇਰਿਤਚੰਡੀਗੜ੍ਹ – ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਪੁਲਿਸ ਵਿਚ ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੇ ਜਾਣ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਟੈਸਟਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

ਚੰਡੀਗੜ੍ਹ – ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 26 ਅਪ੍ਰੈਲ, 2021 ਤੋਂ 30 ਅਪ੍ਰੈਲ, 2021 ਤੱਕ ਹੋਵੇਗੀ। ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 15 ਅਪ੍ਰੈਲ, 2021 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਨੇ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟ ਦਾ ਕੀਤਾ ਉਦਘਾਟਨ

ਬ੍ਰਹਮ ਮਹਿੰਦਰਾ ਨੇ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟ ਦਾ ਕੀਤਾ ਉਦਘਾਟਨ

ਕਾਂਗੜ ਨੇ ਮਾਲ ਵਿਭਾਗ ਦੀਆਂ ਲੋਕ-ਪੱਖੀ ਪਹਿਲਕਮਦੀਆਂ ‘ਤੇ ਪਾਇਆ ਚਾਨਣਾਚੰਡੀਗੜ੍ਹ – ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਸੂਬੇ ਨੂੰ ਪ੍ਰਗਤੀ ਦੇ ਰਾਹ ‘ਤੇ ਲੈ ਜਾਣ ਲਈ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਦੇ ਨਾਲ ਨਾਲ ਕੁਝ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅਜਿਹੇ ਪ੍ਰਾਜੈਕਟਾਂ ਰਾਹੀਂ ਸੂਬੇ ਭਰ ਵਿੱਚ ਵਿਕਾਸ ਦੀ ਗਤੀ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੁੱਲ 184 ਵਿੱਚੋਂ 76 ਨਵ-ਨਿਯੁਕਤ ਮੁਲਾਜ਼ਮਾਂ ਨੂੰ ਪਹਿਲੇ ਗੇੜ ’ਚ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਵਿੱਚ ਪੋਸ਼ਣ ਅਭਿਆਨ ਅਧੀਨ ਭਰਤੀ ਕੀਤੇ 76 ਮੁਲਾਜ਼ਮਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ।ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਚੌਧਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਪੋਸ਼ਣ ਭਰਪੂਰ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਵਿਖੇ ਡੇਅਰੀ ਪ੍ਰਾਜੈਕਟ ਪ੍ਰਗਤੀ ਅਧੀਨ: ਰੰਧਾਵਾ ਚੰਡੀਗੜ੍ਹ – ਡੇਅਰੀ ਮਾਰਕੀਟ ਵਿੱਚ ਆਪਣੇ ਉਚ ਮਿਆਰਾਂ ਅਤੇ ਵੱਖ-ਵੱਖ ਉਤਪਾਦਾਂ ਦੀ ਕਿਸਮ ਨਾਲ ਲੋਕਾਂ ਵਿੱਚ ਮਕਬੂਲ ਅਦਾਰੇ ਮਿਲਕਫੈਡ ਪੰਜਾਬ ਵੱਲੋਂ ਅੱਜ ਇਕ ਹੋਰ ਨਵੀਂ ਪੁਲਾਂਘ ਪੁੱਟਦਿਆਂ ਆਪਣਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ ਕੀਤਾ ਗਿਆ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਕੇ.ਸਿਵਾ ਪ੍ਰਸਾਦ, ਸਹਿਕਾਰੀ ਸਭਾਵਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।ਇਸ ਭਰਤੀ ਅਧੀਨ…

VIA PUNJAB
ਅੱਗੇ ਪੜ੍ਹੋ
1 123 124 125 126 127 1,271