ਉਧਨਵਾਲ ਪੁਲਿਸ ਵੱਲੋਂ ਨਾਕੇ ਦੀ ਚੈਕਿੰਗ ਦੌਰਾਨ 2 ਨਸ਼ਾ ਤਸਕਰ ਕਾਬੂ

ਉਧਨਵਾਲ ਪੁਲਿਸ ਵੱਲੋਂ ਨਾਕੇ ਦੀ ਚੈਕਿੰਗ ਦੌਰਾਨ 2 ਨਸ਼ਾ ਤਸਕਰ ਕਾਬੂ

ਬਟਾਲਾ, ਪੰਜਾਬ ਸਰਕਾਰ ਵ¤ਲੋ ਚਲਾਈ ਗਈ ਨਸਿਆ ਦੇ ਵਿਰੋਧ ਵਿਚ ਮੁਹਿੰਮ ਤਹਿਤ ਪੁਲਿਸ ਚੌਕੀ ਉਧਨਵਾਲ ਵੱਲੋਂ ਨਾਕੇ ਬੰਦੀ ਦੌਰਾਨ ਚੈਕਿੰਗ ਕਰਦੇ ਸਮੇ ਏ.ਐ¤ਸ.ਆਈ. ਬਲਵਿੰਦਰ ਸਿੰਘ ਬਾਜਵਾ ਤੇ ਉਹਨਾ ਦੀ ਟੀਮ ਵ¤ਲੋ ਐਚ,ਸੀ ਸੁਖਰਾਜ ਸਿੰਘ,ਐਚ,ਸੀ ਬਲਜੀਤ ਸਿੰਘ, ਐਚ.ਸੀ. ਰਵਿੰਦਰ ਸਿੰਘ, ਐਚ.ਸੀ. ਸੰਜੀਵ ਕੁਮਾਰ, ਐਚ.ਸੀ. ਕੁਲਵਿੰਦਰ ਸਿੰਘ ਵ¤ਲੋ ਕਾਰ ਨੰਬਰ ਫ206ਣ 6714 ਨੂੰ ਰੋਕ ਕੇ ਚੈਕਿੰਗ ਕਰਨ ਤੇ ਦੋ ਨਸੇ ਦੇ ਤਸਕਰ ਕਾਬੂ ਕੀਤੇ ਜਿਨਾ ਕੋਲੋ 2, ਗ?!ਮ ਹੈਰੋਇਨ ਤੇ ਨਸੀਲੀਆ ਗੋਲੀਆ ਬਰਾਮਦ ਕੀਤੀਆ ਗਈਆ ਅਤੇ ਦੋਨਾ…

VIA PUNJAB
ਅੱਗੇ ਪੜ੍ਹੋ

ਚਾਲੂ ਸਾਲ ਦੌਰਾਨ 6400 ਐਸ.ਸੀ. ਨੌਜਵਾਨਾਂ ਨੂੰ ਰੁਜ਼ਗਾਰ ਲਈ ਕਰਜ਼ੇ ਦੇਣ ਦਾ ਟੀਚਾ: ਸਾਧੂ ਸਿੰਘ ਧਰਮਸੋਤ

ਚਾਲੂ ਸਾਲ ਦੌਰਾਨ 6400 ਐਸ.ਸੀ. ਨੌਜਵਾਨਾਂ ਨੂੰ ਰੁਜ਼ਗਾਰ ਲਈ ਕਰਜ਼ੇ ਦੇਣ ਦਾ ਟੀਚਾ: ਸਾਧੂ ਸਿੰਘ ਧਰਮਸੋਤ

ਵੱਖ-ਵੱਖ ਸਕੀਮਾਂ ਤਹਿਤ 24 ਕਰੋੜ ਰੁਪਏ ਦਾ ਉਪਬੰਧ ਕੀਤਾ ਚੰਡੀਗੜ•, ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਚਾਲੂ ਸਾਲ 2018-2019 ਦੌਰਾਨ 6400 ਐਸ.ਸੀ. ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਤਹਿਤ ਕਰਜ਼ੇ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮਕਸਦ ਲਈ 24 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਨ•ਾਂ ਸਕੀਮਾਂ ਦਾ ਉਦੇਸ਼ ਸੂਬੇ ਦੇ ਅਨੁਸੂਚਿਤ ਜਾਤੀ…

VIA PUNJAB
ਅੱਗੇ ਪੜ੍ਹੋ

ਅੱਗ ਨਾਲ ਨੁਕਸਾਨੀਆਂ ਫਸਲਾਂ ਲਈ 1.19 ਕਰੋੜ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਅੱਗ ਨਾਲ ਨੁਕਸਾਨੀਆਂ ਫਸਲਾਂ ਲਈ 1.19 ਕਰੋੜ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਹਰ ਮੁਸੀਬਤ ਵਿਚ ਕਿਸਾਨਾਂ ਦੇ ਨਾਲ ਹੈ ਕੈਪਟਨ ਸਰਕਾਰ- ਸਰਕਾਰੀਆ ਚੰਡੀਗੜ• ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਅਚਾਨਕ ਅੱਗ ਲੱਗਣ ਨਾਲ ਨੁਕਸਾਨੀਆਂ ਗਈਆਂ ਫਸਲਾਂ ਲਈ 1.19 ਕਰੋੜ ਤੋਂ ਵੀ ਜ਼ਿਆਦਾ ਦੀ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਨੇ ਮਨਜ਼ੂਰ ਕਰ ਦਿੱਤੀ ਹੈ। ਇਹ ਰਾਹਤ ਰਾਸ਼ੀ ਵੱਖ-ਵੱਖ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀ ਗਈ ਹੈ ਜੋ ਕਿ ਅੱਗੋਂ ਪ੍ਰਭਾਵਿਤ ਕਿਸਾਨਾਂ ਵਿਚ ਇਸ ਦੀ ਵੰਡ ਕਰਨਗੇ। ਮਾਲ ਮੰਤਰੀ ਨੇ ਕਿਹਾ ਕਿ ਗਰਮੀ ਦੇ…

VIA PUNJAB
ਅੱਗੇ ਪੜ੍ਹੋ

ਐਮਐਲਏ ਘਨੌਰ ਨੇ 46 ਵੇਂ ਆਰੀਅਨਜ਼ ਜੋਬ ਫੈਸਟ ਦਾ ਪੋਸਟਰ ਰਿਲਿਜ਼ ਕੀਤਾ

ਐਮਐਲਏ ਘਨੌਰ ਨੇ 46 ਵੇਂ ਆਰੀਅਨਜ਼ ਜੋਬ ਫੈਸਟ ਦਾ ਪੋਸਟਰ ਰਿਲਿਜ਼ ਕੀਤਾ

20 ਤੋ ਵੱਧ ਕੰਪਨੀਆਂ ਆਰੀਅਨਜ਼ ਕੈਂਪਸ ਵਿੱਚ ਹੋਣ ਵਾਲੇ 46ਵੇਂ ਆਰੀਅਨਜ਼ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ ਮੋਹਾਲੀ ਐਮਐਲਏ ਘਨੌਰ, ਸ਼੍ਰੀ ਮਦਨ ਲਾਲ ਜਲਾਲਪੂਰ ਨੇ 26 ਜੁਲਾਈ ਨੂੰ ਆਰੀਅਨਜ਼ ਗਰੁੱਪ ਆਫ ਕਾਲੇਜਿਸ ਵਿੱਚ ਆਯੋਜਿਤ ਹੋਣ ਵਾਲੇ 46ਵੇਂ ਆਰੀਅਨਜ਼ ਜੋਬ ਫੈਸਟ ਦਾ ਪੋਸਟਰ ਰਿਲਿਜ਼ ਕੀਤਾ। ਆਰੀਅਨਜ਼ ਵੈਬਸਾਈਟ ਾ.ੳਰੇੳਨਸ.ੲਦੁ.ਨਿੂ ਤੇ ਮੁਫ਼ਤ ਰਜਿਸਟ੍ਰੇਸ਼ਨ ਸ਼ੁਰੂ ਹੈ।ਮਦਨ ਲਾਲ ਜਲਾਲਪੂਰ ਨੇ ਆਰੀਅਨਜ਼ ਦੀ ਪ੍ਰਸ਼ੰਸ਼ਾ ਕਰਦੇ ਹੋਏ ਕਿਹਾ ਕਿ ਆਰੀਅਨਜ਼ ਨੇ ਲਗਾਤਾਰ ਜੋਬ ਫੈਸਟ ਦਾ ਆਯੋਜਨ ਕਰ ਇੱਕ ਨਵਾਂ ਰਿਕਾਰਡ ਬਣਾਇਆ ਹੈ ਅਤੇ…

VIA PUNJAB
ਅੱਗੇ ਪੜ੍ਹੋ

ਕੁਲਗਾਮ ਐਨਕਾਊਂਟਰ ’ਚ 3 ਅੱਤਵਾਦੀ ਢੇਰ

ਕੁਲਗਾਮ ਐਨਕਾਊਂਟਰ ’ਚ 3 ਅੱਤਵਾਦੀ ਢੇਰ

ਫੌਜ ਨੇ ਜੰਮੂ-ਕਸ਼ਮੀਰ ਪੁਲਿਸ ਦੇ ਕਾਂਸਟੇਬਲ ਦੀ ਮੌਤ ਦਾ ਲਿਆ ਬਦਲਾ ਸ੍ਰੀਨਗਰ, ਜੰਮੂ ਕਸ਼ਮੀਰ ਦੇ ਕੁਲਗਾਮ ਸਥਿਤ ਖੁਦਵਾਣੀ ਵਿਖੇ ਅੱਜ ਸਵੇਰੇ ਸੁਰ¤ਖਿਆ ਬਲਾਂ ਨੇ ਮੁ¤ਠਭੇੜ ਵਿਚ ਤਿੰਨ ਅ¤ਤਵਾਦੀਆਂ ਨੂੰ ਢੇਰ ਕਰ ਦਿ¤ਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਸਨਿ¤ਚਰਵਾਰ ਨੂੰ ਕੁਲਗਾਮ ਜ਼ਿਲ੍ਹੇ ’ਚ ਹਿਜ਼ਬੁਲ ਮੁਜ਼ਾਹਦੀਨ ਦੇ ਅ¤ਤਵਾਦੀਆਂ ਨੇ ਇਕ ਪੁਲਿਸ ਕਾਂਸਟੇਬਲ ਮੁਹੰਮਦ ਸਲੀਮ ਸ਼ਾਹ ਨੂੰ ਅਗਵਾ ਕਰ ਲਿਆ ਸੀ ਤੇ ਸ਼ਾਮ ਨੂੰ ਉਸ ਦੀ ਲਾਸ਼ ਬਰਾਮਦ ਹੋਈ ਸੀ।ਸਲੀਮ ਸ਼ਾਹ ਨੂੰ ਅੱਤਵਾਦੀਆਂ ਵੱਲੋਂ ਭਾਰੀ ਤਸ਼ੱਦਦ ਬਾਅਦ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਮੀਰੀ ਪੀਰੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਮੀਰੀ ਪੀਰੀ ਦਿਵਸ

ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ -ਗਿਆਨੀ ਗੁਰਬਚਨ ਸਿੰਘ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 22 ਜੁਲਾਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ…

VIA PUNJAB
ਅੱਗੇ ਪੜ੍ਹੋ

ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਦਾ ਭਾਈ ਲੌਂਗੋਵਾਲ ਭਲ੍ਹਕੇ ਕਰਨਗੇ ਉਦਘਾਟਨ

ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਦਾ ਭਾਈ ਲੌਂਗੋਵਾਲ ਭਲ੍ਹਕੇ ਕਰਨਗੇ ਉਦਘਾਟਨ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 22 ਜੁਲਾਈ ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੀ ਵਡਾਲੀ, ਛੇਹਰਟਾ ਸਾਹਿਬ ਵਿਖੇ ਸਥਾਪਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ਉਦਘਾਟਨ ਭਲਕੇ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਵਿਬੰਦ ਸਿੰਘ ਲੌਂਗੋਵਾਲ ਕਰਨਗੇ। ਇਸ ਸਬੰਧ ਵਿਚ ਅੱਜ ਕਾਲਜ ਵਿਖੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘ, ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਏ ਗਤਕਾ ਮੁਕਾਬਲੇ

ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਏ ਗਤਕਾ ਮੁਕਾਬਲੇ

• ਪ੍ਰਦਰਸ਼ਨੀ ’ਚ ਬਾਬਾ ਬਿਧੀ ਚੰਦ ਗਤਕਾ ਅਖਾੜਾ ਤੇ ਫਾਈਟ ’ਚ ਰਣਜੀਤ ਗਤਕਾ ਅਖਾੜਾ ਰਹੇ ਜੇਤੂ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 22 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ, ਜੈਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬਘੇਲ ਸਿੰਘ ਗਤਕਾ…

VIA PUNJAB
ਅੱਗੇ ਪੜ੍ਹੋ

ਪੁਤਿਨ ਵਲੋਂ ਟਰੰਪ ਨੂੰ ਤੋਹਫੇ ‘ਚ ਦਿੱਤੇ ਫੁੱਟਬਾਲ ਦੀ ਹੋ ਰਹੀ ਹੈ ਜਾਂਚ

ਪੁਤਿਨ ਵਲੋਂ ਟਰੰਪ ਨੂੰ ਤੋਹਫੇ ‘ਚ ਦਿੱਤੇ ਫੁੱਟਬਾਲ ਦੀ ਹੋ ਰਹੀ ਹੈ ਜਾਂਚ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਤੋਹਫੇ ‘ਚ ਭੇਟ ਕੀਤੇ ਗਏ ਲਾਲ-ਸਫੈਦ ਰੰਗ ਦੇ ਫੁੱਟਬਾਲ ਦੀ ਜਾਂਚ ਕੀਤੀ ਜਾ ਰਹੀ ਹੈ। ਅਮਰੀਕੀ ਸੁਰੱਖਿਆ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਨੂੰ ਮਿਲੇ ਹਰ ਤੋਹਫੇ ਲਈ ਅਜਿਹੀ ਜਾਂਚ ਹੁੰਦੀ ਹੈ। ਦੱਸਣਯੋਗ ਹੈ ਕਿ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਚ ਹੋਈ ਸਿਖਰ ਵਾਰਤਾ ਤੋਂ ਬਾਅਦ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਪੁਤਿਨ ਨੇ ਟਰੰਪ ਨੂੰ ਇਹ ਫੁੱਟਬਾਲ ਭੇਟ ਕੀਤਾ ਸੀ। ਰੂਸ ਨੇ 2018 ਫੁੱਟਬਾਲ…

VIA PUNJAB
ਅੱਗੇ ਪੜ੍ਹੋ

ਵਕੀਲਾਂ ਵੱਲੋਂ ਸ਼ਰੀਫ਼ ਤੇ ਹੋਰਾਂ ਨਾਲ ਜੇਲ੍ਹ ’ਚ ਮੁਲਾਕਾਤ

ਵਕੀਲਾਂ ਵੱਲੋਂ ਸ਼ਰੀਫ਼ ਤੇ ਹੋਰਾਂ ਨਾਲ ਜੇਲ੍ਹ ’ਚ ਮੁਲਾਕਾਤ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਅਤੇ ਜਵਾਈ ਮੁਹੰਮਦ ਸਫ਼ਦਰ ਦੇ ਵਕੀਲਾਂ ਨੇ ਅੱਜ ਉਨ੍ਹਾਂ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਜ਼ਾ ਖਿਲਾਫ਼ ਪਾਈ ਗਈ ਅਪੀਲ ਬਾਰੇ ਵਿਚਾਰ ਵਟਾਂਦਰਾ ਕੀਤਾ। ਸ਼ਰੀਫ਼ (68), ਮਰੀਅਮ (44) ਅਤੇ ਜਵਾਈ ਸਫ਼ਦਰ ਨੂੰ 13 ਜੁਲਾਈ ਨੂੰ ਲੰਡਨ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ’ਚ ਰੱਖਿਆ ਗਿਆ ਹੈ। ਜਵਾਬਦੇਹੀ ਅਦਾਲਤ ਨੇ ਪਨਾਮਾ ਪੇਪਰਜ਼ ਘੁਟਾਲੇ…

VIA PUNJAB
ਅੱਗੇ ਪੜ੍ਹੋ
1 1,252 1,253 1,254 1,255 1,256 1,271