ਪੰਜਾਬ ਵਿੱਚ ਫਾਰਮਾਸਿਊਟੀਕਲ ਦੀ ਮੋਹਰੀ ਖੇਤਰ ਵਜੋਂ ਹੋਈ ਪਛਾਣ: ਰਜਤ ਅਗਰਵਾਲ

ਪੰਜਾਬ ਵਿੱਚ ਫਾਰਮਾਸਿਊਟੀਕਲ ਦੀ ਮੋਹਰੀ ਖੇਤਰ ਵਜੋਂ ਹੋਈ ਪਛਾਣ: ਰਜਤ ਅਗਰਵਾਲ

ਫਾਰਮਾਸਿਊਟੀਕਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਇਨਵੈਸਟ ਪੰਜਾਬ ਵੱਲੋਂ ਕਰਵਾਇਆ ਗਿਆ ਵਿਚਾਰ-ਵਟਾਂਦਰਾ ਚੰਡੀਗੜ – “ਪੰਜਾਬ ਕੋਲ ਫਾਰਮਾਸਿਊਟੀਕਲ ਖੇਤਰ ਵਿੱਚ ਅਪਾਰ ਸੰਭਾਨਾਵਾਂ ਮੌਜੂਦ ਹਨ ਅਤੇ ਇਨਾਂ ਸੰਭਾਵਨਾਵਾਂ ਨੂੰ ਸਹੀ ਅਰਥਾਂ ਵਿੱਚ ਲਾਹਾ ਲੈਣ ਲਈ ਸੂਬਾ ਸਰਕਾਰ ਫਾਰਮਾਸਿਊਟੀਕਲ ਪਾਰਕ ਵਿਕਸਿਤ ਕਰਨ ਦੇ ਮੌਕੇ ਤਲਾਸ਼ ਰਹੀ ਹੈ ਤਾਂ ਜੋ ਇਸ ਖੇਤਰ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।”ਇਨਾਂ ਵਿਚਾਰਾਂ ਦਾ ਪ੍ਰਗਾਟਾਵਾ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਰਜਤ ਅਗਰਵਾਲ ਨੇ ਅੱਜ ਵੱਖ-ਵੱਖ ਭਾਈਵਾਲਾਂ ਨਾਲ ਵਿਚਾਰ-ਵਟਾਂਦਰਾ ਇਜਲਾਸ ਦੌਰਾਨ ਕੀਤਾ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਆਸ਼ਾ ਕਾਰਕੁਨਾਂ ਦੇ ਵਿਆਪਕ ਪ੍ਰੋਤਸਾਹਨ ਪੈਕੇਜ ਵਿਚ ਮਹੱਤਵਪੂਰਨ ਵਾਧਾ ਕੀਤਾ – ਸਿਹਤ ਮੰਤਰੀ

ਹਰਿਆਣਾ ਸਰਕਾਰ ਨੇ ਆਸ਼ਾ ਕਾਰਕੁਨਾਂ ਦੇ ਵਿਆਪਕ ਪ੍ਰੋਤਸਾਹਨ ਪੈਕੇਜ ਵਿਚ ਮਹੱਤਵਪੂਰਨ ਵਾਧਾ ਕੀਤਾ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਆਸ਼ਾ ਕਾਰਕੁਨਾਂ ਦੇ ਵਿਆਪਕ ਪ੍ਰੋਤਸਾਹਨ ਪੈਕੇਜ ਵਿਚ ਮਹੱਤਵਪੂਰਨ ਵਾਧਾ ਕੀਤਾ ਹੈ, ਜਿਸ ਦੇ ਨਤੀਜੇ ਨਾਲ ਰਾਜ ਦੇ ਖਜਾਨੇ ’ਤੇ 104 ਕਰੋੜ ਰੁਪਏ ਦਾ ਵਾਧੂ ਭਾਰ ਪਏਗਾ׀ ਇਸ ਤੋਂ ਪਹਿਲਾਂ, 57 ਕਰੋੜ ਰੁਪਏ ਦਾ ਭਾਰ ਸੀ, ਜੋ ਇਸ ਵਾਧੇ ਤੋਂ ਬਾਅਦ ਵੱਧ ਕੇ 161 ਕਰੋੜ ਰੁਪਏ ਹੋ ਜਾਵੇਗਾ׀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਆਸ਼ਾ ਪ੍ਰੋਤਸਾਹਨ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਸਾਰਾੇ ਸਿਵਲ ਸਰਜਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ’ਚ ਪਿੰਡ ਸਕੱਤਰਾਂ ਦੀ ਵਿਦਿਅਕ ਯੋਗਤਾ 10ਵੀਂ ਤੋਂ ਗ੍ਰੈਜੂਏਟ ਹੋਵੇਗੀ – ਮੁੱਖ ਮੰਤਰੀ

ਹਰਿਆਣਾ ’ਚ ਪਿੰਡ ਸਕੱਤਰਾਂ ਦੀ ਵਿਦਿਅਕ ਯੋਗਤਾ 10ਵੀਂ ਤੋਂ ਗ੍ਰੈਜੂਏਟ ਹੋਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਵਿਚ ਭਵਿੱਖ ਵਿਚ ਪਿੰਡ ਸਕੱਤਰਾਂ ਦੀ ਜੋ ਵੀ ਭਰਤੀ ਕੀਤੀ ਜਾਵੇਗੀ, ਉਸ ਵਿਚ ਵਿਦਿਅਕ ਯੋਗਤਾ 10ਵੀਂ ਦੀ ਥਾਂ ਗ੍ਰੈਜੂਏਟ ਹੋਵੇਗੀ ਅਤੇ ਇਸ ਦੇ ਨਾਲ-ਨਾਲ ਇਸ ਆਸਾਮੀ ਲਈ ਬਿਨੈਕਾਰਾਂ ਕੋਲ ਪੰਚਾਇਤੀ ਰਾਜ ਦੇ ਡਿਪਲੋਮੇ ਦੇ ਨਾਲ ਉਨ੍ਹਾਂ ਨੂੰ ਆਈ.ਟੀ. ਦਾ ਗਿਆਨ ਵੀ ਹੋਣਾ ਚਾਹੀਦਾ ਹੈ׀ ਇਹ ਫੈਸਲਾ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਆਯੋਜਿਤ ਵੱਖ-ਵੱਖ ਪਰਿਯੋਜਨਾਵਾਂ ਦੀ ਸਮੀਖਿਆ ਮੀਟਿੰਗ ਵਿਚ ਕੀਤਾ ਗਿਆ׀ ਮੀਟਿੰਗ ਵਿਚ ਹਰਿਆਣਾ ਦੇ ਖੇਤੀਬਾੜੀ ਤੇ…

VIA PUNJAB
ਅੱਗੇ ਪੜ੍ਹੋ

ਬਾਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ

ਬਾਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ

ਤਿਆਰ ਅਧਿਆਇ ਪਹਿਲੀ ਅਗਸਤ ਨੂੰ ਬੋਰਡ ਦੀ ਵੈਬਸਾਈਟ ਉਤੇ ਹੋਣਗੇ ਅਪਲੋਡ ਚੰਡੀਗੜ – ਪੰਜਾਬ ਸਰਕਾਰ ਵੱਲੋਂ ਗਿਆਰਵੀਂ ਅਤੇ ਬਾਰਵੀਂ ਜਮਾਤ ਲਈ ਇਤਿਹਾਸ ਦੀਆਂ ਕਿਤਾਬਾਂ ਤਿਆਰ ਕਰਨ ਲਈ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਕਾਇਮ ਕਮੇਟੀ ਵੱਲੋਂ ਬਾਰਵੀਂ ਜਮਾਤ ਦੇ ਇਤਿਹਾਸ ਦੇ ਵਿਦਿਆਰਥੀਆਂ ਲਈ ਦੋ ਅਧਿਆਇ ਤਿਆਰ ਕਰ ਲਏ ਗਏ ਹਨ ਅਤੇ ਗਿਆਰਵੀਂ ਜਮਾਤ ਲਈ ਵੀ ਇਕ ਅਧਿਆਇ ਤਿਆਰ ਕਰ ਲਿਆ ਗਿਆ ਹੈ। ਇੱਥੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਨਜ਼ਰਸਾਨੀ ਕਮੇਟੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ‘ਚ 45 ਫੀਸਦੀ ਕਮੀ ਆਈ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ‘ਚ 45 ਫੀਸਦੀ ਕਮੀ ਆਈ

ਕੇਂਦਰੀ ਵਾਤਾਵਰਣ ਸਕੱਤਰ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਚੰਡੀਗੜ – ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਸਾਲ 2017 ਵਿਚ 45 ਫੀਸਦੀ ਤੱਕ ਦੀ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਦਫਤਰ ਵਿਚ ਕੇਂਦਰੀ ਵਾਤਾਵਰਣ ਸਕੱਤਰ ਸ੍ਰੀ ਸੀ. ਕੇ. ਮਿਸ਼ਰਾ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਸਾਲ 2016 ਵਿਚ ਝੋਨੇ ਦੀ ਪਰਾਲੀ ਸਾੜਨ ਦੇ 80,879 ਮਾਮਲੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਅੰਦਰ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਅੰਮ੍ਰਿਤ ਛਕਿਆ

ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਅੰਦਰ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਅੰਮ੍ਰਿਤ ਛਕਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਜਨਵਰੀ 2018 ਤੋਂ ਲੈ ਕੇ ਹੁਣ ਤੱਕ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ ਹੈ। ਇਸ ਤੋਂ ਇਲਾਵਾ ਜੂਨ ਮਹੀਨੇ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੇ ਵੱਡੀ ਗਿਣਤੀ ਵਿਚ ਗੁਰਮਤਿ ਕੈਂਪਾਂ ਤੋਂ ਇਲਾਵਾ ਲਗਾਤਾਰ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਗੁਰਦੁਆਰਿਆਂ ਵਿਚ ਪ੍ਰਚਾਰਕਾਂ ਤੇ ਢਾਡੀ ਕਵੀਸ਼ਰਾਂ ਵੱਲੋਂ ਲਗਾਤਾਰ ਪਹੁੰਚ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਬੁਲਾਰੇ ਤੇ ਵਧੀਕ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਉਸਾਰੀ ਕਿਰਤੀਆਂ ਲਈ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਤੱਕ ਕਰਨ ਦਾ ਐਲਾਨ

ਪੰਜਾਬ ਸਰਕਾਰ ਵਲੋਂ ਉਸਾਰੀ ਕਿਰਤੀਆਂ ਲਈ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਤੱਕ ਕਰਨ ਦਾ ਐਲਾਨ

ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵੀ ਦਿੱਤੀ ਜਾਵੇਗੀ ਨਗਦ ਵਿੱਤੀ ਸਹਾਇਤਾ ਚੰਡੀਗੜ – ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਐਡਵਾਇਜ਼ਰੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਕਮੇਟੀ ਦੇ ਚੇਅਰਮੈਨ ਸ. ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਇਹ ਅਹਿਮ ਫ਼ੈਸਲਾ ਲਿਆ ਗਿਆ ਕਿ ਉਸਾਰੀ ਕਿਰਤੀਆਂ ਨੂੰ ਕੈਂਸਰ ਵਰਗੀਆਂ ਗੰਭੀਰ ਤੇ ਮਾਰੂ ਬਿਮਾਰੀਆਂ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ ਵਜੋਂ ਵਿਕਸਤ ਕਰਨ ਦਾ ਵਿਸਥਾਰਤ ਖ਼ਾਕਾ ਪੇਸ਼

ਨਵਜੋਤ ਸਿੰਘ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ ਵਜੋਂ ਵਿਕਸਤ ਕਰਨ ਦਾ ਵਿਸਥਾਰਤ ਖ਼ਾਕਾ ਪੇਸ਼

ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਤੇ ਬੁਨਿਆਦੀ ਢਾਂਚੇ ‘ਚ ਸੁਧਾਰ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ – ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇੱਕ ਵਿਸਥਾਰਤ ਖ਼ਾਕਾ ਤਿਆਰ ਕੀਤਾ ਹੈ ਜਿਸ ਵਿੱਚ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ ਵਜੋਂ ਵਿਕਸਤ ਕਰਨ ਦੇ ਨਾਲ ਹੀ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਚੰਡੀਗੜ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਸੂਬੇ ਦੀਆਂ ਵੱਖ ਵੱਖ ਨਹਿਰਾਂ ਵਿੱਚ 20 ਤੋਂ 27 ਜੁਲਾਈ ਤਕ ਪਾਣੀ ਛੱਡਣ ਸਬੰਧੀ ਵੇਰਵੇ ਜਾਰੀ ਕੀਤੇ ਗਏ ਹਨ। ਇਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕੇ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਵਿੱਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ਉਤੇ ਪਾਣੀ ਛੱਡਿਆ ਜਾਵੇਗਾ। ਇਸੇ ਤਰਾਂ ਭਾਖੜਾ ਮੇਨ ਲਾਈਨ…

VIA PUNJAB
ਅੱਗੇ ਪੜ੍ਹੋ

ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਜਲੰਧਰ ਨੂੰ ਕੌਮੀ ਪੱਧਰ ’ਤੇ ਬਿਹਤਰੀਨ ਸੇਵਾਵਾਂ ਲਈ ਮਿਲਿਆ ਸਨਮਾਨ

ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਜਲੰਧਰ ਨੂੰ ਕੌਮੀ ਪੱਧਰ ’ਤੇ ਬਿਹਤਰੀਨ ਸੇਵਾਵਾਂ ਲਈ ਮਿਲਿਆ ਸਨਮਾਨ

‘ਨੈਸ਼ਨਲ ਫੈਡਰੇਸ਼ਨ ਆਫ ਸਟੇਟ ਕੋਆਪਰੇਟਿਵ ਬੈਂਕਸ’ ਵੱਲੋਂ ਮੁੰਬਈ ਵੱਲੋਂ ਸਿਖਲਾਈ ਸੰਸਥਾ ਨੂੰ ਕੀਤਾ ਗਿਆ ਸਨਮਾਨਤ ਚੰਡੀਗੜ੍ਹ – ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਜਲੰਧਰ ਵਿਖੇ ਸਥਾਪਤ ਸਿਖਲਾਈ ਸੰਸਥਾ ਨੂੰ ਕੌਮੀ ਪੱਧਰ ’ਤੇ ਵਧੀਆ ਕਾਰਗੁਜ਼ਾਰੀ ਲਈ ‘ਨੈਸ਼ਨਲ ਫੈਡਰੇਸ਼ਨ ਆਫ ਸਟੇਟ ਕੋਆਪਰੇਟਿਵ ਬੈਂਕਸ ਮੁੰਬਈ’ ਵੱਲੋਂ ਸਨਮਾਨਤ ਕੀਤਾ ਗਿਆ। ਇਹ ਸਨਮਾਨ ਮੁੰਬਈ ਵਿਖੇ ਵਧੀਕ ਮੁੱਖ ਸਕੱਤਰ, ਸਹਿਕਾਰਤਾ ਕਮ ਚੇਅਰਮੈਨ, ਪੰਜਾਬ ਰਾਜ ਸਹਿਕਾਰੀ ਬੈਂਕ ਸ੍ਰੀ ਡੀ.ਪੀ.ਰੈਡੀ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼ ਅਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਡਾ.ਐਸ.ਐਸ.ਬਰਾੜ…

VIA PUNJAB
ਅੱਗੇ ਪੜ੍ਹੋ
1 1,256 1,257 1,258 1,259 1,260 1,271