ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਨਵੀਂ ਦਿੱਲੀ – ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕਿਹਾ ਕਿ ਸਰਕਾਰ ਨੇ ਦਿੱਲੀ ’ਚ ਹਵਾ ਪ੍ਰਦੂਸ਼ਣ ਘਟਾਉਣ ਲਈ ਬਹੁਤ ਸਾਰੇ ਕਦਮ ਚੁੱਕੇ ਹਨ। ਲੋਕ ਸਭਾ ’ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਾਤਾਵਰਨ ਮੰਤਰੀ ਨੇ ਕਿਹਾ ਕਿ ਦਿੱਲੀ ਦਾ ਪ੍ਰਦੂਸ਼ਣ ਬਹੁਤ ਗੰਭੀਰ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੇ ਪ੍ਰਦੂਸ਼ਣ ਸਮੱਸਿਆ ਨਾਲ ਨਜਿੱਠਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸ਼ਹਿਰ ਲਈ ਕੌਮੀ ਸਵੱਛ ਹਵਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਮਹਿਬੂਬਾ ਖ਼ਿਲਾਫ਼ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ

ਮਹਿਬੂਬਾ ਖ਼ਿਲਾਫ਼ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਜੰਮੂ ਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਖ਼ਿਲਾਫ਼ ਜਾਰੀ ਸੰਮਨਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਡੀ.ਐੱਨ.ਪਟੇਲ ਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਪੀਡੀਪੀ ਆਗੂ ਨੂੰ ਕੋਈ ਰਾਹਤ ਨਹੀਂ ਦੇ ਰਹੇ ਹਨ। ਈਡੀ ਨੇ ਪੀਡੀਪੀ ਆਗੂ ਨੂੰ ਸੰਮਨ ਭੇਜ ਕੇ 22 ਮਾਰਚ ਨੂੰ ਕੌਮੀ ਰਾਜਧਾਨੀ ਵਿਚਲੇ ਆਪਣੇ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ 15 ਵੀਂ ਸਦੀ ਦਾ ਬਰਤਨ ਹੋਇਆ ਲੱਖਾਂ ਡਾਲਰ ਵਿੱਚ ਨਿਲਾਮ

ਅਮਰੀਕਾ ਵਿੱਚ 15 ਵੀਂ ਸਦੀ ਦਾ ਬਰਤਨ ਹੋਇਆ ਲੱਖਾਂ ਡਾਲਰ ਵਿੱਚ ਨਿਲਾਮ

ਕੈਲੀਫੋਰਨੀਆ – ਅਮਰੀਕਾ ਵਿੱਚ 15ਵੀਂ ਸਦੀ ਨਾਲ ਸੰਬੰਧਿਤ ਇੱਕ ਬਰਤਨ ਲੱਖਾਂ ਡਾਲਰ ਵਿੱਚ ਨਿਲਾਮ ਹੋਇਆ ਹੈ। ਚੀਨ ਵਿੱਚ ਬਣੀ ਹੋਈ 15 ਵੀਂ ਸਦੀ ਦੀ ਇਹ ਪੋਰਸਿਲੇਨ ਕਟੋਰੀ ਜੋ ਕਿ ਕਨੈਕਟੀਕਟ ਦੀ ਯਾਰਡ ਸੇਲ ਵਿੱਚ ਸਿਰਫ 35 ਡਾਲਰ ਵਿੱਚ ਵੇਚੀ ਗਈ ਸੀ, ਬੁੱਧਵਾਰ ਨੂੰ ਤਕਰੀਬਨ 722,000 ਡਾਲਰ ਵਿੱਚ ਨਿਲਾਮ ਕੀਤੀ ਗਈ ਹੈ। ਵਿਸ਼ਵ ਵਿੱਚ ਮੌਜੂਦ ਸੱਤਾਂ ਕਟੋਰੀਆਂ ਵਿੱਚੋਂ ਇੱਕ, ਇਹ ਡਿਜ਼ਾਈਨ ਵਾਲੀ ਕਟੋਰੀ ਚੀਨੀ ਕਲਾ ਦੀਆਂ ਕਈ ਕਿਸਮਾਂ ਵਿੱਚੋਂ ਇੱਕ ਸੀ। ਜਦਕਿ ਇਸਨੂੰ ਨਿਲਾਮੀ ਵਿੱਚ ਵੇਚਣ…

VIA PUNJAB
ਅੱਗੇ ਪੜ੍ਹੋ

ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਕੱਲ੍ਹ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦਾ ਟ੍ਰਿਬਿਊਨ ਦੀ ਇਕ ਰਿਪੋਰਟ ਮੁਤਾਬਕ ਕਾਂਗਰਸ ਹਾਈ ਕਮਾਂਡ ਚਾਹੁੰਦੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਪੰਜਾਬ ਵਿਚ ਮੁੜ ਤੋਂ ਮੰਤਰੀ ਬਣ ਜਾਣ। ਅਜਿਹਾ ਪਤਾ ਲੱਗਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਕੱਲ੍ਹ ਐਤਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

ਚੰਡੀਗੜ – ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਮੱਦੇਨਜ਼ਰ ਸਿੰਗਾਪੁਰ ਦੇ ਚੈਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀ.ਆਈ.ਜੀ.) ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਵੱਲੋਂ ਸਾਂਝੇ ਤੌਰ ਤੇ ਕਰਵਾਇਆ ਪ੍ਰੋਗਰਾਮ ਹਾਲ ਹੀ ਵਿੱਚ ਸਫਲਤਾਪੂਰਵਕ ਮੁਕੰਮਲ ਹੋਇਆ। ਆਨਲਾਈਨ ਢੰਗ ਨਾਲ ਆਯੋਜਿਤ ਕੀਤੇ ਇਸ ਪ੍ਰੋਗਰਾਮ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਸਬੰਧੀਆ ਰਣਨੀਤੀਆਂ ਦੇ ਪਸਾਰ ਅਤੇ ਸੂਬੇ ਵਿਚ ਆਸਾਨੀ ਨਾਲ ਕਾਰੋਬਾਰ ਕਰਨ ਅਤੇ ਰੋਜ਼ਗਾਰ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕੀਤੀ।ਇਸ ਸਿਖਲਾਈ ਪ੍ਰੋਗਰਾਮ ਨੇ…

VIA PUNJAB
ਅੱਗੇ ਪੜ੍ਹੋ

ਕੋਵਿਡ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ

ਕੋਵਿਡ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ

ਚੰਡੀਗੜ੍ਹ – ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਾਲ ਖਰੀਦ ਕਾਰਜਾਂ ਦੀ ਸ਼ੁਰੂਆਤ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖਰੀਦ ਵਿੱਚ ਦੇਰੀ ਕਰਨ ਦਾ ਫੈਸਲਾ ਲਿਆ ਗਿਆ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਵੇਖਦਿਆਂ ਵਿਭਾਗ ਨੂੰ ਸੁਰੱਖਿਅਤ ਖਰੀਦ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਸਜਾਇਆ ਜਾਵੇਗਾ ਨਗਰ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਸਜਾਇਆ ਜਾਵੇਗਾ ਨਗਰ

ਪੰਜਾਬ, ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਅਤੇ ਮੁੜ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸੰਪੂਰਨ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੀ ਆਰੰਭਤਾ ਖਾਲਸਈ ਜਾਹੋ-ਜਲਾਲ ਨਾਲ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ/ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫਤੇ ਦੇ ਸੱਤੇ ਦਿਨ ਰੋਜ਼ਾਨਾ 8 ਘੰਟੇ ਟੀਕਾਕਰਨ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ/ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫਤੇ ਦੇ ਸੱਤੇ ਦਿਨ ਰੋਜ਼ਾਨਾ 8 ਘੰਟੇ ਟੀਕਾਕਰਨ ਕਰਨ ਲਈ ਆਖਿਆ

ਜ਼ਿਲਾ ਪ੍ਰਸ਼ਾਸਨ ਨੂੰ ਇਕ ਵੀ ਡੋਜ਼ ਨਾ ਲਗਾਉਣ ਵਾਲੇ 891 ਨਿੱਜੀ ਸਿਹਤ ਸੰਸਥਾਵਾਂ ਖਿਲਾਫ ਸਖਤੀ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ – ਸੂਬੇ ਵਿੱਚ ਟੀਕਾਕਰਨ ਦੀ ਥੋੜ੍ਹੀ ਸੰਖਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫਤੇ ਦੇ ਸੱਤੇ ਦਿਨ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਟੀਕਾਕਰਨ ਸੇਵਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਜੇਕਰ…

VIA PUNJAB
ਅੱਗੇ ਪੜ੍ਹੋ

2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ – ਜਸਵੀਰ ਸਿੰਘ ਗੜ੍ਹੀ

2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ – ਜਸਵੀਰ ਸਿੰਘ ਗੜ੍ਹੀ

ਚਮਕੌਰ ਸਾਹਿਬ ਤੋਂ 100 ਬੱਸਾਂ ਦਾ ਕਾਫ਼ਲਾ 2 ਅਪ੍ਰੈਲ ਦੀ ਬੇਗਮਪੁਰਾ ਪਾਤਸਾਹੀ ਬਣਾਓ ਰੈਲੀ ਵਿਚ ਸ਼ਾਮਿਲ ਹੋਵੇਗਾ ਚਮਕੌਰ ਸਾਹਿਬ – ਕਾਂਗਰਸ ਦੇ ਮੁੱਖ ਮੰਤਰੀ ਦੀ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ਦਾ ਦਲਿਤ ਵਿਰੋਧੀ ਚੇਹਰਾ ਬੇਨਕਾਬ ਹੋਇਆ ਹੀ, ਨਿੱਜੀ ਖੇਤਰਾਂ ਵਿਚ ਰਾਖਵਾਂਕਰਨ ਨਾ ਲਾਗੂ ਕਰਨ ਦਾ ਬਿਆਨ ਕਾਂਗਰਸੀ ਮਾਨਸਿਕਤਾ ਵਿਰੋਧੀ ਉਜਾਗਰ ਕਰਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਚਮਕੌਰ ਸਾਹਿਬ ਵਿਧਾਨ ਦੀ ਲੀਡਰਸ਼ਿਪ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਜਨਰਲ ਬਾਜਵਾ ਨੂੰ ਨਸੀਹਤ, ਅਮਨ ਦੇ ਮੁੱਦੇ ਉਤੇ ਫੋਕੇ ਵਾਅਦਿਆਂ ਵਾਲੀ ਲਫ਼ਾਜ਼ੀ ਛੱਡੋ, ਅਮਲ ਕਰੋ

ਕੈਪਟਨ ਅਮਰਿੰਦਰ ਸਿੰਘ ਦੀ ਜਨਰਲ ਬਾਜਵਾ ਨੂੰ ਨਸੀਹਤ, ਅਮਨ ਦੇ ਮੁੱਦੇ ਉਤੇ ਫੋਕੇ ਵਾਅਦਿਆਂ ਵਾਲੀ ਲਫ਼ਾਜ਼ੀ ਛੱਡੋ, ਅਮਲ ਕਰੋ

ਚੰਡੀਗੜ੍ਹ – ਪਾਕਿਸਤਾਨ ਵੱਲੋਂ ਮਦਦ ਪ੍ਰਾਪਤ ਅਤਿਵਾਦ ਨੂੰ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਦੇ ਆਮ ਵਾਂਗ ਹੋਣ ਵਿੱਚ ਸਭ ਤੋਂ ਵੱਡਾ ਅੜਿੱਕਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਭਾਰਤ ਨਾਲ ਅਮਨ ਦੇ ਮੁੱਦੇ ਉਤੇ ਲੱਛੇਦਾਰ ਭਾਸ਼ਣ ਦੇਣ ਦੀ ਬਜਾਏ ਪੁਖਤਾ ਕਾਰਵਾਈ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੂੰ ਪਹਿਲਾਂ ਆਈ.ਐਸ.ਆਈ. ਨੂੰ ਕੰਟਰੋਲ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਹੀ…

VIA PUNJAB
ਅੱਗੇ ਪੜ੍ਹੋ
1 130 131 132 133 134 1,271