ਸਿਹਤ ਮੰਤਰੀ ਨੇ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੂੰ ਕੈਂਸਰ ਕੇਅਰ ਕਾਰਜਾਂ ਲਈ ਕੀਤਾ ਸਨਮਾਨਿਤ

ਸਿਹਤ ਮੰਤਰੀ ਨੇ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੂੰ ਕੈਂਸਰ ਕੇਅਰ ਕਾਰਜਾਂ ਲਈ ਕੀਤਾ ਸਨਮਾਨਿਤ

ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ (ਸਵਰਾਜ ਡਿਵੀਜ਼ਨ) ਨੂੰ ਮੋਹਾਲੀ, ਪਟਿਆਲਾ, ਬਠਿੰਡਾ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਕੈਂਸਰ ਕੇਅਰ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਆਪਣੇ ਪ੍ਰੋਜੈਕਟਾਂ ਮੋਬਾਈਲ ਪ੍ਰਾਇਮਰੀ ਹੈਲਥ, ਕੈਂਸਰ ਸਕ੍ਰੀਨਿੰਗ ਅਤੇ ਪੈਲੀਏਟਿਵ ਕੇਅਰ ਯੂਨਿਟਜ਼ ਰਾਹੀਂ ਕੈਂਸਰ ਕੇਅਰ ਖੇਤਰ ਵਿੱਚ ਪਾਏ ਸ਼ਾਨਦਾਰ ਯੋਗਦਾਨ ਦੀ ਸ਼ਲਾਘਾ ਕੀਤੀ। ਇਹ ਪ੍ਰੋਜੈਕਟ ਮਹਿੰਦਰਾ ਐਂਡ ਮਹਿੰਦਰਾ ਦੇ ਪ੍ਰਾਜੈਕਟ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489  ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ

673.62 ਕਰੋੜ ਰੁਪਏ ਦੀ ਲਾਗਤ ਨਾਲ 6,01,766 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਚੰਡੀਗੜ੍ਹ – ਪੰਜਾਬ ਸਰਕਾਰ ਨੇ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਫਰਵਰੀ ਤੋਂ 16 ਮਾਰਚ 2021 ਤੱਕ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਪ੍ਰਆਸ ਭਵਨ ਸੈਕਟਰ -38 ਚੰਡੀਗੜ੍ਹ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਹੁਸਨ ਲਾਲ ਨੇ ਵਿਸ਼ੇਸ਼ ਤੌਰ ਤੇ…

VIA PUNJAB
ਅੱਗੇ ਪੜ੍ਹੋ

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

ਪਹਿਲੇ ਪੜਾਅ ਤਹਿਤ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ ਨੂੰ ਪੁਲਿਸ ਵਿੱਚ ਭਰਤੀ ਦੇ ਨਿਯੁਕਤੀ ਪੱਤਰ ਸੌਂਪੇ ਚੰਡੀਗੜ – ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਰਕਾਰੀ ਨੌਕਰੀ ਦੇ ਲਾਰਿਆਂ ਸਹਾਰੇ ਡੰਗ ਟਪਾ ਰਹੇ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ ਨੂੰ ਅੱਜ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਇਨਾਂ ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਨਿਯੁਕਤੀ ਪੱਤਰ ਦਿੰਦਿਆਂ ਰਾਣਾ ਸੋਢੀ ਨੇ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਹਫਤੇ ਵਿਚ ਦੋ ਦਿਨ ਚਲਾਇਆ ਜਾਵੇਗਾ ਮੇਗਾ ਵੈਕਸੀਨ ਡਰਾਇਵ

ਹਰਿਆਣਾ ਵਿਚ ਹਫਤੇ ਵਿਚ ਦੋ ਦਿਨ ਚਲਾਇਆ ਜਾਵੇਗਾ ਮੇਗਾ ਵੈਕਸੀਨ ਡਰਾਇਵ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕੋਵਿਡ੍ਰ19 ਮਾਮਲਿਆਂ ਵਿਚ ਹਾਲ ਦੇ ਦਿਨਾਂ ਵਿਚ ਹੋਇਆ ਵਾਧਾ ਤੇ ਗੰਭੀਰਤਾ ਨਾਲ ਬੋਧ ਲੇਂਦੇ ਹੋਏ ਰਾਜ ਸਰਕਾਰ ਨੇ ਕੋਵਿਡ੍ਰ19 ਪ੍ਰਬੰਧਨ ਦੀ ਤਿਆਰੀ ਨੂੱ ਤੇਜ ਕਰ ਦਿੱਤੀ ਹੈ। ਟੇਸਟਿੰਗ ਸਹੂਲਤ ਵਧਾਉਣ, ਕਾਨਟੈਕਟ ਟੇਸਟਿੰਗ, ਕਲੀਨੀਕਲ ਮੈਨੇਜਮੈਂਟ ਤੇ ਵੱਧ ਧਿਆਨ ਕੇਂਦ੍ਰਿਤ ਕਰਨ ਦੇ ਨਾਲ੍ਰਨਾਲ ਜਨ੍ਰ ਜਾਗਰੁਕਤਾ ਗਤੀਵਧੀਆਂ ਨੂੱ ਵੀ ਵਧਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਕੋਵਿਡ੍ਰ19 ਸਥਿਤੀ ਤੇ ਕੰਟਰੋਲ ਕਰਨ ਦੇ ਲਈ ਰਾਜਭਰ ਵਿਚ ਮੇਗਾ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

ਪ੍ਰਭਾਵਿਤ ਇਲਾਕਿਆਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਹੋਵੇ ਟੀਕਾਕਰਨ ਚੰਡੀਗੜ੍ਹ – ਸੂਬੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਵਧ ਕੇ 12,616 ਹੋ ਜਾਣ ਅਤੇ ਰੋਜ਼ਾਨਾ ਪਾਜ਼ੇਟਿਵਿਟੀ ਦਰ 5 ਫੀਸਦੀ ਤੋਂ ਟੱਪ ਜਾਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਦੀ ਅਪੀਲ ਕੀਤੀ ਤਾਂ ਕਿ ਚੋਣਵੇਂ ਖੇਤਰਾਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਵਿਰਸੇ ਨਾਲ ਜੋੜਨਾ ਬੀਬੀਆਂ ਦਾ ਅਹਿਮ ਫ਼ਰਜ਼-ਬੀਬੀ ਜਗੀਰ ਕੌਰ

ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਵਿਰਸੇ ਨਾਲ ਜੋੜਨਾ ਬੀਬੀਆਂ ਦਾ ਅਹਿਮ ਫ਼ਰਜ਼-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੇ ਗਏ ਤਿੰਨ ਦਿਨਾਂ ਸਮਾਗਮਾਂ ਦੇ ਦੂਸਰੇ ਦਿਨ ਅੱਜ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ…

VIA PUNJAB
ਅੱਗੇ ਪੜ੍ਹੋ

ਕੁੰਡਲੀ ਬਾਡਰ ‘ਤੇ ਕੋਵਿਡ-19 ਟੀਕਾਕਰਣ ਕੈਂਪ ਸਥਾਪਿਤ- ਮੁੱਖ ਮੰਤਰੀ

ਕੁੰਡਲੀ ਬਾਡਰ ‘ਤੇ ਕੋਵਿਡ-19 ਟੀਕਾਕਰਣ ਕੈਂਪ ਸਥਾਪਿਤ- ਮੁੱਖ ਮੰਤਰੀ

ਰੈਡਕ੍ਰਾਂਸ ਸੋਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ- ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ-ਨਵੀਂ ਦਿੱਲੀ ਬਾਡਰ ‘ਤੇ ਸੋਨੀਪਤ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਿਹਤ ਦੀ ਚਿੰਤਾ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੁੰਡਲੀ ਬਾਡਰ ‘ਤੇ ਕੋਵਿਡ-19 ਟੀਕਾਕਰਣ ਦੇ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਦੇ ਐਲਾਨ ਅਨੂਰੂਪ ਇਹ ਕੈਂਪ ਸਥਾਪਤ ਹੋ ਗਏ ਹਨ ਅਤੇ ਇਨ੍ਹਾਂ ਵਿਚ ਅੱਜ ਤੋਂ ਹੀ ਕਿਸਾਨਾਂ ਦਾ ਟੀਕਾਕਰਣ ਸ਼ੁਰੂ ਹੋ…

VIA PUNJAB
ਅੱਗੇ ਪੜ੍ਹੋ

ਆਲ ਇੰਗਲੈਂਡ ਚੈਂਪੀਅਨਸ਼ਿਪ: ਖਿਤਾਬ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਸਿੰਧੂ

ਆਲ ਇੰਗਲੈਂਡ ਚੈਂਪੀਅਨਸ਼ਿਪ: ਖਿਤਾਬ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਸਿੰਧੂ

ਬਰਮਿੰਘਮ – ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਸਵਿਸ ਓਪਨ ਫਾਈਨਲ ਵਿੱਚ ਮਿਲੀ ਹਾਰ ਨੂੰ ਭੁੱਲ ਕੇ ਭਲਕੇ ਬੁੱਧਵਾਰ ਨੂੰ ਇਥੇ ਸ਼ੁਰੂ ਹੋਣ ਵਾਲੀ ਆਲ ਇੰਗਲੈਂਡ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਵੱਡੇ ਖਿਡਾਰੀਆਂ ਦੀ ਗੈਰ-ਮੌਜੂਦਗੀ ਦਾ ਫਾਇਦਾ ਚੁੱਕ ਕੇ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗੀ। ਸਿੰਧੂ ਨੂੰ ਸਵਿਸ ਓਪਨ ਫਾਈਨਲ ਵਿੱਚ ਹਰਾਉਣ ਵਾਲੀ ਸਪੇਨ ਦੀ ਕੈਰੋਲੀਨਾ ਮਾਰਿਨ ਇਸ ਟੂਰਨਾਮੈਂਟ ਵਿੱਚ ਨਹੀਂ ਖੇਡ ਰਹੀ। ਚੀਨ, ਕੋਰੀਆ ਅਤੇ ਚੀਨੀ ਤਾਇਪੇ ਦੇ ਖਿਡਾਰੀ ਵੀ ਇਸ ਸੁਪਰ 1000 ਟੂਰਨਾਮੈਂਟ ਵਿੱਚ ਨਹੀਂ ਖੇਡਣਗੇ। ਇਸ…

VIA PUNJAB
ਅੱਗੇ ਪੜ੍ਹੋ

ਤੀਜੇ ਟੀ-20 ਵਿੱਚ ਇੰਗਲੈਂਡ ਨੇ ਭਾਰਤ ਨੂੰ ਹਰਾਇਆ

ਤੀਜੇ ਟੀ-20 ਵਿੱਚ ਇੰਗਲੈਂਡ ਨੇ ਭਾਰਤ ਨੂੰ ਹਰਾਇਆ

ਅਹਿਮਦਾਬਾਦ – ਇਥੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਤੀਜੇ ਟੀ-20 ਮੈਚ ਵਿੱਚ ਅੱਜ ਮਹਿਮਾਨ ਟੀਮ ਨੇ ਮੇਜ਼ਬਾਨ ਟੀਮ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਹਾਸਲ ਕਰ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਇੰਗਲੈਂਡ ਨੂੰ 157 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਮਹਿਮਾਨ ਟੀਮ ਨੇ ਸਲਾਮੀ ਬੱਲੇਬਾਜ਼ੀ ਜੋਸ ਬਟਲਰ (ਨਾਬਾਦ 83) ਅਤੇ ਜੌਹਨੀ ਬੇਅਰਸਟੋ (ਨਾਬਾਦ 40) ਦੀਆਂ ਤੂਫਾਨੀ ਪਾਰੀਆਂ ਸਦਕਾ ਪੂਰਾ ਕਰ ਲਿਆ। ਜੇਸਨ ਰੌਏ…

VIA PUNJAB
ਅੱਗੇ ਪੜ੍ਹੋ

ਮਿਆਂਮਾਰ ’ਚ ਜੁੰਟਾ ਦੀ ਹਿੰਸਾ ਤੋਂ ਗੁਟੇਰੇਜ਼ ਦੁਖੀ

ਮਿਆਂਮਾਰ ’ਚ ਜੁੰਟਾ ਦੀ ਹਿੰਸਾ ਤੋਂ ਗੁਟੇਰੇਜ਼ ਦੁਖੀ

ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਜ਼ ਨੇ ਮਿਆਂਮਾਰ ’ਚ ਵੱਧਦੀ ਹਿੰਸਾ ’ਤੇ ਦੁੱਖ ਜ਼ਾਹਿਰ ਕੀਤਾ ਹੈ ਅਤੇ ਕੌਮਾਂਤਰੀ ਭਾਈਚਾਰੇ ਨੂੰ ਉੱਥੇ ਫੌਜੀ ਤਸ਼ੱਦਦ ਖਤਮ ਕਰਨ ’ਚ ਮਦਦ ਲਈ ਸਮੂਹਿਕ ਤੇ ਦੁਵੱਲੇ ਤੌਰ ’ਤੇ ਕੰਮ ਕਰਨ ਦੀ ਅਪੀਲ ਕੀਤੀ ਹੈ।ਗੁਟੇਰੇਜ਼ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਮਿਆਂਮਾਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ ਦੀਆਂ ਕੀਤੀਆਂ ਜਾ ਰਹੀਆਂ ਹੱਤਿਆਵਾਂ ਤੇ ਮਨਮਰਜ਼ੀ ਕਰਕੇ ਸੰਯੁਕਤ ਰਾਸ਼ਟਰ ਦੀ ਸੰਜਮ, ਵਾਰਤਾ ਅਤੇ ਦੇਸ਼ ਨੂੰ ਜਮਹੂਰੀ ਰਾਹ ’ਤੇ…

VIA PUNJAB
ਅੱਗੇ ਪੜ੍ਹੋ
1 133 134 135 136 137 1,271