ਸੂਬੇ ਦੇ ਸਾਲ 2021-22 ਦੇ ਬਜਟ ਵਿਚ ਖੇਤੀਬਾੜੀ ਤੇ ਸਿੰਚਾਈ ‘ਤੇ ਮੁੱਖ ਫੋਕਸ

ਸੂਬੇ ਦੇ ਸਾਲ 2021-22 ਦੇ ਬਜਟ ਵਿਚ ਖੇਤੀਬਾੜੀ ਤੇ ਸਿੰਚਾਈ ‘ਤੇ ਮੁੱਖ ਫੋਕਸ

ਬਜਟ ਕਿਸਾਨਾਂ ਨੂੰ ਸਮਰਪਿਤ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਸੂਬੇ ਦਾ ਸਾਲ 2021-22 ਦੇ ਬਜਟ ਅਨੁਮਾਨ ਪੂਰੇ ਸੂਬੇ ਦੀ ਜਨਤਾ ਨੂੰ ਧਿਆਨ ਵਿਚ ਰੱਖ ਕੇ ਬਹੁਤ ਸੰਵੇਦਨਸ਼ੀਲਤਾ ਦੇ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਹ ਜਨਤਾ ਨੂੰ ਅਰਪਣ ਕੀਤਾ ਹੈ ਨਾ ਕਿ ਕਿਸੇ ਖੇਤਰ ਵਿਸ਼ੇਸ਼ ਨੂੰ ਕੀਤਾ ਗਿਆ ਹੈ। ਬਜਟ ਵਿਚ ਸਿੰਚਾਈ ਤੇ ਖੇਤੀਬਾੜੀ ‘ਤੇ ਵਿਸ਼ੇਸ਼ ਫੋਕਸ ਕਰਦੇ ਹੋਏ ਮੁੱਖ ਮੰਤਰੀ ਨੇ ਬਜਟ ਨੂੰ ਕਿਸਾਨਾਂ…

VIA PUNJAB
ਅੱਗੇ ਪੜ੍ਹੋ

IPL ’ਚ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਭਾਰਤ ਲਈ ਖੇਡਣ ’ਚ ਮਦਦ ਮਿਲੀ : ਕਿਸ਼ਨ

IPL ’ਚ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਭਾਰਤ ਲਈ ਖੇਡਣ ’ਚ ਮਦਦ ਮਿਲੀ : ਕਿਸ਼ਨ

ਅਹਿਮਦਾਬਾਦ – ਟੀ-20 ਕੌਮਾਂਤਰੀ ਕ੍ਰਿਕਟ ਵਿਚ ਸ਼ਾਨਦਾਰ ਡੈਬਿਊ ਕਰਨ ਵਾਲੇ ਨੌਜਵਾਨ ਬੱਲੇਬਾਜ਼ ਇਸ਼ਾਨ ਕਿਸ਼ਨ ਨੇ ਕਿਹਾ ਕਿ ਆਈ. ਪੀ. ਐੱਲ. ਵਿਚ ਦੁਨੀਆ ਦੇ ਸਰਵਸ੍ਰੇਸ਼ਠ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਨਾਲ ਉਸ ਨੂੰ ਇੰਗਲੈਂਡ ਵਿਰੁੱਧ ਬੇਖੌਫ ਹੋ ਕੇ ਖੇਡਣ ਵਿਚ ਮਦਦ ਮਿਲੀ। ਕਿਸ਼ਨ ਨੇ ਦੂਜੇ ਟੀ-20 ਮੈਚ ਵਿਚ 56 ਦੌੜਾਂ ਦੀ ਪਾਰੀ ਖੇਡੀ ਸੀ, ਜਿਸ ਦੀ ਮਦਦ ਨਾਲ ਭਾਰਤ ਨੇ ਆਸਾਨੀ ਨਾਲ ਇਹ ਮੈਚ ਜਿੱਤ ਲਿਆ। ਕਿਸ਼ਨ ਨੇ ਕਿਹਾ,‘‘ਨੈੱਟ ’ਤੇ ਮੁੰਬਈ ਇੰਡੀਅਨਜ਼ ਦੇ ਤੇਜ਼ ਗੇਂਦਬਾਜ਼ਾਂ ਟ੍ਰੇਂਟ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਇੰਗਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ

ਭਾਰਤ ਤੇ ਇੰਗਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ

ਅਹਿਮਦਾਬਾਦ – ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਟੀ-20 ਲੜੀ ਦਾ ਤੀਜਾ ਮੈਚ ਭਲਕੇ 16 ਮਾਰਚ ਨੂੰ ਇੱਥੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦੂਜੇ ਮੈਚ ’ਚ ਸ਼ਾਨਦਾਰ ਜਿੱਤ ਮਗਰੋਂ ਲੜੀ ਵਿੱਚ ਬਰਾਬਰੀ ਕਰਨ ਨਾਲ ਆਤਮਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਤੀਜੇ ਮੈਚ ਵਿੱਚ ਵੀ ਬੇਖੌਫ਼ ਬੱਲੇਬਾਜ਼ੀ ਦੀ ਆਪਣੀ ਨਵੀਂ ਨੀਤੀ ’ਤੇ ਅਮਲ ਕਰਨ ਦੀ ਸੋਚੇਗੀ। ਬੀਤੇ ਦਿਨ ਖੇਡੇ ਗਏ ਦੂਜੇ ਮੈਚ ਵਿੱਚ ਸਲਾਮੀ ਬੱਲੇਬਾਜ਼ ਇਸ਼ਾਨ ਕਿਸ਼ਨ, ਕਪਤਾਨ ਵਿਰਾਟ ਕੋਹਲੀ ਤੇ ਰਿਸ਼ਭ ਪੰਤ ਨੇ ਸ਼ਾਨਦਾਰ…

VIA PUNJAB
ਅੱਗੇ ਪੜ੍ਹੋ

ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਲੋੜ: ਰਾਜਨਾਥ

ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਲੋੜ: ਰਾਜਨਾਥ

ਲਖਨਊ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਥੇ ਭਾਜਪਾ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੀ ਖੜੋਤ ਨੂੰ ਤੋੜਨ ਲਈ ਪ੍ਰਦਰਸ਼ਨਕਾਰੀ ਕਿਸਾਨਾਂ ਤੇ ਕੇਂਦਰ ਦਰਮਿਆਨ ਸੰਵਾਦ ਸ਼ੁਰੂ ਕੀਤੇ ਜਾਣ ਦੀ ਅਪੀਲ ਕੀਤੀ ਹੈ। ਸਿੰਘ ਨੇ ਆਪਣੇ ਸੰਬੋਧਨ ਵਿੱਚ ਚੀਨ ਨਾਲ ਸਰਹੱਦੀ ਝੜਪਾਂ ਤੇ ਰਾਮ ਮੰਦਿਰ ਦੀ ਉਸਾਰੀ ਦਾ ਮਾਮਲਾ ਵੀ ਚੁੱਕਿਆ। ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਖ਼ਫ਼ਾ ਕਿਸਾਨਾਂ ਨੂੰ ਅਪੀਲ ਕਰਦਿਆਂ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਕਿਸੇ ਵੀ…

VIA PUNJAB
ਅੱਗੇ ਪੜ੍ਹੋ

ਭਾਰਤ ਲੋੜ ਪੈਣ ’ਤੇ ਬ੍ਰਿਟੇਨ ਕੋਲ ਨਸਲਵਾਦ ਦਾ ਮੁੱਦਾ ਉਠਾਏਗਾ: ਜੈਸ਼ੰਕਰ

ਭਾਰਤ ਲੋੜ ਪੈਣ ’ਤੇ ਬ੍ਰਿਟੇਨ ਕੋਲ ਨਸਲਵਾਦ ਦਾ ਮੁੱਦਾ ਉਠਾਏਗਾ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਲੋੜ ਪੈਣ ’ਤੇ ਭਾਰਤ, ਬ੍ਰਿਟੇਨ ਕੋਲ ਉਥੇ ਨਸਲਵਾਦ ਦੀਆਂ ਕਥਿਤ ਘਟਨਾਵਾਂ ਦਾ ਮੁੱਦਾ ਉਠਾਏਗਾ।ਭਾਰਤ ਨੂੰ ਮਹਾਤਮਾ ਗਾਂਧੀ ਦੀ ਧਰਤੀ ਕਰਾਰ ਦਿੰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਮੁਲਕ ਨਸਲਵਾਦ ਨੂੰ ਲੈ ਕੇ ਆਪਣੀਆਂ ਅੱਖਾਂ ਦੂਜੇ ਪਾਸੇ ਨਹੀਂ ਘੁਮਾ ਸਕਦਾ ਹੈ। ਭਾਜਪਾ ਮੈਂਬਰ ਅਸ਼ਵਨੀ ਵੈਸ਼ਨਵ ਵੱਲੋਂ ਸਿਫ਼ਰ ਕਾਲ ’ਚ ਭਾਰਤੀ ਮੂਲ ਦੀ ਰਸ਼ਮੀ ਸਾਮੰਤ ਦਾ ਮੁੱਦਾ ਉਠਾਏ ਜਾਣ ’ਤੇ ਸ੍ਰੀ ਜੈਸ਼ੰਕਰ ਨੇ…

VIA PUNJAB
ਅੱਗੇ ਪੜ੍ਹੋ

ਪਾਰਟੀ ਦੌਰਾਨ ਚੱਲੀ ਗੋਲੀ, 2 ਦੀ ਮੌਤ, 13 ਜ਼ਖਮੀ

ਪਾਰਟੀ ਦੌਰਾਨ ਚੱਲੀ ਗੋਲੀ, 2 ਦੀ ਮੌਤ, 13 ਜ਼ਖਮੀ

ਕੈਲੀਫੋਰਨੀਆ – ਸ਼ਿਕਾਗੋ ਵਿੱਚ ਐਤਵਾਰ ਨੂੰ ਇੱਕ ਪਾਰਟੀ ਵਿੱਚ ਹੋਈ ਗੋਲੀਬਾਰੀ ਨੇ 2 ਵਿਅਕਤੀਆਂ ਦੀ ਮੌਤ ਦੇ ਨਾਲ 13 ਹੋਰ ਲੋਕਾਂ ਨੂੰ ਜਖਮੀ ਕੀਤਾ ਹੈ।ਇਸ ਹਾਦਸੇ ਦੇ ਸੰਬੰਧ ਵਿੱਚ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਗੋਲੀਬਾਰੀ ਦੀ ਸੂਚਨਾ ਮਿਲਦਿਆਂ ਸਵੇਰੇ ਕਰੀਬ 4:40 ਵਜੇ ਘਟਨਾ ਸਥਾਨ ‘ਤੇ ਕਾਰਵਾਈ ਕੀਤੀ।ਪੁਲਿਸ ਅਨੁਸਾਰ ਇਹ ਗੋਲੀਬਾਰੀ 20 ਤੋਂ 44 ਸਾਲ ਦੀ ਉਮਰ ਦੇ ਵਿਚਕਾਰਲੇ ਵਿਅਕਤੀਆਂ ‘ਚ ਹੋਈ ਸੀ, ਜਿਸ ਦੀ ਲਪੇਟ ਵਿੱਚ 15 ਲੋਕ ਆਏ। ਇਸ ਘਟਨਾ ਕਾਰਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ ਹੋਏ ਹਾਦਸੇ ਵਿੱਚ ਤਿੰਨ ਮੌਤਾਂ

ਅਮਰੀਕਾ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ ਹੋਏ ਹਾਦਸੇ ਵਿੱਚ ਤਿੰਨ ਮੌਤਾਂ

ਕੈਲੀਫੋਰਨੀਆ – ਕੈਲੀਫੋਰਨੀਆ ਵਿੱਚ ਪੁਲਿਸ ਵੱਲੋਂ ਇੱਕ ਵਾਹਨ ਦਾ ਪਿੱਛਾ ਕਰਦਿਆਂ ਹੋਏ ਵਾਪਰੇ ਹਾਦਸੇ ਨੇ ਤਿੰਨ ਵਿਅਕਤੀਆਂ ਦੀ ਜਾਨ ਲੈ ਲਈ ਹੈ।ਅਧਿਕਾਰੀਆਂ ਅਨੁਸਾਰ ਸ਼ੁੱਕਰਵਾਰ ਸਵੇਰੇ ਪਿੱਛਾ ਕੀਤਾ ਜਾ ਰਿਹਾ ਇੱਕ ਪਿਕਅਪ ਟਰੱਕ, ਇੱਕ ਕਾਰ ਨਾਲ ਟਕਰਾਉਣ ਦੇ ਬਾਅਦ ਇੱਕ ਕੰਧ ਤੋੜਦਿਆਂ ਇੱਕ ਸਵਿੰਮਗ ਪੂਲ ਵਿੱਚ ਜਾ ਡਿੱਗਾ, ਜਿਸ ਕਾਰਨ ਗਾਰਡਨ ਗਰੋਵ ਪੁਲਿਸ ਅਨੁਸਾਰ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ।ਜਿਹਨਾਂ ਵਿੱਚੋਂ ਦੋ ਪਿਕਅਪ ਟਰੱਕ ਵਿੱਚ ਸਵਾਰ ਸਨ ਅਤੇ ਇੱਕ ਦੂਸਰੀ ਕਾਰ ਦਾ ਡਰਾਈਵਰ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਕੋਵਿਡ-19 ਦੇ ਗੰਭੀਰ ਲੱਛਣਾਂ ਵਾਲੇ 77.90 ਫੀਸਦੀ ਕੇਸ ਇਲਾਜ ਵਾਸਤੇ ਦੇਰੀ ਨਾਲ ਆਉਂਦੇ ਹਨ ਚੰਡੀਗੜ – ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਉੱਚ ਮੌਤ ਦਰ (ਸੀ.ਐਫ.ਆਰ.) ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਲਦ ਇਲਾਜ ਕਰਵਾਉਣ ਲਈ ਪੇ੍ਰਰਿਤ ਕਰਨ।ਲੱਛਣ ਪਾਏ ਜਾਣ ਵਾਲੇ ਵਿਅਕਤੀ ਜੋ ਆਮ ਤੌਰ ’ਤੇ ਸਿਹਤ ਸਹੂਲਤਾਂ ਨੂੰ ਰਿਪੋਰਟ ਕਰਨ ਵਿੱਚ ਅਸਫ਼ਲ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਤਰਨਤਾਰਨ ਵਿੱਚ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਸਬੰਧੀ ਮਾਮਲੇ ਤੇ ਕਾਰਵਾਈ ਕਰਦਿਆਂ ਅੱਜ 5 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਜਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫਰਜੀ ਮ੍ਰਿਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰਤੇ ਨੌਕਰੀ ਦਿੱਤੀ ਗਈ। ਇਨ੍ਹਾਂ ਵਾਰਿਸਾਂ ਵੱਲੋਂ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ-ਬੀਬੀ ਜਗੀਰ ਕੌਰ

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ-ਬੀਬੀ ਜਗੀਰ ਕੌਰ

ਮਾਲਵਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ’ਚ ਸ਼ਤਾਬਦੀ ਅਤੇ ਪ੍ਰਬੰਧਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਸਜਾਇਆ ਜਾਣ ਵਾਲਾ ਨਗਰ ਕੀਰਤਨ 20 ਮਾਰਚ ਨੂੰ ਆਰੰਭ ਹੋਵੇਗਾ। ਇਸ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਹੋਵੇਗੀ। ਇਸ ਸਬੰਧੀ…

VIA PUNJAB
ਅੱਗੇ ਪੜ੍ਹੋ
1 135 136 137 138 139 1,271