ਮੱਧ ਪ੍ਰਦੇਸ਼ ਵਿੱਚ ਯਾਤਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਨਾਲ 37 ਵਿਅਕਤੀਆਂ ਦੀ ਮੌਤ

ਮੱਧ ਪ੍ਰਦੇਸ਼ ਵਿੱਚ ਯਾਤਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਨਾਲ 37 ਵਿਅਕਤੀਆਂ ਦੀ ਮੌਤ

ਸੀਧੀ – ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਦੇ ਰਾਮਪੁਰਨੈਕਿਨ ਥਾਣਾ ਖੇਤਰ ਵਿੱਚ ਅੱਜ ਸਵੇਰੇ ਬਾਣਸਾਗਰ ਬੰਨ੍ਹ ਪ੍ਰੋਜੈਕਟ ਨਾਲ ਜੁੜੀ ਨਹਿਰ ਵਿੱਚ ਬੱਸ ਦੇ ਡਿੱਗਣ ਕਾਰਨ 37 ਯਾਤਰੀਆਂ ਦੀ ਮੌਤ ਹੋ ਗਈ ਅਤੇ 7 ਹੋਰ ਨੂੰ ਸੁੱਰਖਿਅਤ ਬਚਾ ਲਿਆ ਗਿਆ। ਰਵੀ ਸੰਭਾਗ ਕਮਿਸ਼ਨਰ ਰਾਜੇਸ਼ ਜੈਨ ਨੇ ਦੱਸਿਆ ਕਿ ਨਹਿਰ ਵਿੱਚ ਹਾਦਸੇ ਵਾਲੀ ਥਾਂ ਤੋਂ ਬੱਸ ਨੂੰ ਵੀ ਕੱਢ ਲਿਆ ਗਿਆ ਹੈ। ਕੁੱਲ 37 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚ 16 ਔਰਤਾਂ, 20 ਪੁਰਸ਼ ਅਤੇ ਇਕ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਦੂਜੇ ਟੈਸਟ ਮੈਚ ਦੌਰਾਨ ਇੰਗਲੈਂਡ ਨੂੰ 317 ਦੌੜਾਂ ਨਾਲ ਹਰਾਇਆ

ਭਾਰਤ ਨੇ ਦੂਜੇ ਟੈਸਟ ਮੈਚ ਦੌਰਾਨ ਇੰਗਲੈਂਡ ਨੂੰ 317 ਦੌੜਾਂ ਨਾਲ ਹਰਾਇਆ

ਚੇਨਈ – ਅਕਸ਼ਰ ਪਟੇਲ ਅਤੇ ਰਚਿਚੰਦਰਨ ਅਸ਼ਵਿਨ ਨੇ ਮਨਮਾਫਿਕ ਹਾਲਤਾਂ ਵਿਚ ਇੰਗਲੈਂਡ ਨੂੰ ਆਪਣੇ ਸਪਿਨ ਜਾਲ ਵਿਚ ਫਸਾ ਕੇ ਭਾਰਤ ਨੂੰ ਦੂਜੇ ਟੈਸਟ ਕ੍ਰਿਕਟ ਮੈਚ ਵਿਚ ਚੌਥੇ ਦਿਨ ਹੀ 317 ਦੌੜਾਂ ਨਾਲ ਰਿਕਾਰਡ ਜਿੱਤ ਦਿਵਾਈ, ਜਿਸ ਨਾਲ ਚਾਰ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੋ ਗਈ।ਪਟੇਲ ਨੇ 60 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਉਹ ਨੌਵੇਂ ਭਾਰਤੀ ਹਨ, ਜਿਨ੍ਹਾਂ ਨੇ ਆਪਣੇ ਡੈਬਿਊ ਮੈਚ ਵਿਚ 5 ਵਿਕਟਾ ਲਈਆਂ ਹਨ। ਭਾਰਤ ਦੀ ਦੂਜੀ ਪਾਰੀ ਵਿਚ ਸੈਂਕੜਾ ਲਗਾਉਣ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ। ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

ਚੋਣ ਨਤੀਜੇ ਪੰਜਾਬ ਵਾਸੀਆਂ ਵੱਲੋਂ ਵਿਰੋਧੀ ਧਿਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਕਾਰਵਾਈਆਂ ਨੂੰ ਨਾਕਾਰਨ ਦੀ ਸ਼ਾਹਦੀ ਭਰਨਗੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਧਾਂਦਲੀ ਕਰਨ ਦੇ ਲਾਏ ਦੋਸ਼ਾਂ ਨੂੰ ਚੋਣਾਂ ਵਿੱਚ ਨਜ਼ਰ ਆਉਂਦੀ ਸਪੱਸ਼ਟ ਹਾਰ ਤੋਂ ਘਬਰਾ ਕੇ ਚੀਕ-ਚਿਹਾੜਾ ਪਾਉਣ ਦੀ ਮਿਸਾਲ ਕਰਾਰ ਦਿੱਤਾ ਹੈ ਜਿਨ੍ਹਾਂ ਦੇ ਨਤੀਜੇ ਬੁੱਧਵਾਰ ਨੂੰ ਐਲਾਨੇ ਜਾਣਗੇ।ਮੁੱਖ ਮੰਤਰੀ ਨੇ ਕਿਹਾ,”ਇਨ੍ਹਾਂ ਚੋਣਾਂ ਵਿੱਚ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਨਾਲ ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਵਰਚੁਅਲ ਪ੍ਰੋਗਰਾਮ, ਜੋ 3 ਮਾਰਚ 2021 ਤੱਕ ਚੱਲੇਗਾ, ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਦੀਆਂ ਰਣਨੀਤੀਆਂ ਦੇ ਵਾਧੇ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ `ਚ ਅਸਾਨਤਾ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਸਾਰਥਕ ਮਾਹੌਲ ਸਿਰਜਣ ਦਾ ਸਮਰਥਨ ਕਰਦਾ ਹੈ।ਅੱਠ ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮਹਿਲਾ ਸਸ਼ਕਤੀਕਰਨ : ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਕੈਂਪ ਦਾ ਉਦੇਸ਼ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਅਤੇ ਹੁਨਰਮੰਦ ਬਣਾਉਣਾ : ਡੀਸੀ ਘਨਸ਼ਿਆਮ ਥੋਰੀ ਜਲੰਧਰ – ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕਲਾਸਾਂ ਦੇ ਪਹਿਲੇ ਪੜਾਅ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਲਈ ਡਰਾਈਵਿੰਗ ਕੋਰਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਦੂਜੇ ਕੈਂਪ ਦੀ ਸ਼ੁਰੂਆਤ 50 ਲੜਕੀਆਂ ਨਾਲ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਲੜਕੀਆਂ…

VIA PUNJAB
ਅੱਗੇ ਪੜ੍ਹੋ

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

ਡੀਬੀਈਈ ਵੱਲੋਂ ਪ੍ਰਾਰਥੀਆਂ ਨੂੰ ਮੁਫ਼ਤ ਵਿੱਚ ਦਿੱਤੀਆਂ ਜਾ ਰਹੀਆਂ ਵੱਢਮੁੱਲੀਆਂ ਸੇਵਾਵਾਂ ਸਬੰਧੀ ਨੌਜਵਾਨਾਂ ਵਿੱਚ ਵਧੇਗੀ ਜਾਗਰੂਕਤਾ : ਏ.ਡੀ.ਸੀ. ਵਿਸ਼ੇਸ਼ ਸਾਰੰਗਲ ਜਲੰਧਰ – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਨੌਜਵਾਨਾਂ ਨੂੰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਢਮੁੱਲੀਆਂ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਤਹਿਤ ਹੁਣ ਜ਼ੋਮਾਟੋ ਅਤੇ ਸਵੀਗੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਮਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ∙ ਨੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ। ਕਾਲੇਜ ਨੂੰ ਪੀਲੀ ਰੰਗੌਲੀ ਨਾਲ ਸਜਾਇਆ ਗਿਆ। ਸਾਰੇ ਸਟਾਫ ਮੈਂਬਰਾਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ ਅਤੇ ਇਸ ਮੋਕੇ ਤੇ ਪੀਲੇ ਰੰਗ ਦੀ ਮਿਠਾਈ ਵੀ ਵੰਡੀ ਗਈ।ਵਿਦਿਆਰਥੀਆਂ ਨੇ ਇਸ ਦਿਨ ਆਯੋਜਿਤ ਪਤੰਗ ਉਡਾਣ, ਫੈਨਸੀ ਡਰੈੱਸ ਆਦਿ ਸਮੇਤ ਕਈ ਆਨਲਾਈਨ ਮੁਕਾਬਲੀਆਂ ਵਿੱਚ ਹਿੱਸਾ ਲਿਆ। ਉਨਹਾਂ ਨੇ ਅੰਦਰੂਨੀ ਸੁਤੰਤਰਤਾ, ਸਿਰਜਣਾਤਮਕ ਹੰਕਾਰ ਅਤੇ ਜ਼ਿੰਦਗੀ ਦੇ…

VIA PUNJAB
ਅੱਗੇ ਪੜ੍ਹੋ

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

ਬਠਿੰਡਾ, ਰਾਜਪੁਰਾ ਅਤੇ ਵਜ਼ੀਰਾਬਾਦ ਵਿਖੇ ਬਣਨਗੇ ਵੱਡੇ ਫਾਰਮਾ ਉਦਯੋਗਿਕ ਪਾਰਕ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਪੰਜਾਬ ’ਚ ਮੈਡੀਕਲ ਉਦਯੋਗ ਨੂੰ ਹੁਲਾਰਾ ਦੇਣ ਲਈ, ਪੰਜਾਬ ਸਰਕਾਰ ਛੇਤੀ ਹੀ ਸੂਬੇ ’ਚ ਤਿੰਨ ਫਾਰਮਾ/ਮੈਡੀਕਲ ਪਾਰਕਾਂ ਸਥਾਪਿਤ ਕਰੇਗੀ। ਇਨਾਂ ਵਿੱਚੋਂ ਦੋ ਮੈਡੀਕਲ ਪਾਰਕਾਂ ਲਈ ਭਾਰਤ ਸਰਕਾਰ ਨੂੰ ਪਹਿਲਾਂ ਹੀ ਤਜਵੀਜ਼ ਭੇਜੀ ਜਾ ਚੁੱਕੀ ਹੈ। ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਯੋਜਨਾ ਤਹਿਤ ਬਠਿੰਡਾ ਵਿਖੇ ਲਗਭੱਗ 1800 ਕਰੋੜ ਰੁਪਏ ਦੀ ਲਾਗਤ ਨਾਲ 1300 ਏਕੜ ਖੇਤਰ ਵਿੱਚ ਇੱਕ ਵੱਡੇ ਡਰੱਗ ਫਾਰਮਾ ਪਾਰਕ ਦੀ ਸਥਾਪਨਾ ਦੀ ਤਜਵੀਜ਼…

VIA PUNJAB
ਅੱਗੇ ਪੜ੍ਹੋ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ ਚੰਡੀਗੜ – ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸਨਰ ਕਮ ਜ਼ਿਲ੍ਹਾ ਚੋਣ ਅਫਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ…

VIA PUNJAB
ਅੱਗੇ ਪੜ੍ਹੋ
1 140 141 142 143 144 1,271