ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਐਨ.ਆਰ.ਆਈ. ਲਾੜਿਆਂ ਦੀ ਠੱਗੀ ਤੋਂ ਦੇਸ਼ ਦੀਆਂ ਕੁੜੀਆਂ ਨੂੰ ਬਚਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਕੀਤੀ ਮੰਗ ਨਵੀਂ ਦਿੱਲੀ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੋਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੋਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ…

VIA PUNJAB
ਅੱਗੇ ਪੜ੍ਹੋ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਦੇ ਪਸਾਰ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ: ਸਕੂਲ ਸਿੱਖਿਆ ਮੰਤਰੀ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ…

VIA PUNJAB
ਅੱਗੇ ਪੜ੍ਹੋ

ਕਵੀ ਤੇ ਵਿਦਵਾਨ ਧਰਮਾਂ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਅਤੇ ਸਭ ਧਰਮਾਂ ਦੇ ਰਾਖੇ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ‘ਤੇ ਪਹਿਰਾ ਦੇਣ: ਸੁਰਜੀਤ ਪਾਤਰ

ਕਵੀ ਤੇ ਵਿਦਵਾਨ ਧਰਮਾਂ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਅਤੇ ਸਭ ਧਰਮਾਂ ਦੇ ਰਾਖੇ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ‘ਤੇ ਪਹਿਰਾ ਦੇਣ: ਸੁਰਜੀਤ ਪਾਤਰ

ਪੰਜਾਬ ਕਲਾ ਪਰਿਸ਼ਦ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਅਯੋਜਨ ਚੰਡੀਗੜ੍ਹ – ਪੰਜਾਬ ਕਲਾ ਪਰਿਸ਼ਦ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਕਲਾ ਪਰਿਸ਼ਦ ਵਲੋਂ ਆਨ ਲਾਈਨ ਤ੍ਰੈ-ਭਾਸ਼ੀ ਰਾਸ਼ਟਰੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਨੌਂ ਕਵੀਆਂ ਨੇ ਭਾਗ ਲਿਆ ਜਿੰਨਾਂ ਨੇ ਹਿੰਦੀ, ਪੰਜਾਬੀ ਅਤੇ ਉਰਦੂ ਵਿਚ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।ਕਵੀ ਦਰਬਾਰ ਦਾ ਉਦਘਟਨ ਪੰਜਾਬੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕੀਤੇ ਜਾਣਗੇ- ਬੀਬੀ ਜਗੀਰ ਕੌਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕੀਤੇ ਜਾਣਗੇ- ਬੀਬੀ ਜਗੀਰ ਕੌਰ

ਨੌਵੇ ਪਾਤਸ਼ਾਹ ਦੀ ਸ਼ਹਾਦਤ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਜੀਵਤ ਰੱਖਣ ਲਈ ਵੱਡੇ ਮਹੱਤਵ ਵਾਲੀ- ਪ੍ਰੋ. ਬਡੂੰਗਰ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ, ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤਾਂ ਚਿਰਾਂ ਤੱਕ ਸੰਭਾਲ ਕੇ ਰੱਖ ਸਕਣ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ…

VIA PUNJAB
ਅੱਗੇ ਪੜ੍ਹੋ

ਕੈਨੇਡਾ ਆਉਣ ਵਾਲੇ ਯਾਤਰੀਆਂ ਲਈ ਸਖਤ ਨਵੇਂ ਪਰੀਖਣ ਉਪਾਅ 22 ਫਰਵਰੀ ਤੋਂ ਸ਼ੁਰੂ ਹੋਣਗੇ

ਕੈਨੇਡਾ ਆਉਣ ਵਾਲੇ ਯਾਤਰੀਆਂ ਲਈ ਸਖਤ ਨਵੇਂ ਪਰੀਖਣ ਉਪਾਅ 22 ਫਰਵਰੀ ਤੋਂ ਸ਼ੁਰੂ ਹੋਣਗੇ

ਟੋਰਾਂਟੋ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡੀਅਨ ਲੋਕਾਂ ਨੂੰ ਬਚਾਉਣ ਅਤੇ COVID-19 ਦੇ ਫੈਲਣ ਨੂੰ ਰੋਕਣ ਵਿੱਚ ਮਦਦ ਲਈ ਨਵੇਂ ਉਪਾਅ ਜ਼ਰੂਰੀ ਹਨ, ਖ਼ਾਸਕਰ ਨਵੇਂ ਕੋਰੋਨਾ ਦੇ ਰੂਪ ਕੈਨੇਡਾ ਵਿੱਚ ਆ ਰਹੇ ਹਨ । ਹੁਣ ਕੈਨੇਡਾ ਵਿੱਚ ਆਉਣ ਵਾਲੇ ਯਾਤਰੀਆਂ ਲਈ ਏਅਰਪੇਰਟ ਤੋ ਹੋਟਲਾਂ ਵਿੱਚ ਕੁਆਰੰਟਾਈਨ ਦੀ ਤਰੀਕ 22 ਫ਼ਰਵਰੀ ਹੈ, ਜੋ ਸਖ਼ਤੀ ਨਾਲ ਲਾਗੂ ਕੀਤੀ ਜਾਵੇਗੀ।ਉਹਨਾਂ ਕੋਰੋਨਾ ਵਾਇਰਸ ਦੇ ਟੀਕਿਆਂ ‘ਤੇ ਅਪਡੇਟ ਦਿੰਦਿਆਂ ਕਿਹਾ ਕਿ ਅਸੀਂ ਹੁਣ ਅਪ੍ਰੈਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਗਠਿਤ ਕਮੇਟੀ ਵੱਲੋਂ 12 ਕਿਸਾਨ ਯੂਨੀਅਨਾਂ ਤੇ 8 ਰਾਜਾਂ ਦੇ ਕਿਸਾਨਾਂ ਨਾਲ ਮੀਟਿੰਗ

ਸੁਪਰੀਮ ਕੋਰਟ ਗਠਿਤ ਕਮੇਟੀ ਵੱਲੋਂ 12 ਕਿਸਾਨ ਯੂਨੀਅਨਾਂ ਤੇ 8 ਰਾਜਾਂ ਦੇ ਕਿਸਾਨਾਂ ਨਾਲ ਮੀਟਿੰਗ

ਨਵੀਂ ਦਿੱਲੀ – ਸੁਪਰੀਮ ਕੋਰਟ ਵੱਲੋਂ ਕਾਇਮ ਕਮੇਟੀ ਨੇ ਅੱਜ 12 ਕਿਸਾਨ ਯੂਨੀਅਨਾਂ ਤੇ ਪੱਛਮੀ ਬੰਗਾਲ ਸਮੇਤ ਅੱਠ ਰਾਜਾਂ ਦੇ ਕਿਸਾਨਾਂ ਨਾਲ ਵਿਵਾਦਿਤ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਿਚਾਰ ਚਰਚਾ ਤੇ ਸਲਾਹ ਮਸ਼ਵਰਾ ਕੀਤਾ। ਕਮੇਟੀ ਵੱਲੋਂ ਹੁਣ ਤੱਕ ਕੀਤੀ ਇਹ ਸੱਤਵੀਂ ਮੀਟਿੰਗ ਸੀ। ਚੇਤੇ ਰਹੇ ਕਿ ਇਸ ਤਿੰਨ ਮੈਂਬਰੀ ਕਮੇਟੀ ਵੱਲੋਂ ਸਾਰੇੇ ਸਬੰਧਤ ਭਾਈਵਾਲਾਂ ਨਾਲ ਆਨਲਾਈਨ ਤੇ ਨਿੱਜੀ ਦੋਵਾਂ ਤਰੀਕਿਆਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਕਮੇਟੀ ਨੇ ਇਕ ਬਿਆਨ ਵਿੱਚ ਕਿਹਾ ਕਿ ਉਸ…

VIA PUNJAB
ਅੱਗੇ ਪੜ੍ਹੋ

ਢੇਸੀ ਨੇ ਕਿਸਾਨ ਅੰਦੋਲਨ ਦਾ ਮੁੱਦਾ ਬਰਤਾਨਵੀ ਸੰਸਦ ਵਿੱਚ ਚੁੱਕਿਆ

ਢੇਸੀ ਨੇ ਕਿਸਾਨ ਅੰਦੋਲਨ ਦਾ ਮੁੱਦਾ ਬਰਤਾਨਵੀ ਸੰਸਦ ਵਿੱਚ ਚੁੱਕਿਆ

ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਇਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਉਥੋਂ ਦੀ ਪਾਰਲੀਮੈਂਟ ਵਿੱਚ ਚੁੱਕਿਆ ਹੈ।ਜਲੰਧਰ ਦੇ ਪਿੰਡ ਰਾਏਪੁਰ ਦੇ ਮੂਲ ਪਿਛੋਕੜ ਵਾਲੇ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਉਨ੍ਹਾਂ ਨੇ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਐੱਮਪੀਜ਼ ਦੇ ਦਸਤਖ਼ਤ ਕਰਕੇ ਚਿੱਠੀ ਭੇਜੀ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਇਸ ਬਾਬਤ ਆਨਲਾਈਨ ਪਟੀਸ਼ਨ ‘ਤੇ ਦਸਤਖ਼ਤ ਵੀ ਕੀਤੇ ਹਨ। ਇਹ ਆਪਣੇ-ਆਪ ਵਿੱਚ ਹੀ ਇੱਕ ਵੱਡੀ ਮੁਹਿੰਮ ਹੈ। ਉਨ੍ਹਾਂ ਨੇ ਮਜ਼ਦੂਰਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਹਿਸਾਰ ਮਿਲਟਰੀ ਸਟੇਸ਼ਨ ਵਿਚ 14 ਮਾਰਚ ਤੋਂ ਪੰਜ ਅਪ੍ਰੈਲ, 2021 ਤਕ ਸੇਨਾ ਦੀ ਭਰਤੀ ਹੋਵੇਗੀ

ਹਰਿਆਣਾ ਦੇ ਹਿਸਾਰ ਮਿਲਟਰੀ ਸਟੇਸ਼ਨ ਵਿਚ 14 ਮਾਰਚ ਤੋਂ ਪੰਜ ਅਪ੍ਰੈਲ, 2021 ਤਕ ਸੇਨਾ ਦੀ ਭਰਤੀ ਹੋਵੇਗੀ

ਚੰਡੀਗੜ੍ਹ – ਹਰਿਆਣਾ ਦੇ ਹਿਸਾਰ ਮਿਲਟਰੀ ਸਟੇਸ਼ਨ ਵਿਚ 14 ਮਾਰਚ ਤੋਂ ਪੰਜ ਅਪ੍ਰੈਲ, 2021 ਤਕ ਸੇਨਾ ਦੀ ਭਰਤੀ ਹੋਵੇਗੀ ਜਿਸ ਵਿਚ ਰਿਵਾੜੀ, ਮਹੇਂਦਰਗੜ੍ਹ, ਭਿਵਾਨੀ ਅਤੇ ਚਰਖੀ ਦਾਦਰੀ ਜਿਲ੍ਹਾ ਦੇ ਯੁਵਾ ਹਿੱਸਾ ਲੈ ਸਕਦੇ ਹਨ। ਦਾਦਰੀ ਸੈਨਾ ਭਰਤੀ ਦਫਤਰ ਦੇ ਨਿਦੇਸ਼ਕ ਨੇ ਦਸਿਆ ਕਿ ਉਕਤ ਭਰਤੀ ਬਾਰੇ ਪੂਰੀ ਜਾਣਕਾਰੀ ਜਵਾਇੰਨ ਇੰਡੀਅਨ ਆਰਮੀ ਵੈਬਸਾਇਟ ‘ਤੇ ਉਪਲਬਧ ਹੈ। ਭਰਤੀ ਦੇ ਲਈ ਪਹਿਲਾਂ ਹੀ ਬਿਨੈ ਮੰਗੇ ਗਏ ਸਨ, ਜਲਦੀ ਹੀ ਭਰਤੀ ਦੀ ਮਿੱਤੀ ਐਲਾਨ ਕੀਤੀ ਜਾਵੇਗੀ। ਐਡਮਿਟ ਕਾਰਡ ਉਮੀਦਵਾਰਾਂ…

VIA PUNJAB
ਅੱਗੇ ਪੜ੍ਹੋ

ਰਾਜ ਵਿਚ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ

ਰਾਜ ਵਿਚ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ

ਚੰਡੀਗੜ੍ਹ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਰਾਜ ਵਿਚ ਮਹਿਲਾਵਾਂ ਅਤੇ ਛੋਟੇ ਬੱਚਿਆਂ ਦੇ ਲਈ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ ਸਾਲ 2020-21 ਪ੍ਰਦਾਨ ਕੀਤੇ ਜਾਣਗੇ। ਇਹ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ।ਇਸ ਮੌਕੇ ‘ਤੇ ਹਰਿਆਣਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਰਾਕੇਸ਼ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ…

VIA PUNJAB
ਅੱਗੇ ਪੜ੍ਹੋ

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ – ਮੁੱਖ ਮੰਤਰੀ

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ, ਜਿਸ ਵਿਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਜਾਵੇਗਾ। ਬਜਟ ਮੁੱਖ ਰੂਪ ਨਾਲ ਸਿਖਿਆ, ਸਿਹਤ ਸੁਰੱਖਿਆ, ਰੁਜਗਾਰ, ਸਵਾਵਲੰਬਨ ਅਤੇ ਸਵਾਭੀਮਾਨ ਸਮੇਤ ਪੰਜ ਵਿਸ਼ਿਆਂ ‘ਤੇ ਕੇਦ੍ਰਿਤ ਹੋਵੇਗਾ।ਮੁੱਖ ਮੰਤਰੀ ਅੱਜ ਗੁਰੂਗ੍ਰਾਮ ਵਿਚ ਜਿਲ੍ਹਾ ਲੋਕ ਸੰਪਰਕ ਹੱਲ ਨਿਵਾਰਣ ਕਮੇਟੀ ਦੀ ਮਹੀਨਾ ਮੀਟਿੰਗ ਦੇ ਬਾਅਦ ਮੀਡੀਆ ਨਾਲ ਗਲਬਾਤ ਕਰ ਰਹੇ ਸਨ। ਅੱਜ ਦੀ ਮੀਟਿੰਗ ਵਿਚ ਕੁੱਲ 12 ਸਮਸਿਆਵਾਂ ਰੱਖੀਆਂ ਗਈਆਂ…

VIA PUNJAB
ਅੱਗੇ ਪੜ੍ਹੋ
1 144 145 146 147 148 1,271