ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲ੍ਹੇ ਉਸਾਰਨ ਦਾ ਮਜ਼ਾਕ ਉਡਾਇਆ

ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲ੍ਹੇ ਉਸਾਰਨ ਦਾ ਮਜ਼ਾਕ ਉਡਾਇਆ

ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ‘ਹਵਾਈ ਕਿਲ੍ਹੇ’ ਉਸਾਰ ਕੇ ਸੂਬੇ ਵਿੱਚ ਸਰਕਾਰ ਬਣਾਉਣ ਦੀ ਪਾਲੀ ਗਈ ਲਾਲਸਾ ਦੀ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਕ ਪਾਰਟੀ, ਜੋ ਪੰਜਾਬ ਵਿੱਚ ਮੁਕੰਮਲ ਤੌਰ ‘ਤੇ ਆਗੂਹੀਣ ਧਿਰ ਹੈ, ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਨਾਮੀ ਚਿਹਰਾ ਹੋਣ ਦਾ ਦਾਅਵਾ ਕਰ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਉਡਾਉਂਦਿਆਂ,”ਜਦੋਂ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਜ ਐਸ.ਡੀ.ਐਮਜ਼. ਨੂੰ 10-10 ਹਜ਼ਾਰ ਰੁਪਏ ਜਾਰੀ ਜਲੰਧਰ – ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਿਲਣ ਵਾਲੀ 5 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਲਈ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਵਾਸਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਸਦਕਾ ਜਲੰਧਰ ਪਿਛਲੇ ਇੱਕ ਮਹੀਨੇ ਵਿੱਚ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਕਵਰ ਕਰ ਕੇ ਪੰਜਾਬ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਗਿਆ ਹੈ।ਜ਼ਿਲ੍ਹਾ ਪ੍ਰਬੰਧਕੀ…

VIA PUNJAB
ਅੱਗੇ ਪੜ੍ਹੋ

ਸੁਨੀਲ ਜਾਖੜ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਬਚਕਾਨੀਆਂ ਗੱਲਾਂ ਨਾ ਕਰਨ ਦੀ ਸਲਾਹ

ਸੁਨੀਲ ਜਾਖੜ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਬਚਕਾਨੀਆਂ ਗੱਲਾਂ ਨਾ ਕਰਨ ਦੀ ਸਲਾਹ

ਕਿਹਾ, ਵਿਰੋਧੀਆਂ ਬਾਰੇ ਗੱਲਾਂ ਕਰਨ ਦੀ ਬਜਾਏ ਆਪ ਸਬੰਧੀ ਉਠ ਰਹੇ ਸਵਾਲਾਂ ਦੇ ਜਵਾਬ ਦੇਣ ਆਪ ਆਗੂ ਚੰਡੀਗੜ – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਦੇ ਇਸ ਬਿਆਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਸਤ ਹਨ ਅਤੇ ਪੰਜਾਬ ਕਾਂਗਰਸ ਕਿਸਾਨਾਂ ਦੇ ਵਿਰੁੱਧ ਹੈ, ਨੂੰ ਬਚਕਾਨਾ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਸਿਸੋਦੀਆ ਦੀ ਬਤੌਰ ਵਿਧਾਨ ਸਭਾ ਮੈਂਬਰ ਤੀਸਰੀ ਪਾਰੀ ਹੈ ਤੇ ਹੁਣ ਲੋਕ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰ ਵੱਲੋਂ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਤੋਂ ਰਿਕਵਰੀ ਤੇਜ਼ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਤੋਂ ਰਿਕਵਰੀ ਤੇਜ਼ ਕਰਨ ਦੀਆਂ ਹਦਾਇਤਾਂ

ਮਾਲ ਰਿਕਾਰਡ ਦੀ ਅਪਡੇਸ਼ਨ ਅਤੇ ਈ-ਕੋਰਟ ਮੈਨੇਜਮੇਟ ਪ੍ਰਬੰਧਨ ਪ੍ਰਣਾਲੀ ਦੀ ਕੀਤੀ ਸਮੀਖਿਆ ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਮਾਲ ਅਧਿਕਾਰੀਆਂ ਨੂੰ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਪਾਸੋਂ ਰਿਕਵਰੀ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਢਿੱਲ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਰਿਕਵਰੀ, ਮਾਲ ਰਿਕਾਰਡ ਅਤੇ ਈ-ਕੋਰਟ ਮੈਨੇਜਮੇਟ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕਰਨ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹੱਈਆ ਕਰਵਾਏ 491.26 ਲੱਖ ਦੇ ਕਰਜ਼ੇ: ਸਾਧੂ ਸਿੰਘ ਧਰਮਸੋਤ

ਚੰਡੀਗੜ – ਪੰਜਾਬ ਦੇ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 491.26 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਇਹ ਕਰਜ਼ੇ 289 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੱਛੜੀਆਂ ਸ਼ੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ ਪੱਛੜੀਆਂ ਸ਼ੇਣੀਆਂ ਦੇ 751 ਨੌਜਵਾਨਾਂ ਨੂੰ 1127.75 ਲੱਖ ਦੇ ਕਰਜ਼ੇ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

ਰੋਜ਼ਾਨਾ ਔਸਤਨ ਮਾਮਲੇ ਘੱਟ ਕੇ ਪ੍ਰਤੀ ਦਿਨ ਤਕਰੀਬਨ 200 ਤੱਕ ਹੋਏ ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਕੋਵਿਡ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਭਾਲ (ਕੰਟੈਕਟ ਟਰੇਸਿੰਗ) ਵਿਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ…

VIA PUNJAB
ਅੱਗੇ ਪੜ੍ਹੋ

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

ਚੰਡੀਗੜ – ਕੋਵਿਡ ਕਰਕੇ ਬਣੇ ਹਾਲਾਤਾਂ ’ਚੋਂ ਤੇਜ਼ੀ ਨਾਲ ਨਿਕਲਣ, ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਲੱਸਟਰ ਵਿਕਾਸ ਪਹੁੰਚ ਅਪਣਾਉਣ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮਾਈਕਰੋ ਐਂਡ ਸਮਾਲ ਇੰਟਰਪ੍ਰਾਇਜਜ਼ ਕਲੱਸਟਰ ਡਿਵੈਲਪਮੈਂਟ ਪ੍ਰੋਗਰਾਮ (ਐਮਐਸਈ-ਸੀਡੀਪੀ) ਤਹਿਤ ਇਨਾਂ ਲਈ ਕਾਮਨ ਫੈਸਿਲੀਟੇਸ਼ਨ ਸੈਂਟਰ (ਸੀ.ਐਫ.ਸੀ.) ਸਥਾਪਤ ਕਰਨ ਲਈ 15 ਉਦਯੋਗਿਕ ਕਲੱਸਟਰਾਂ ਦੀ ਪਛਾਣ ਕੀਤੀ ਗਈ ਹੈ। ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ…

VIA PUNJAB
ਅੱਗੇ ਪੜ੍ਹੋ

ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ – ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਐਸ. ਕ੍ਰਿਸ਼ਨਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਾਵਨ ਅਸਥਾਨ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਐਸ ਕ੍ਰਿਸ਼ਨਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਸ. ਮੁਖਤਾਰ ਸਿੰਘ, ਓ.ਐਸ.ਡੀ. ਸ. ਸਤਬੀਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਸਾਡੀ ਸਰਕਾਰ ਦੁਆਰਾ ਲਿਆਂਦੇ ਗਏ ਸੁਧਾਰਾਂ ਸਦਕਾ ਸਿੱਖਿਆ ਦਾ ਮਿਆਰ ਹੋਇਆ ਹੋਰ ਉੱਚਾ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖਸੀਅਤਾਂ ਦੇ ਯੋਗਦਾਨ ਨੂੰ ਮਾਣ ਦੇਣ ਲਈ ਸੂਬਾ ਸਰਕਾਰ ਨੇ ਪੰਜ ਸਰਕਾਰੀ ਸਕੂਲਾਂ ਦਾ ਨਾਮ ਅਜਿਹੇ ਸ਼ਹੀਦਾਂ ਦੇ ਨਾਵਾਂ ‘ਤੇ ਰੱਖਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਾਮ ਬਦਲਣ ਦੀ…

VIA PUNJAB
ਅੱਗੇ ਪੜ੍ਹੋ

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ

ਚੰਡੀਗੜ੍ਹ – ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਸੇਲਵਾਰਾਜ…

VIA PUNJAB
ਅੱਗੇ ਪੜ੍ਹੋ
1 145 146 147 148 149 1,271