ਨੌਦੀਪ ਕੌਰ ਦੀ ਰਿਹਾਈ ਲਈ ਕੌਮੀ ਮਹਿਲਾ ਕਮਿਸ਼ਨ ਫੌਰੀ ਦਖ਼ਲ ਦੇਵੇ: ਅਰੁਨਾ ਚੌਧਰੀ

ਨੌਦੀਪ ਕੌਰ ਦੀ ਰਿਹਾਈ ਲਈ ਕੌਮੀ ਮਹਿਲਾ ਕਮਿਸ਼ਨ ਫੌਰੀ ਦਖ਼ਲ ਦੇਵੇ: ਅਰੁਨਾ ਚੌਧਰੀ

ਨੌਦੀਪ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ ਪੰਜਾਬ ਸਰਕਾਰਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵੀਰਵਾਰ ਨੂੰ ਕੌਮੀ ਮਹਿਲਾ ਕਮਿਸ਼ਨ ਨੂੰ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਨੌਦੀਪ ਕੌਰ ਦੀ ਰਿਹਾਈ ਲਈ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ। ਮਜ਼ਦੂਰ ਅਧਿਕਾਰ ਸੰਗਠਨ ਦੀ ਪੰਜਾਬ ਨਾਲ ਸਬੰਧਤ 23 ਸਾਲਾ ਮੈਂਬਰ ਨੌਦੀਪ ਨੂੰ ਕੁੰਡਲੀ (ਹਰਿਆਣਾ) ਵਿੱਚ ਸ਼ਾਂਤਮਈ ਕਿਸਾਨ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ 12 ਜਨਵਰੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਅੰਤੋਦੇਯ ਦਰਸ਼ਨ ਦੇ ਮੋਢੀ ਪੰਡਤ ਦੀਨਦਿਆਲ ਉਪਾਧਿਆਏ ਜੀ ਦੀ ਬਰਸੀ ‘ਤੇ ਉਨ੍ਹਾਂ ਦੇ ਚਿੱਤਰ ‘ਤੇ ਫੁੱਲ ਚੜਾ ਕੇ ਉਨ੍ਹਾਂ ਨੂੰ ਸ਼ਧਾਂਜਲੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਅੰਤੋਦੇਯ ਦਰਸ਼ਨ ਦੇ ਮੋਢੀ ਪੰਡਤ ਦੀਨਦਿਆਲ ਉਪਾਧਿਆਏ ਜੀ ਦੀ ਬਰਸੀ ‘ਤੇ ਉਨ੍ਹਾਂ ਦੇ ਚਿੱਤਰ ‘ਤੇ ਫੁੱਲ ਚੜਾ ਕੇ ਉਨ੍ਹਾਂ ਨੂੰ ਸ਼ਧਾਂਜਲੀ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਅੰਤੋਦੇਯ ਦਰਸ਼ਨ ਦੇ ਮੋਢੀ ਪੰਡਤ ਦੀਨਦਿਆਲ ਉਪਾਧਿਆਏ ਜੀ ਦੀ ਬਰਸੀ ‘ਤੇ ਉਨ੍ਹਾਂ ਦੇ ਚਿੱਤਰ ‘ਤੇ ਫੁੱਲ ਚੜਾ ਕੇ ਉਨ੍ਹਾਂ ਨੂੰ ਸ਼ਧਾਂਜਲੀ ਦਿੱਤੀ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਡਤ ਦੀਨਦਿਆਲ ਉਪਾਧਿਆਏ ਮਹਾਨ ਦੇਸ਼ ਭਗਤ, ਉੱਚ ਕੋਟੀ ਦੇ ਚਿੰਤਕ, ਐਜੁਕੇਸ਼ਨਿਸਟ ਤੇ ਸਾਹਿਤਕਾਰ ਸਨ। ਉਨ੍ਹਾਂ ਨੇ ਆਪਣੇ ਸੰਪੂਰਣ ਜੀਵਨ ਦੇਸ਼ ਤੇ ਸਮਾਜ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਡਤ ਦੀਨਦਿਆਲ ਉਪਾਧਿਆਏ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ – ਡਿਪਟੀ ਮੁੱਖ ਮੰਤਰੀ

ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ – ਡਿਪਟੀ ਮੁੱਖ ਮੰਤਰੀ

ਚੰਡੀਗੜ੍ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹੁਣ ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ, ਨਾਲ ਹੀ ਰਾਜ ਦੇ ਰਿਵਾਇਤੀ ਹੈਂਡਲੂਮਸ ਉਤਪਾਦ ਤਿਆਰ ਕਰਨ ਵਾਲੇ ਕਾਰੀਗਰਾਂ ਨੂੰ ਵੀ ਆਪਣੇ ਹੁਨਰ ਦੀ ਵਾਜਿਬ ਕੀਮਤ ਮਿਲੇਗੀ।ਇਹ ਗਲ ਡਿਪਟੀ ਮੁੱਖ ਮੰਤਰੀ ਨੇ ਅੱਜ ਹਰਿਆਣਾ ਦੇ ਐਮਐਸਐਮਈ ਵਿਭਾਗ ਵੱਲੋਂ ਉਨ੍ਹਾਂ ਦੀ ਮੌਜੂਦਗੀ ਵਿਚ ਤਿੰਨ ਈ-ਕਾਮਰਸ ਕੰਪਨੀਆਂ ਦੇ ਨਾਲ ਹੋਏ ਐਮਓਯੂ ਦੇ ਬਾਅਦ ਕਹੀ। ਇਸ ਤੋਂ ਪਹਿਲਾਂ, ਡਿਪਟੀ ਮੁੱਖ ਮੰਤਰੀ ਦੇ ਦਫਤਰ ਵਿਚ ਈ-ਕਾਮਰਸ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 15 ਤੇ 16 ਫ਼ਰਵਰੀ ਨੂੰ ਸ਼ਰਧਾਲੂਆਂ ਦਾ ਕੀਤਾ ਜਾਵੇਗਾ ਕੋਰੋਨਾ ਟੈਸਟ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਿੱਖ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ। ਦੱਸਣਯੋਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪਾਣੀ ਦੇ ਨਿਯਮਿਤ ਨਮੂਨੇ ਲੈਣ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਸਬੰਧੀ ਵਿਆਪਕ ਨੀਤੀ ਜਾਰੀ

ਪੰਜਾਬ ਸਰਕਾਰ ਵੱਲੋਂ ਪਾਣੀ ਦੇ ਨਿਯਮਿਤ ਨਮੂਨੇ ਲੈਣ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਸਬੰਧੀ ਵਿਆਪਕ ਨੀਤੀ ਜਾਰੀ

ਚੰਡੀਗੜ੍ਹ – ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਇਹਨਾਂ ਨਾਲ ਹੋਣ ਵਾਲੇ ਜਾਨੀ ਨੁਕਸਾਨ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੀਣ ਵਾਲੇ ਪਾਣੀ ਦੇ ਨਮੂਨੇ ਲੈਣ ਸੰਬੰਧੀ ਇਕ ਵਿਆਪਕ ਨੀਤੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਨਵੀਂ ਨੀਤੀ ਅਨੁਸਾਰ ਸ਼ਹਿਰੀ ਖੇਤਰਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਨਿਯਮਿਤ ਨਮੂਨੇ ਲੈਣ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ…

VIA PUNJAB
ਅੱਗੇ ਪੜ੍ਹੋ

ਨਿਰਮਲਾ ਸੀਤਾਰਾਮਨ ਨੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ: ਚਿਦੰਬਰਮ

ਨਿਰਮਲਾ ਸੀਤਾਰਾਮਨ ਨੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ: ਚਿਦੰਬਰਮ

ਨਵੀਂ ਦਿੱਲੀ – ਸੀਨੀਅਰ ਕਾਂਗਰਸੀ ਆਗੂ ਪੀ.ਚਿਦੰਬਰਮ ਨੇ ਸੰਸਦ ਵਿੱਚ ਪੇਸ਼ ਸਾਲਾਨਾ ਬਜਟ ’ਤੇ ਆਪਣੇ ਪ੍ਰਤੀਕਰਮ ’ਚ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਉਨ੍ਹਾਂ ਸਾਰੇ ਲੋਕਾਂ ਨਾਲ ਧੋਖਾ ਕੀਤਾ ਹੈ, ਜੋ ਉਨ੍ਹਾਂ ਦੇ ਬਜਟ ਭਾਸ਼ਨ ਨੂੰ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਸੰਸਦ ਮੈਂਬਰਾਂ ਨਾਲ ਵੱਡਾ ਧੋਖਾ ਹੋਇਆ ਹੈ, ਜਿਨ੍ਹਾਂ ਨੂੰ ਇਸ ਗੱਲ ਦਾ ਭੋਰਾ ਵੀ ਇਲਮ ਨਹੀਂ ਹੋਇਆ ਕਿ ਉਨ੍ਹਾਂ (ਵਿੱਤ ਮੰਤਰੀ) ਪੈਟਰੋਲ ਤੇ ਡੀਜ਼ਲ ਸਮੇਤ ਵੱਡੀ ਗਿਣਤੀ ਉਤਪਾਦਾਂ ’ਤੇ ਸੈਸ…

VIA PUNJAB
ਅੱਗੇ ਪੜ੍ਹੋ

ਅਮਰੀਕਾ: ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕਾਂਗਰਸਮੈਨ ਨੂੰ ਹੋਇਆ ਕੋਰੋਨਾ

ਅਮਰੀਕਾ: ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕਾਂਗਰਸਮੈਨ ਨੂੰ ਹੋਇਆ ਕੋਰੋਨਾ

ਕੈਲੀਫੋਰਨੀਆ – ਮੈਸੇਚਿਉਸੇਟਸ ਤੋਂ ਡੈਮੋਕਰੇਟ ਕਾਂਗਰਸਮੈਨ ਸਟੀਫਨ ਲਿੰਚ ਨੇ ਇਸ ਮਹੀਨੇ ਦੇ ਸ਼ੁਰੂ ਵਿੱੱਚ ਫਾਈਜ਼ਰ ਦੇ ਕੋਰੋਨਾ ਵਾਇਰਸ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਵਾਇਰਸ ਦਾ ਸਕਾਰਾਤਮਕ ਟੈਸਟ ਕੀਤਾ ਹੈ। ਇਸ ਟੈਸਟ ਨਾਲ ਲਿੰਚ ਵੀ ਕਾਂਗਰਸ ਦੇ ਉਹਨਾਂ ਮੈਂਬਰਾਂ ਵਿੱਚ ਸ਼ਾਮਿਲ ਹੋ ਗਏ ਹਨ ,ਜਿਨ੍ਹਾਂ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਵਾਇਰਸ ਲਈ ਸਕਾਰਾਤਮਕ ਟੈਸਟ ਕੀਤਾ ਹੈ।ਲਿੰਚ ਦੇ ਕਮਿਊਨੀਕੇਸ਼ਨ ਡਾਇਰੈਕਟਰ ਮੌਲੀ ਰੋਜ਼ ਟਾਰਪੀ ਨੇ ਇੱਕ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਮੈਰੀਡੀਅਨ ਨਿਵਾਸੀ ਨੇ ਛੇਵੀਂ ਵਾਰ ਜਿੱਤੀ ਲੱਖਾਂ ਡਾਲਰ ਦੀ ਲਾਟਰੀ

ਮੈਰੀਡੀਅਨ ਨਿਵਾਸੀ ਨੇ ਛੇਵੀਂ ਵਾਰ ਜਿੱਤੀ ਲੱਖਾਂ ਡਾਲਰ ਦੀ ਲਾਟਰੀ

ਕੈਲੀਫੋਰਨੀਆ – ਕਿਸਮਤ ਕਦੋਂ ਕਿਸੇ ‘ਤੇ ਮੇਹਰਬਾਨ ਹੋ ਜਾਂਦੀ ਹੈ, ਇਸ ਦੀ ਮਿਸਾਲ ਇੱਕ ਆਈਡਾਹੋ ਨਿਵਾਸੀ ਨੇ ਕਾਇਮ ਕੀਤੀ ਹੈ, ਜਿਸ ਨੇ ਛੇਵੀਂ ਵਾਰ ਲੱਖਾਂ ਡਾਲਰ ਦਾ ਇਨਾਮ ਲਾਟਰੀ ਦੇ ਰੂਪ ਵਿੱਚ ਜਿੱਤਿਆ ਹੈ। ਆਈਡਾਹੋ ਦੇ ਮੈਰੀਡੀਅਨ ਵਾਸੀ ਬ੍ਰਾਇਨ ਮੌਸ ਨੇ ਵੀਰਵਾਰ, 28 ਜਨਵਰੀ ਨੂੰ ਆਈਡਾਹੋ ਲਾਟਰੀ ਸਕ੍ਰੈਚ ਗੇਮ ਕ੍ਰਾਸਵਰਡ ਵਿੱਚ 250,000 ਡਾਲਰ ਦੀ ਜਿੱਤ ਪ੍ਰਾਪਤ ਕੀਤੀ ਹੈ। ਇਸ ਵਿਅਕਤੀ ਬ੍ਰਾਇਨ ਦੀ ਇਹ ਛੇਵੀਂ ਵੱਡੀ ਇਨਾਮੀ ਲਾਟਰੀ ਦੀ ਜਿੱਤ ਹੈ।ਬ੍ਰਾਇਨ ਮੈਰੀਡੀਅਨ ਵਿੱਚ ਨਿਊਕੋ ਸਪੋਰਟ ਐਂਡ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲੇ ਕੱਪੜੇ ਪਾ ਕੇ ਸੰਸਦ ਭਵਨ ਪੁੱਜੇ ਔਜਲਾ ਤੇ ਜਸਬੀਰ ਸਿੰਘ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲੇ ਕੱਪੜੇ ਪਾ ਕੇ ਸੰਸਦ ਭਵਨ ਪੁੱਜੇ ਔਜਲਾ ਤੇ ਜਸਬੀਰ ਸਿੰਘ

ਨਵੀਂ ਦਿੱਲੀ – ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਉੱਥੇ ਹੀ ਅੱਜ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲੇ ਕੱਪੜੇ ਪਾ ਕੇ ਸੰਸਦ ਭਵਨ ਪੁੱਜੇ। ਉਨ੍ਹਾਂ ਦੋਹਾਂ ਨੇ ਹੱਥਾਂ ਕਾਲੇ ਰੰਗ ਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ, ਜਿਸ ਤੇ ਲਿਖਿਆ ਸੀ ਕਿ ਮੈਂ ਕਿਸਾਨ ਹਾਂ, ਮੈਂ ਖੇਤ ਮਜ਼ਦੂਰ ਹਾਂ। ਉਹਨਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਜਸਬੀਰ ਸਿੰਘ ਗਿੱਲ…

VIA PUNJAB
ਅੱਗੇ ਪੜ੍ਹੋ

ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਤੋਂ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ’ਤੇ ਲਾਈ ਰੋਕ

ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਤੋਂ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ’ਤੇ ਲਾਈ ਰੋਕ

ਐਚ.ਸੀ.ਬੀ.ਏ. ਦੇ ਮਤੇ ਨੂੰ ਦੱਸਿਆ ‘ਗ਼ੈਰ ਕਾਨੂੰਨੀ’, ਮੈਂਬਰਸ਼ਿਪ ਰੱਦ ਕਰਨ ਨੂੰ ਬਹੁਤ ਅਨਿਆਂਪੂਰਨ, ਬੇਇਨਸਾਫ਼ੀ ਭਰਪੂਰ, ਸਖ਼ਤ ਤੇ ਬੇਲੋੜਾ ਕਰਾਰ ਦਿੱਤਾ ਚੰਡੀਗੜ – ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਅੱਜ ਹਾਈ ਕੋਰਟ ਬਾਰ ਐਸੋਸੀਏਸ਼ਨ (ਐਚ.ਸੀ.ਬੀ.ਏ.) ਵੱਲੋਂ ਐਡਵੋਕੇਟ ਜਨਰਲ ਸ਼੍ਰੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ’ਤੇ ਰੋਕ ਲਾਉਂਦਿਆਂ ਇਸ ਨੂੰ “ਬਹੁਤ ਹੀ ਅਨਿਆਂਪੂਰਨ, ਬੇਇਨਸਾਫੀ ਭਰਪੂਰ, ਕਠੋਰ ਅਤੇ ਬੇਲੋੜਾ” ਕਰਾਰ ਦਿੱਤਾ। ਕੌਂਸਲ ਨੇ ਬਾਰ ਦੇ ਕੁਝ ਹੋਰਨਾਂ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ’ਤੇ ਵੀ…

VIA PUNJAB
ਅੱਗੇ ਪੜ੍ਹੋ
1 147 148 149 150 151 1,271