ਚਾਰ ਟੈਸਟਾਂ ਦੀ ਲੜੀ ਖੇਡਣ ਲਈ ਇੰਗਲੈਂਡ ਦੀ ਟੀਮ ਭਾਰਤ ਪੁੱਜੀ

ਚਾਰ ਟੈਸਟਾਂ ਦੀ ਲੜੀ ਖੇਡਣ ਲਈ ਇੰਗਲੈਂਡ ਦੀ ਟੀਮ ਭਾਰਤ ਪੁੱਜੀ

ਚੇਨਈ – ਕਪਤਾਨ ਜੋ ਰੂਟ ਸਮੇਤ ਇੰਗਲੈਂਡ ਦੀ ਕ੍ਰਿਕਟ ਟੀਮ ਦੇ ਮੈਂਬਰ ਭਾਰਤ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਦੋ ਟੈਸਟ ਮੈਚਾਂ ਲਈ ਬੁੱਧਵਾਰ ਨੂੰ ਇਥੇ ਪਹੁੰਚੇ। ਹਵਾਈ ਅੱਡੇ ਦੇ ਸੂਤਰਾਂ ਨੇ ਕਿਹਾ ਕਿ ਭਾਰਤ ਦੇ ਕੁੱਝ ਖਿਡਾਰੀ ਅਤੇ ਹੋਰ ਅਮਲਾ ਵੀ ਇਥੇ ਪਹੁੰਚੇ ਚੁੱਕਿਆ ਹੈ। ਰੂਟ ਅਤੇ ਉਸ ਦੀ ਟੀਮ ਸ੍ਰੀਲੰਕਾ ਤੋਂ ਸਵੇਰੇ ਇਥੇ ਵਜੇ ਪਹੁੰਚੇ ਅਤੇ ਸਿੱਧੇ ਹੋਟਲ ਗਏ, ਜਿੱਥੇ ਦੋਵਾਂ ਟੀਮਾਂ ਲਈ ਬਾਇਓ ਬੱਬਲ ਬਣਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਜੋਅ ਬਾਈਡਨ ਨੇ ਟ੍ਰਾਂਸਜੈਂਡਰ ਲੋਕਾਂ ਉੱਪਰ ਫੌਜ ਵਿੱਚ ਸੇਵਾ ਕਰਨ ‘ਤੇ ਲੱਗੀ ਪਾਬੰਦੀ ਨੂੰ ਹਟਾਇਆ

ਜੋਅ ਬਾਈਡਨ ਨੇ ਟ੍ਰਾਂਸਜੈਂਡਰ ਲੋਕਾਂ ਉੱਪਰ ਫੌਜ ਵਿੱਚ ਸੇਵਾ ਕਰਨ ‘ਤੇ ਲੱਗੀ ਪਾਬੰਦੀ ਨੂੰ ਹਟਾਇਆ

ਕੈਲੀਫੋਰਨੀਆ – ਰਾਸ਼ਟਰਪਤੀ ਜੋਅ ਬਾਈਡੇਨ ਨੇ ਇੱਕ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕੀਤੇ ਹਨ ਜੋ ਕਿ ਫੌਜ ਵਿੱਚ ਸੇਵਾ ਕਰਨ ਸੰਬੰਧੀ ਟ੍ਰਾਂਸਜੈਂਡਰ ਲੋਕਾਂ’ ਤੇ ਪੈਂਟਾਗਨ ਦੁਆਰਾ ਲਗਾਈ ਪਾਬੰਦੀ ਨੂੰ ਹਟਾਉਂਦਾ ਹੈ। ਸੋਮਵਾਰ ਦੇ ਦਿਨ ਓਵਲ ਦਫ਼ਤਰ ਵਿੱਚ ਬਾਈਡੇਨ ਦੇ ਦਸਤਖਤ ਕਰਨ ਦੌਰਾਨ ਨਵੇਂ ਰੱਖਿਆ ਸੱਕਤਰ ਲੋਇਡ ਅਸਟਿਨ ਅਤੇ ਸੰਯੁਕਤ ਚੀਫਸ ਆਫ ਸਟਾਫ ਦੇ ਚੇਅਰਮੈਨ ਜਨਰਲ ਮਾਰਕ ਮਿਲੈ ਵੀ ਸ਼ਾਮਿਲ ਹੋਏ ਸਨ।ਇਸ ਮੌਕੇ ਰੱਖਿਆ ਸਕੱਤਰ ਨੇ ਬੋਲਦਿਆਂ ਦੱਸਿਆ ਕਿ ਉਹ ਰਾਸ਼ਟਰਪਤੀ ਦੇ ਇਸ ਨਿਰਦੇਸ਼ ਦਾ ਪੂਰਨ ਤੌਰ…

VIA PUNJAB
ਅੱਗੇ ਪੜ੍ਹੋ

ਸੈਨੇਟ ਵੱਲੋਂ ਜੈਨੇਟ ਯੇਲੇਨ ਦੀ ਖਜ਼ਾਨਾ ਸਕੱਤਰ ਵਜੋਂ ਕੀਤੀ ਗਈ ਪੁਸ਼ਟੀ

ਸੈਨੇਟ ਵੱਲੋਂ ਜੈਨੇਟ ਯੇਲੇਨ ਦੀ ਖਜ਼ਾਨਾ ਸਕੱਤਰ ਵਜੋਂ ਕੀਤੀ ਗਈ ਪੁਸ਼ਟੀ

ਸੈਨੇਟ ਵੱਲੋਂ ਜੈਨੇਟ ਯੇਲੇਨ ਦੀ ਖਜ਼ਾਨਾ ਸਕੱਤਰ ਵਜੋਂ ਕੀਤੀ ਗਈ ਪੁਸ਼ਟੀ ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੁਆਰਾ ਦੇਸ਼ ਦੇ ਵਿਭਾਗਾਂ ਦੀ ਅਗਵਾਈ ਕਰਨ ਲਈ ਨਾਮਜ਼ਦ ਕੀਤੇ ਗਏ ਉਮੀਦਵਾਰਾਂ ਦੀ ਸੈਨੇਟ ਵੱਲੋਂ ਪੁਸ਼ਟੀ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਕਾਰਵਾਈ ਦੇ ਤਹਿਤ ਸੋਮਵਾਰ ਸ਼ਾਮ ਨੂੰ ਸੈਨੇਟ ਨੇ ਜੈਨੇਟ ਯੇਲੇਨ ਦੀ ਖਜ਼ਾਨਾ ਸਕੱਤਰ ਵਜੋਂ ਪੁਸ਼ਟੀ ਕੀਤੀ ਹੈ। ਇਸ ਦੌਰਾਨ ਜੈਨੇਟ ਨੂੰ ਪੁਸ਼ਟੀ ਪ੍ਰਕਿਰਿਆ ਵਿੱਚ 84 -15 ਵੋਟਾਂ ਪ੍ਰਾਪਤ ਹੋਈਆਂ।ਇਸਦੇ ਇਲਾਵਾ ਇਸ ਪੁਸ਼ਟੀ ਨਾਲ ਯੇਲੇਨ 230…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ

ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ। ਇਸ ਮਾਰਚ ਕਾਰਨ ਸਮੇਂਪੁਰ ਬਾਦਲੀ, ਰੋਹਿਣੀ ਸੈਕਟਰ 18/19, ਹੈਦਰਪੁਰ ਬਾਦਲੀ ਮੋਰ, ਜਹਾਂਗੀਰ ਪੁਰੀ, ਆਦਰਸ਼ ਨਗਰ, ਆਜ਼ਾਦਪੁਰ, ਮਾਡਲ ਟਾਊਨ, ਜੀ.ਟੀ.ਬੀ. ਨਗਰ, ਵਿਸ਼ਵ ਵਿਦਿਆਲਯ, ਵਿਧਾਨ ਸਭਾ, ਸਿਵਲ ਲਾਈਨਜ਼, ਇੰਦਰਪ੍ਰਸਥ ਮੈਟਰੋ ਸਟੇਸ਼ਨ ਅਤੇ ਗਰੀਨ ਲਾਈਨ ਦੇ ਸਾਰੇ ਸਟੇਸ਼ਨਾਂ ਤੇ ਦਾਖਲਾ ਅਤੇ ਬਾਹਰ ਜਾਣ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੱਲੀ ਰੇਲ ਮੈਟਰੋ ਨੇ ਦਿੱਤੀ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੇ ਲਾਲ ਕਿਲੇ ਤੇ ਫਹਿਰਾਇਆ ਕੇਸਰੀ ਝੰਡਾ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਕਿਸਾਨ ਦੀ ਮੌਤ, ਕਿਸਾਨਾਂ ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗੇ

ਕਿਸਾਨਾਂ ਨੇ ਲਾਲ ਕਿਲੇ ਤੇ ਫਹਿਰਾਇਆ ਕੇਸਰੀ ਝੰਡਾ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਕਿਸਾਨ ਦੀ ਮੌਤ, ਕਿਸਾਨਾਂ ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗੇ

ਨਵੀਂ ਦਿੱਲੀ – ਗਣਤੰਤਰ ਦਿਵਸ ਮੌਕੇ ਸਿੰਘੂ ਬਾਰਡਰ ਤੋਂ ਬੈਰੀਕੇਡ ਹਟਾ ਕੇ ਦਿੱਲੀ ਵਿੱਚ ਦਾਖਿਲ ਹੋਏ ਕਿਸਾਨਾਂ ਨੇ ਅੱਜ ਲਾਲ ਕਿਲੇ ਤੇ ਪਹੁੰਚ ਕੇ ਉੱਥੇ ਕੇਸਰੀ ਝੰਡਾ ਫਹਿਰਾ ਦਿੱਤਾ। ਇਸ ਦੌਰਾਨ ਦਿੱਲੀ ਵਿੱਚ ਕਈ ਥਾਵਾਂ ਤੇ ਕਿਸਾਨਾਂ ਅਤੇ ਪੁਲੀਸ ਵਿੱਚ ਟਕਰਾਅ ਹੋਣ ਦੀ ਖਬਰ ਹੈ ਜਿਸ ਦੌਰਾਨ ਦਿੱਲੀ ਪੁਲੀਸ ਵਲੋਂ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਹੈ ਅਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ ਹਨ।ਅੱਜ ਦੀ ਟ੍ਰੈਕਟਰ ਪਰੇਡ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ।…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਦਿਲੀਸ਼ਾ ਅਤੇ ਆਦਿਲ ਨੇ ਆਰੀਅਨਜ਼ ਵਿਖੇ ਹੋਏ ਗਣਤੰਤਰ ਦਿਵਸ ਮੁਕਾਬਲੇ ਜਿੱਤੇ

ਪੰਜਾਬ ਦੀ ਦਿਲੀਸ਼ਾ ਅਤੇ ਆਦਿਲ ਨੇ ਆਰੀਅਨਜ਼ ਵਿਖੇ ਹੋਏ ਗਣਤੰਤਰ ਦਿਵਸ ਮੁਕਾਬਲੇ ਜਿੱਤੇ

ਆਰੀਅਨਜ਼ ਵਿਖੇ ਗਣਤੰਤਰ ਦਿਵਸ ਦੇਸ਼ ਭਗਤੀ ਦੇ ਉਤਸ਼ਾਹ ਨਾਲ ਮਨਾਇਆ ਗਿਆ । ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਰਾਜਪੁਰਾ, ਨੇੜੇ ਚੰਡੀਗੜ ਵਿਖੇ ਭਾਰਤ ਦਾ 72 ਵਾਂ ਗਣਤੰਤਰ ਦਿਵਸ ਦੇਸ਼ ਭਗਤੀ ਦੇ ਉਤਸ਼ਾਹ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹˉਈ । ਇਸ ਇੰਜੀਨੀਅਰਿੰਗ, ਲਾਅ, ਐਗਰੀਕਲਚਰ, ਫਾਰਮੇਸੀ, ਮੈਨੇਜਮੈਂਟ, ਨਰਸਿੰਗ, ਬੀ.ਐਡ ਆਦਿ ਦੇ ਵਿਦਿਆਰਥੀਆਂ ਨੇ ਵੱਖ-ਵੱਖ ਆਨਲਾਈਨ ਗਤੀਵਿਧੀਆਂ ਜਿਵੇਂ ਕਿ ਭਾਸ਼ਣ, ਕਵਿਤਾ, ਸਕੈਚਿੰਗ, ਕˉਲਾਜ, ਪˉਸਟਰ ਮੇਕਿੰਗ ਸੰਗੀਤ ਯੰਤਰ ਵਜਾਉਣ ਆਦਿ ਵਿਚ ਹਿੱਸਾ ਲਿਆ।ਪਸਟਰ ਮੇਕਿੰਗ…

VIA PUNJAB
ਅੱਗੇ ਪੜ੍ਹੋ

ਨਸ਼ਾ ਮੁਕਤ ਭਾਰਤ ਦੇ ਸੁਨੇਹੇ ਨਾਲ ਦਿੱਲੀ ਲਈ ਰਵਾਨਾ ਹੋਏ ਦੌੜਾਕ ਸ੍ਰੀ ਮਨੋਜ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਨਸ਼ਾ ਮੁਕਤ ਭਾਰਤ ਦੇ ਸੁਨੇਹੇ ਨਾਲ ਦਿੱਲੀ ਲਈ ਰਵਾਨਾ ਹੋਏ ਦੌੜਾਕ ਸ੍ਰੀ ਮਨੋਜ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਮਨੋਜ ਕੁਮਾਰ ਵੱਲੋਂ ਦੌੜ ਦੀ ਆਰੰਭਤਾ ਅੱਜ ਅਟਾਰੀ ਤੋਂ ਕੀਤੀ ਗਈ ਹੈ, ਜਿਸ ਦੀ ਸਮਾਪਤੀ 6 ਫ਼ਰਵਰੀ ਨੂੰ ਇੰਡੀਆ ਗੇਟ ਦਿੱਲੀ ਵਿਖੇ ਹੋਵੇਗੀ। ਉਸ ਵੱਲੋਂ ਰੋਜ਼ਾਨਾ 60 ਕਿਲੋਮੀਟਰ ਦਾ ਸਫ਼ਰ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲੀਸ ਜਵਾਨਾਂ ਦਾ ਸਨਮਾਨ

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲੀਸ ਜਵਾਨਾਂ ਦਾ ਸਨਮਾਨ

‘ਬਸੇਰਾ’ ਸਕੀਮ ਤਹਿਤ ਸੰਕੇਤਕ ਰੂਪ ’ਚ 6 ਝੁੱਗੀ-ਝੌਂਪੜੀ ਵਾਲਿਆਂ ਨੂੰ ਵੀ ਸੌਂਪੇ ਦਸਤਾਵੇਜ਼ ਪਟਿਆਲਾ – 72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਛੇ ਪੁਲੀਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਂਪੜੀ ਵਾਲਿਆਂ ਲਈ ਸ਼ੁਰੂ ਕੀਤੀ ‘ਬਸੇਰਾ’ ਸਕੀਮ ਦੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿੱਚ ਦਸਤਾਵੇਜ਼…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਛੋਟੀ ਨਦੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਸਮੇਤ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਛੋਟੀ ਨਦੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਸਮੇਤ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਪਟਿਆਲਾ – ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਅਤੇ ਸ਼ਹਿਰ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਟਿਆਲਵੀਆਂ ਨੂੰ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਅਹਿਮ ਤੋਹਫ਼ਾ ਦਿੰਦੇ ਹੋਏ 213.37 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਡਿਜ਼ੀਟਲੀ ਆਗਾਜ਼ ਕੀਤਾ।ਇਨਾਂ ਪ੍ਰਾਜੈਕਟਾਂ ’ਚ ਪਟਿਆਲਾ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਵੱਲੋਂ 208.33 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀਆਂ ਜਾਣ ਵਾਲੀਆਂ ਸ਼ਹਿਰ ਦੀਆਂ ਦੋ ਅਹਿਮ…

VIA PUNJAB
ਅੱਗੇ ਪੜ੍ਹੋ
1 153 154 155 156 157 1,271