ਬੀ. ਐੱਸ. ਯੇਦੀਯੁਰੱਪਾ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ

ਬੀ. ਐੱਸ. ਯੇਦੀਯੁਰੱਪਾ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ

ਕਰਨਾਟਕ – ਬੀ. ਐੱਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਅੱਜ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਮੌਕੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਆਪਣਾ ਅਹੁਦਾ ਛੱਡਣ ਦਾ ਐਲਾਨ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅਗਨੀ ਪ੍ਰੀਖਿਆ ਵਿੱਚੋਂ ਲੰਘਿਆ ਅਤੇ ਪਾਰਟੀ ਨੂੰ ਇੱਥੇ ਤੱਕ ਪਹੁੰਚਾਇਆ। ਜਿਕਰਯੋਗ ਹੈ ਕਿ ਪਾਰਟੀ ਆਹਲਾਕਮਾਨ ਵੀ ਚਾਹੁੰਦੀ ਸੀ ਕਿ ਯੇਦੀਯੁਰੱਪਾ ਅਹੁਦਾ ਛੱਡ ਦੇਣ।ਹੁਣ ਨਵੇਂ ਮੁੱਖ ਮੰਤਰੀ ਦੇ ਨਾਮ…

VIA PUNJAB
ਅੱਗੇ ਪੜ੍ਹੋ

ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

ਰਾਣਾ ਗੁਰਮੀਤ ਸਿੰਘ ਸੋਢੀ ਮੋਹਾਲੀ ਖੇਡ ਸਟੇਡੀਅਮ ਤੋਂ ਕਰਨਗੇ ਸੈਲਫ਼ੀ ਪੁਆਇੰਟਾਂ ਅਤੇ ਐਲ.ਈ.ਡੀ. ਦਾ ਉਦਘਾਟਨ ਚੰਡੀਗੜ੍ਹ – ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਐਲ.ਈ.ਡੀ. ਲਾਉਣ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਚਲ ਰਹੇ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ‘ਤੇ ਕਾਰਗਿਲ ਨਾਇਕਾਂ ਨੂੰ ਕੀਤਾ ਨਮਨ

ਮੁੱਖ ਮੰਤਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ‘ਤੇ ਕਾਰਗਿਲ ਨਾਇਕਾਂ ਨੂੰ ਕੀਤਾ ਨਮਨ

ਫੌਜੀਆਂ ਦੇ ਬਲਿਦਾਨ, ਹਿੰਮਤ ਅਤੇ ਦੇਸ਼ ਦੇ ਪ੍ਰਤੀ ਸਮਰਪਣ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ ‘ਤੇ ਦੇਸ਼ ਦੀ ਰੱਖਿਆ, ਸ਼ਾਂਤੀ ਤੇ ਸਵਾਭੀਮਾਨ ਦੇ ਲਈ ਆਪਣੇ ਜੀਵਨ ਦਾ ਸਰਵੋਚ ਬਲਿਦਾਨ ਦੇਣ ਵਾਲੇ ਮਹਾਨ ਕਾਰਗਿਲ ਨਾਇਕਾਂ ਨੂੰ ਨਮਨ ਕੀਤਾ।ਮੁੱਖ ਮੰਤਰੀ ਨੇ ਕਾਰਗਿਲ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਸ ਯੁੱਧ ਦੌਰਾਨ ਭਾਰਤ ਮਾਤਾ ਦੇ ਵੀਰ ਸਪੂਤਾਂ ਵੱਲੋਂ…

VIA PUNJAB
ਅੱਗੇ ਪੜ੍ਹੋ

ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

ਕਾਂਗਰਸ ਨੂੰ ਹਰਾਕੇ ਗਠਜੋੜ ਦੀ ਸਰਕਾਰ ਬਣਾਉਣਾ ਸਾਡਾ ਲਕਸ਼- ਜਸਵੀਰ ਸਿੰਘ ਗੜ੍ਹੀ ਜਲੰਧਰ – ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪ੍ਰੈਸ ਕਲੱਬ ਵਿੱਚ ਹੋਏ ਪ੍ਰੋਗਰਾਮ ਵਿੱਚ ਵਿਧਾਨ ਸਭਾ ਟਾਂਡਾ ਉੜਮੁੜ ਤੋਂ ਰਾਜਨੀਤੀ ਦਾ ਵੱਡਾ ਦਿਗਜ ਚਿਹਰਾ ਲਖਵਿੰਦਰ ਸਿੰਘ ਲੱਖੀ ਗਿਲਜੀਆ ਬਸਪਾ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਵੀ ਹਾਜਰ ਸਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੂੰ ਪਾਰਟੀ ਵਿੱਚ ਸ਼ਮਿਲ ਕਰਾਉਂਦਿਆਂ ਸ੍ਰੀ ਬੈਨੀਵਾਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਉਤਰਾਖੰਡ ਦੇ ਗੁਰਦੁਆਰਾ ਸਾਹਿਬ ਪਹੁੰਚਣ ਸਮੇਂ ਮਰਯਾਦਾ ਦੀ ਹੋਈ ਉਲੰਘਣਾ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਬੀਬੀ ਜਗੀਰ ਕੌਰ

ਮੁੱਖ ਮੰਤਰੀ ਉਤਰਾਖੰਡ ਦੇ ਗੁਰਦੁਆਰਾ ਸਾਹਿਬ ਪਹੁੰਚਣ ਸਮੇਂ ਮਰਯਾਦਾ ਦੀ ਹੋਈ ਉਲੰਘਣਾ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਆਪਣੀ ਮਰਯਾਦਾ ਹੈ, ਜਿਸ ਦੀ ਉਲੰਘਣਾ ਦਾ ਕਿਸੇ ਨੂੰ ਹੱਕ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਵਾਗਤ ਲਈ ਕੁੜੀਆਂ ਤੋਂ ਨ੍ਰਿਤ ਕਰਵਾ ਕੇ ਮਰਯਾਦਾ ਦੀ ਘੋਰ…

VIA PUNJAB
ਅੱਗੇ ਪੜ੍ਹੋ

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਸਿੱਖਿਆ ਸਕੱਤਰ ਵੱਲੋਂ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ ਚੰਡੀਗੜ੍ਹ – ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼…

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

ਸਿਵਲ ਹਸਪਤਾਲ ਮੋਗਾ ਵਿਖੇ ਜਖਮੀ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਚੰਡੀਗੜ੍ਹ – ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜੀਰਾ (ਸਾਰੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।ਕਾਰਗਿਲ ਵਿਜੈ ਦਿਵਸ ’ਤੇ ਜੰਗੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਹਰਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

505 ਕਿਲੋ ਡੋਡਾ ਪੋਸਟ, 265 ਕਿਲੋ ਗਾਂਜਾ ਪੱਤੀ ਤੇ 2 ਕਿਲੋ 962 ਗ੍ਰਾਮ ਅਫੀਮ ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਤਸਕਰੀ ਦੇ ਸਮੂਹਾਂ ਦੇ ਮੰਸੂਬਿਆਂ ਨੂੰ ਅਸਫਲ ਕਰਦੇ ਹੋਏ ਭਿਵਾਨੀ ਅਤੇ ਨੁੰਹ ਜਿਲ੍ਹਿਆਂ ਤੋਂ ਟਰੱਕਾਂ ਵਿਚ ਤਸਕਰੀ ਕਰ ਲੈ ਜਾਇਆ ਜਾ ਰਿਹਾ 505 ਕਿਲੋਗ੍ਰਾਮ ਡੋਡਾ ਪੋਸਟ, 2 ਕਿਲੋ 90 ਗ੍ਰਾਮ 962 ਗ੍ਰਾਮ ਅਫੀਮ ਅਤੇ 265 ਕਿਲੋ ਤੋਂ ਵੱਧ ਗਾਂਜਾ ਪੱਤੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤਕ ਹਰਿਆਣਾ ਤੋਂ…

VIA PUNJAB
ਅੱਗੇ ਪੜ੍ਹੋ

ਹੰਗਰੀ ਵਿਚ ਵਿਸ਼ਵ ਕੁਸ਼ਤੀ ਚੈਂਪਿਅਨਸ਼ਿਪ ਵਿਚ ਹਰਿਆਣਾ ਦੀ ਬੇਟੀ ਨੇ ਜਿਤਿਆ ਗੋਲਡ ਮੈਡਲ

ਹੰਗਰੀ ਵਿਚ ਵਿਸ਼ਵ ਕੁਸ਼ਤੀ ਚੈਂਪਿਅਨਸ਼ਿਪ ਵਿਚ ਹਰਿਆਣਾ ਦੀ ਬੇਟੀ ਨੇ ਜਿਤਿਆ ਗੋਲਡ ਮੈਡਲ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਿਯਾ ਮਲਿਕ ਨੂੰ ਦੇਸ਼ ਅਤੇ ਹਰਿਆਣਾ ਨੂੰ ਕੌਮਾਂਤਰੀ ਪੱਧਰ ‘ਤੇ ਮਾਣ ਕਰਾਉਣ ਦੇ ਲਈ ਵਧਾਈਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹੰਗਰੀ ਵਿਚ ਆਯੋਿਜਤ ਵਿਸ਼ਵ ਕੁਸ਼ਤੀ ਚੈਪੀਅਨਸ਼ਿਪ ਵਿਚ 73 ਕਿਲੋਗ੍ਰਾਮ ਵਰਗ ਵਿਚ ਗੋਲਡ ਮੈਡਲ ਜਿੱਤ ਕੇ ਦੇਸ਼ ਅਤੇ ਰਾਜ ਨੂੰ ਕੌਮਾਂਤਰੀ ਪੱਧਰ ‘ਤੇ ਮਾਣ ਕਰਨ ਲਈ ਹਰਿਆਣਾ ਦੀ ਪਹਿਲਵਾਨ ਪ੍ਰਿਯਾ ਮਲਿਕ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 14 15 16 17 18 1,271