ਯੁਵਾ ਯੁੱਗ ਦਾ ਵਾਹਕ ਹੁੰਦਾ ਹੈ ਮੁੱਖ ਮੰਤਰੀ

ਯੁਵਾ ਯੁੱਗ ਦਾ ਵਾਹਕ ਹੁੰਦਾ ਹੈ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਯੁਵਾ ਯੁੱਗ ਦਾ ਵਾਹਕ ਹੁੰਦਾ ਹੈ ਅਤੇ ਆਪਣੇ ਯੁੱਗ ਨੂੰ ਕਿਸਾ ਵਿਚ ਲੈ ਕੇ ਜਾਣਾ ਹੈ, ਇਹ ਪੁਰੀ ਤਰ੍ਹਾ ਨਾਲ ਯੁਵਾ ਦੇ ਹੱਥ ਵਿਚ ਹੁੰਦਾ ਹੈ।ਮੁੱਖ ਮੰਤਰੀ ਅੱਜ ਪੰਚਕੂਲਾ ਵਿਚ ਹਰਿਆਣਾ ਖੇਡ ਵਿਕਾਸ ਅਤੇ ਭਲਾਈ ਕਮੇਟੀ ਵੱਲੋਂ ਖੇਡ ਪੁਰਸਕਾਰ ਜੇਤੂਆਂ ਦਾ ਮਾਨਦੇਯ ਵਧਾਉਣ ਤੇ ਉਨ੍ਹਾਂ ਦੇ ਸਨਮਾਨ ਵਿਚ ਆਯੋਜਿਤ ਇਕ ਸਮਾਰੋਹ ਵਿਚ ਬੋਲ ਰਹੇ ਸਨ। ਇਸ ਮੌਕੇ ਤੇ ਕੇਂਦਰੀ ਜਲ ੪ਕਤੀ ਰਾਜ ਮੰਤਰੀ ਰਤਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜਟਿਡ ਵਿਦਿਅਕ ਅਹੁਦਿਆਂ ਲਈ ਵਨ ਟਾਇਮ ਰਜਿਸਟੇ੍ਰਸ਼ਣ ਪੋਰਟਲ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜਟਿਡ ਵਿਦਿਅਕ ਅਹੁਦਿਆਂ ਲਈ ਵਨ ਟਾਇਮ ਰਜਿਸਟੇ੍ਰਸ਼ਣ ਪੋਰਟਲ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਸਰਕਾਰੀ ਨੌਕਰੀਆਂ ਲਈ ਬਿਨੈ ਕਰਨ ਦੇ ਇਛੁੱਕ ਉਮੀਦਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜਟਿਡ ਵਿਦਿਅਕ ਅਹੁਦਿਆਂ ਲਈ ਵਨ ਟਾਇਮ ਰਜਿਸਟੇ੍ਰਸ਼ਣ ਪੋਰਟਲ ਦਾ ਉਦਘਾਟਨ ਕੀਤਾ। ਨਾਲ ਹੀ, ਮੁੱਖ ਮੰਤਰੀ ਨੇ ਗਰੁੁੱਪ ਸੀ ਅਤੇ ਡੀ ਦੇ ਵੱਖ-ਵੱਖ ਅਹੁਦਿਆਂ ਨੂੰ ਭਰਨ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐਚਐਸਐਸਸੀ) ਵੱਲੋਂ ਕਾਮਨ ਯੋਗਤਾ ਪ੍ਰੀਖਿਆ (ਸੀਈਟੀ) ਆਯੋਜਿਤ ਕਰਨ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਦੁਆਬੇ ਦੇ 10,000 ਵਪਾਰੀਆਂ ਨੂੰ ਲਾਭ ਦੇਣ ਵਾਸਤੇ ਵੈਟ ਦੇ ਬਕਾਏ ਲਈ ਓ.ਟੀ.ਐਸ. ਸਕੀਮ, 50 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ

ਦੁਆਬੇ ਦੇ 10,000 ਵਪਾਰੀਆਂ ਨੂੰ ਲਾਭ ਦੇਣ ਵਾਸਤੇ ਵੈਟ ਦੇ ਬਕਾਏ ਲਈ ਓ.ਟੀ.ਐਸ. ਸਕੀਮ, 50 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ

17 ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 146 ਕਰੋੜ ਰੁਪਏ ਜਾਰੀ, ਉਦਯੋਗਾਂ ਨੂੰ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ ਜਲੰਧਰ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਲਈ ‘ਵੈਟ ਦੇ ਬਕਾਏ ਲਈ ਓਟੀਐਸ ਸਕੀਮ’ ਦੀ ਸ਼ੁਰੂਆਤ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਦੁਆਬਾ ਖੇਤਰ ਦੇ ਤਕਰੀਬਨ 10,000 ਛੋਟੇ ਅਤੇ ਮੱਧਮ ਦਰਜੇ ਦੇ ਕਾਰੋਬਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰੋਜ਼ਾਨਾ 1000 ਰਜਿਸਟਰੇਸ਼ਨ ਕਰਨ ਦਾ ਟੀਚਾ ਮਿੱਥਿਆ

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰੋਜ਼ਾਨਾ 1000 ਰਜਿਸਟਰੇਸ਼ਨ ਕਰਨ ਦਾ ਟੀਚਾ ਮਿੱਥਿਆ

ਕਿਹਾ-ਸਰਬਓਤਮ ਪ੍ਰਦਰਸ਼ਨ ਕਰਨ ਵਾਲੇ ਸੀਐਸਸੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਕੀਤਾ ਜਾਵੇਗਾ ਸਨਮਾਨਿਤ ਜਲੰਧਰ – ਆਯੂਸ਼ਮਾਨ ਭਾਰਤ-ਸਰਬੱਤ ਸਹਿਤ ਬੀਮਾ ਯੋਜਨਾ ਅਧੀਨ ਰਜਿਸਟਰੇਸ਼ਨ ਅਤੇ ਈ-ਕਾਰਡ ਜਨਰੇਸ਼ਨ ਵਧਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮੂਹ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਨੂੰ ਰੋਜ਼ਾਨਾ 1000 ਰਜਿਸਟਰੇਸ਼ਨਸ ਅਤੇ ਈ-ਕਾਰਡ ਬਣਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਜ਼ਿਲ੍ਹੇ ਭਰ ਵਿੱਚ ਸੀਐਸਸੀ ਚਲਾ ਰਹੇ ਉੱਦਮੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਬੱਤ ਸਹਿਤ ਬੀਮਾ ਯੋਜਨਾ ਲੋਕਾਂ…

VIA PUNJAB
ਅੱਗੇ ਪੜ੍ਹੋ

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

ਸਕੀਮ ਤਹਿਤ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੂੰ ਆਪਣੇ ਬਕਾਇਆਂ ਦੇ ਨਿਪਟਾਰੇ ਕਰਨ ਲਈ ਮਿਲੇਗਾ ਲਾਭ ਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਬਕਾਇਆ ਦੀ ਵਸੂਲੀ ਲਈ ਯਕਮੁਸ਼ਤ ਨੀਤੀ 2021 ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਇਹਨਾਂ ਦੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕੀਤਾ ਜਾ ਸਕੇ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੂਸਰੇ ਮੰਤਰਾਲਿਆਂ ਦੀ ਕਾਰਗੁਜਾਰੀ ਵਿੱਤ ਮੰਤਰਾਲੇ ਦੀ ਝਲਕ ਦਿਖਾਉਂਦੀ ਹੈ। ਉਹਨਾਂ ਕਿਹਾ, “ਕੋਵਿਡ -19 ਮਹਾਂਮਾਰੀ ਅਤੇ ਕੇਂਦਰ ਦੇ ਜੀ.ਐੱਸ.ਟੀ….

VIA PUNJAB
ਅੱਗੇ ਪੜ੍ਹੋ

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਪਟਿਆਲਾ ਵਿਖੇ ਲਹਿਰਾਉਣਗੇ ਝੰਡਾ ਚੰਡੀਗੜ੍ਹ – ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ।ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸਬੀਐਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਇਨ੍ਹਾਂ ਕਾਨੂੰਨਾਂ ਬਾਬਤ ਖ਼ਦਸ਼ਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ।ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਉਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

ਟੀਕਾਕਰਨ ਲਈ 20,450 ਸ਼ੀਸ਼ੀਆਂ (ਕੋਵੀਸੀਲਡ) ਪ੍ਰਾਪਤ ਹੋਈਆਂ: ਬਲਬੀਰ ਸਿੱਧੂ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ ਹੈ। ਅੱਜ ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ‘ਤੇ ਰੋਕ ਲਾ ਦਿੱਤੀ ਹੈ ਅਤੇ ਕਿਹਾ ਹੈ ਉਹ ਇੱਕ ਕਮੇਟੀ ਦਾ ਗਠਨ ਕਰਨਗੇ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਖੁਦ ਹੀ ਤੈਅ ਕਰਨਗੇ ਕਿ ਕੌਣ-ਕੌਣ ਇਸ ਕਮੇਟੀ ਦਾ ਹਿੱਸਾ ਹੋਵੇਗਾ।ਜਦੋਂ ਕਿ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਕਮੇਟੀ ਦਾ ਹਿੱਸਾ ਨਹੀਂ ਬਣਨਗੇ।ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਫੈਸਲਾ ਸੁਣਾਇਆ। ਇਹ ਚਾਰ ਮੈਂਬਰ ਸੁਪਰੀਮ ਕੋਰਟ ਦੀ ਕਮੇਟੀ…

VIA PUNJAB
ਅੱਗੇ ਪੜ੍ਹੋ

ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ: ਰਾਣਾ ਸੋਢੀ ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ‘ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ’ ਦਾ ਗਠਨ ਕੀਤਾ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਇਹ ਕਮੇਟੀ ਗਠਤ ਕਰਨ ਦਾ ਫ਼ੈਸਲਾ ਲਿਆ ਗਿਆ। ਰਾਣਾ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ…

VIA PUNJAB
ਅੱਗੇ ਪੜ੍ਹੋ
1 164 165 166 167 168 1,271