ਅਹੁਦਾ ਸੰਭਾਲਣ ਮਗਰੋਂ ਇਮੀਗ੍ਰੇਸ਼ਨ ਕਾਨੂੰਨ ਲਿਆਵਾਂਗਾ: ਬਾਇਡਨ

ਅਹੁਦਾ ਸੰਭਾਲਣ ਮਗਰੋਂ ਇਮੀਗ੍ਰੇਸ਼ਨ ਕਾਨੂੰਨ ਲਿਆਵਾਂਗਾ: ਬਾਇਡਨ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਹ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਨੂੰ ਪਲਟਦੇ ਹੋਏ ਇਕ ਇਮੀਗ੍ਰੇਸ਼ਨ ਕਾਨੂੰਨ ਲੈ ਕੇ ਆਉਣਗੇ। ਜ਼ਿਕਰਯੋਗ ਹੈ ਕਿ ਬਾਇਡਨ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਡੈਲਾਵੇਅਰ ਦੇ ਵਿਲਮਿੰਗਟਨ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬਾਇਡਨ ਨੇ ਕਿਹਾ, ‘‘ਮੈਂ ਤੁਰੰਤ ਇਕ ਇਮੀਗਰੇਸ਼ਨ ਕਾਨੂੰਨ ਲੈ ਕੇ ਆਵਾਂਗਾ।’’

VIA PUNJAB
ਅੱਗੇ ਪੜ੍ਹੋ

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੰਭੀਰਤਾਂ ਨਾਲ ਵਿਚਾਰ ਕਰਨ ਲਈ ਕਿਹਾ ਹੈ। ਇਸ ਬਾਰੇ ਪੱਤਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲਿਖਿਆ ਹੈ ਤੇ ਬਾਕੀ ਸੰਸਦ ਮੈਂਬਰਾਂ ਨੇ ਇਸ ਉਪਰ ਦਸਤਖ਼ਤ ਕੀਤੇ ਹਨ। ਸ੍ਰੀ ਢੇਸੀ ਨੇ ਪ੍ਰਧਾਨ ਮੰਤਰੀ ਜੌਹਨਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿੱਚ ਭੰਡਾਰਾ ਦੇ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ

ਮਹਾਰਾਸ਼ਟਰ ਵਿੱਚ ਭੰਡਾਰਾ ਦੇ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ

ਦਿੱਲੀ – ਮਹਾਰਾਸ਼ਟਰ ਦੇ ਭੰਡਾਰਾ ਵਿੱਚ ਦੇਰ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਨਵਜੰਮੇ ਬੱਚੇ ਝੁਲਸ ਗਏ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ 2 ਵਜੇ ਦੇ ਕਰੀਬ ਵਾਪਰੀ। ਜਿਸ ਵਾਰਡ ਵਿੱਚ ਅੱਗ ਲੱਗੀ, ਉੱਥੇ ਕਰੀਬ 17 ਬੱਚੇ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਸਿਕ ਨਿਊਬਾਰਨ ਕੇਅਰ ਯੂਨਿਟ (ਐਸ.ਐਨ.ਸੀ.ਯੂ.) ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਾਰਡ ਵਿੱਚ ਉਨ੍ਹਾਂ ਬੱਚਿਆਂ ਨੂੰ ਰੱਖਿਆ…

VIA PUNJAB
ਅੱਗੇ ਪੜ੍ਹੋ

ਸਭ ਨੂੰ ਮੁਫ਼ਤ ਲਗਾਈ ਜਾਵੇ ਕੋਰੋਨਾ ਵੈਕਸੀਨ : ਕੇਜਰੀਵਾਲ

ਸਭ ਨੂੰ ਮੁਫ਼ਤ ਲਗਾਈ ਜਾਵੇ ਕੋਰੋਨਾ ਵੈਕਸੀਨ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵੈਕਸੀਨ ਸਾਰੇ ਦੇਸ਼ਵਾਸੀਆਂ ਨੂੰ ਮੁਫ਼ਤ ਲਗਾਈ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਸੂਬੇ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਡਾ. ਹਰਸ਼ਵਰਧਨ ਤੋਂ ਮੰਗ ਕੀਤੀ ਸੀ ਕਿ ਦਿੱਲੀ ਅਤੇ ਦੇਸ਼ ਦੇ ਸਾਰੇ ਸੂਬਿਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇ। ਕੇਂਦਰ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ

ਕਾਂਗਰਸ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ

ਅਹਿਮਦਾਬਾਦ – ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ ਹੋ ਗਿਆ ਹੈ। ਸੋਲੰਕੀ ਗੁਜਰਾਤ ਸੂਬੇ ਦੇ 4 ਵਾਰ ਮੁੱਖ ਮੰਤਰੀ ਰਹਿ ਚੁਕੇ ਸਨ। ਉਨ੍ਹਾਂ ਦੀ ਉਮਰ 94 ਸਾਲ ਸੀ। ਉਹ ਕਾਂਗਰਸ ਦੇ ਵੱਡੇ ਨੇਤਾ ਮੰਨੇ ਜਾਂਦੇ ਹਨ ਅਤੇ ਇਕ ਵਾਰ ਭਾਰਤ ਦੇ ਵਿਦੇਸ਼ ਮੰਤਰੀ ਵੀ ਰਹਿ ਚੁੱਕੇ ਹਨ।ਮਾਧਵ ਸੋਲੰਕੀ ਪੇਸ਼ੇ ਤੋਂ ਵਕੀਲ ਸਨ। ਉਹ ਆਨੰਦ ਦੇ ਨੇੜੇ ਬੋਰਸਾਡ ਦੇ ਖੱਤਰੀ ਸਨ। ਉਹ ਪਹਿਲੀ ਵਾਰ 1977 ਵਿੱਚ…

VIA PUNJAB
ਅੱਗੇ ਪੜ੍ਹੋ

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਬੱਚਿਆਂ ਦੀ ਸਾਂਭ ਸੰਭਾਲ ਸਹੂਲਤ ਵਾਲੇ ਇਨਾਂ ਹੋਸਟਲਾਂ ਦੀ ਉਸਾਰੀ ਲਈ 50 ਕਰੋੜ ਰੁਪਏ ਅਤੇ 2 ਸਰਕਾਰੀ ਬਿਰਧ ਆਸ਼ਰਮਾਂ ਲਈ 11 ਕਰੋੜ ਰੁਪਏ ਖਰਚੇ ਜਾਣਗੇ ਚੰਡੀਗੜ – ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਪ੍ਰਦਾਨ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੰਮਕਾਜੀ ਔਰਤਾਂ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਸੱਤ ਨਵੇਂ ਹੋਸਟਲਾਂ ਦੀ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਉਨਾਂ ਦੇ ਬੱਚਿਆਂ ਲਈ ਦਿਨ ਭਰ ਸਾਂਭ-ਸੰਭਾਲ ਦੀ…

VIA PUNJAB
ਅੱਗੇ ਪੜ੍ਹੋ

ਫ਼ਿਰੋਜ਼ਪੁਰ ਤੋਂ ਮੱਲਾਂਵਾਲਾ ਪਨਬੱਸ ਰੋਡਵੇਜ ਦੇ ਬੰਦ ਪਏ ਰੂਟ ਚਲਾਏ ਜਾਣ ਦੀ ਮੰਗ

ਫ਼ਿਰੋਜ਼ਪੁਰ ਤੋਂ ਮੱਲਾਂਵਾਲਾ ਪਨਬੱਸ ਰੋਡਵੇਜ ਦੇ ਬੰਦ ਪਏ ਰੂਟ ਚਲਾਏ ਜਾਣ ਦੀ ਮੰਗ

ਪਨਬੱਸ ਰੋਡਵੇਜ਼ ਦੀਆਂ ਬੱਸਾਂ ਨਾ ਚੱਲਣ ਕਾਰਨ ਸਵਾਰੀਆਂ ਨੂੰ ਕਰਨਾ ਪੈਂਦਾ ਮੁਸ਼ਕਿਲਾਂ ਦਾ ਸਾਹਮਣਾ ਮੱਲਾਂਵਾਲਾ – ਫਿਰੋਜ਼ਪੁਰ ਤੋਂ ਕਸਬਾ ਮੱਲਾਂਵਾਲਾ ,ਮੱਖੂ, ਜੀਰਾ, ਹਰੀਕੇ, ਨੂੰ ਜਾਂਦੀਆਂ ਰੋਡਵੇਜ਼ ਦੀਆਂ ਬੱਸਾਂ ਆਪਣੇ ਟਾਇਮ ਟੇਬਲ ਤੇ ਨਾ ਚੱਲਣ ਤੇ ਇਨ੍ਹਾਂ ਰੂਟਾਂ ਤੇ ਬੰਦ ਪਈਆਂ ਰੋਡਵੇਜ਼ ਦੀਆਂ ਬੱਸਾਂ ਨਾ ਚੱਲਣ ਕਾਰਨ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਕਿ ਪਨਬੱਸ ਦਾ ਹਰੀਕੇ ਟੈਮ ਹੋਣ ਕਾਰਨ ਡਰਾਈਵਰ ਆਪਣੀ ਮਰਜ਼ੀ ਨਾਲ ਹਰੀਕੇ ਜਾਣ ਦੀ ਬਜਾਏ ਮੱਖੂ ਚਲਿਆ ਜਾਦਾ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਖਾਲੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਖਾਲੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਅਰੁਨਾ ਚੌਧਰੀ

ਵੱਖ ਵੱਖ ਵਿਭਾਗਾਂ ਵਿੱਚ ਔਰਤਾਂ ਦੇ 33 ਫੀਸਦ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ ਨਿਯੁਕਤ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਤਹਿਤ ਸ਼ੁਰੂ ਹੋਏ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਵਿਭਾਗ ਵਿੱਚ ਵੱਖ-ਵੱਖ ਖਾਲੀ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ।ਵਿਭਾਗ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ…

VIA PUNJAB
ਅੱਗੇ ਪੜ੍ਹੋ

ਪਿੰਡ ਟੋਡਰ ਮਾਜਰਾ ਮਾਮਲੇ ਦੀ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਨਿਖੇਧੀ

ਪਿੰਡ ਟੋਡਰ ਮਾਜਰਾ ਮਾਮਲੇ ਦੀ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਨਿਖੇਧੀ

ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਖਰੜ ਤਹਿਸੀਲ ਦੇ ਪਿੰਡ ਟੋਡਰਮਾਜਰਾ ਵਿੱਚ ਗਾਂ ਦੇ ਵੱਛੇ ਉਤੇ ਪਿੱਟਬੁੱਲ ਕੁੱਤੇ ਤੋਂ ਹਮਲਾ ਕਰਵਾਉਣ ਸਖਤ ਨਿਖੇਧੀ ਕੀਤੀ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਕਦੀ ਵੀ ਬਰਦਾਸਤ ਨਹੀਂ ਕਰੇਗਾ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਦੋਸੀਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਅਦਾਲਤ ਵਿਚ ਜਲਦ ਚਲਾਨ ਪੇਸ਼ ਕਰਨ ਲਈ ਕਿਹਾ।ਸ੍ਰੀ ਸ਼ਰਮਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦਾ ਭਗਵੰਤ ਮਾਨ ਨੂੰ ਜਵਾਬ; ਤੁਹਾਡੇ ਝੂਠ ਨੇ ਤੁਹਾਡੀ ਸੰਸਦ ਮੈਂਬਰ ਵਜੋਂ ਨਾਕਾਬਲੀਅਤ ਦਾ ਪਰਦਾਫਾਸ਼ ਕੀਤਾ

ਕੈਪਟਨ ਅਮਰਿੰਦਰ ਸਿੰਘ ਦਾ ਭਗਵੰਤ ਮਾਨ ਨੂੰ ਜਵਾਬ; ਤੁਹਾਡੇ ਝੂਠ ਨੇ ਤੁਹਾਡੀ ਸੰਸਦ ਮੈਂਬਰ ਵਜੋਂ ਨਾਕਾਬਲੀਅਤ ਦਾ ਪਰਦਾਫਾਸ਼ ਕੀਤਾ

ਮੁੱਖ ਮੰਤਰੀ ਨੇ ਕਿਹਾ, ਪੰਜਾਬ ਨੇ ਪਹਿਲਾ ਹੀ ਕੇਂਦਰੀ ਕਾਨੂੰਨਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਨੂੰ ਅੰਤਿਮ ਰੂਪ ਦਿੱਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਦੀ ਕਰੜੀ ਆਲੋਚਨਾ ਕਰਦਿਆਂ ਆਖਿਆ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਮਾਨ ਵਰਗੇ ਲੋਕ ਜਿਨਾਂ ਨੂੰ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਬਾਰੇ ਉੱਕਾ ਵੀ ਗਿਆਨ ਨਹੀਂ, ਰਾਜਨੀਤੀ ਵਿੱਚ ਹਨ ਅਤੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ
1 168 169 170 171 172 1,271