ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਾਦਗੀ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ, ਸੁਰੱਖਿਆ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ : ਏਡੀਸੀ

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਾਦਗੀ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ, ਸੁਰੱਖਿਆ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ : ਏਡੀਸੀ

ਮੁੱਖ ਮਹਿਮਾਨ ਵੱਲੋਂ ਲਹਿਰਾਇਆ ਜਾਵੇਗਾ ਤਿਰੰਗਾ, ਪੰਜਾਬ ਪੁਲਿਸ ਦੀ ਟੁੱਕੜੀ ਦੇਵੇਗੀ ਸਲਾਮੀ ਜਲੰਧਰ – ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਇਸ ਵਾਰ ਸਾਦਾ ਤੇ ਘੱਟ ਇਕੱਠ ਵਾਲਾ ਹੋਵੇਗਾ, ਜਿਸ ਦੌਰਾਨ ਸੁਰੱਖਿਆ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਨੂੰ ਕਿਸੇ ਵੀ ਕੀਮਤ ‘ਤੇ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਅਗਲੇ ਸਾਲ ਮਾਰਚ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਮਿਲੇਗੀ ਪਾਣੀ ਦੀ ਸਪਲਾਈ : ਰਜ਼ੀਆ ਸੁਲਤਾਨਾ

ਅਗਲੇ ਸਾਲ ਮਾਰਚ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਮਿਲੇਗੀ ਪਾਣੀ ਦੀ ਸਪਲਾਈ : ਰਜ਼ੀਆ ਸੁਲਤਾਨਾ

ਸਾਰੇ ਪੇਂਡੂ ਸਕੂਲਾਂ ‘ਚ ਪਾਣੀ ਦੀ ਸਪਲਾਈ ਕਰਨ ਵਾਲਾ ਦੇਸ਼ ‘ਚੋਂ ਮੋਹਰੀ ਸੂਬਾ ਬਣਿਆ ਪੰਜਾਬ ਚੰਡੀਗੜ – ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਾਰੇ 35 ਲੱਖ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦਾ ਟੀਚਾ ਮਾਰਚ 2022 ਤੱਕ ਪੂਰਾ ਕਰ ਲਿਆ ਜਾਵੇਗਾ। ਇਹ ਟੀਚਾ ਜਲ ਜੀਵਨ ਮਿਸ਼ਨ ਤਹਿਤ ਪੂਰਾ ਕੀਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਪੰਜਾ ਸਾਹਿਬ ਦੇ ਸ਼ਹੀਦਾਂ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ’ਤੇ ਨਗਰ ਨਿਗਮ ਦਾ ਕੀਤਾ ਧੰਨਵਾਦ

ਪੰਜਾ ਸਾਹਿਬ ਦੇ ਸ਼ਹੀਦਾਂ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ’ਤੇ ਨਗਰ ਨਿਗਮ ਦਾ ਕੀਤਾ ਧੰਨਵਾਦ

ਅੰਮ੍ਰਿਤਸਰ -ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਅੰਮ੍ਰਿਤਸਰ ਨੇ ਸਥਾਨਕ ਸੁਲਤਾਨਵਿੰਡ ਰੋਡ ਤੋਂ ਤਰਨ ਤਾਰਨ ਰੋਡ ਨੂੰ ਜੋੜਨ ਵਾਲੇ ਲਿੰਕ ਮਾਰਗ ਦਾ ਨਾਂ ਸ਼ਹੀਦ ਭਾਈ ਕਰਮ ਸਿੰਘ ਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਦੇ ਨਾਂ ’ਤੇ ਰੱਖਣ ਲਈ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਅਤੇ ਹਲਕਾ ਕੌਂਸਲਰ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਵੱਲੋਂ ਸਾਕਾ ਪੰਜਾ ਸਾਹਿਬ ਦੇ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ਦੀ ਮੰਗ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ 20 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ -ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ

ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਬਾਬਾ ਜੰਗ ਸਿੰਘ ਧਰਮ ਯੁੱਧ ਮੋਰਚੇ ਦੌਰਾਨ ਸੰਨ 1982 ਵਿਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਸ਼ਹੀਦ ਹੋਏ ਸਨ। ਉਨ੍ਹਾਂ ਦੀ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰ ਸੁਸ਼ੋਭਿਤ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

“ਦਲਿਤ ਸੰਗਠਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੁਤਲਾ ਸਾੜਿਆ”

“ਦਲਿਤ ਸੰਗਠਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੁਤਲਾ ਸਾੜਿਆ”

ਮਨਪ੍ਰੀਤ ਸਿੰਘ ਬਾਦਲ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਘੁਟਾਲੇ ‘ਚ ਮੁੱਖ ਦੋਸ਼ੀ ਸਾਧੂ ਸਿੰਘ ਧਰਮਸੋਤ ਸਾਡੇ ਸਮਾਜ ਦੀ ਆਉਣ ਵਾਲੀ ਪੀੜ੍ਹੀ ਨੂੰ ਬਰਬਾਦ ਕਰਨ ਲਈ ਜ਼ਿੰਮੇਵਾਰ —- ਕੈਂਥ ਚੰਡੀਗੜ੍ਹ- ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਦਿਆਂ,ਮੰਤਰੀ ਦੇ ਇਲਜ਼ਾਮ ਲਗਾਇਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫੰਡਾਂ ਵਿਚ ਤਬਦੀਲੀਆਂ ਕਰਨ ਲਈ ਜ਼ਿੰਮੇਵਾਰ ਜ਼ਿੰਮੇਵਾਰ ਹਨ। ਸ੍ਰੀ ਕੈਂਥ ਨੇ ਕਿਹਾ, “ਵਿੱਤ ਮੰਤਰਾਲੇ ਦੀ ਮੁਕੰਮਲ ਅਯੋਗਤਾ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਹੋਏ ਹਾਦਸੇ ਦਾ ਸ਼ਿਕਾਰ ਹੋਕੇ ਆਪਣੇ ਟ੍ਰੈਕਟਰ-ਟਰਾਲੀ ਗਵਾਉਣ ਵਾਲੇ ਪਿੰਡ ਸਫੇੜਾ ਦੇ ਕਿਸਾਨਾਂ ਨੂੰ ਨਵਾਂ ਟ੍ਰੈਕਟਰ ਤੇ ਟਰਾਲੀ ਸੌਂਪੇ ਪਟਿਆਲਾ – ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ, ਅੱਜ ਜ਼ਿਲਾ ਪਟਿਆਲਾ ਦੇ ਉਨਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਨਵੇਂ ਟ੍ਰੈਕਟਰ-ਟਰਾਲੀ ਪ੍ਰਦਾਨ ਕਰਨ ਲਈ ਪਿੰਡ ਸਫੇੜਾ ਵਿਖੇ ਪੁੱਜੇ, ਜਿਨਾਂ ਕਿਸਾਨਾਂ ਦੇ ਟ੍ਰੈਕਟਰ ਤੇ ਟਰਾਲੀ ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਇੱਕ ਹਾਦਸੇ ਦਾ ਸ਼ਿਕਾਰ ਹੋ ਕੇ ਪੂਰੀ ਤਰਾਂ ਨੁਕਸਾਨੇ ਗਏ ਸਨ। ਸ੍ਰੀਮਤੀ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਟੀਕੇ ਦਾ ਅਭਿਆਸ ਰਿਹਾ ਕਾਮਯਾਬ-ਬਲਬੀਰ ਸਿੰਘ ਸਿੱਧੂ

ਕੋਵਿਡ-19 ਟੀਕੇ ਦਾ ਅਭਿਆਸ ਰਿਹਾ ਕਾਮਯਾਬ-ਬਲਬੀਰ ਸਿੰਘ ਸਿੱਧੂ

ਸੂਬਾ ਪ੍ਰਤੀ ਦਿਨ ਟੀਕੇ ਦੀਆਂ 4 ਲੱਖ ਖੁਰਾਕਾਂ ਦਾ ਪ੍ਰਬੰਧਨ ਕਰਨ ਲਈ ਸਮਰੱਥ ਚੰਡੀਗੜ – ਜਦੋਂ ਦੇਸ਼ ਕੋਵਿਡ -19 ਟੀਕਾਕਰਣ ਦੇ ਵਿਆਪਕ ਪ੍ਰੋਗਰਾਮ ਵੱਲ ਕਦਮ ਵਧਾ ਰਿਹਾ ਹੈ , ਪੰਜਾਬ ਟੀਕਾਕਰਣ ਦੇ ਪ੍ਰਬੰਧਨ ਲਈ ਤਿਆਰ- ਬਰ- ਤਿਆਰ ਹੈ ਅਤੇ ਜਦੋਂ ਵੀ ਵੈਕਸੀਨ ਦੀ ਸਪਲਾਈ ਪ੍ਰਾਪਤ ਹੁੰਦੀ ਹੈ ਟੀਕਾਕਰਣ ਮੁਹਿੰਮ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।ਮੁਹਾਲੀ ਦੇ 6-ਫੇਜ਼ ਸਥਿਤ ਜ਼ਿਲਾ ਹਸਪਤਾਲ ਵਿਖੇ ਟੀਕਾਕਰਣ ਅਭਿਆਸ ਚਲਾਉਣ ਤੋਂ ਬਾਅਦ ਪੱਤਰਕਾਰਾਂ ਨਾਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਨੂੰ ਤਾਇਨਾਤ ਕੀਤੇ ਜਾਣ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਬਦਨੀਅਤ ਦੱਸਿਆ

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਨੂੰ ਤਾਇਨਾਤ ਕੀਤੇ ਜਾਣ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਬਦਨੀਅਤ ਦੱਸਿਆ

ਕਿਹਾ ਪੰਜਾਬ ਪੁਲਿਸ ਦਾ ਕੰਮ ਸੂਚਨਾ ਇਕੱਤਰ ਕਰਨਾ ਅਤੇ ਮੇਰਾ ਕੰਮ ਹਾਲਾਤ ’ਤੇ ਨਜ਼ਰ ਰੱਖਣਾ ਚੰਡੀਗੜ – ਸਾਰੇ ਇਲਜ਼ਾਮਾਂ ਅਤੇ ਰਿਪੋਰਟਾਂ ਨੂੰ ਪੂਰੀ ਤਰਾਂ ਬੇਬੁਨਿਆਦ ਅਤੇ ਬਦਨੀਅਤੀ ਤੋਂ ਪ੍ਰੇਰਿਤ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੀ ਸਰਹੱਦ ’ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਦੀ ਤਾਇਨਾਤੀ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਉਨਾਂ ਕਿਹਾ ਕਿ ਉਹ ਇਸ ਗੱਲ ਨੂੰ ਸਪੱਸ਼ਟ ਕਰ ਚੁੱਕੇ ਹਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਨਵੇਂ ਕਾਡਲ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਨਵੇਂ ਕਾਡਲ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਨਵੇਂ ਕਾਡਲ ਦਾ ਉਦਘਾਟਨ ਕੀਤਾ। ਉਦਾਘਟਨ ਦੌਰਾਨ ਮਨੋਹਰ ਲਾਲ ਨੇ ਗੁਰੂਗ੍ਰਾਮ ਯੂਨੀਵਰਸਿਟੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤੀ ਸਭਿਆਚਾਰ ਵਿਚ ਗੁਰੂ-ਸ਼ਿਸ਼ ਪਰੰਪਰਾ ਪ੍ਰਾਚੀਲ ਕਾਲ ਤੋਂ ਚੱਲੀ ਆ ਰਹੀ ਹੈ ਅਤੇ ਇਸੀ ਪਰੰਪਰਾ ਨੂੰ ਅੱਗੇ ਪੜਾਉਣ ਦਾ ਕੰਮ ਗੁਰੂਗ੍ਰਾਮ ਯੂਨੀਵਰਸਿਟੀ ਵਿਚ ਲਗਾਤਾਰ ਚੱਲ ਰਿਹਾ ਹੈ।ਉਨ੍ਹਾਂ ਨੇ ਗੁਰੂ ਦਰੋਣਾਚਾਰਿਆ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਭਾਰਤ ਵਿਚ ਸਦੀਆਂ ਤੋਂ ਗੁਰੂ-ਸ਼ਿਸ਼ ਪਰੰਪਰਾ ਵਿਸ਼ਵ ਦਾ…

VIA PUNJAB
ਅੱਗੇ ਪੜ੍ਹੋ
1 170 171 172 173 174 1,271