ਸੂਬੇ ਦੇ 5048 ਪਿੰਡਾਂ ਵਿਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਹਿਲੇ ਚਾਹੇ ਕਿਸੇ ਨੇ 24 ਘੰਟੇ ਬਿਜਲੀ ਦੇਣ ਦੀ ਗਲ ਕਹੀ ਹੋਵੇ ਪਰ ਅਸੀਂ ਬਿਨ੍ਹਾਂ ਕਹੇ ਇਹ ਕਰ ਦਿਖਾਇਆ – ਮੁੱਖ ਮੰਤਰੀ

ਸੂਬੇ ਦੇ 5048 ਪਿੰਡਾਂ ਵਿਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਹਿਲੇ ਚਾਹੇ ਕਿਸੇ ਨੇ 24 ਘੰਟੇ ਬਿਜਲੀ ਦੇਣ ਦੀ ਗਲ ਕਹੀ ਹੋਵੇ ਪਰ ਅਸੀਂ ਬਿਨ੍ਹਾਂ ਕਹੇ ਇਹ ਕਰ ਦਿਖਾਇਆ – ਮੁੱਖ ਮੰਤਰੀ

ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ 5048 ਪਿੰਡਾਂ ਵਿਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਹਿਲੇ ਚਾਹੇ ਕਿਸੇ ਨੇ 24 ਘੰਟੇ ਬਿਜਲੀ ਦੇਣ ਦੀ ਗਲ ਕਹੀ ਹੋਵੇ ਪਰ ਅਸੀਂ ਬਿਨ੍ਹਾਂ ਕਹੇ ਇਹ ਕਰ ਦਿਖਾਇਆ। ਸ੍ਰੀ ਮਨੋਹਰ ਲਾਲ ਅੱਜ ਗੁਰੂਗ੍ਰਾਮ ਦੇ ਸਿਵਲ ਲਾਇਨ ਸਥਿਤ ਸੁਤੰਤਰਤਾ ਸੈਨਾਨੀ ਜਿਲ੍ਹਾ ਪਰਿਸ਼ਦ ਹਾਲ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਹੱਲ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੀਟਿੰਗ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਜੈਸ਼ੰਕਰ ਵੱਲੋਂ ਤਾਮਿਲ ਆਗੂਆਂ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਤਾਮਿਲ ਆਗੂਆਂ ਨਾਲ ਮੁਲਾਕਾਤ

ਕੋਲੰਬੋ – ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਸ੍ਰੀਲੰਕਾ ਵਿੱਚ ਤਾਮਿਲ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੌਮੀ ਸੁਲ੍ਹਾ-ਸਫ਼ਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਸੂਬਾਈ ਕੌਂਸਲਾਂ ਦੀ ਭੂਮਿਕਾ ਅਤੇ ਵਿਕਾਸ ਤੇ ਸਪੁਰਦਗੀ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਗਈ। ਤਾਮਿਲ ਆਗੂਆਂ ਨਾਲ ਇਹ ਮੀਟਿੰਗ ਇਸ ਲਈ ਵੀ ਅਹਿਮ ਹੈ ਕਿਉਂਕਿ ਸੱਤਾਧਾਰੀ ਸ੍ਰੀ ਲੰਕਾ ਪੀਪਲਜ਼ ਪਾਰਟੀ (ਐੱਸਐੱਲਪੀਪੀ) ਗੱਠਜੋੜ ਵਿਚਲੇ ਭਾਈਵਾਲਾਂ ਵੱਲੋਂ ਦੇਸ਼ ਵਿਚਲੇ ਸੂਬਾਈ ਕੌਂਸਲ ਪ੍ਰਬੰਧ ਦੇ ਖ਼ਾਤਮੇ ਲਈ ਜਨਤਕ ਮੁਹਿੰਮ ਚਲਾਉਣ ਲਈ ਦਬਾਅ ਪਾਇਆ ਜਾ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਫਰਾਈਟ ਕੌਰੀਡੋਰ ਦੇ ਰੇਵਾੜੀ-ਮਦਾਰ ਖੰਡ ਦਾ ਉਦਘਾਟਨ

ਮੋਦੀ ਵੱਲੋਂ ਫਰਾਈਟ ਕੌਰੀਡੋਰ ਦੇ ਰੇਵਾੜੀ-ਮਦਾਰ ਖੰਡ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਸਟਰਨ ਡੈਡੀਕੇਟਿਡ ਫਰਾਈਟ ਕੌਰੀਡੋਰ (ਡਬਲਿਊਡੀਐੱਫਸੀ) ਦਾ 306 ਕਿਲੋਮੀਟਰ ਲੰਮਾ ਨਿਊ ਰਿਵਾੜੀ-ਨਿਊ ਮਦਾਰ ਖੰਡ ਅੱਜ ਦੇਸ਼ ਨੂੰ ਸਮਰਪਿਤ ਕਰ ਦਿੱਤਾ। ਸ੍ਰੀ ਮੋਦੀ ਨੇ ਇਸ ਮੌਕੇ ਡੇਢ ਕਿਲੋਮੀਟਰ ਲੰਮੀ ਦੋਹਰੇ ਸਟੈਕ ਵਾਲੀ ਕੰਟੇਨਰ ਟਰੇਨ ਨੂੰ ਵੀ ਹਰੀ ਝੰਡੀ ਵਿਖਾਈ। ਬਿਜਲਈ ਇੰਜਣ ਨਾਲ ਚੱਲਣ ਵਾਲੀ ਇਹ ਗੱਡੀ ਨਿਊ ਅਟੇਲੀ ਤੋਂ ਨਿਊ ਕਿਸ਼ਨਗੜ੍ਹ ਦਰਮਿਆਨ ਚੱਲੇਗੀ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੇ ਉਦਘਾਟਨ ਮਗਰੋਂ ਕਿਹਾ, ‘ਦੇਸ਼ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਨਵੀਂ ਦਿੱਲੀ – ਕੇਂਦਰ ਸਰਕਾਰ ਤੇ ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਵਿਚਾਲੇ ਭਲਕੇ ਹੋਣ ਵਾਲੀ 8ਵੇਂ ਗੇੜ ਦੀ ਅਹਿਮ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸਾਨਾਂ ਦੀ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ ਹੈ। ਕਿਸਾਨ ਯੂਨੀਅਨਾਂ ਨਾਲ ਹੁਣ ਤਕ ਹੋਈ ਸੱਤ ਗੇੇੜਾਂ ਦੀ ਗੱਲਬਾਤ ਦੌਰਾਨ ਖੁਰਾਕ ਮੰਤਰੀ ਪਿਊਸ਼ ਗੋਇਲ ਤੇ ਵਣਜ ਬਾਰੇ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੂਹਰੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀਆਂ ਨੇ ਲਾਈ ਟਰੰਪ ਦੀ ਕਲਾਸ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀਆਂ ਨੇ ਲਾਈ ਟਰੰਪ ਦੀ ਕਲਾਸ

ਫਰਿਜ਼ਨੋ – ਅਮਰੀਕਾ ਦਾ ਕੈਪੀਟਲ ਹਾਊਸ ਜਾਣੀ ਸੰਸਦ ਭਵਨ ਵਾਸ਼ਿੰਗਟਨ ਡੀਸੀ ਵਿੇਚ ਸਥਿਤ ਹੈ, ਅਤੇ ਇਹ ਸੰਨ 1800 ਵਿੱਚ ਹੋਂਦ ਵਿੱਚ ਆਇਆ ਸੀ। ਯੁੱਧਾਂਜੰਗਾਂ ਵਿੱਚ ਇਸ ਦਾ ਕਈ ਵਾਰ ਨੁਕਸਾਨ ਹੋਇਆ ਪਰ ਪਾਵਰ ਆਫ ਟਰਾਂਸਫਰ ਦੀ ਪ੍ਰਕਿਰਿਆ ਦੌਰਾਨ ਇਹ ਪਹਿਲੀ ਵਾਰ ਹੋਇਆ ਕਿ ਕਿਸੇ ਰਾਸ਼ਟਰਪਤੀ ਦੇ ਉਕਸਾਵੇ ਤੇ ਉਸਦੇ ਸਪੋਰਟਰਾਂ ਵੱਲੋਂ ਸੰਸਦ ਭਵਨ ਦੀ ਭੰਨ-ਤੋੜ ਕੀਤੀ ਗਈ ਹੋਵੇ। ਜਿੱਥੇ ਸਾਰੀ ਦੁਨੀਆਂ ਵਿੱਚ ਇਸ ਘਟਨਾਂ ਦੀ ਨਿਖੇਧੀ ਹੋ ਰਹੀ ਹੈ ਉੱਥੇ ਅਮਰੀਕਾ ਦੇ ਚਾਰ ਸਾਬਕਾ ਰਾਸ਼ਟਰਪਤੀਆਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਟਰੰਪ ਸਮਰਥਕਾਂ ਨੇ ਕੈਪਿਟਲ ਹਿਲ ਵਿੱਚ ਕੀਤਾ ਜਬਰਦਸਤ ਹੰਗਾਮਾ ਵਾਸ਼ਿੰਗਟਨ ਵਿੱਚ 15 ਦਿਨਾਂ ਦੀ ਐਮਰਜੈਂਸੀ ਘੋਸ਼ਿਤ

ਅਮਰੀਕਾ ਵਿੱਚ ਟਰੰਪ ਸਮਰਥਕਾਂ ਨੇ ਕੈਪਿਟਲ ਹਿਲ ਵਿੱਚ ਕੀਤਾ ਜਬਰਦਸਤ ਹੰਗਾਮਾ ਵਾਸ਼ਿੰਗਟਨ ਵਿੱਚ 15 ਦਿਨਾਂ ਦੀ ਐਮਰਜੈਂਸੀ ਘੋਸ਼ਿਤ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿਚ ਅਮਰੀਕਾ ਵਿਚ ਇਕ ਵਾਰ ਫਿਰ ਹਿੰਸਾ ਦੀ ਘਟਨਾ ਵਾਪਰੀ ਹੈ। ਇਸ ਵਾਰ ਵਾਸ਼ਿੰਗਟਨ ਸਥਿਤ ਕੈਪਿਟਲ ਹਿਲ ਵਿਚ ਟਰੰਪ ਦੇ ਸਮਰਥਕਾਂ ਨੇ ਜ਼ਬਰਦਤ ਹੰਗਾਮਾ ਕੀਤਾ। ਜਦੋਂ ਭਾਰਤ ਵਿਚ ਰਾਤ ਦਾ ਸਮਾਂ ਸੀ, ਉਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਟਰੰਪ ਸਮਰਥਕ ਹਥਿਆਰਾਂ ਦੇ ਨਾਲ ਕੈਪਿਟਲ ਹਿਲ ਵਿਚ ਦਾਖਲ ਹੋ ਗਏ ਉੱਥੇ ਭੰਨ-ਤੋੜ ਕੀਤੀ, ਸੈਨੇਟਰਾਂ ਨੂੰ ਬਾਹਰ ਕੀਤਾ ਅਤੇ ਉੱਥੇ ਕਬਜ਼ਾ ਕਰ ਲਿਆ।ਭਾਵੇਂਕਿ ਲੰਬੇ ਸੰਘਰਸ਼ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਕੋਲਕਾਤਾ – ਸਾਬਕਾ ਭਾਰਤੀ ਕਪਤਾਨ ਅਤੇ ਭਾਰਤੀ ਕਿ੍ਰਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗਾਂਗੁਲੀ ਨੂੰ ਪਿਛਲੇ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਵੁਡਲੈਂਡਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਐਂਜਿਓਪਲਾਸਟੀ ਕੀਤੀ ਗਈ ਸੀ।48 ਸਾਲਾ ਗਾਂਗੁਲੀ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਉਹ ਜਲਦ ਹੀ ਵਾਪਸੀ ਕਰਣਗੇ। ਗਾਂਗੁਲੀ ਨੇ ਡਾਕਟਰਾਂ ਅਤੇ ਹਪਸਤਾਲ ਕਰਮਚਾਰੀਆਂ ਦਾ ਧੰਨਵਾਦ ਕਰਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿਆਂ 8 ਜਨਵਰੀ , 2021 ਨੂੰ ਕਰੋਨਾ ਟੀਕਾਕਰਣ ਸਬੰਧੀ ਅਭਿਆਸ

ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿਆਂ 8 ਜਨਵਰੀ , 2021 ਨੂੰ ਕਰੋਨਾ ਟੀਕਾਕਰਣ ਸਬੰਧੀ ਅਭਿਆਸ

ਚੰਡੀਗੜ – ਪੰਜਾਬ ਸਰਕਾਰ ਰਾਜ ਦੇ ਸਾਰੇ ਜ਼ਿਲਿਆਂ ਵਿੱਚ ਕੋਰੋਨਾ ਟੀਕਾਕਰਣ ਸਬੰਧੀ ਅਭਿਆਸ ਕਰਵਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਟੀਕਾਕਰਣ ਅਭਿਆਸ 8 ਜਨਵਰੀ 2021 ਨੂੰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਸਿਹਤ ਸੰਭਾਲ ਕਰਮਚਾਰੀਆਂ ਦਾ ਜ਼ਿਲਾ ਹਸਪਤਾਲ, ਸਬ- ਡਵੀਜਨਲ, ਕਮਿਊਨਿਟੀ ਸਿਹਤ ਕੇਂਦਰ ਅਤੇ ਜ਼ਿਲੇ…

VIA PUNJAB
ਅੱਗੇ ਪੜ੍ਹੋ

ਪੰਜਾਬ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ, ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਵਿਨੀ ਮਹਾਜਨ

ਪੰਜਾਬ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ, ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਵਿਨੀ ਮਹਾਜਨ

ਐਨ.ਆਰ.ਡੀ.ਡੀ.ਐਲ ਜਲੰਧਰ ਇਕ ਦਿਨ ਵਿਚ 1500 ਨਮੂਨਿਆਂ ਦੀ ਜਾਂਚ ਕਰਨ ਵਿਚ ਸਮਰੱਥ ਚੰਡੀਗੜ੍ਹ – ਪੰਜਾਬ ਰਾਜ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਗੁਆਂਢੀ ਸੂਬਿਆਂ ਵਿੱਚ ਬਰਡ ਫਲੂ ਦੇ ਕੁਝ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਸਕੱਤਰ ਦਫ਼ਤਰ ਵਿਖੇ ਦਸ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਾਰੇ ਸਬੰਧਤ ਵਿਭਾਗਾਂ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ  ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ

ਚੰਡੀਗੜ੍ਹ – ਹਰਿਆਣਾ ਦੀ ਜਨਤਾ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ (ਡਬਲਿਯੂਡੀਐਫਸੀ) ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਰਾਜ ਦੇ ਲਈ ਨਿਰਯਾਤ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਸੂਬੇ ਦੇ ਆਰਥਿਕ ਵਿਕਾਸ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ। ਡਬਲਿਯੂਡੀਐਫਸੀ ਦਾਦਰੀ (ਉੱਤਰ ਪ੍ਰਦੇਸ਼) ਤੋਂ ਰਿਵਾੜੀ-ਅਜਮੇਰ-ਅਹਿਮਦਾਬਾਦ-ਵੜੋਡਰਾ ਹੁੰਦੇ ਹੋਏ ਮੁੰਬਈ ਤਕ 1504 ਕਿਲੋਮੀਟਰ ਦੀ ਦੂਰੀ ਤੈਅ…

VIA PUNJAB
ਅੱਗੇ ਪੜ੍ਹੋ
1 171 172 173 174 175 1,271