ਫਰਵਰੀ ਦੇ ਅੰਤ ਤੱਕ 150,000 ਬੀ.ਸੀ. ਵਾਸੀਆਂ ਨੂੰ ਵੈਕਸੀਨੇਟ ਕਰਨ ਦਾ ਟੀਚਾ – ਡਾ. ਹੈਨਰੀ

ਫਰਵਰੀ ਦੇ ਅੰਤ ਤੱਕ 150,000 ਬੀ.ਸੀ. ਵਾਸੀਆਂ ਨੂੰ ਵੈਕਸੀਨੇਟ ਕਰਨ ਦਾ ਟੀਚਾ – ਡਾ. ਹੈਨਰੀ

ਸਰੀ – ਕੈਨੇਡਾ ਵਿਚ ਦੋ ਵੈਕਸੀਨਜ਼ ਨੂੰ ਮਨਜ਼ੂਰੀ ਮਿਲਣ ਸਦਕਾ ਇਸ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਅਤੇ ਫਰਵਰੀ ਦੇ ਅੰਤ ਤੱਕ 150,000 ਬੀ.ਸੀ. ਵਾਸੀਆਂ ਨੂੰ ਵੈਕਸੀਨੇਟ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਦੱਸਿਆ ਹੈ ਕਿ ਇਹ ਟੀਕਾਕਰਨ ਲੌਂਗ ਟਰਮ ਕੇਅਰ ਹੋਮਸ ਰਹਿਣ ਵਾਲੇ ਬਜ਼ੁਰਗਾਂ ਅਤੇ ਸਟਾਫ਼ ਤੋਂ ਇਲਾਵਾ ਫਰਸਟ ਨੇਸ਼ਨ ਭਾਈਚਾਰਿਆਂ ਨੂੰ ਤਰਜੀਹ ਦੇ ਆਧਾਰ ਤੇ ਦਿੱਤਾ ਜਾ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸੰਸਦ ਵੱਲੋਂ ਪਾਕਿ ਔਰਤਾਂ ਲਈ ‘ਮਲਾਲਾ ਯੁਸੂਫਜ਼ਈ ਸਕਾਲਰਸ਼ਿਪ ਬਿੱਲ’ ਪਾਸ

ਅਮਰੀਕੀ ਸੰਸਦ ਵੱਲੋਂ ਪਾਕਿ ਔਰਤਾਂ ਲਈ ‘ਮਲਾਲਾ ਯੁਸੂਫਜ਼ਈ ਸਕਾਲਰਸ਼ਿਪ ਬਿੱਲ’ ਪਾਸ

ਵਾਸ਼ਿੰਗਟਨ – ਅਮਰੀਕੀ ਸੰਸਦ ਨੇ ‘ਮਲਾਲਾ ਯੁਸੂਫਜ਼ਈ ਸਕਾਲਰਸ਼ਿਪ ਬਿੱਲ’ ਪਾਸ ਕੀਤਾ ਹੈ। ਇਸ ਦੇ ਤਹਿਤ ਇਕ ਯੋਗਤਾ ਅਤੇ ਲੋੜ ਆਧਾਰਿਤ ਪ੍ਰੋਗਰਾਮ ਦੇ ਤਹਿਤ ਪਾਕਿਸਤਾਨੀ ਔਰਤਾਂ ਨੂੰ ਉੱਚ ਸਿੱਖਿਆ ਮੁਹੱਈਆ ਕਰਾਉਣ ਲਈ ਦਿੱਤੀਆਂ ਜਾ ਰਹੀਆਂ ਸਕਾਲਰਸ਼ਿਪਾਂ ਦੀ ਗਿਣਤੀ ਵਧੇਗੀ। ਇਸ ਬਿੱਲ ਨੂੰ ਮਾਰਚ 2020 ਵਿਚ ਪ੍ਰਤੀਨਿਧੀ ਸਭਾ ਨੇ ਪਾਸ ਕੀਤਾ ਸੀ, ਜਿਸ ਨੂੰ ਅਮਰੀਕੀ ਸੈਨੇਟ ਨੇ 1 ਜਨਵਰੀ ਨੂੰ ਧੁਨੀਮਤ ਨਾਲ ਪਾਸ ਕੀਤਾ। ਇਹ ਬਿੱਲ ਹੁਣ ਵ੍ਹਾਈਟ ਹਾਊਸ ਭੇਜਿਆ ਗਿਆ ਹੈ, ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਇਲੈਕਟ੍ਰੋਨਿਕ ਵਾਹਨਾਂ (ਈ-ਵਾਹਨਾਂ) ਦੀ ਵਰਤੋ ਨੂ ਪ੍ਰੋਤਸਾਹਨ ਦੇਣ ਦੇ ਲਈ ਅੱਜ ਪਹਿਲਾ ਈ-ਚਾਰਜਿੰਗ ਸਟੇਸ਼ਨ ਨੂੰ ਸ਼ੁਰੂ ਕੀਤਾ ਗਿਆ

ਹਰਿਆਣਾ ਵਿਚ ਇਲੈਕਟ੍ਰੋਨਿਕ ਵਾਹਨਾਂ (ਈ-ਵਾਹਨਾਂ) ਦੀ ਵਰਤੋ ਨੂ ਪ੍ਰੋਤਸਾਹਨ ਦੇਣ ਦੇ ਲਈ ਅੱਜ ਪਹਿਲਾ ਈ-ਚਾਰਜਿੰਗ ਸਟੇਸ਼ਨ ਨੂੰ ਸ਼ੁਰੂ ਕੀਤਾ ਗਿਆ

ਚੰਡੀਗੜ੍ਹ – ਹਰਿਆਣਾ ਵਿਚ ਇਲੈਕਟ੍ਰੋਨਿਕ ਵਾਹਨਾਂ (ਈ-ਵਾਹਨਾਂ) ਦੀ ਵਰਤੋ ਨੂ ਪ੍ਰੋਤਸਾਹਨ ਦੇਣ ਦੇ ਲਈ ਅੱਜ ਪਹਿਲਾ ਈ-ਚਾਰਜਿੰਗ ਸਟੇਸ਼ਨ ਨੂੰ ਸ਼ੁਰੂ ਕੀਤਾ ਗਿਆ। ਇਸ ਦੀ ਸ਼ੁਰੂਆਤ ਕੇਂਦਰੀ ਪੈਟਰੋਲਿਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਤਰੁਣ ਕਪੂਰ ਨੇ ਪੰਚਕੂਲਾ ਦੇ ਅਕਸ਼ੈ ਉਰਜਾ ਭਵਨ ਵਿਚ ਕੀਤੀ। ਇਸ ਈ-ਚਾਰਜਿੰਗ ਸਟੇਸ਼ਨ ਵਿਚ ਸਾਰੀ ਤਰ੍ਹਾ ਦੇ ਇਲੈਕਟ੍ਰੋਨਿਕ ਵਾਹਨਾਂ ਨੂੰ ਫਰੀ-ਚਾਰਜਿੰਗ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।ਇਸ ਮੌਕੇ ‘ਤੇ ਕੇਂਦਰੀ ਪੈਟਰੋਲਿਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਤਰੁਣ ਕਪੂਰ ਨੇ ਦਸਿਆ ਕਿ ਜੇਕਰ…

VIA PUNJAB
ਅੱਗੇ ਪੜ੍ਹੋ

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

ਹਾਈ ਕੋਰਟ ਦੇ ਆਦੇਸ਼ਾਂ ਨੇ ਸੂਬਾ ਸਰਕਾਰ ਦੇ ਸਟੈਂਡ ਦੀ ਪੁਸ਼ਟੀ ਕੀਤੀ-ਮੁੱਖ ਮੰਤਰੀ ਚੰਡੀਗੜ੍ਹ – ਸਾਲ 2015 ਦੇ ਬੇਅਦਬੀ ਮਾਮਿਲਆਂ ਦੀ ਜਾਂਚ ਬਾਰੇ ਸੂਬਾ ਸਰਕਾਰ ਵੱਲੋਂ ਲਏ ਸਟੈਂਡ ਦੀ ਪੁਸ਼ਟੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਇਨ੍ਹਾਂ ਕੇਸਾਂ ਨਾਲ ਸਬੰਧਤ ਸਾਰੀਆਂ ਕੇਸ ਡਾਇਰੀਆਂ ਅਤੇ ਕਾਗਜਾਤ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ।ਇਸ ਮੁੱਦੇ ਉਤੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੂਬਾ ਸਰਕਾਰ ਦੇ ਰੁਖ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

ਚੰਡੀਗੜ – ਜ਼ੀਰਕਪੁਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਨੂੰ 100 ਬਿਸਤਰਿਆਂ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਸਦਾ ਰਸਮੀ ਉਦਘਾਟਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।ਸ੍ਰੀ ਸਿੱਧੂ ਨੇ ਕਿਹਾ ਕਿ ਇਹ ਕਦਮ ਜ਼ੀਰਕਪੁਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੁੱਕਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਜੀਰਕਪੁਰ ਦੀ ਆਬਾਦੀ ਕਈ ਗੁਣਾ ਵੱਧ ਗਈ ਹੈ।ਸਿਹਤ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ   —  ਕੈਂਥ

ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕਰੋ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮਾਜਿਕ ਅਧਿਕਾਰਤਾ ਅਤੇ ਨਿਆਂ ਸਾਧੂ ਸਿੰਘ ਧਰਮਸੋਤ ਕੋਰਾ ਝੂਠ ਬੋਲ ਰਹੇ ਹਨ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆ ਦੇ ਪ੍ਰੀਵਾਰਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਪਰ ਇਸ ਦੇ ਉਲਟ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਨੂੰ ਖਤਮ ਕੀਤਾ ਗਿਆ ਹੈ । ਡਾ ਬੀ ਆਰ…

VIA PUNJAB
ਅੱਗੇ ਪੜ੍ਹੋ

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

ਕਾਲੀਆ ਨੂੰ ਯਾਦ ਦਵਾਇਆ ਕਿ ਅਧਿਕਾਰੀ ਕੇਵਲ ਚੁਣੇ ਗਏ ਮੁਖੀਆਂ ਪ੍ਰਤੀ ਜਵਾਬਦੇਹ ਹੁੰਦੇ ਹਨ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਸੂਬੇ ਵਿੱਚ ਲੋਕ-ਤੰਤਰ ਰਾਹੀਂ ਚੁਣੀ ਹੋਈ ਸਰਕਾਰ ਨੂੰ ਕਮਜ਼ੋਰ ਕਰਨ ਲਈ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਨਿਖੇਧੀ ਕੀਤੀ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਹਿਲਾਂ ਵੀ ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਹੋਰਨਾਂ ਸੂਬਿਆਂ ਵਿੱਚ ਰਾਜਪਾਲਾਂ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਦੇ ਪਹਿਲੇ ਦੌਰ ਦੌਰਾਨ ਨਹੀਂ ਨਿਕਲਿਆ ਹੱਲ, ਮੀਟਿੰਗ ਜਾਰੀ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਸਰਕਾਰ, ਐਮ ਐਸ ਪੀ ਦੇ ਮੁੱਦੇ ਤੇ ਸਰਕਾਰ ਨੇ ਹੱਥ ਖਿੱਚੇ

ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਦੇ ਪਹਿਲੇ ਦੌਰ ਦੌਰਾਨ ਨਹੀਂ ਨਿਕਲਿਆ ਹੱਲ, ਮੀਟਿੰਗ ਜਾਰੀ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਸਰਕਾਰ, ਐਮ ਐਸ ਪੀ ਦੇ ਮੁੱਦੇ ਤੇ ਸਰਕਾਰ ਨੇ ਹੱਥ ਖਿੱਚੇ

ਨਵੀਂ ਦਿੱਲੀ – ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਈ 7ਵੇਂ ਦੌਰ ਦੀ ਮੀਟਿੰਗ ਦੌਰਾਨ ਪਹਿਲੇ ਦੌਰ ਦੀ ਮੀਟਿੰਗ ਵਿੱਚ ਕੋਈ ਹਲ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ।ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਅੱਜ ਬਾਅਦ ਦੁਪਹਿਰ ਕਰੀਬ 2.30 ਵਜੇ ਸ਼ੁਰੂ ਹੋਈ। ਇਸ ਦੌਰਾਨ ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਮਿ੍ਰਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਇਸ ਮੰਗ ਤੇ ਕੇਂਦਰੀ ਮੰਤਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਹੁਣ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਐਕਸਟਂਸਨ੍ਰਲੈਕਚਰਰਸ ਦੇ ਕਾਰਜ ਦਾ ਮੁਲਾਂਕਨ ਕਰਨ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਹੁਣ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਐਕਸਟਂਸਨ੍ਰਲੈਕਚਰਰਸ ਦੇ ਕਾਰਜ ਦਾ ਮੁਲਾਂਕਨ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਹੁਣ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਐਕਸਟਂਸਨ੍ਰਲੈਕਚਰਰਸ ਦੇ ਕਾਰਜ ਦਾ ਮੁਲਾਂਕਨ ਕਰਨ ਦਾ ਫੈਸਲਾ ਕੀਤਾ ਹੈ। ਉੱਚੇਰੀ ਸਿਖਿਆ ਵਿਭਾਗ ਨੇ ਕਾਲਜਾਂ ਦੇ ਪ੍ਰਿੰਸੀਪਲਾਂ ਤੋਂ ਇੰਨ੍ਹਾਂ ਐਕਸਟੈਂਸਨ੍ਰਲੈਕਚਰਰਸ ਵੱਲੋਂ ਪੜਾਈ ਜਾਣ ਵਾਲੀ ਕਲਾਸਾਂ ਦੇ ਪ੍ਰੀਖਿਆ੍ਰਨਤੀਜਿਆਂ ਦੀ ਜਾਣਕਾਰੀ ਇਕ ਪਖਵਾੜੇ ਦੇ ਅੰਦਰ ਮੰਗੀ ਹੈ।ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਕ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇ੪ ਦਿੱਤੇ ਗਏ ਹਨ ਕਿ ਉਹ ਆਪਣ੍ਰਆਪਣੇ ਕਾਲਜ ਵਿਚ ਕੰਮ ਕਰ ਰਹੇ ਐਕਸਟੈਂਸਨ੍ਰਲੈਕਚਰਰਸ…

VIA PUNJAB
ਅੱਗੇ ਪੜ੍ਹੋ

ਫਿਰੋਜਪੁਰ ਸ਼ਹਿਰੀ ਤੋਂ ਨਰਿੰਦਰ ਸਿੰਘ ਸੰਧਾ ਦੀ ਹੋਈ ਘਰ ਵਾਪਸੀ ਫੜਿਆ “ਆਪ” ਦਾ ਝਾੜੂ

ਫਿਰੋਜਪੁਰ ਸ਼ਹਿਰੀ ਤੋਂ ਨਰਿੰਦਰ ਸਿੰਘ ਸੰਧਾ ਦੀ ਹੋਈ ਘਰ ਵਾਪਸੀ ਫੜਿਆ “ਆਪ” ਦਾ ਝਾੜੂ

ਫਿਰੋਜਪੁਰ – ਅੱਜ ਫਿਰੋਜਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋ ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਤੋਂ 2017 ਚ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜ ਚੁੱਕੇ ਨਰਿੰਦਰ ਸਿੰਘ ਸੰਧਾ ਚੰਡੀਗੜ੍ਹ ਦੇ ਪਾਰਟੀ ਦਫਤਰ ਵਿਖੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਪ੍ਰਭਾਰੀ ਐੱਮ ਐੱਲ ਏ ਜਰਨੈਲ ਸਿੰਘ ਦੀ ਹਾਜਰੀ ਵਿਚ “ਆਪ” ਚ ਘਰ ਵਾਪਸੀ ਕਰ ਲਈ | ਇਸ ਮੌਕੇ ਸੂਬਾ ਖਜਾਨਚੀ ਮੈਡਮ ਨੀਨਾ ਮਿੱਤਲ ,ਐੱਮ ਐਲ ਏ…

VIA PUNJAB
ਅੱਗੇ ਪੜ੍ਹੋ
1 177 178 179 180 181 1,271