ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ 60 ਲੱਖ ਪੌਦੇ ਲਗਾਏ ਗਏ, ਵਿਭਾਗ ਨੇ 232 ਹਰਬਲ ਗਾਰਡਨ ਵਿਕਸਿਤ ਕੀਤੇ

ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ 60 ਲੱਖ ਪੌਦੇ ਲਗਾਏ ਗਏ, ਵਿਭਾਗ ਨੇ 232 ਹਰਬਲ ਗਾਰਡਨ ਵਿਕਸਿਤ ਕੀਤੇ

ਵਿਭਾਗ ਵੱਲੋਂ ਉੱਚ ਮੁੱਲ ਵਾਲੇ ਰੁੱਖਾਂ ਦੀਆਂ ਕਿਸਮਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਐਗਰੋਫੋਰੈਸਟਰੀ ਅਧੀਨ 19.50 ਲੱਖ ਪੌਦੇ ਲਗਾਏ ਗਏ ਚੰਡੀਗੜ੍ਹ – ਜੰਗਾਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 11.63 ਵਰਗ ਕਿ.ਮੀ. ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖ ਵੱਖ ਸਕੀਮਾਂ ਅਧੀਨ 60 ਲੱਖ ਪੌਦੇ ਲਗਾਏ ਗਏ ਹਨ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਨਵਾਂ ਸਾਲ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਨਵਾਂ ਸਾਲ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬਾ ਵਾਸੀਆਂ ਨੂੰ ਨਵਾਂ ਸਾਲ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਨਵਾਂ ਸਾਲ ਸਾਰੇ ਲੋਕਾਂ ਦੇ ਜੀਵਨ ਵਿਚ ਸੁੱਖ ਅਤੇ ਖੁਸ਼ਹਾਲੀ ਲਿਆਏ। ਡਿਪਟੀ ਮੁੱਖ ਮੰਤਰੀ ਨੇ ਵੀਰਵਾਰ ਨੂੰ ਜਾਰੀ ਆਪਣੇ ਸ਼ੁਭਕਾਮਨਾਵਾਂ ਸੰਦੇਸ਼ ਵਿਚ ਕਿਹਾ ਹੈ ਕਿ ਰਾਜ ਸਰਕਾਰ ਕਿਸਾਨਾਂ, ਮਜਦੂਰਾਂ, ਗਰੀਬਾਂ, ਨੌਜੁਆਨਾਂ, ਮਹਿਲਾਵਾਂ ਸਮੇਤ ਸਾਰੇ ਵਰਗਾਂ ਦੇ ਹਿੱਤ ਵਿਚ ਕਾਰਜ ਕਰ ਰਹੀ ਹੈ।

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ

ਚੰਡੀਗੜ੍ਹ – ਅੰਤੋਦੇਯ ਦੀ ਭਾਵਨਾ ਨਾਲ ਲਾਇਨ ਵਿਚ ਖੜੇ ਆਖੀਰੀ ਵਿਅਕਤੀ ਦੇ ਉਥਾਨ ਦੇ ਆਪਣੇ ਸੰਕਲਪ ਨੂੰ ਦੋਹਰਾਊਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ, ਤਾਂ ਜੋ ਅਜਿਹੇ ਪਰਿਵਾਰਾਂ ਨੂੰ ਆਰਥਿਕ ਰੂਪ ਨਾਲ ਮਜਬੂਤ ਕਰ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਇਆ ਜਾ ਸਕੇ।ਮੁੱਖ ਮੰਤਰੀ ਮਨੋਹਰ ਲਾਲ ਅੱਜ ਇੱਥੇ ਹਰਿਆਣਾ ਨਿਵਾਸ ਵਿਚ ਆਯੋਜਿਤ ਪ੍ਰੈਸ ਵਾਰਤਾ ਨੂੰ ਸੰਬੋਧਿਤ…

VIA PUNJAB
ਅੱਗੇ ਪੜ੍ਹੋ

ਮਾਤਾ ਤ੍ਰਿਪਤਾ ਮਹਿਲਾ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ

ਮਾਤਾ ਤ੍ਰਿਪਤਾ ਮਹਿਲਾ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ

ਲਗਭਗ 7,96,030 ਮਹਿਲਾ-ਮੁਖੀ ਪਰਿਵਾਰ ਲਾਭ ਲੈਣ ਯੋਗ ਹੋਣਗੇ ਚੰਡੀਗੜ੍ – ਪੰਜਾਬ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਏਗੀ।ਮਾਤਾ ਤ੍ਰਿਪਤਾ ਮਹਿਲਾ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਮਹਿਲਾ-ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਇਸ ਨੀਤੀ ਨੂੰ ਲਾਗੂ ਕਰਨ ਵਾਸਤੇ ਆਪਣੀ ਸਹਿਮਤੀ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਦੇ ਯਤਨਾਂ ਨਾਲ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ

ਰਾਣਾ ਸੋਢੀ ਦੇ ਯਤਨਾਂ ਨਾਲ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ

ਚੰਡੀਗੜ੍ਹ – ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਦੇ ਨੇਤਰਹੀਣ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਸਿੰਘ ਦੀ ਛੇ ਸਾਲ ਤੋਂ ਰੁਕੀ ਪਈ ਨਕਦ ਇਨਾਮੀ ਰਾਸ਼ੀ ਜਾਰੀ ਕਰਵਾ ਦਿੱਤੀ ਹੈ।ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ 2014 ਵਿੱਚ ਦੱਖਣੀ ਅਫਰੀਕਾ ਦੇ ਕੇਪਟਾਊਨ ਵਿੱਚ ਖੇਡੇ ਕ੍ਰਿਕਟ ਵਿਸ਼ਵ ਕੱਪ ਵਿੱਚ ਭਾਗ ਲਿਆ ਸੀ ਅਤੇ ਇਕ ਕੌਮਾਂਤਰੀ ਖਿਡਾਰੀ ਵਜੋਂ ਸਰਕਾਰ ਵੱਲੋਂ ਜੋ ਉਸ ਨੂੰ ਇਨਾਮੀ ਰਾਸ਼ੀ ਦਿੱਤੀ ਜਾਣੀ ਸੀ, ਉਹ ਰੁਕੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਵਾਂ ਸਾਲ ਸੂਬੇ ਵਿਚ ਹੋਰ ਵੱਧ ਖੁਸ਼ਹਾਲੀ ਲੈ ਕੇ ਆਵੇਗਾ। ਹਰਿਆਣਾ ਸੂਬਾ 2021 ਵਿਚ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰੇਗਾ।ਉਨ੍ਹਾਂ ਨੇ ਕਿਹਾ ਕਿ ਸਾਲ 2020 ਹਰਿਆਣਾ ਨੇ ਵੱਖ-ਵੱਖ ਖੇਤਰਾਂ ਵਿਚ ਅਨੇਕ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸੀ ਕਾਰਣ ਨਾਲ ਰਾਜ ਨੂੰ ਕੌਮੀ ਪੱਧਰ ‘ਤੇ ਡਿਜੀਟਲ ਇੱਡੀਆ ਅਵਾਰਡ-2020 ਨਾਲ ਨਵਾਜਿਆ ਗਿਆ ਹੈ। ਰਾਜ ਸਰਕਾਰ ਵੱਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਸੂਬੇ ਵਿੱਚ ਮੋਬਾਇਲ ਟਾਵਰਾਂ ਤੇ ਸੰਚਾਰ ਢਾਂਚੇ ਨੂੰ ਨੁਕਸਾਨ ਪਹੁੰਚਾਏ ਜਾਣ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਪੰਜਾਬ ਦੇ ਰਾਜਪਾਲ ਨੇ ਸੂਬੇ ਵਿੱਚ ਮੋਬਾਇਲ ਟਾਵਰਾਂ ਤੇ ਸੰਚਾਰ ਢਾਂਚੇ ਨੂੰ ਨੁਕਸਾਨ ਪਹੁੰਚਾਏ ਜਾਣ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਸਾਨਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਭੰਨਤੋੜ ਦਾ ਗੰਭੀਰ ਨੋਟਿਸ ਲਿਆ ਹੈ ਜਿਸ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ 1600 ਤੋਂ ਵੱਧ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਗਿਆ ਹੈ।ਉਨ੍ਹਾਂ ਨੇ ਸੰਚਾਰ ਢਾਂਚੇ ਨੂੰ ਹੋਏ ਨੁਕਸਾਨ ਦੇ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਜੋ ਵਪਾਰ, ਵਿੱਦਿਅਕ ਸੰਸਥਾਵਾਂ, ਸਰਕਾਰ ਅਤੇ ਸਮਾਜ ਦੇ ਰੋੋਜ਼ਾਨਾ ਦੇ ਕੰਮਕਾਜ ਲਈ ਬਹੁਤ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਇਹ ਮੁਸ਼ਕਿਲ ਦੀ ਘੜੀ ਹੈ…

VIA PUNJAB
ਅੱਗੇ ਪੜ੍ਹੋ

“ਸਾਬਕਾ ਸੀਨੀਅਰ ਆਈ ਏ ਐਸ ਅਫਸਰਾਂ ਤਿਲਕ ਰਾਜ ਸਾਰੰਗਲ ਅਤੇ ਗੁਰਪਾਲ ਸਿੰਘ ਭੱਟੀ ਨੇ ਧਰਨੇ ਵਿਚ ਸ਼ਾਮਿਲ ਹੋਏ”

“ਸਾਬਕਾ ਸੀਨੀਅਰ ਆਈ ਏ ਐਸ ਅਫਸਰਾਂ ਤਿਲਕ ਰਾਜ ਸਾਰੰਗਲ ਅਤੇ ਗੁਰਪਾਲ ਸਿੰਘ ਭੱਟੀ ਨੇ ਧਰਨੇ ਵਿਚ ਸ਼ਾਮਿਲ ਹੋਏ”

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਲੋੜਵੰਦਾਂ ਨਾਲ ਹੋ ਰਿਹਾ ਧੱਕਾ ਅਤੇ ਬੇਇਨਸਾਫ਼ੀ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਜਾਰੀ ਨਾ ਕਰਕੇ 3 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਨਾਲ ਖਿਲਵਾੜ ਕਰਨ ਅਤੇ 7 ਲੱਖ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਲੋਂ…

VIA PUNJAB
ਅੱਗੇ ਪੜ੍ਹੋ

ਕਮਲਾ ਹੈਰਿਸ ਨੇ ਲਾਈਵ ਹੋ ਕੇ ਲਗਵਾਇਆ ਮੋਡਰਨਾ ਦਾ ਕੋਰੋਨਾ ਵਾਇਰਸ ਟੀਕਾ

ਕਮਲਾ ਹੈਰਿਸ ਨੇ ਲਾਈਵ ਹੋ ਕੇ ਲਗਵਾਇਆ ਮੋਡਰਨਾ ਦਾ ਕੋਰੋਨਾ ਵਾਇਰਸ ਟੀਕਾ

ਕੈਲੀਫੋਰਨੀਆਂ – ਅਮਰੀਕਾ ਵਿਚ ਕੋਰੋਨਾ ਵਾਇਰਸ ਟੀਕਾਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਲਾਗ ਨੂੰ ਵਧਣ ਤੋਂ ਰੋਕਣ ਲਈ ਟੀਕਾਕਰਨ ਨੂੰ ਦੇਸ਼ ਭਰ ਵਿੱਚ ਸਫਲ ਕਰਨ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।ਇਸ ਟੀਕਾਕਰਨ ਦੀ ਲੜੀ ਤਹਿਤ ਉਪ-ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਨੇ ਵੀ ਮੰਗਲਵਾਰ ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਟੈਲੀਵਿਜ਼ਨ ‘ਤੇ ਮੋਡਰਨਾ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰਨ ਦੇ ਨਾਲ ਹੀ ਅਮਰੀਕਾ ਵਾਸੀਆਂ ਨੂੰ ਵਾਇਰਸ ਦਾ ਟੀਕਾ ਲਗਵਾਉਣ ਦੀ ਵੀ ਅਪੀਲ ਕੀਤੀ ਹੈ।ਹੈਰਿਸ…

VIA PUNJAB
ਅੱਗੇ ਪੜ੍ਹੋ

ਕੈਨੇਡਾ ਆਉਣ ਵਾਲੇ ਹਰੇਕ ਮੁਸਾਫ਼ਰ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ – ਬਿਲ ਬਲੇਅਰ

ਕੈਨੇਡਾ ਆਉਣ ਵਾਲੇ ਹਰੇਕ ਮੁਸਾਫ਼ਰ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ – ਬਿਲ ਬਲੇਅਰ

ਸਰੀ – ਕੈਨੇਡਾ ਵਿਚ ਦਾਖਲ ਹੋਣ ਵਾਲੇ ਸਾਰੇ ਹਵਾਈ ਯਾਤਰੀਆਂ ਸਬੰਧੀ ਅੱਜ ਕੈਨੇਡੀਅਨ ਸਰਕਾਰ ਨੇ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਕੈਨੇਡਾ ਆਉਣ ਤੋਂ ਪਹਿਲਾਂ ਹਰ ਇਕ ਮੁਸਾਫ਼ਰ ਲਈ COVID-19 ਟੈਸਟ ਦਾ ਸਬੂਤ ਮੁਹੱਈਆ ਕਰਵਾਉਣਾ ਲਾਜ਼ਮੀ ਹੋਵੇਗਾ ਅਤੇ ਪੌਜ਼ੇਟਿਵ ਰਿਪੋਰਟ ਵਾਲਾ ਕੋਈ ਵੀ ਯਾਤਰੀ ਕੈਨੇਡਾ ਵਿਚ ਦਾਖ਼ਲ ਨਹੀਂ ਹੋ ਸਕੇਗਾ।ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੇਂ ਸਖਤ ਕੀਤੇ ਨਿਯਮ ਕੋਰੋਨਾ ਵਾਇਰਸ ਦਾ ਪਾਸਾਰ ਰੋਕਣ ਅਤੇ ਕੈਨੇਡਾ ਦੇ ਲੋਕਾਂ ਦੀ ਸੁਰੱਖਿਆ…

VIA PUNJAB
ਅੱਗੇ ਪੜ੍ਹੋ
1 184 185 186 187 188 1,271