ਚੁਣੌਤੀਆਂ ਦੇ ਬਾਵਜੂਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਫ਼ਲਤਾਪੂਰਵਕ ਖਰੀਦ ਪ੍ਰੀਕ੍ਰਿਆ ਨੇਪਰੇ ਚਾੜ੍ਹੀ:- ਭਾਰਤ ਭੂਸ਼ਨ ਆਸ਼ੂ

ਚੁਣੌਤੀਆਂ ਦੇ ਬਾਵਜੂਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਫ਼ਲਤਾਪੂਰਵਕ ਖਰੀਦ ਪ੍ਰੀਕ੍ਰਿਆ ਨੇਪਰੇ ਚਾੜ੍ਹੀ:- ਭਾਰਤ ਭੂਸ਼ਨ ਆਸ਼ੂ

ਚੰਡੀਗੜ੍ਹ – ਕੋਵਿਡ ਮਹਾਂਵਾਰੀ ਦੌਰਾਨ ਜਦੋਂ ਦੁਨੀਆਂ ਭਰ ਵਿਚ ਸਾਰਾ ਕੁਝ ਰੁੱਕ ਗਿਆ ਸੀ ਤਾਂ ਉਸ ਸਮੇਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਵੱਲੋਂ ਪੁੱਤਾਂ ਵਾਗੂੰ ਪਾਲੀ ਫ਼ਸਲ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਨਵੇਕਲੇ ਕਿਸਮ ਦੇ ਪ੍ਰਬੰਧ ਕੀਤੇ ਗਏ।ਉਕਤ ਪ੍ਰਗਟਾਵਾ ਪੰਜਾਬ ਦੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਰਤ ਭੂਸ਼ਨ ਆਸੂ ਵੱਲੋਂ ਕੀਤਾ ਗਿਆ।ਸ਼੍ਰੀ ਆਸ਼ੂ ਨੇ ਦੱਸਿਆ ਕਿ 23 ਮਾਰਚ, 2020 ਨੂੰ ਸੂਬੇ ਵਿਚ ਲਾਕ-ਡਾਊਨ/ਕਰਫਿਊ ਲਾਗੂ ਹੋ ਗਿਆ ਸੀ, ਜਦ ਕਿ ਕਿਸਾਨਾਂ ਦੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

ਐਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਵਿਕਾਸ ਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪ੍ਰਦੇਸ਼ ਅੰਦਰ ਉਦਯੋਗਿਕ ਵਿਕਾਸ ਵਾਸਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸਦੀ ਬਦੌਲਤ ਸੂਬੇ ਅੰਦਰ ਜਿੱਥੇ ਨਵੀਂ ਇੰਡਸਟਰੀ ਆਈ ਹੈ। ਉਥੇ ਹੀ ਪੁਰਾਣੇ ਉਦਯੋਗ ਵੀ ਇਕ ਵਾਰ ਫਿਰ ਤੋਂ ਤਰੱਕੀ ਦੇ ਮਾਰਗ ਤੇ ਤੁਰ ਪਏ ਹਨ। ਇਹ ਸ਼ਬਦ ਦੀਵਾਨ ਨੇ ਉਦਯੋਗ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ ਕੇ ਸਾਰਸ ਕੋਵਾ-2 ਵਾਇਰਸ ਦੀ ਕਰਾਵੇਗਾ ਜਾਂਚ

ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ ਕੇ ਸਾਰਸ ਕੋਵਾ-2 ਵਾਇਰਸ ਦੀ ਕਰਾਵੇਗਾ ਜਾਂਚ

ਚੰਡੀਗੜ੍ਹ – ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰੋਨਾ ਵਾਇਰਸ ਦੇ ਨਵੇਂ ਰੂਪ (ਐਨ501ਵਾਈ) ਸਾਰਸ ਕੋਵਾ 2 ਦੀ ਮੌਜੂਦਗੀ ਨੂੰ ਜਾਂਚਣ ਲਈ ਸੂਬੇ ਵਿਚ ਕੀਤੇ ਜਾ ਰਹੇ ਟੈਸਟਾਂ ਦੇ 5 ਫੀਸਦੀ ਸੈਂਪਲ ਹਰੇਕ ਹਫਤੇ ਇੰਸਿਚਿਊਟ ਆਫ ਜੈਨੋਮਿਕਸ ਐਂਡ ਇੰਟੀਗ੍ਰੇਟਿਵ ਬਾਇਓਲੋਜੀ (ਆਈਜੀਆਈਬੀ), ਦਿੱਲੀ ਅਤੇ ਐਨਸੀਡੀਸੀ ਦਿੱਲੀ ਡਵੀਜਨ ਆਫ ਬਾਇਓਟੈਕਨੋਲੋਜੀ ਐਪੀਡੈਮੋਲੋਜੀ ਐਂਡ ਸੈਂਟਰਲ ਸਰਵਾਈਲੈਂਸ ਯੂਨਿਟ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਸ੍ਰੀ…

VIA PUNJAB
ਅੱਗੇ ਪੜ੍ਹੋ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

ਪਟਿਆਲਾ ਜ਼ਿਲੇ ਵਿੱਚ ਉਸਾਰੇ 176 ਫਲੈਟਾਂ ਵਿੱਚੋਂ ਬੇਘਰੇ ਐਸ.ਸੀ/ਬੀ.ਸੀ. ਲਾਭਪਾਤੀਆਂ ਨੂੰ 124 ਫਲੈਟ ਅਲਾਟ ਕੀਤੇ ਚੰਡੀਗੜ – ਸੂਬੇ ਵਿਚ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬੇਘਰੇ ਐਸ.ਸੀ. / ਬੀ.ਸੀ. ਲਾਭਪਾਤਰੀਆਂ, ਜਿਨਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋ ਘੱਟ ਹੈ, ਨੂੰ 124 ਫਲੈਟ ਅਲਾਟ ਕੀਤੇ ਗਏ ਹਨ। ਇਹ ਫਲੈਟ ਪੰਜਾਬ ਸ਼ਹਿਰੀ ਆਵਾਸ ਯੋਜਨਾ (ਪੀ.ਐਸ.ਏ.ਵਾਈ.) ਅਧੀਨ ਪਟਿਆਲਾ ਜ਼ਿਲੇ ਵਿੱਚ ਅਲਾਟ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਵਿਚ ਸਥਿਤ ਇਤਿਹਾਸਕ ਸਮਾਰਕਾਂ ਅਤੇ ਵਿਰਾਸਤ ਦੀ ਜਾਣਕਾਰੀ ਨਾਲ ਲੈਸ ਕਿਤਾਬ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਵਿਚ ਸਥਿਤ ਇਤਿਹਾਸਕ ਸਮਾਰਕਾਂ ਅਤੇ ਵਿਰਾਸਤ ਦੀ ਜਾਣਕਾਰੀ ਨਾਲ ਲੈਸ ਕਿਤਾਬ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਸਥਿਤ ਇਤਿਹਾਸਕ ਸਮਾਰਕਾਂ ਅਤੇ ਵਿਰਾਸਤ ਦੀ ਜਾਣਕਾਰੀ ਨਾਲ ਲੈਸ ਕਿਤਾਬ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਹਰ ਬੱਚੇ ਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਨਾਲ ਜਾਣੂੰ ਕਰਾਇਆ ਜਾ ਸਕੇ।ਮੁੱਖ ਮੰਤਰੀ ਪੰਚਕੂਲਾ ਵਿਚ ਬਨਣ ਵਾਲੇ ਰਾਜ ਪੱਧਰੀ ਅਜਾਇਬ ਘਰ ਦੇ ਸਬੰਧ ਵਿਚ ਇੱਥੇ ਆਯੋਜਿਤ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਤਿਹਾਸਕ ਜਾਣਕਾਰੀ ਬੱਚਿਆਂ ਤਕ ਪਹੁੰਚਾਉਣ ਦੇ ਲਈ ਹਰ ਸਕੂਲ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬਾ ਸਰਕਾਰ ਅਤੇ ਇਸ ਦੀਆਂ ਸੰਸਥਾਵਾਂ ਵਿੱਚ ਨਵੀਂ ਭਰਤੀ ਲਈ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਤਰਜ਼ ‘ਤੇ ਨਵੇਂ ਤਨਖਾਹ ਸਕੇਲ (ਮੈਟ੍ਰਿਕਸ) ਦੇਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਕੁਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਅਨੁਸਾਰ ਸੰਭਾਵੀ ਭਰਤੀਆਂ/ਨਿਯੁਕਤੀਆਂ ਲਈ ਸਿੱਧੀ ਭਰਤੀ/ਤਰਸ ਦੇ ਆਧਾਰ ‘ਤੇ ਭਰਤੀ ਲਈ ਜਿਲਦ-1, ਭਾਗ-1, ਨਿਯਮ 4.1…

VIA PUNJAB
ਅੱਗੇ ਪੜ੍ਹੋ

ਸਰੀ ਵਿਚ ਚੱਲੀ ਗੋਲੀ ‘ਚ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਸਰੀ ਵਿਚ ਚੱਲੀ ਗੋਲੀ ‘ਚ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਸਰੀ – ਸਰੀ ਸ਼ਹਿਰ ਵਿਚ ਐਤਵਾਰ ਦੀ ਰਾਤ ਨੂੰ 137 ਏ ਸਟਰੀਟ, 90 ਐਵਨਿਊ ਉਪਰ ਹੋਈ ਗੋਲੀਬਾਰੀ ਦੀ ਇਕ ਘਟਨਾ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਪੁਲਿਸ ਅਨੁਸਾਰ ਮਿਥ ਕੇ ਕੀਤੀ ਇਸ ਵਾਰਦਾਤ ਦੌਰਾਨ ਮਾਰਿਆ ਜਾਣ ਵਾਲਾ ਨੌਜਵਾਨ 19 ਸਾਲਾ ਹਰਮਨ ਢੇਸੀ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਪੁਲਿਸ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਿਸ ਮੌਕੇ ਤੇ ਪੁੱਜੀ ਅਤੇ ਉੱਥੇ ਇਕ ਨੌਜਵਾਨ ਇਕ ਵਹੀਕਲ ਵਿਚ ਜ਼ਖਮੀ ਹੋਇਆ ਪਿਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਿਹਤ ਵਿਭਾਗ ਨੇ ਸੁਸ਼ਾਸਨ ਦਿਵਸ (ਸੁਸ਼ਾਸਨ ਦਿਵਸ-2020) ‘ਤੇ ਚਾਰ ਪ੍ਰਤਿਸ਼ਠਾਵਾਨ.ਪੁਰਸਕਾਰ ਪ੍ਰਾਪਤ ਕਰਨ ਇਕ ਹੋਰ ਉਪਲਬਧੀ ਹਾਸਲ ਕੀਤੀ

ਹਰਿਆਣਾ ਸਿਹਤ ਵਿਭਾਗ ਨੇ ਸੁਸ਼ਾਸਨ ਦਿਵਸ (ਸੁਸ਼ਾਸਨ ਦਿਵਸ-2020) ‘ਤੇ ਚਾਰ ਪ੍ਰਤਿਸ਼ਠਾਵਾਨ.ਪੁਰਸਕਾਰ ਪ੍ਰਾਪਤ ਕਰਨ ਇਕ ਹੋਰ ਉਪਲਬਧੀ ਹਾਸਲ ਕੀਤੀ

ਚੰਡੀਗੜ੍ਹ – ਹਰਿਆਣਾ ਸਿਹਤ ਵਿਭਾਗ ਨੇ ਸੁਸ਼ਾਸਨ ਦਿਵਸ (ਸੁਸ਼ਾਸਨ ਦਿਵਸ-2020) ‘ਤੇ ਚਾਰ ਪ੍ਰਤਿਸ਼ਠਾਵਾਨ.ਪੁਰਸਕਾਰ ਪ੍ਰਾਪਤ ਕਰਨ ਇਕ ਹੋਰ ਉਪਲਬਧੀ ਹਾਸਲ ਕੀਤੀ ਹੈ।ਵਿਭਾਗ ਦੇ ਅਧਿਕਾਰੀਆਂ ਦੇ ਵਿਵਹਾਰਕ ਦ੍ਰਿਸ਼ਟੀਕੋਣ, ਦ੍ਰਿੜਤਾ ਅਤੇ ਵਿਆਪਕ ਯੋਜਨਾ ਦੇ ਕਾਰਣ ਵਿਭਾਗ ਵਿਚ ਸੂਚਨਾ ਤਕਨਾਲੋਜੀ (ਆਈਟੀ) ਦਾ ਵਰਤੋ ਕਰਦੇ ਹੋਏ ਵੱਖ-ਵੱਖ ਪੋ੍ਰਗ੍ਰਾਮਾਂ ਨੂੰ ਵਿਸ਼ੇਸ਼ ਰੂਪ ਨਾਲ ਕੋਵਿਡ-19 ਦੌਰਾਨ ਆਨਲਾਇਨ ਕੀਤਾ ਗਿਆ।ਸਿਹਤ ਵਿਭਾਗ ਨੂੰ ਚਾਰ ਅਟੱਲ ਬਿਹਾਰੀ ਵਾਜਪੇਟੀ ਸੁਸ਼ਾਸਨ ਪੁਰਸਕਾਰ-2020 ਯੂਨੀਵਰਸਲ ਟੀਕਾਕਰਣ ਪੋ੍ਰਗ੍ਰਾਮ ਦੇ ਤਹਿਤ ਸਾਰਿਆਂ ਲਈ ਟੀਕਾਕਰਣ ਦੇ ਟੀਚੇ ਨੂੰ ਹਾਸਲ ਕਰਨ ਦੇ ਲਈ,…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਚੰਡੀਗੜ੍ਹ – ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਥਾਣਾ ਖੇੜਕੀ ਦੌਲਾ ਗੁਰੂਗ੍ਰਾਮ ਦੇ ਮੁੱਖ ਸਿਪਾਹੀ ਅਮਿਤ ਨੂੰ ਉੱਤਮ ਨਗਰ, ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ ਹੈ।ਸ੍ਰੀ ਨਵੀਨ ਭੁਟਾਨੀ ਨੇ ਬਿਊਰੋ ਵਿਚ ਇਕ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਕਰਨਾਲ ਦੀ ਇਕ ਪਾਰਟੀ ਦੇ ਨਾਲ ਕੁੱਝ ਸਮੇਂ ਬਿਜਨੈਸ ਕੀਤਾ ਸੀ ਅਤੇ ਉਸ ਪਾਰਟੀ ਦੇ ਨਾਲ ਉਸ ਦਾ ਪੈਸਿਆਂ ਦੇ ਲੇਣ-ਦੇਣ ਦੇ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਕੀਤੀ ਲਾਗੂ ਚੰਡੀਗੜ – ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2020 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ…

VIA PUNJAB
ਅੱਗੇ ਪੜ੍ਹੋ
1 186 187 188 189 190 1,271