ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

ਚੰਡੀਗੜ੍ – ਹਰਿਆਣਾ ਦੇ ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ ਨੇ ਕਿਹਾ ਕਿ ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ। ਇਸ ਤੋਂ ਇਲਾਵਾ, ਬਿਜਲੀ ਵਿਭਾਗ ਵੱਲੋਂ 7500 ਟਿਯੂਬਵੈਲ ਕਨੈਕਸ਼ਨ ਦਿੱਤੇ ਜਾ ਚੁੱਕੇ ਹਨ ਅਤੇ 3500 ਟਿਯੂਬਵੈਲ ਕਨੈਕਸ਼ਨ ਅਗਲੀ ਫਰਵਰੀ, 2021 ਤਕ ਜਾਰੀ ਕਰ ਦਿੱਤੇ ਜਾਣਗੇ।ਬਿਜਲੀ ਮੰਤਰੀ ਸ੍ਰੀ ਰਣਜੀਤ. ਸਿੰਘ ਅੱਜ ਇੱਥੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਦਸਿਆ ਕਿ ਕੁੱਲ 17500 ਕਨੈਕਸ਼ਨ ਦੇ ਲਈ ਬਿਨੈ ਕੀਤੇ ਗਏ ਸਨ। ਬਾਕੀ…

VIA PUNJAB
ਅੱਗੇ ਪੜ੍ਹੋ

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

ਚੰਡੀਗੜ੍ਹ – ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸ਼ਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। 10,000 ਤੋਂ ਵੱਧ ਕੋਵਿਡ-19 ਪਾਜੇਟਿਵ ਮਰੀਜ਼ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਹੋਏ ਅਤੇ 8500 ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ ਮੂਰਤ ਸਨ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ…

VIA PUNJAB
ਅੱਗੇ ਪੜ੍ਹੋ

ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ

ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ

‘ਹਰ ਘਰ ਸਫ਼ਾਈ, ਹਰ ਘਰ ਪਾਣੀ’ ਦਾ ਟੀਚਾ 2021 ‘ਚ ਪੂਰਾ ਕਰਨ ਦੀ ਕੋਸ਼ਿਸ਼ ਚੰਡੀਗੜ੍ਹ – ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਾਲ 2020 ਵਿਚ ਕਰੋਨਾ ਦੇ ਬਾਵਜੂਦ ਲੋਕਾਂ ਨੂੰ ਸਾਫ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ। ਕੋਵਿਡ ਪਾਬੰਦੀਆਂ ਦੇ ਬਾਵਜੂਦ ਜਿੱਥੇ ਕਈ ਟੀਚੇ ਪੂਰੇ ਕਰ ਲਏ ਗਏ ਉੱਥੇ ਹੀ ਆਉਣ ਵਾਲੇ ਸਾਲ ਵਿਚ ਹੋਰ ਵੀ ਪ੍ਰਾਪਤੀਆਂ ਕਰਨ ਦੀ ਕੋਸ਼ਿਸ਼ ਵੱਲ ਕਦਮ ਤੇਜ਼ੀ ਨਾਲ ਵਧਾ ਦਿੱਤੇ ਗਏ…

VIA PUNJAB
ਅੱਗੇ ਪੜ੍ਹੋ

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਲਈ ਸਮਾਰਟ ਰਾਸ਼ਨ ਕਾਰਡ ਲਾਗੂ ਕਰਨ ਨਾਲ ਡਿਜੀਟਲਾਈਜੇਸ਼ਨ ਦੀ ਦਿਸ਼ਾ ਵਿਚ ਪੰਜਾਬ ਰਾਜ ਵਲੋਂ ਇਕ ਵੱਡੀ ਪੁਲਾਂਘ ਪੁੱਟੀ ਗਈ ਹੈ ਜਿਸ ਨਾਲ ਵਿਭਾਗ ਦੇ ਕੰਮਕਾਜ ਵਿਚ ਕ੍ਰਾਂਤੀਕਾਰੀ ਤਬਦੀਲੀ ਵੀ ਆਈ ਹੈ। ਉੱਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲਂਈ ਕੀਤਾ ਗਿਆ। ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਲ 2017 ਦੌਰਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ ਚੰਡੀਗੜ੍ਹ – ਸਾਲ 2020 ਦੌਰਾਨ ਕੋਵਿਡ ਦੇ ਮਾੜੇ ਦੌਰ ਦੇ ਬਾਵਜੂਦ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਹੁਣ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਬਹੁਤ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ ਅਤੇ ਇਹ ਸੇਵਾਵਾਂ ਆਸਾਨੀ ਨਾਲ ਆਨ ਲਾਈਨ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਪੰਜਾਬ ਵਾਸੀ ਜਿੱਥੇ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੀ ਕਾਇਆ-ਕਲਪ ਮਿਸ਼ਨ ਫ਼ਤਹਿ ਦਾ ਝੰਡਾ ਬਰਦਾਰ ਰਿਹਾ ਸਿੱਖਿਆ ਵਿਭਾਗ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੀ ਕਾਇਆ-ਕਲਪ ਮਿਸ਼ਨ ਫ਼ਤਹਿ ਦਾ ਝੰਡਾ ਬਰਦਾਰ ਰਿਹਾ ਸਿੱਖਿਆ ਵਿਭਾਗ

ਚਾਲੂ ਸਾਲ ਦੌਰਾਨ ਸਮਾਰਟ ਫੋਨ ਵੰਡਣ, ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਸਮਾਰਟ ਸਕੂਲ ਬਨਾਉਣ ਤਕਰੀਬਨ 15 ਹਜ਼ਾਰ ਦੇ ਕਰੀਬ ਅਸਾਮੀਆਂ ਭਰਨ, ਤੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਵਰਗੇ ਅਹਿਮ ਕਦਮ ਪੁੱਟੇ ਚੰਡੀਗੜ੍ਹ – ਪੰਜਾਬ ਸਰਕਾਰ ਨੇ ਚਾਲੂ ਸਾਲ ਦੌਰਾਨ ਸਕੂਲੀ ਸਿੱਖਿਆ ਦੀ ਕਾਇਆ-ਕਲਪ ਹੋਏ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ, ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਸਮਾਰਟ ਸਕੂਲ ਬਨਾਉਣ ਦੀ ਦਿਸ਼ਾ ਵੱਲ ਵੱਡੀ ਪ੍ਰਗਤੀ ਕਰਨ ਅਤੇ ਅਧਿਆਪਕਾਂ ਦੀਆਂ ਤਕਰੀਬਨ 15 ਹਜ਼ਾਰ…

VIA PUNJAB
ਅੱਗੇ ਪੜ੍ਹੋ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਅੱਜ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ। ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਜਾ (75) ਨੂੰ ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 4 ਦਿਨ ਪਹਿਲਾਂ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ। ਅੱਜ ਸੰਤੋਸ਼ ਸ਼ੈਲਜਾ ਨੇ ਆਖਰੀ ਸਾਹ ਲਿਆ। ਕਾਂਗੜਾ ਦੇ ਸੀ. ਐਮ. ਓ. ਡਾਕਟਰ ਗੁਰਦਰਸ਼ਨ ਗੁਪਤਾ ਨੇ ਸ਼ਾਂਤਾ ਦੀ ਪਤਨੀ ਦੇ ਦਿਹਾਂਤ…

VIA PUNJAB
ਅੱਗੇ ਪੜ੍ਹੋ

ਰਜਨੀਕਾਂਤ ਵੱਲੋਂ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ

ਰਜਨੀਕਾਂਤ ਵੱਲੋਂ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ

ਨਵੀਂ ਦਿੱਲੀ – ਤਮਿਲ ਸੁਪਰਸਟਾਰ ਰਜਨੀਕਾਂਤ ਨੇ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ ਕੀਤਾ ਹੈ। ਰਜਨੀਕਾਂਤ ਨੇ ਇਕ ਲੰਬੀ ਚਿੱਠੀ ਵਿੱਚ ਸਿਹਤ ਮੁੱਦਿਆਂ ਵੱਲ ਇਸ਼ਾਰਾ ਕਰਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈਣ ਦਾ ਐਲਾਨ ਕੀਤਾ ਹੈ। ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਰਜਨੀਕਾਂਤ ਨੇ ਕਿਹਾ ਕਿ ਆਪਣੇ ਫੈਸਲੇ ਤੋਂ ਪਿੱਛੇ ਹਟਣ ਤੇ ਮੈਨੂੰ ਆਲੋਚਨਾ ਦਾ ਸ਼ਿਕਾਰ ਹੋਣਾ ਪਵੇਗਾ ਪਰ ਮੈਂ ਆਪਣੇ ਪ੍ਰਸ਼ੰਸਕਾਂ ਨੂੰ ਕਿਸੇ ਮੁਸੀਬਤ ਦੀ ਸਥਿਤੀ ਵਿੱਚ ਨਹੀਂ ਰੱਖਣਾ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

ਕਾਸ਼ੀਪੁਰ – ਕਿਸਾਨਾਂ ਦੇ ਹੱਕ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉਤਰਾਖੰਡ ਦੇ ਦੌਰੇ ਤੇ ਹਨ। ਇੱਥੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਇਕ ਮਹੀਨੇ ਤੋਂ ਡਟੇ ਹੋਏ ਹਨ। ਪੰਜਾਬ ਵਿੱਚ ਜੂਨ ਤੋਂ ਇਹ ਧਰਨਾ ਚੱਲ ਰਿਹਾ ਹੈ, ਕਿਸਾਨ ਰੇਲਵੇ ਲਾਈਨਾਂ ਤੇ ਬੈਠੇ, ਟੋਲ ਪਲਾਜ਼ੇ ਤੇ ਬੈਠੇ ਪਰ ਜਦੋਂ ਕਿਸੇ ਨੇ ਕਿਸਾਨਾਂ ਦੀ…

VIA PUNJAB
ਅੱਗੇ ਪੜ੍ਹੋ
1 187 188 189 190 191 1,271