ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਸੰਸਦ ਭਵਨ ਵਿੱਚ ਹੰਗਾਮਾ

ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਸੰਸਦ ਭਵਨ ਵਿੱਚ ਹੰਗਾਮਾ

ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਸਣੇ ਆਪ ਆਗੂ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਦਰਅਸਲ ਸੰਸਦ ਭਵਨ ਵਿੱਚ ਹਿੰਦੂਤਵ ਦੇ ਆਦਰਸ਼ ਮਦਨ ਮੋਹਨ ਮਾਲਵੀ ਦੀ ਜੈਯੰਤੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 7ਵੀਂ ਕਿਸ਼ਤ ਜਾਰੀ ਕਰਨ ਲਈ ਧੰਨਵਾਦ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 7ਵੀਂ ਕਿਸ਼ਤ ਜਾਰੀ ਕਰਨ ਲਈ ਧੰਨਵਾਦ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਸ਼ਾਸਨ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸੱਤਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿਚ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ।ਇਸ ਯੋਜਨਾ ਦੇ ਤਹਿਤ ਹਰਿਆਣਾ ਦੇ 18 ਲੱਖ ਕਿਸਾਨਾਂ ਦੇ ਖਾਤਿਆਂ ਵਿਚ 360 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਪ੍ਰਧਾਨ ਮੰਤਰੀ ਨੇ ਇਸ ਰਕਮ ਨੂੰ ਇਕ ਬਟਨ ਦਬਾ ਕੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤਾ। ਰਾਜ ਵਿਚ ਹੁਣ ਤਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਅਰਜੁਨ, ਦੋਣਾਚਾਰਿਆ, ਭੀਮ ਤੇ ਧਿਆਨ ਚੰਦ ਐਵਾਡੀਆਂ ਦੀ ਸਨਮਾਨ ਰਕਮ ਵਿਚ ਵਾਧਾ ਕੀਤਾ

ਹਰਿਆਣਾ ਸਰਕਾਰ ਨੇ ਅਰਜੁਨ, ਦੋਣਾਚਾਰਿਆ, ਭੀਮ ਤੇ ਧਿਆਨ ਚੰਦ ਐਵਾਡੀਆਂ ਦੀ ਸਨਮਾਨ ਰਕਮ ਵਿਚ ਵਾਧਾ ਕੀਤਾ

ਚੰਡੀਗੜ੍ਹ – ਸੁਸ਼ਾਸਨ ਦਿਵਸ ‘ਤੇ ਹਰਿਆਣਾ ਸਰਕਾਰ ਨੇ ਅਰਜੁਨ, ਦੋਣਾਚਾਰਿਆ, ਭੀਮ ਤੇ ਧਿਆਨ ਚੰਦ ਐਵਾਡੀਆਂ ਨੂੰ ਨਵਾਂ ਤੋਹਫਾ ਦਿੱਤਾ। ਸੂਬੇ ਵਿਚ 104 ਐਵਾਡੀਆਂ ਨੂੰ 20,000 ਰੁਪਏ ਅਤੇ 130 ਐਵਾਡੀਆਂ ਨੂੰ 5,000 ਰੁਪਏ ਪ੍ਰਤੀ ਮਹੀਨਾ ਸਨਮਾਨ ਰਕਮ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਸ਼ਾਸਨ ਦਿਵਸ ‘ਤੇ ਕੀਤਾ। ਮੁੱਖ ਮੰਤਰੀ ਦੇ ਇਸ ਐਲਾਨ ਦਾ ਸੂਬੇ ਦੇ ਖਿਡਾਰੀਆਂ ਵੱਲੋਂ ਖੇਡ ਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ ਵੱਲੋਂ ਧੰਨਵਾਦ ਪ੍ਰਗਟਾਇਆ ਗਿਆ।ਖੇਡ ਰਾਜ ਮੰਤਰੀ ਸੰਦੀਪ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪ੍ਰੋਫੈਸਰ ਪ੍ਰਮੋਦ ਕੁਮਾਰ ਦੇ ਪਿਤਾ ਰਾਮ ਦੇਵ ਦੇ ਦੇਹਾਂਤ ਉਤੇ ਅਫਸੋਸ ਜਾਹਰ

ਮੁੱਖ ਮੰਤਰੀ ਵੱਲੋਂ ਪ੍ਰੋਫੈਸਰ ਪ੍ਰਮੋਦ ਕੁਮਾਰ ਦੇ ਪਿਤਾ ਰਾਮ ਦੇਵ ਦੇ ਦੇਹਾਂਤ ਉਤੇ ਅਫਸੋਸ ਜਾਹਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੰਸਟੀਚਿਊਟ ਫਾਰ ਡਿਵੈਲਪਮੈਂਟ ਐਂਡ ਕਮਿਊਨੀਕੇਸ਼ਨ (ਆਈ.ਡੀ.ਸੀ.), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ ਪ੍ਰਮੋਦ ਕੁਮਾਰ ਦੇ ਪਿਤਾ ਰਾਮ ਦੇਵ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ। ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਹਮਦਰਦੀ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ

ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਝੂਠ ਦਾ ਪੁਲੰਦਾ ਕਰਾਰ ਦਿੱਤਾ ਚੰਡੀਗੜ੍ਹ- ਕਾਲੇ ਖੇਤੀ ਕਾਨੂੰਨਾਂ ਖਿਲ਼ਾਫ ਇਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਇਕ ਮਹੀਨੇ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸ਼ਣ ਨੂੰ ਮੁੰਗੇਰੀ ਲਾਲ ਦੇ ਹੁਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ

ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ

ਦਸਤਾਵੇਜ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ 2 ਪਿੰਡਾਂ ਵਿੱਚ ਸਟੋਨ ਕਰੱਸ਼ਿੰਗ ਯੂਨਿਟ ਸੀਲ ਚੰਡੀਗੜ – ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲੇ ਦੇ 2 ਪਿੰਡਾਂ ਵਿੱਚ ਲੱਗੇ ਸਟੋਨ ਕਰੱਸ਼ਿੰਗ ਯੂਨਿਟਾਂ ਨੂੰ ਦਸਤਾਵੇਸ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ ਸੀਲ ਕਰ ਦਿੱਤਾ ਹੈ।ਰਾਜ ਵਿਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਵੱਲੋਂ ਪੁਲੀਸ ਅਤੇ ਪੈਸਕੋ ਦੇ ਸਹਿਯੋਗ ਨਾਲ ਵੱਖ-ਵੱਖ ਪੱਧਰ ’ਤੇ ਸਖ਼ਤ ਕਦਮ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੁਸ਼ਾਸਨ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ 10 ਰਾਜ ਪੱਧਰੀ ਸੁਸ਼ਾਸਨ ਪੁਰਸਕਾਰ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਸੁਸ਼ਾਸਨ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ 10 ਰਾਜ ਪੱਧਰੀ ਸੁਸ਼ਾਸਨ ਪੁਰਸਕਾਰ ਦਿੱਤੇ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਡਿਜੀਟਲ ਹਰਿਆਣਾ ਦੇ ਵਿਜਨ ਨੂੰ ਸਾਕਾਰ ਕਰਨ ਲਈ ਅੱਜ ਸੁਸ਼ਾਸਨ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਵੱਲੋਂ 10 ਰਾਜ ਪੱਧਰੀ ਸੁਸ਼ਾਸਨ ਪੁਰਸਕਾਰ ਦਿੱਤੇ। ਜੇਤੂਆਂ ਨੂੰ ਇਹ ਪੁਰਸਕਾਰ ਉਨ੍ਹਾਂ ਦੇ ਸਬੰਧਤ ਵਿਭਾਗਾਂ ਵਿਚ ਡਿਜੀਟਲ ਸੁਧਾਰ ਲਿਆਉਣ ਅਤੇ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਨਾਲ ਤੇ ਪ੍ਰੇਸ਼ਾਨੀ ਮੁਕਤ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਵੰਡ ਲਈ ਈ-ਗਵਰਨੈਸ ਨੂੰ ਲਾਗੂ ਕਰਨ ਲਈ ਦਿੱਤੇ ਗਏ ਹਨ।ਇਸ ਤੋਂ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ਪੁਲਿਸ ਲਾਚਾਰ ਜਾਂ ਮਿਲੀਭੁਗਤ ਕਰਕੇ ਨਹੀਂ ਫੜ੍ਹ ਰਹੀ ਗੁੰਡਾ ਅਨਸਰਾਂ ਨੂੰ ?

ਫਿਰੋਜ਼ਪੁਰ ਪੁਲਿਸ ਲਾਚਾਰ ਜਾਂ ਮਿਲੀਭੁਗਤ ਕਰਕੇ ਨਹੀਂ ਫੜ੍ਹ ਰਹੀ ਗੁੰਡਾ ਅਨਸਰਾਂ ਨੂੰ ?

ਮੇਰੇ ਤੇ ਹਮਲੇ ਦਾ ਸਾਜਿਸ਼ਕਰਤਾ ਘੁੰਮ ਰਿਹਾ ਹੈ ਸ਼ਰੇਆਮ – ਗੁਰਨਾਮ ਸਿੱਧੂ ਫਿਰੋਜ਼ਪੁਰ – ਫ਼ਿਰੋਜ਼ਪੁਰ ਪੁਲਿਸ ਆਏ ਦਿਨ ਆਪਣੀਆਂ ਆਪਹੁਦਰੀਆਂ ਕਾਰਨ ਚਰਚਾ ਵਿਚ ਰਹਿੰਦੀ ਹੈ। ਸ਼ਹਿਰ ਵਿਚ ਜਿਥੇ ਲਾਅ ਐਂਡ ਆਰਡਰ ਦੀ ਸਥਿਤੀ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ। ਆਏ ਦਿਨ ਗੁੰਡਾ ਅਨਸਰਾਂ ਵੱਲੋਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪੁਲਿਸ ਨੂੰ ਪੀੜਤਾਂ ਵੱਲੋ ਵਾਰ ਵਾਰ ਦਰਖਾਸਤਾਂ ਦੇਣ ਦੇ ਬਾਵਜੂਦ ਵੀ ਗੁੰਡਾ ਅਨਸਰ ਸ਼ਰੇਆਮ ਸ਼ਹਿਰ ਵਿਚ ਘੁੰਮ ਰਹੇ ਹਨ ਪਰ ਪੁਲਸ ਓਹਨਾ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ

ਕਿਸਾਨਾਂ ਨੂੰ ਦਿੱਲੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਵਾਂਗ ਸੂਬੇ ਵਿੱਚ ਵੀ ਉਸੇ ਤਰ੍ਹਾਂ ਦਾ ਜਾਬਤਾ ਅਤੇ ਸੰਜਮ ਕਾਇਮ ਰੱਖਣ ਦੀ ਅਪੀਲ ਕੀਤੀ ਚੰਡੀਗੜ੍ਹ – ਸੂਬਾ ਭਰ ਵਿੱਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ…

VIA PUNJAB
ਅੱਗੇ ਪੜ੍ਹੋ

ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਵਾਲੇ ਠੋਸ ਪ੍ਰਸਤਾਵ ਭੇਜਣ ਤੋਂ ਭੱਜੀ ਕੇਂਦਰ ਸਰਕਾਰ, ਪੁਰਾਣੀ ਚਿੱਠੀ ਨੂੰ ਨਵਾਂ ਰੂਪ ਦਿੱਤਾ -ਕਿਸਾਨ ਅੰਦੋਲਨ ਤੇਜੀ ਫੜ ਰਿਹਾ ਦੇਸ਼ ਭਰ ਵਿੱਚ

ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਵਾਲੇ ਠੋਸ ਪ੍ਰਸਤਾਵ ਭੇਜਣ ਤੋਂ ਭੱਜੀ ਕੇਂਦਰ ਸਰਕਾਰ, ਪੁਰਾਣੀ ਚਿੱਠੀ ਨੂੰ ਨਵਾਂ ਰੂਪ ਦਿੱਤਾ -ਕਿਸਾਨ ਅੰਦੋਲਨ ਤੇਜੀ ਫੜ ਰਿਹਾ ਦੇਸ਼ ਭਰ ਵਿੱਚ

ਸਿੰਘੁ ਬਾਰਡਰ – ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਕਿਹਾ ਕਿ ਕੇਂਦਰ ਵੱਲੋਂ ਭੇਜੀ ਚਿੱਠੀ ਵਿੱਚ ਕੋਈ ਵੀ ਨਵੀ ਗੱਲ ਨਹੀਂ। ਸਰਕਾਰ ਸਾਰੀਆਂ ਫਸਲਾਂ ਦੀ ਖਰੀਦ ਦੀ ਗਾਰੰਟੀ ਵਾਲੀ ਮੰਗ ਨੂੰ ਨਵੀਂ ਮੰਗ ਕਹਿ ਕੇ ਗੱਲਬਾਤ ਤੋਂ ਪਿੱਛੇ ਹਟ ਰਹੀ ਹੈ। ਇਹ ਅੰਦੋਲਨ ਦੀ ਮੁੱਖ ਮੰਗ ਰਹੀ ਹੈ, ਸੋ ਖੇਤੀ ਕਾਨੂੰਨ ਰੱਦ ਕਰਨ ਦੇ ਰੋਸ ਪ੍ਰਸਤਾਵ ਭੇਜਣ ਦੀ ਬਜਾਏ ਚਿੱਠੀ ਰਾਹੀਂ ਅੰਦੋਲਨ ਵਿਰੁੱਧ ਪ੍ਰਚਾਰ ਕਰਨ ਦੀ…

VIA PUNJAB
ਅੱਗੇ ਪੜ੍ਹੋ
1 193 194 195 196 197 1,271