ਪੰਜਾਬ ਵਿੱਚ 14 ਜਨਵਰੀ ਤੋਂ ਹੋਵੇਗੀ ਸਾਲ ਭਰ ਚੱਲਣ ਵਾਲੇ ‘ਸਵਰਨਿਮ ਵਿਜੈ ਵਰਸ਼’ ਸਮਾਗਮਾਂ ਦੀ ਸ਼ੁਰੂਆਤ: ਕਰਨਲ ਆਰ.ਐਸ. ਮਾਂਗਟ

ਪੰਜਾਬ ਵਿੱਚ 14 ਜਨਵਰੀ ਤੋਂ ਹੋਵੇਗੀ ਸਾਲ ਭਰ ਚੱਲਣ ਵਾਲੇ ‘ਸਵਰਨਿਮ ਵਿਜੈ ਵਰਸ਼’ ਸਮਾਗਮਾਂ ਦੀ ਸ਼ੁਰੂਆਤ: ਕਰਨਲ ਆਰ.ਐਸ. ਮਾਂਗਟ

ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਜਾਵੇਗੀ ‘ਸਵਰਨਿਮ ਵਿਜੈ ਵਰਸ਼’ ਮਸ਼ਾਲ ਚੰਡੀਗੜ੍ਹ – ਭਾਰਤ ਦੀ ਪਾਕਿਸਤਾਨ ਉਤੇ ਵੱਡੀ ਜਿੱਤ ਅਤੇ ਬੰਗਲਾਦੇਸ਼ ਨੂੰ ਆਜ਼ਾਦ ਕਵਾਉਣ ਦੀ 50ਵੀਂ ਵਰ੍ਹੇਗੰਢ ਨੂੰ ਭਾਰਤ ਸਰਕਾਰ ਨੇ ‘ਸਵਰਨਿਮ ਵਿਜੈ ਵਰਸ਼’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਦਿੱਲੀ ਵਿਖੇ ਸਵਰਨਿਮ ਵਿਜੈ ਮਸ਼ਾਲ ਜਗਾ ਕੇ ਕੀਤੀ ਗਈ।ਚੌਥੇ ਮਿਲਟਰੀ ਲਿਟਰੇਚਰ ਫ਼ੈਸਟੀਵਲ-2020 ਦੇ ਸੈਸ਼ਨ ‘ਕਰਟਨ ਰੇਜ਼ਰ: ਦਿ 1971 ਵਾਰ ਬਾਏ ਹੈਡਕੁਆਰਟਰ ਵੈਸਟਰਨ ਕਮਾਂਡ’ ਦੌਰਾਨ ਇਨ੍ਹਾਂ ਸਮਾਗਮਾਂ…

VIA PUNJAB
ਅੱਗੇ ਪੜ੍ਹੋ

ਰੋਜ਼ਗਾਰ ਉੱਤਪਤੀ ਮੰਤਰੀ ਚੰਨੀ ਵੱਲੋਂ ਆਨਲਾਈਨ ਕਰਵਾਏ ਗਏ ਨੌਕਰੀ ਮੇਲੇ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ

ਰੋਜ਼ਗਾਰ ਉੱਤਪਤੀ ਮੰਤਰੀ ਚੰਨੀ ਵੱਲੋਂ ਆਨਲਾਈਨ ਕਰਵਾਏ ਗਏ ਨੌਕਰੀ ਮੇਲੇ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ

ਉਦਯੋਗਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਯੋਗ ਉਮੀਦਵਾਰਾਂ ਦੀ ਚੋਣ ਲਈ ਮੰਚ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਦਾ ਧੰਨਵਾਦ ਚੰਡੀਗੜ – ਦਸੰਬਰ, 2020 ਵਿੱਚ ਆਨਲਾਈਨ ਕਰਵਾਏ ਗਏ ਨੌਕਰੀ ਮੇਲੇ ਦੌਰਾਨ ਚੁਣੇ ਗਏ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਆਨਲਾਈਨ ਮਿਲਣੀ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉੱਤਪਤੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਐਮ.ਐਨ.ਸੀਜ਼ ਵਿੱਚ ਵਿਦਿਆਰਥੀਆਂ ਦੀ ਸਫ਼ਲ ਚੋਣ ਲਈ ਉਨਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀਆਂ ਸਫ਼ਲਤਾ ਦੀਆਂ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ

ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ

ਕਿਹਾ, ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਤੋਂ ਪੰਜਾਬ ਨੂੰ ‘ਟੋਕੀਓ ਗੋਲਡ’ ਦੀ ਉਮੀਦ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਰਮਨੀ ਵਿਖੇ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ਦੌਰਾਨ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਮਹਿਲਾ ਮੁੱਕੇਬਾਜ਼ ਅਤੇ ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਬਾਠ ਨੂੰ ਉਸ ਦੀ ਮਾਣਮੱਤੀ ਸਫ਼ਲਤਾ ਲਈ ਵਧਾਈ ਦਿੱਤੀ ਹੈ। ਰਾਣਾ ਸੋਢੀ ਨੇ ਕਿਹਾ ਕਿ 25 ਸਾਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਜਿਵੇਂ ਆਪਣੀ ਜਰਮਨ ਵਿਰੋਧੀ ਮੁੱਕੇਬਾਜ਼ ਨੂੰ ਫ਼ਾਈਨਲ…

VIA PUNJAB
ਅੱਗੇ ਪੜ੍ਹੋ

ਐਮ.ਐਲ.ਐਫ. ਦੇ ਆਖਰੀ ਦਿਨ ਹੋਏ ਪਹਿਲੇ ਸੈਸ਼ਨ ਦੌਰਾਨ ਜੀ.ਬੀ.ਐਸ. ਸਿੱਧੂ ਦੀ ਕਿਤਾਬ ‘ ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ

ਐਮ.ਐਲ.ਐਫ. ਦੇ ਆਖਰੀ ਦਿਨ ਹੋਏ ਪਹਿਲੇ ਸੈਸ਼ਨ ਦੌਰਾਨ ਜੀ.ਬੀ.ਐਸ. ਸਿੱਧੂ ਦੀ ਕਿਤਾਬ ‘ ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ

ਪੈਨਲਿਸਟਾਂ ਵੱਲੋਂ ਮੁੱਦਿਆਂ ਦਾ ਨਿਪਟਾਰਾ ਜ਼ੋਰ-ਜਬਰਦਸਤੀ ਦੀ ਥਾਂ ਰਾਜਨੀਤਿਕ ਢੰਗ ਨਾਲ ਕਰਨ ਦੀ ਵਕਾਲਤ ਚੰਡੀਗੜ – ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ -2020 ਦੇ ਆਖਰੀ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ‘ਜੀ.ਬੀ.ਐਸ. ਸਿੱਧੂ ਦੀ ਲਿਖੀ ਕਿਤਾਬ ‘ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ ਨਾਲ ਕੀਤੀ ਗਈ। ਜਿਸ ਵਿੱਚ ਪੈਨਲਿਸਟਾਂ ਨੇ ਵਕਾਲਤ ਕੀਤੀ ਕਿ ਮੁੱਦਿਆਂ ਦਾ ਨਿਪਟਾਰਾ ਜ਼ੋਰ-ਜ਼ਬਰਦਸਤੀ ਦੀ ਥਾਂ ਰਾਜਨੀਤਿਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।ਸੈਸ਼ਨ ਦਾ ਸੰਚਾਲਨ ਸਾਬਕਾ ਆਈ.ਪੀ.ਐਸ. ਅਧਿਕਾਰੀ ਜੀ.ਐਸ. ਔਜਲਾ ਨੇ ਕੀਤਾ। ਇਸ ਪੈਨਲ ਵਿਚਾਰ…

VIA PUNJAB
ਅੱਗੇ ਪੜ੍ਹੋ

ਕੈਨੇਡੀਅਨ ਯੂਨੀਵਰਸਿਟੀ ਨੇ ਆਰੀਅਨਜ਼ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਕੈਨੇਡੀਅਨ ਯੂਨੀਵਰਸਿਟੀ ਨੇ ਆਰੀਅਨਜ਼ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਅਤੇ ਮਾਉਂਟ ਐਲੀਸਨ ਯੂਨੀਵਰਸਟੀ, ਕਨੇਡਾ ਨੇ ਸਾਂਝੇ ਤੌਰ ‘ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਸ੍ਰੀ ਸੁਜੀਤ ਰਾਜਪੂਤ, ਮਾਰਕੀਟਿੰਗ ਮੈਨੇਜਰ, ਮਾਉਂਟ ਐਲੀਸਨ ਯੂਨੀਵਰਸਿਟੀ ਨੇ ਆਰੀਅਨਜ਼ ਕਾਲਜ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਵੈਬਿਨਾਰ ਦੀ ਪ੍ਰਧਾਨਗੀ ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕੀਤੀ ।ਸ੍ਰੀ ਰਾਜਪੂਤ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਦੌਰਾ: ਪਹਿਲੇ ਟੈਸਟ ’ਚ ਭਾਰਤ ਦੀ ਸ਼ਰਮਨਾਕ ਹਾਰ

ਆਸਟਰੇਲੀਆ ਦੌਰਾ: ਪਹਿਲੇ ਟੈਸਟ ’ਚ ਭਾਰਤ ਦੀ ਸ਼ਰਮਨਾਕ ਹਾਰ

ਆਸਟਰੇਲੀਆ ਨੇ ਚਾਰ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਦਿਨ-ਰਾਤ ਦੇ ਮੈਚ ਵਿੱਚ ਤੀਜੇ ਦਿਨ ਭਾਰਤੀ ਟੀਮ ਦੂਜੀ ਪਾਰੀ ’ਚ ਸਿਰਫ 36 ਦੌੜਾਂ ’ਤੇ ਹੀ ਢੇਰ ਹੋ ਗਈ। ਭਾਰਤੀ ਕ੍ਰਿਕਟ ਟੀਮ ਦਾ ਟੈਸਟ ਮੈਚਾਂ ਵਿੱਚ ਇਹ ਸਭ ਤੋਂ ਘੱਟ ਸਕੋਰ ਹੈ। ਭਾਰਤੀ ਟੀਮ ਦਾ ਇਸ ਤੋਂ ਪਹਿਲਾਂ ਸਭ ਤੋਂ ਘੱਟ ਸਕੋਰ 42 ਦੌੜਾਂ ਸੀ, ਜੋ ਉਸ ਨੇ 1972 ’ਚ ਇੰਗਲੈਂਡ ਖ਼ਿਲਾਫ਼ ਬਣਾਈਆਂ ਸਨ। ਕਪਤਾਨ ਵਿਰਾਟ ਕੋਹਲੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਪਤਨੀ ਸਮੇਤ ਲਗਵਾਇਆ ਕੋਰੋਨਾ ਵਾਇਰਸ ਟੀਕਾ

ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਪਤਨੀ ਸਮੇਤ ਲਗਵਾਇਆ ਕੋਰੋਨਾ ਵਾਇਰਸ ਟੀਕਾ

ਕੈਲੀਫੋਰਨੀਆ – ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਦੇਸ਼ ਵਾਸੀਆਂ ਨੂੰ ਕੋਰੋਨਾਂ ਵਾਇਰਸ ਟੀਕਾਕਰਨ ਲਈ ਉਤਸ਼ਾਹਿਤ ਕਰਨ ਅਤੇ ਇਸਦੀ ਪ੍ਰਭਾਵਸ਼ੀਲਤਾ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਵਧਾਉਣ ਦੇ ਯਤਨ ਵਜੋਂ ਸ਼ੁੱਕਰਵਾਰ ਨੂੰ ਕੋਰੋਨਾਂ ਵਾਇਰਸ ਦਾ ਟੀਕਾ ਲਗਵਾਇਆ ਹੈ।ਇਸ ਟੀਕਾਕਰਨ ਵਿੱਚ ਪੈਂਸ ਨੇ ਆਪਣੀ ਪਤਨੀ ਕੈਰਨ ਪੈਂਸ ਅਤੇ ਸਰਜਨ ਜਨਰਲ ਜੇਰੋਮ ਐਡਮਜ਼ ਸਮੇਤ ਲਾਈਵ ਟੈਲੀਵਿਜ਼ਨ ‘ਤੇ ਫਾਈਜ਼ਰ ਟੀਕੇ ਦੇ ਸ਼ਾਟ ਪ੍ਰਾਪਤ ਕੀਤੇ।ਇਹ ਟੀਕਾ ਵਾਲਟਰ ਰੀਡ ਨੈਸ਼ਨਲ ਮਿਲਟਰੀ ਮੈਡੀਕਲ ਸੈਂਟਰ ਦੀ ਮੈਡੀਕਲ ਟੀਮ ਦੁਆਰਾ ਵ੍ਹਾਈਟ ਹਾਊਸ ਨੇੜੇ…

VIA PUNJAB
ਅੱਗੇ ਪੜ੍ਹੋ

ਨਿਊਯਾਰਕ “ਚ ਬਰਫ਼ ਹੇਠ 10 ਘੰਟੇ ਤੱਕ ਫਸਿਆ ਰਿਹਾ 58 ਸਾਲਾ ਬਜ਼ੁਰਗ

ਨਿਊਯਾਰਕ “ਚ ਬਰਫ਼ ਹੇਠ 10 ਘੰਟੇ ਤੱਕ ਫਸਿਆ ਰਿਹਾ 58 ਸਾਲਾ ਬਜ਼ੁਰਗ

ਕੈਲੇਫੋਰਨੀਆ – ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਭਾਰੀ ਬਰਫ਼ਬਾਰੀ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ।ਇਸ ਬਰਫ਼ੀਲੇ ਤੁਫ਼ਾਨ ਨੇ ਸੜਕਾਂ ਉੱਪਰ ਬਰਫ਼ ਦੀ ਮੋਟੀ ਚਾਦਰ ਵਿਛਾ ਕੇ ਆਵਾਜਾਈ ਨੂੰ ਵੀ ਬੰਦ ਕਰਨ ਲਈ ਮਜਬੂਰ ਕੀਤਾ। ਇਸੇ ਭਾਰੀ ਬਰਫ਼ਬਾਰੀ ਦੌਰਾਨ ਪੁਲਿਸ ਨੇ ਵੀਰਵਾਰ ਨੂੰ ਨਿਊਯਾਰਕ ਵਿੱਚ 10 ਘੰਟਿਆਂ ਤੋਂ ਬਰਫ਼ ਹੇਠ ਕਾਰ ਵਿੱਚ ਫਸੇ ਹੋਏ ਇੱਕ 58 ਸਾਲਾਂ ਵਿਅਕਤੀ ਨੂੰ ਬਚਾਇਆ ਹੈ। ਨਿਊਯਾਰਕ ਪੁਲਿਸ ਦੇ ਇੱਕ ਬਿਆਨ ਅਨੁਸਾਰ ਕੇਵਿਨ ਕ੍ਰੇਸਨ, ਜੋ ਨਿਊਯਾਰਕ ਦੇ ਕੈਂਡੋਰ ਦਾ ਰਹਿਣ ਵਾਲਾ…

VIA PUNJAB
ਅੱਗੇ ਪੜ੍ਹੋ

ਪੈਨਲ ਨੇ ਭਾਰਤ ਨੂੰ ਪੁਰਾਣੀ ਹਿਚਕਿਚਾਹਟ ਛੱਡ ਕੇ ਕੁਆਡ ਵਿਚ ਸ਼ਾਮਲ ਹੋਣ ਲਈ ਕਿਹਾ

ਪੈਨਲ ਨੇ ਭਾਰਤ ਨੂੰ ਪੁਰਾਣੀ ਹਿਚਕਿਚਾਹਟ ਛੱਡ ਕੇ ਕੁਆਡ ਵਿਚ ਸ਼ਾਮਲ ਹੋਣ ਲਈ ਕਿਹਾ

ਚੀਨ ਦੇ ਘਟੀਆ ਮਨਸੂਬਿਆਂ ਨੂੰ ਠੱਲਣ ਵਿੱਚ ਹੋਵੇਗਾ ਸਹਾਈ ਚੰਡੀਗੜ – ਫੌਜੀ ਅਭਿਆਸਾਂ ਅਤੇ ਚੀਨ ਦੀਆਂ ਨਵੇਕਲੀਆਂ ਚੁਣੌਤੀਆਂ ਨੂੰ ਦਰਸਾਉਂਦਿਆਂ, ਸੁਰੱਖਿਆ ਅਤੇ ਵਿਦੇਸੀ ਮਾਹਰਾਂ ਨੇ ਅੱਜ ਸੁਝਾਅ ਦਿੱਤਾ ਕਿ ਭਾਰਤ ਨੂੰ ਕੁਆਡ ਵਰਗੀ ਮੱਦੇ ‘ਤੇ ਆਧਾਰਤ ਭੂ-ਰਣਨੀਤਕ ਬਹੁਪੱਖੀ ਸਾਂਝੇਦਾਰੀ ਬਣਾਉਣ ਲਈ ਇਕ ਵਧੇਰੇ ਹਮਲਾਵਰ ਪਹੁੰਚ ਅਪਣਾਉਣੀ ਚਾਹੀਦੀ ਹੈ ਤਾਂ ਜੋ ਚੀਨ ਦੇ ਘਟੀਆ ਮਨਸੂਬਿਆਂ ਨੂੰ ਠੱਲਣ ਲਈ ਭਾਰਤ ਆਪਣੀ ਪੂਰੀ ਸਮਰੱਥਾ ਦੀ ਵਰਤੋਂ ਕਰ ਸਕੇ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਜਲ ਸੈਨਾ ਦੇ ਚੀਫ ਐਡਮਿਰਲ ਸੁਨੀਲ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬਦਲੇ ਦੀ ਭਾਵਨਾ ਨਾਲ ਕੇਂਦਰ ਸਰਕਾਰ ਦੀ ਸ਼ਹਿ ਤੇ ਕੀਤੀ ਇਨਕਮ ਟੈਕਸ ਨੇ ਰੇਡ : ਵਿਜੈ ਇੰਦਰ ਸਿੰਗਲਾ

ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬਦਲੇ ਦੀ ਭਾਵਨਾ ਨਾਲ ਕੇਂਦਰ ਸਰਕਾਰ ਦੀ ਸ਼ਹਿ ਤੇ ਕੀਤੀ ਇਨਕਮ ਟੈਕਸ ਨੇ ਰੇਡ : ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੱਖੂ ਸਥਿਤ ਆੜਤੀਆਂ ਐਸੋਸ਼ੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਕੀਤੀ ਮੁਲਾਕਾਤ ਚੰਡੀਗੜ – ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਹਰ ਤਰਾਂ ਦੇ ਹੱਥਕੰਢੇ ਅਪਣਾ ਰਹੀ ਹੈ, ਬੀਤੇ ਦਿਨੀਂ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਵਿਜੈ ਕਾਲੜਾ ਦੇ ਘਰ ਕੇਂਦਰ ਸਰਕਾਰ ਦੀ ਸਹਿ ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ ਪੂਰੀ ਤਰਾਂ ਨਾਲ ਬਦਲੇ ਦੀ ਭਾਵਨਾ ਹੈ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੱਖੂ ਸਥਿਤ ਆੜਤੀ ਐਸੋਸੀਏਸ਼ਨ…

VIA PUNJAB
ਅੱਗੇ ਪੜ੍ਹੋ
1 201 202 203 204 205 1,271