ਫੁਜੀਫਿਲਮ ਇੰਡੀਆ ਨੇ ਪੰਜਾਬ ਦੇ ਸਿਹਤ ਵਿਭਾਗ ਨੂੰ ਆਧੁਨਿਕ ਡਿਜ਼ੀਟਲ ਐਕਸ-ਰੇ ਮਸ਼ੀਨਾਂ ਕੀਤੀਆਂ ਦਾਨ

ਫੁਜੀਫਿਲਮ ਇੰਡੀਆ ਨੇ ਪੰਜਾਬ ਦੇ ਸਿਹਤ ਵਿਭਾਗ ਨੂੰ ਆਧੁਨਿਕ ਡਿਜ਼ੀਟਲ ਐਕਸ-ਰੇ ਮਸ਼ੀਨਾਂ ਕੀਤੀਆਂ ਦਾਨ

ਸਿਹਤ ਮੰਤਰੀ ਵਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਧੀਨ ਸਿਹਤ ਸਬੰਧੀ ਬੁਨਿਆਦੀ ਢਾਂਚੇ ਦੇ ਯੋਗਦਾਨ ਲਈ ਫੁਜੀਫਿਲਮ ਦੀ ਸ਼ਲਾਘਾ ਚੰਡੀਗੜ – ਸੂਬੇ ਨੂੰ ਸਿਹਤ ਸਬੰਧੀ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਯਤਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਫੁਜੀਫਿਲਮ ਇੰਡੀਆ ਗੁਰੂਗਰਾਮ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਚਾਰ ਆਧੁਨਿਕ ਜਪਾਨੀ ਐਕਸ-ਰੇ ਮਸ਼ੀਨਾਂ ਦਾਨ ਕੀਤੀਆਂ ਗਈਆਂ।ਸਿਹਤ ਮੰਤਰੀ ਨੇ ਕਿਹਾ ਕਿ ਫੁਜੀਫਿਲਮ ਇੰਡੀਆ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਪਹਿਲਕਦਮੀ ਤਹਿਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਫੁੱਲਾਂ ਦੀ ਮੰਡੀ ਲਈ ਪ੍ਰਸਤਾਵਿਤ ਜਮੀਨ ਦਾ ਅੱਜ ਨਿਰੀਖਣ ਕੀਤਾ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਫੁੱਲਾਂ ਦੀ ਮੰਡੀ ਲਈ ਪ੍ਰਸਤਾਵਿਤ ਜਮੀਨ ਦਾ ਅੱਜ ਨਿਰੀਖਣ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਫੁੱਲਾਂ ਦੀ ਮੰਡੀ ਲਈ ਪ੍ਰਸਤਾਵਿਤ ਗੁਰੂਗ੍ਰਾਮ ਦੇ ਸੈਕਟਰ 52ਏ ਵਿਚ ਚੋਣ ਕੀਤੀ ਗਈ ਜਮੀਨ ਦਾ ਅੱਜ ਨਿਰੀਖਣ ਕੀਤਾ। ਇਸ ਸਥਾਨ ‘ਤੇ ਲਗਭਗ 8 ਏਕੜ ਵਿਚ ਫੁੱਲਾਂ ਦੀ ਮੰਡੀ ਬਣਾਈ ਜਾਵੇਗੀ। ਖੇਤੀਬਾੜੀ ਮੰਤਰੀ ਨੇ ਦਸਿਆ ਕਿ ਇਸ ਫੁੱਲ ਮੰਡੀ ਨੂੰ ਪਬਲਿਕ -ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਆਧਾਰ ‘ਤੇ ਵਿਕਸਿਤ ਕਰਨ ਦੀ ਯੋਜਨਾ ਹੈ।ਇਸ ਦੇ ਬਾਅਦ ਖੇਤੀਬਾੜੀ ਮੰਤਰੀ ਨੇ ਗੁਰੂਗ੍ਰਾਮ ਵਿਚ ਖਾਂਡਸਾ ਸਬਜੀ ਤੇ ਫੱਡ ਮੰਡੀ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

ਸਹਿਕਾਰਤਾ ਮੰਤਰੀ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਫੈਸਲਾ ਮੁੜ ਵਿਚਾਰਨ ਦੀ ਕੀਤੀ ਅਪੀਲ ਚੰਡੀਗੜ੍ਹ – ਕੇਂਦਰ ਸਰਕਾਰ ਵੱਲੋ ਕੀਤੇ ਜਾ ਰਹੇ ਕਿਸਾਨ ਮਾਰੂ ਫੈਸਲਿਆਂ ਦੀ ਲੜੀ ਵਿੱਚ ਇਕ ਹੋਰ ਫੈਸਲਾ ਕਰਦਿਆਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ। ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਅਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦੇ ਕਰੀਬ ਘਾਟਾ ਪਵੇਗਾ। ਸਾਲ 2020-21 ਲਈ ਖੰਡ ਦੀ ਬਰਾਮਦ ਸਬਸਿਡੀ ਦੀ ਦਰ 6 ਰੁਪਏ…

VIA PUNJAB
ਅੱਗੇ ਪੜ੍ਹੋ

1967 ਦੀ ਜੰਗ ਵਿੱਚ ਭਾਰਤ ਦੀ ਜਿੱਤ ਨੇ ਏਸ਼ੀਆ ਖਿੱਤੇ ਵਿੱਚ ਤਬਦੀਲੀਆਂ ਲਿਆਂਦੀਆਂ : ਪਰਾਬਲ ਦਾਸਗੁਪਤਾ

1967 ਦੀ ਜੰਗ ਵਿੱਚ ਭਾਰਤ ਦੀ ਜਿੱਤ ਨੇ ਏਸ਼ੀਆ ਖਿੱਤੇ ਵਿੱਚ ਤਬਦੀਲੀਆਂ ਲਿਆਂਦੀਆਂ : ਪਰਾਬਲ ਦਾਸਗੁਪਤਾ

ਭਾਰਤ ਨੂੰ ਚੀਨ ਨਾਲ ਲੱਗਦੇ ਖੇਤਰ ਵਿਚ ਆਪਣੀ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ : ਲੈਫਟੀਨੈਂਟ ਜਨਰਲ (ਸੇਵਾ ਮੁਕਤ) ਕੇ.ਜੇ. ਸਿੰਘ ਚੰਡੀਗੜ੍ਹ – ਭਾਰਤ ਦੀ ਆਜ਼ਾਦੀ ਤੋਂ ਬਾਅਦ ਤੋਂ ਬਾਅਦ ਭਾਰਤੀ ਫ਼ੌਜੀ ਇਤਿਹਾਸ ਤੇ ਕਿਤਾਬਾਂ ਲਿਖਣ ਦਾ ਰੁਝਾਨ ਸ਼ੁਰੂ ਹੋਇਆ, ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਸੀ। ਡੋਕਲਾਮ ਵਿਚ ਭਾਰਤ ਅਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਦੋਰਾਨ ਮੀਡੀਆ ਵਲੋਂ ਕੀਤੀਆਂ ਜਾ ਰਹੀਆਂ ਚਰਚਾਵਾਂ ਵਿੱਚ 1962 ਦੀ ਜੰਗ ਦੇ ਵੇਰਵੇ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਸੀ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਏਆਈਸੀਟੀਈ ਨੂੰ ਪੰਜਾਬ ਵਿੱਚ ਕਿਸਾਨੀ ਵਿਰੋਧ ਪ੍ਰਦਰਸ਼ਨ ਦੌਰਾਨ ਦਾਖਲੇ ਦੀ ਆਖਰੀ ਤਰੀਕ ਵਧਾਉਣ ਦੀ ਅਪੀਲ ਕੀਤੀ

ਪੁੱਕਾ ਨੇ ਏਆਈਸੀਟੀਈ ਨੂੰ ਪੰਜਾਬ ਵਿੱਚ ਕਿਸਾਨੀ ਵਿਰੋਧ ਪ੍ਰਦਰਸ਼ਨ ਦੌਰਾਨ ਦਾਖਲੇ ਦੀ ਆਖਰੀ ਤਰੀਕ ਵਧਾਉਣ ਦੀ ਅਪੀਲ ਕੀਤੀ

ਡਾ ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਪੁੱਕਾ ਪ੍ਰਤੀਨਿਧੀ ਮੰਡਲ ਨੇ ਏਆਈਸੀਟੀਈ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਮੋਹਾਲੀ – ਪੁੱਕਾ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਅੱਜ ਏਆਈਸੀਟੀਈ ਦੇ ਉਪ ਚੇਅਰਮੈਨ ਡਾ ਐਮਪੀ ਪੂਨੀਆ ਅਤੇ ਮੈਂਬਰ ਸੈਕਟਰੀ ਪ੍ਰੋ ਰਾਜੀਵ ਕੁਮਾਰ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ । ਡਾ ਅੰਸ਼ੂ ਕਟਾਰੀਆ, ਪ੍ਰਧਾਨ, ਪੁੱਕਾ ਅਤੇ ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੀ ਅਗਵਾਈ ਹੇਠ ਪ੍ਰਤੀਨਿਧੀ ਮੰਡਲ ਨੇ ਏਆਈਸੀਟੀਈ ਨੂੰ ਅਪੀਲ ਕੀਤੀ ਕਿ ਪਹਿਲਾ ਰੇਲ ਰੌਕੋ ਅੰਦੌਲਨ ਅਤੇ ਕਿਸਾਨਾਂ ਦੇ ਵਿਰੋਧ ਨੂੰ…

VIA PUNJAB
ਅੱਗੇ ਪੜ੍ਹੋ

ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਲਈ ਦਸਤਾਵੇਜ਼ ਦੀ ਵੈਧਤਾ ਵਧਾਉਣ ਦੀ ਬੇਨਤੀ

ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਲਈ ਦਸਤਾਵੇਜ਼ ਦੀ ਵੈਧਤਾ ਵਧਾਉਣ ਦੀ ਬੇਨਤੀ

ਵਾਸ਼ਿੰਗਟਨ – ਅਮਰੀਕਾ ’ਚ 60 ਸੰਸਦ ਮੈਂਬਰਾਂ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੌਅ ਬਾਇਡਨ ਨੂੰ ਵੀਜ਼ੇ ਨਾਲ ਸਬੰਧਤ ਡੋਨਲਡ ਟਰੰਪ ਪ੍ਰਸ਼ਾਸਨ ਦੀ ਇਕ ਨੀਤੀ ਨੂੰ ਬਦਲਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਐੱਚ-4 ਵੀਜ਼ਾ ਹਾਸਲ ਵਿਅਕਤੀਆਂ ਦੇ ਦਸਤਾਵੇਜ਼ਾਂ ਦੀ ਵੈਧਤਾ ਦੀ ਸਮਾਂ-ਸੀਮਾ ਵਧਾਉਣ ਦੀ ਬੇਨਤੀ ਕੀਤੀ ਹੈ। ਇਹ ਵੀਜ਼ਾ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਕੀਤਾ ਜਾਂਦਾ ਹੈ। ਐੱਚ-4 ਵੀਜ਼ਾਧਾਰਕਾਂ ’ਚ ਜ਼ਿਆਦਾਤਰ ਵਧੇਰੇ ਹੁਨਰਮੰਦ ਭਾਰਤੀ ਮਹਿਲਾਵਾਂ ਸ਼ਾਮਲ ਹਨ। ਅਮਰੀਕੀ ਨਾਗਰਿਕਤਾ ਅਤੇ ਇਮੀਗਰੇਸ਼ਨ ਸੇਵਾਵਾਂ ਵਿਭਾਗ ਵੱਲੋਂ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਟੀਮ 191 ਦੌੜਾਂ ’ਤੇ ਆਲ ਆਊਟ

ਆਸਟਰੇਲੀਆ ਟੀਮ 191 ਦੌੜਾਂ ’ਤੇ ਆਲ ਆਊਟ

ਭਾਰਤ ਤੇ ਆਸਟਰੇਲੀਆ ਦਰਮਿਆਨ ਪਹਿਲੇ ਟੈਸਟ ਮੈਚ ਦਾ ਦੂਜਾ ਦਿਨ ਗੇਂਦਬਾਜ਼ਾਂ ਦੇ ਨਾਂ ਰਿਹਾ। ਛੇ ਵਿਕਟਾਂ ਦੇ ਨੁਕਸਾਨ ’ਤੇ 233 ਦੌੜਾਂ ਤੋਂ ਅੱਗੇ ਖੇਡਦਿਆਂ ਭਾਰਤੀ ਪਾਰੀ 244 ਦੌੜਾਂ ’ਤੇ ਹੀ ਸਿਮਟ ਗਈ ਜਦਕਿ ਆਸਟਰੇਲਿਆਈ ਟੀਮ ਵੀ ਦੂਜੇ ਦਿਨ 191 ਦੌੜਾਂ ਹੀ ਬਣਾ ਸਕੀ ਤੇ ਆਲ ਆਊਟ ਹੋ ਗਈ। ਦੂਜੇ ਦਿਨ ਦੀ ਖੇਡ ਖਤਮ ਹੋਣ ਤਕ ਭਾਰਤ ਨੇ ਇਕ ਵਿਕਟ ਦੇ ਨੁਕਸਾਨ ’ਤੇ 9 ਦੌੜਾਂ ਬਣਾ ਲਈਆਂ ਸਨ। ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਦੋ ਸਿਹਤ ਕਰਮਚਾਰੀਆਂ ਨੂੰ ਫਾਈਜ਼ਰ ਦੇ ਟੀਕੇ ਦਾ ਉਲਟਾ ਅਸਰ

ਅਮਰੀਕਾ ’ਚ ਦੋ ਸਿਹਤ ਕਰਮਚਾਰੀਆਂ ਨੂੰ ਫਾਈਜ਼ਰ ਦੇ ਟੀਕੇ ਦਾ ਉਲਟਾ ਅਸਰ

ਦੇਸ਼ ਵਿੱਚ ਸ਼ੁਰੂ ਹੋਏ ਕੋਰੋਨਾ ਵਾਇਰਸ ਟੀਕਾਕਰਨ ਵਿੱਚ ਸਿਹਤ ਕਰਮਚਾਰੀਆਂ ਨੂੰ ਪਹਿਲਾਂ ਟੀਕਾ ਲਗਾਉਣ ਲਈ ਤਰਜੀਹ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।ਹੁਣ ਤੱਕ ਕਈ ਸਿਹਤ ਕਾਮੇ ਟੀਕੇ ਲਗਵਾ ਚੁੱਕੇ ਹਨ।ਫਾਈਜ਼ਰ ਕੰਪਨੀ ਦੇ ਟੀਕੇ ਲਗਾਉਣ ਦੀ ਇਸ ਪ੍ਰਕਿਰਿਆ ਵਿੱਚ ਅਲਾਸਕਾ ਦੇ ਦੋ ਸਿਹਤ ਕਾਮਿਆਂ ਨੇ ਟੀਕਾ ਲਗਵਾਉਣ ਤੋਂ ਬਾਅਦ ਅਲਰਜੀ ਦੀ ਪ੍ਰਤੀਕਿਰਿਆ ਦਾ ਸਾਹਮਣਾ ਕੀਤਾ ਹੈ।ਇਸ ਬਾਰੇ ਰਾਜ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਮਹਿਲਾ ਕਰਮਚਾਰੀ ਨੂੰ ਮੰਗਲਵਾਰ ਦੇ ਦਿਨ ਬਾਰਟਲੇਟ ਖੇਤਰੀ…

VIA PUNJAB
ਅੱਗੇ ਪੜ੍ਹੋ

ਫਲੋਰਿਡਾ ’ਚ ਪੋਲਟਰੀ ਫਾਰਮ ਵਿੱਚ ਲੱਗੀ ਅੱਗ ,ਹਜ਼ਾਰਾਂ ਮੁਰਗੀਆਂ ਦੀ ਮੌਤ

ਫਲੋਰਿਡਾ ’ਚ ਪੋਲਟਰੀ ਫਾਰਮ ਵਿੱਚ ਲੱਗੀ ਅੱਗ ,ਹਜ਼ਾਰਾਂ ਮੁਰਗੀਆਂ ਦੀ ਮੌਤ

ਕੈਲੀਫੋਰਨੀਆ – ਫਲੋਰਿਡਾ ਦਾ ਇੱਕ ਪੋਲਟਰੀ ਫਾਰਮ, ਜੋ ਕਿ ਦੇਸ਼ ਦੇ ਸਭ ਤੋਂ ਵੱਡੇ ਅੰਡੇ ਉਤਪਾਦਕਾਂ ਦੁਆਰਾ ਚਲਾਇਆ ਜਾਂਦਾ ਹੈ,ਦੇ ਵਿੱਚ ਵੀਰਵਾਰ ਸਵੇਰੇ ਲੱਗੀ ਅੱਗ ਨਾਲ ਲੱਗਭਗ 240,000 ਮੁਰਗੀਆਂ ਦੀ ਮੌਤ ਹੋਣ ਦਾ ਹਾਦਸਾ ਵਾਪਰਿਆ ਹੈ। ਪਾਸਕੋ ਕਾਉਂਟੀ ਦੇ ਫਾਇਰ ਡਿਪਾਰਟਮੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸੀਸਿਪੀ ਦੇ ਕੈਲ ਮਾਇਨ ਦੁਆਰਾ ਚਲਾਏ ਜਾ ਰਹੇ ਪਲਾਂਟ ਵਿੱਚ ਮੁਰਗੀਆਂ ਦੇ ਤਿੰਨ ਕੋਠਿਆਂ , ਜਿਹਨਾਂ ਵਿੱਚੋਂ ਹਰ ਇੱਕ ਵਿੱਚ 80,000 ਤੱਕ ਮੁਰਗੀਆਂ ਸਨ, ਨੂੰ ਅੱਗ ਲੱਗ ਗਈ ਸੀ।…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ’ਤੇ ਪੀਐਮ ਮੋਦੀ ਦਾ ਦਾਅਵਾ,ਸਰਕਾਰ ਨੇ ਕਿਸਾਨਾਂ ਦੀ ਹਰ ਗੱਲ ਦਾ ਧਿਆਨ ਰੱਖਿਆ

ਖੇਤੀ ਕਾਨੂੰਨਾਂ ’ਤੇ ਪੀਐਮ ਮੋਦੀ ਦਾ ਦਾਅਵਾ,ਸਰਕਾਰ ਨੇ ਕਿਸਾਨਾਂ ਦੀ ਹਰ ਗੱਲ ਦਾ ਧਿਆਨ ਰੱਖਿਆ

ਕਿਸਾਨ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਿਤ ਕੀਤਾ। ਪੀਐਮ ਮੋਦੀ ਨੇ ਇਸ ਮੌਕੇ ਖੇਤੀ ਕਾਨੂੰਨਾਂ ਦਾ ਫਾਇਦਾ ਦੱਸਿਆ। ਮੋਦੀ ਨੇ ਕਿਹਾ ਇਹ ਖੇਤੀਬਾੜੀ ਸੁਧਾਰ ਕਾਨੂੰਨ ਰਾਤੋਂ ਰਾਤ ਨਹੀਂ ਆਏ। ਕਈ ਸਾਲਾਂ ਤੋਂ ਰਾਜ ਸਰਕਾਰਾਂ, ਕਿਸਾਨਾਂ ਅਤੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ, ਇਹ ਕਾਨੂੰਨ ਆਏ ਹਨ। ਪਿਛਲੇ 20-22 ਸਾਲਾਂ ਤੋਂ ਹਰ ਸਰਕਾਰ ਨੇ ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਹੈ। ਸਾਡੀ ਸਰਕਾਰ ਨੇ ਕਿਸਾਨਾਂ ਦੀ ਹਰ…

VIA PUNJAB
ਅੱਗੇ ਪੜ੍ਹੋ
1 202 203 204 205 206 1,271