ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 16 ਦਸੰਬਰ ਤੋਂ 23 ਦਸੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ,…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜਖਮੀ ਕਿਸਾਨਾਂ ਦਾ ਹਾਲਚਾਲ ਪੁੱਛਿਆ

ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜਖਮੀ ਕਿਸਾਨਾਂ ਦਾ ਹਾਲਚਾਲ ਪੁੱਛਿਆ

ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ ਸਾਹਿਬ ਦੀ ਹੋਈ ਦੁਰਘਟਨਾ ਵਿਚ ਮੌਤ ਚੰਡੀਗੜ – ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇਕ ਦੁਰਘਟਨਾ ਵਿਚ ਜਖਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜਿਲੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵੀਲਰ) ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਦੇ ਲਏ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ ਹੈ| ਨਾਲ ਹੀ, ਪਹਿਲੀ ਜੁਲਾਈ ਤੋਂ 31 ਜੁਲਾਈ, 2020 ਤਕ ਦੇ ਸਮੇਂ ਦੇ ਲਈ ਵੀ ਅਜਿਹੀ ਦੁਕਾਨਾਂ ਦਾ 50 ਫੀਸਦੀ ਕਿਰਾਇਆ ਮਾਫ ਕੀਤਾ ਜਾਵੇਗਾ|ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੈਂਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ ਹੈ|ਇਸ ਸੰਦਰਭ ਵਿਚ ਜਾਣਕਾਰੀ ਦਿੰਦੇ ਹੋਏ ਹਰਿਆਣਾ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜਰ ਪੈਂਸ਼ਨਰਾਂ ਨੂੱ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੇ ਲਈ 1 ਨਵੰਬਰ, 2020 ਤੋਂ 28 ਫਰਵਰੀ 2021 ਤਕ ਦਾ ਸਮੇਂ ਦਿੱਤਾ ਗਿਆ ਹੈ| ਬੁਲਾਰੇ ਨੇ ਦਸਿਆ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

ਨਵੀਂ ਦਿੱਲੀ- ਕਿਸਾਨਾਂ ਵਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਜ਼ੋਰ ਦਿੱਤਾ ਕਿ ਖੇਤੀਬਾੜੀ ਖੇਤਰ ‘ਜੱਦੀ ਖੇਤਰ’ ਹੈ ਅਤੇ ਇਸ ਵਿਰੁੱਧ ਕੋਈ ਵੀ ਉਲਟ ਕਦਮ ਚੁੱਕਣ ਦਾ ਸਵਾਲ ਹੀ ਨਹੀਂ ਉੱਠਦਾ। ਉਦਯੋਗ ਚੈਂਬਰ ‘ਫਿੱਕੀ’ ਦੀ ਸਾਲਾਨਾ ਆਮ ਬੈਠਕ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਖੇਤਰ ‘ਚ ਹਾਲ ਹੀ ‘ਚ ਕਿਸਾਨਾਂ ਦੇ ਸਰਵਉੱਚ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਸੁਧਾਰ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਤੇ ਭਾਰਤ ’ਚ ਮੈਚ ਡਰਾਅ

ਆਸਟਰੇਲੀਆ ਤੇ ਭਾਰਤ ’ਚ ਮੈਚ ਡਰਾਅ

ਭਾਰਤੀ ਕ੍ਰਿਕਟ ਟੀਮ ਅਤੇ ਆਸਟਰੇਲੀਆ-ਏ ਵਿਚਾਲੇ ਐਤਵਾਰ ਨੂੰ ਇੱਥੇ ਗੁਲਾਬੀ ਗੇਂਦ ਨਾਲ ਖੇਡਿਆ ਗਿਆ ਦੂਜਾ ਤਿੰਨ ਰੋਜ਼ਾ ਅਭਿਆਸ ਮੈਚ ਡਰਾਅ ਰਿਹਾ। ਇਸ ਵਿਚ ਮਹਿਮਾਨ ਟੀਮ ਲਈ ਕਈ ਚੀਜ਼ਾਂ ਸਕਾਰਾਤਮਕ ਸਨ। ਭਾਰਤੀ ਟੀਮ ਇਸ ਲਈ ਵੀ ਖ਼ੁਸ਼ ਹੋਵੇਗੀ ਕਿਉਂਕਿ ਇਸ ਕੋਲ ਚੋਣ ਲਈ ਕਈ ਦਾਅਵੇਦਾਰ ਹੋਣਗੇ, ਜਿਸ ਨਾਲ ਟੀਮ ਪਹਿਲੇ ਦਿਨ-ਰਾਤ ਦੇ ਟੈਸਟ ਮੈਚ ਵਿਚ ਹੌਸਲੇ ਨਾਲ ਮੈਦਾਨ ਵਿਚ ਆਵੇਗੀ। ਚਾਰ ਟੈਸਟ ਮੈਚਾਂ ਦੀ ਲੜੀ ਐਡੀਲੇਡ ਵਿਚ 17 ਦਸੰਬਰ ਤੋਂ ਸ਼ੁਰੂ ਹੋਵੇਗੀ। ਆਸਟਰੇਲੀਆ -ਏ ਨੇ ਤੀਜੇ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਕਿਸਾਨਾਂ ਦੇ ਹੱਕ ’ਚ ਉਪਵਾਸ

ਕੇਜਰੀਵਾਲ ਵੱਲੋਂ ਕਿਸਾਨਾਂ ਦੇ ਹੱਕ ’ਚ ਉਪਵਾਸ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨ ਆਗੂਆਂ ਦੇ ਇਕ ਦਿਨਾਂ ਹੜਤਾਲ ਦੇ ਸਮਰਥਨ ਵਿੱਚ ਉਪਵਾਸ ਕਰ ਰਹੇ ਹਨ। ਉਨ੍ਹਾਂ ਨੇ ‘ਆਪ’ ਵਰਕਰਾਂ ਤੇ ਲੋਕਾਂ ਨੂੰ ਵੀ ਜਿਥੇ ਹਨ ਉਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਉਪਵਾਸ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਵੇਚ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘‘ਕਪਤਾਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਸ਼ੁਰੂ ਹੋਇਆ ਕੋਰੋਨਾ ਵਾਇਰਸ ਟੀਕਾਕਰਨ

ਅਮਰੀਕਾ ਵਿੱਚ ਸ਼ੁਰੂ ਹੋਇਆ ਕੋਰੋਨਾ ਵਾਇਰਸ ਟੀਕਾਕਰਨ

ਕੈਲੇਫੋਰਨੀਆ – ਅਮਰੀਕਾ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਨੂੰ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਇੱਕ ਮਹੱਤਵਪੂਰਨ ਪਲ ਹੈ ਜਦੋਂ ਦੇਸ਼ ਇਸ ਜਾਨਲੇਵਾ ਵਾਇਰਸ ਦਾ ਸਾਹਮਣਾ ਕਰਨ ਦੇ ਨਾਲ ਤਕਰੀਬਨ 300,000 ਅਮਰੀਕੀ ਵਾਸੀਆਂ ਨੂੰ ਗਵਾ ਚੁੱਕਿਆ ਹੈ।ਇਸ ਟੀਕਾਕਰਨ ਦੀ ਸ਼ੁਰੂ ਕੀਤੀ ਪ੍ਰਕਿਰਿਆ ਦੌਰਾਨ ਨਿਊਯਾਰਕ ਵਿੱਚ ਆਈ ਸੀ ਯੂ ਦੀ ਨਰਸ ਸੈਂਡਰਾ ਲਿੰਡਸੇ,ਟੀਕੇ ਦੀ ਖ਼ੁਰਾਕ ਨੂੰ ਲੈਣ ਵਾਲੀ ਪਹਿਲੀ ਸ਼ਖ਼ਸ ਹੈ, ਜਿਸ ਨੂੰ ਕਿ ਗਵਰਨਰ ਐਂਡ੍ਰਿਊ ਕੁਓਮੋ ਨੇ ਲਾਈਵ ਸਟ੍ਰੀਮ ਕੀਤਾ। ਜਰਮਨ ਦੀ ਕੰਪਨੀ ਬਾਇਓਨਟੈਕ ਅਤੇ ਇਸ…

VIA PUNJAB
ਅੱਗੇ ਪੜ੍ਹੋ

ਕੈਨੇਡਾ ਵਿਚ ਕੋਵਿਡ-19 ਵੈਕਸੀਨ ਦੀ ਪਹਿਲੀ ਸ਼ਿਪਮੈਂਟ ਪਹੁੰਚੀ ਜਸਟਿਨ ਟਰੂਡੋ

ਕੈਨੇਡਾ ਵਿਚ ਕੋਵਿਡ-19 ਵੈਕਸੀਨ ਦੀ ਪਹਿਲੀ ਸ਼ਿਪਮੈਂਟ ਪਹੁੰਚੀ  ਜਸਟਿਨ ਟਰੂਡੋ

ਸਰੀ – ਕੈਨੇਡਾ ਵਿਚ ਕੋਵਿਡ-19 ਵੈਕਸੀਨ ਦੀ ਪਹਿਲੀ ਸ਼ਿਪਮੈਂਟ ਪਹੁੰਚ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵਿੱਟਰ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਜਿੱਥੇ ਇਹ ਇੱਕ ਵਧੀਆ ਖਬਰ ਹੈ ਉੱਥੇ ਹੀ ਵਾਇਰਸ ਖ਼ਿਲਾਫ਼ ਕੈਨੇਡੀਅਨ ਲੋਕਾਂ ਦੀ ਲੜਾਈ ਅਜੇ ਖਤਮ ਨਹੀਂ ਹੋਈ ਅਤੇ ਚੌਕਸ ਰਹਿਣ ਦੀ ਲੋੜ ਹੈ।ਫਾਈਜ਼ਰ-ਬਾਇਓਐਨਟੈਕ ਦੀ ਵੈਕਸੀਨ ਨੂੰ ਦੇਸ਼ ਭਰ ਵਿੱਚ 14 ਡਿਸਟ੍ਰੀਬਿਊਸ਼ਨ ਕੇਂਦਰਾਂ ਤੇ ਭੇਜਿਆ ਜਾ ਰਿਹਾ ਹੈ।ਕਿਊਬੈਕ ਪਹਿਲਾ ਅਜਿਹਾ ਸੂਬਾ ਹੈ ਜਿੱਥੇ ਇਹ ਟੀਕੇ ਸੋਮਵਾਰ ਤੋਂ ਲਾਉਣ ਦੀ ਸ਼ੁਰੂਆਤ…

VIA PUNJAB
ਅੱਗੇ ਪੜ੍ਹੋ
1 208 209 210 211 212 1,271