ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਨ੍ਹਾਂ ਦੀ ਉਮਰ 96 ਸਾਲ ਸੀ।ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਵਰਗੀ ਸਰਦਾਰ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੇ ਮਾਤਾ ਜੀ ਸਨ। ਰਾਜਪਾਲ ਅੱਜ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਅਤੇ ਹੋਰ ਸ਼ਖਸੀਅਤਾਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਜਾਹਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਲੰਮੀ ਬਿਮਾਰੀ ਤੋਂ ਬਾਅਦ ਸਦੀਵੀਂ ਵਿਛੋੜਾ ਦੇ ਗਏ।ਸਰਦਾਰਨੀ ਸਤਿੰਦਰ ਕੌਰ 96 ਵਰਿਆਂ ਦੇ ਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਦਾਰ ਗਿਆਨ ਸਿੰਘ ਕਾਹਲੋਂ ਦੇ ਪਤਨੀ ਸਨ। ਉਹ ਆਪਣੇ ਪਿੱਛੇ ਇੱਕ ਪੁੱਤਰ ਹਿੰਮਤ ਸਿੰਘ ਕਾਹਲੋਂ, ਪੁੱਤਰੀ ਪਰਨੀਤ ਕੌਰ (ਸੰਸਦ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ ਸਰਕਾਰ ਨੇ ਤਾਂ ਉਸ ਵੇਲੇ ਖੇਤੀ ਕਾਨੂੰਨ ਲਾਗੂ ਕਰ ਦਿੱਤਾ ਜਦੋਂ ਕਿਸਾਨ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਨਿੱਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ ਜੋ ਆਪਣੇ ਕੋਰੇ ਝੂਠਾ ਅਤੇ ਕੂੜ ਪ੍ਰਚਾਰ ਜ਼ਰੀਏ ਪੰਜਾਬ ਵਿੱਚ ਆਪਣੀ ਪਾਰਟੀ ਦੇ ਹੋਛੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਕਾਡਾ) ਨੂੰ ਮਾਈਕਰੋ ਇਰੀਗੇਸ਼ਨ ਅਤੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਮਿਕਾਡਾ) ਵਜੋ ਮੁੜ ਗਠਨ ਅਤੇ ਮੁੜ ਨਾਮਜਦ ਕਰਨ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਕਾਡਾ) ਨੂੰ ਮਾਈਕਰੋ ਇਰੀਗੇਸ਼ਨ ਅਤੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਮਿਕਾਡਾ) ਵਜੋ ਮੁੜ ਗਠਨ ਅਤੇ ਮੁੜ ਨਾਮਜਦ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਕਾਡਾ) ਨੂੰ ਮਾਈਕਰੋ ਇਰੀਗੇਸ਼ਨ ਅਤੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਮਿਕਾਡਾ) ਵਜੋ ਮੁੜ ਗਠਨ ਅਤੇ ਮੁੜ ਨਾਮਜਦ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਵਿਸ਼ੇਸ਼ ਰੂਪ ਨਾਲ ਪਾਣੀ ਦੀ ਕਮੀ ਵਾਲੇ ਖੇਤਰਾਂ ਵਿਚ ਸਮਰੱਥ ਸੂਕਸ਼ਮ ਸਿੰਚਾਈ ਪਰਿਯੋਜਨਾਵਾਂ ਦੇ ਨਾਲ-ਨਾਲ ਸੂਬੇ ਵਿਚ ਵੱਖ-ਵੱਖ ਨਹਿਰਾਂ ‘ਤੇ ਵਾਟਰਕਾਰਸ ਦੇ ਕੰਮਾਂ ਦਾ ਪ੍ਰਭਾਵੀ ਲਾਗੂ ਕਰਨਾ ਯਕੀਨੀ ਕੀਤੀ ਜਾ ਸਕੇ|ਇਸ ਤੋਂ ਇਲਾਵਾ, ਕਈ ਅਹਿਮ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਮਨੋਹਰ ਲਾਲ ਦੀ…

VIA PUNJAB
ਅੱਗੇ ਪੜ੍ਹੋ

ਪਾਬੰਦੀਆਂ ਸਖਤ ਨਾ ਕੀਤੀਆਂ ਤਾਂ ਕੈਨੇਡਾ ‘ਚ ਰੋਜ਼ਾਨਾ ਕੇਸਾਂ ਦੀ ਗਿਣਤੀ 10,000 ਤੱਕ ਪਹੁੰਚ ਜਾਵੇਗੀ

ਪਾਬੰਦੀਆਂ ਸਖਤ ਨਾ ਕੀਤੀਆਂ ਤਾਂ ਕੈਨੇਡਾ ‘ਚ ਰੋਜ਼ਾਨਾ ਕੇਸਾਂ ਦੀ ਗਿਣਤੀ 10,000 ਤੱਕ ਪਹੁੰਚ ਜਾਵੇਗੀ

ਸਰੀ – ਕੈਨੇਡਾ ਦੀ ਚੀਫ ਮੈਡੀਕਲ ਅਫਸਰ ਡਾਕਟਰ ਟੈਰੇਸਾ ਟੈਮ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਵੱਡੇ ਸੂਬਿਆਂ ਨੇ ਕੋਵਿਡ -19 ਨਾਲ ਸਬੰਧਤ ਪਾਬੰਦੀਆਂ ਨੂੰ ਤੁਰੰਤ ਸਖ਼ਤ ਨਾ ਕੀਤਾ ਤਾਂ ਕ੍ਰਿਸਮਸ ਦੇ ਦਿਨ ਤੱਕ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 14,410 ਤੋਂ 14,920 ਤੱਕ ਪਹੁੰਚ ਸਕਦੀ ਹੈ ਅਤੇ ਇਸ ਮਹੀਨੇ ਦੇ ਅਖੀਰ ਤੱਕ ਰੋਜ਼ਾਨਾ ਕੇਸਾਂ ਦੀ ਗਿਣਤੀ 10,000 ਤੱਕ ਪਹੁੰਚ ਸਕਦੀ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਕੋਵਿਡ -19 ਦੇ ਨਵੇਂ ਮਾਡਲਿੰਗ ਅੰਕੜੇ ਇਸ ਗੱਲ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਹਿਲੀ ਵਰਚੁਅਲ ਕੌਮੀ ਲੋਕ ਅਦਾਲਤ ਲਗਾਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਹਿਲੀ ਵਰਚੁਅਲ ਕੌਮੀ ਲੋਕ ਅਦਾਲਤ ਲਗਾਈ

ਚੰਡੀਗੜ – ਮਾਨਯੋਗ ਜਸਟਿਸ ਡਾ. ਐਸ. ਮੁਰਲੀਧਰ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਜਦੋਂ ਕੌਮੀ ਲੋਕ ਅਦਾਲਤ ਫਿਜ਼ੀਕਲ ਢੰਗ ਤੋਂ ਇਲਾਵਾ ਇਲੈਕਟ੍ਰਾਨਿਕ ਢੰਗ ਰਾਹੀਂ ਲਗਾਈ ਗਈ। ਇਸ ਸਾਲ 8 ਫਰਵਰੀ 2020 ਨੂੰ ਲਗਾਈ…

VIA PUNJAB
ਅੱਗੇ ਪੜ੍ਹੋ

ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ: ਮੁੱਖ ਸਕੱਤਰ

ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ: ਮੁੱਖ ਸਕੱਤਰ

ਵਿਨੀ ਮਹਾਜਨ ਵੱਲੋਂ ਕੋਵਿਡ ਕੇਸਾਂ ਦੀ ਜਲਦੀ ਪਛਾਣ ਯਕੀਨੀ ਬਣਾਉਣ ਲਈ ਸੈਂਪਲਿੰਗ ਵਧਾਉਣ ਦੇ ਆਦੇਸ਼, ਜਲੰਧਰ ਡਵੀਜ਼ਨ ਦੇ ਸੱਤ ਜ਼ਿਲਿਆਂ ਵਿੱਚ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਜਲੰਧਰ – ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕਾਂ ਦੀ ਉਨਾਂ ਦੇ ਜੋਖਮ ਤੇ ਹੋਰ ਕਾਰਕਾਂ, ਸਿਹਤ ਸੰਭਾਲ ਲਈ ਤਰਜੀਹ ਅਤੇ ਫਰੰਟਲਾਈਨ ਵਰਕਰਾਂ ਦੇ ਅਧਾਰ ’ਤੇ ਪਛਾਣ ਕਰਨ ਅਤੇ ਟੀਕਾਕਰਨ ਲਈ ਲੋੜੀਂਦੇ ਪ੍ਰੋਟੋਕੋਲ ਜਾਰੀ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲੀਸ ਵੱਲੋ ਜੇਲ੍ਹ `ਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਡਰੱਗ ਮਾਫੀਆ ਦਾ ਪਰਦਾਫਾਸ਼

ਪੰਜਾਬ ਪੁਲੀਸ ਵੱਲੋ ਜੇਲ੍ਹ `ਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਡਰੱਗ ਮਾਫੀਆ ਦਾ ਪਰਦਾਫਾਸ਼

2 ਵਿਅਕਤੀ 4 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਦੇ ਅੰਤਰਾਸ਼ਟਰੀ ਨੈੱਟਵਰਕ ਤੋਂ ਪਰਦਾ ਉੱਠਿਆ ਚੰਡੀਗੜ੍ਹ – ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਅਤੇ 4 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਅਤੇ ਅੰਤਰਾਸ਼ਟਰੀ ਸੰਪਰਕ ਵਾਲੇ ਇੱਕ ਵੱਡੇ ਡਰੱਗ ਮਾਫੀਆ ਦਾ ਪਰਦਾਫਾਸ਼ ਕੀਤਾ ਹੈ।ਮੁੱਢਲੀ ਜਾਂਚ ਵਿੱਚ ਦੋਸ਼ੀਆਂ ਜਿਨ੍ਹਾਂ ਦੀ ਸਨਾਖ਼ਤ, ਜਸਵਿੰਦਰ ਸਿੰਘ ਉਰਫ ਜੱਸ ਅਤੇ ਰਮੇਸ਼ ਕੁਮਾਰ ਉਰਫ ਕੇਸਾ, ਦੋਵੇਂ ਵਾਸੀ ਜਲੰਧਰ ਦਿਹਾਤੀ ਵਜੋਂ ਹੋਈ ਹੈ, ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ 15 ਨਾਇਬ ਤਹਿਸੀਲਦਾਰਾਂ ਨੂੰ ਸਹਾਇਕ ਚੱਕਬੰਦੀ ਅਧਿਕਾਰੀ ਦਾ ਵਾਧੂ ਚਾਰਜ ਦੇਣ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ 15 ਨਾਇਬ ਤਹਿਸੀਲਦਾਰਾਂ ਨੂੰ ਸਹਾਇਕ ਚੱਕਬੰਦੀ ਅਧਿਕਾਰੀ ਦਾ ਵਾਧੂ ਚਾਰਜ ਦੇਣ ਦਾ ਫੈਸਲਾ ਕੀਤਾ

ਚੰਡੀਗੜ – ਵੱਖ-ਵੱਖ ਪਿੰਡਾਂ ਵਿਚ ਚੱਕਬੰਦੀ ਦੇ ਕੰਮ ਵਿਚ ਤੇਜੀ ਲਿਆਉਣ ਅਤੇ ਪੂਰਾ ਕਰਨ ਦੇ ਮੰਤਵ ਨਾਲ ਹਰਿਆਣਾ ਸਰਕਾਰ ਨੇ 15 ਨਾਇਬ ਤਹਿਸੀਲਦਾਰਾਂ ਨੂੰ ਸਹਾਇਕ ਚੱਕਬੰਦੀ ਅਧਿਕਾਰੀ ਦਾ ਵਾਧੂ ਚਾਰਜ ਦੇਣ ਦਾ ਫੈਸਲਾ ਕੀਤਾ ਹੈ|ਮਾਲੀਆ ਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰੇਕ ਰਿਵੇਨਯੂ ਅਸਟੇਟ ਜਾਂ ਪਿੰਡ ਵਿਚ ਇਕ ਕਾਨੂੰਨਗੋਅਤੇ ਦੋ ਪਟਵਾਰੀਆ ਨੂੰ ਤੈਨਾਤ ਕਰਨ ਦਾ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਸੀ| ਚੱਕਬੰਦੀ ਕੰਮ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ।ਸ੍ਰੀ ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ…

VIA PUNJAB
ਅੱਗੇ ਪੜ੍ਹੋ
1 210 211 212 213 214 1,271