ਸੰਗਤ ਤੱਕ ਗੁਰਮਤਿ ਦੀ ਜਾਣਕਾਰੀ ਸਪੱਸ਼ਟ ਰੂਪ ਵਿਚ ਪਹੁੰਚਾਉਣਾ ਪ੍ਰਚਾਰਕ ਸ਼੍ਰੇਣੀ ਦਾ ਫ਼ਰਜ਼- ਬੀਬੀ ਜਗੀਰ ਕੌਰ

ਸੰਗਤ ਤੱਕ ਗੁਰਮਤਿ ਦੀ ਜਾਣਕਾਰੀ ਸਪੱਸ਼ਟ ਰੂਪ ਵਿਚ ਪਹੁੰਚਾਉਣਾ ਪ੍ਰਚਾਰਕ ਸ਼੍ਰੇਣੀ ਦਾ ਫ਼ਰਜ਼- ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਕਵੀਸ਼ਰ ਤੇ ਢਾਡੀ ਜਥਿਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਪ੍ਰਚਾਰਕ ਸ਼੍ਰੇਣੀ ਨੂੰ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸੰਵਾਦ ਵਿਧੀ ਦਾ ਸਹਾਰਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੋਸ਼ਲ ਮੀਡੀਆ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਇਸ ਲਈ ਪ੍ਰਚਾਰਕ ਸ਼੍ਰੇਣੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ 8 ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੇ ਆਦੇਸ਼ ਦਿੱਤੇ

ਮੁੱਖ ਮੰਤਰੀ ਨੇ 8 ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ – ਮੁੱਖ ਮੰਤਰੀ ਨੇ ਸੋਸ਼ਲ ਮੀਡਿਆ ‘ਤੇ ਆਈ ਪੰਚਕੂਲਾ ਦੀ ਇਕ ਸ਼ਿਕਾਇਤ ‘ਤੇ ਤੁਰੰਤ ਪ੍ਰਭਾਵ ਨਾਲ 8 ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੇ ਆਦੇਸ਼ ਦਿੱਤੇ ਹਨ|ਅੱਜ ਸੀਐਮ ਵਿੰਡੋ ਦੀ ਸਮੀਖਿਆ ਮੀਟਿੰਗ ਦੌਰਾਨ ਸੀਐਮ ਦੇ ਟ੍ਰਿਵਟਰ ਹੈਂਡਲ ‘ਤੇ ਰਮੇਸ਼ ਗੋਇਤ ਵੱਲੋਂ ਲਗਾਈ ਗਈ ਇਕ ਖਬਰ, ਜਿਸ ਵਿਚ ਪੰਚਕੂਲਾ ਵਿਚ ਘੱਘਰ ਪਾਰ ਦੇ ਸੈਕਟਰਾਂ ‘ਤੇ ਬਣੀ ਸੜਕਾਂ ‘ਤੇ ਠੇਕੇਦਾਰਾਂ ਨਾਲ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ, ਪੰਚਕੂਲਾ ਦੇ ਅਧਿਕਾਰੀਆਂ ਵੱਲੋਂ ਮਿਲੀ ਭੁਗਤ ਕਰਕੇ ਸਰਕਾਰਾਂ ਨੂੰ ਕਰੋੜਾਂ ਰੁਪਏ ਦਾ ਚੂਨਾ…

VIA PUNJAB
ਅੱਗੇ ਪੜ੍ਹੋ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਚੰਡੀਗੜ੍ਹ – ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਦੀ ਚੋਰੀ ਵਿੱਚ ਸ਼ਾਮਲ ਤਸਕਰਾਂ ਖਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਆਬਕਾਰੀ ਵਿਭਾਗ, ਆਬਕਾਰੀ ਪੁਲਿਸ ਅਤੇ ਅੰਮਿ੍ਰਤਸਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਕ ਮਹਿੰਦਰਾ ਪਿਕ-ਅਪ ਜਿਸਦਾ ਨੰਬਰ ਪੀ.ਬੀ.-02-ਟੀ.ਜੀ.-1147 ਹੈ, ਤੋਂ ਈ.ਐਨ.ਏ. ਦੇ 200 ਲੀਟਰ ਦੇ 7 ਡਰੱਮ (ਕੁੱਲ 1400 ਲੀਟਰ) ਬਰਾਮਦ ਕੀਤੇ। ਟੀਮ ਨੇ ਮਹਿੰਦਰਾ ਪਿਕ-ਅਪ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਨਾਲ ਲੈ ਕੇ ਪੀ.ਬੀ.-10 ਸੀ.ਜੀ.-0070 ਨੰਬਰ ਵਾਲੀ ਇੱਕ ਇਨੋਵਾ ਗੱਡੀ ਵੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

ਰਾਤ ਦਾ ਕਰਫਿਊ ਵਧਾਇਆ, ਸਹਿ-ਰੋਗਾਂ ਨਾਲ ਪੀੜਤ 70 ਸਾਲ ਤੋਂ ਵੱਧ ਉਮਰ ਦੇ ਕੋਵਿਡ ਮਰੀਜ਼ਾਂ ਲਈ ਘਰੇਲੂ ਏਕਾਂਤਵਾਸ ਖਤਮ ਚੰਡੀਗੜ੍ਹ – ਵਿਆਹਾਂ ਅਤੇ ਪਾਰਟੀਆਂ ਦੌਰਾਨ ਕੋਵਿਡ ਦੀਆਂ ਰੋਕਾਂ ਦੀ ਵੱਡੀ ਪੱਧਰ ‘ਤੇ ਉਲੰਘਣਾ ਦੀਆਂ ਸ਼ਿਕਾਇਤਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਇਕ ਜਨਵਰੀ, 2021 ਤੱਕ ਇਨਡੋਰ ਅਤੇ ਆਊਟਡੋਰ ਇਕੱਠਾਂ ਦੀ ਗਿਣਤੀ ਕ੍ਰਮਵਾਰ 100 ਅਤੇ 250 ਤੱਕ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਸ਼ਹਿਰਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ

ਪੰਜਾਬ ਨੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ

ਮੁੱਖ ਮੰਤਰੀ ਵੱਲੋਂ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਟੀਕਾਕਰਨ ਰਣਨੀਤੀ ਵਿੱਚ ਸ਼ਾਮਲ ਕਰਨ ਦੇ ਨਿਰਦੇਸ਼ ਚੰਡੀਗੜ – ਸੂਬੇ ਦੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਵੈਕਸੀਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਕੋਵਿਡ ਵੈਕਸੀਨ ਦੀ ਵਰਤੋਂ ਲਈ ਸੂਬੇ ਦੀ ਰਣਨੀਤੀ ਵਿਚ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਸਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉੱਚ-ਜੋਖਮ ਵਾਲੀ ਆਬਾਦੀ ਨੂੰ ਤਰਜੀਹੀ ਆਧਾਰ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਕੋਰੋਨਾ ਵੈਕਸੀਨ ਦੇ ਟ੍ਰਾਈਲ ਤੇ ਰੋਕ ਲਗਾਈ

ਆਸਟ੍ਰੇਲੀਆ ਵਿੱਚ ਕੋਰੋਨਾ ਵੈਕਸੀਨ ਦੇ ਟ੍ਰਾਈਲ ਤੇ ਰੋਕ ਲਗਾਈ

ਸਿਡਨੀ – ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਿਕਸਿਤ ਕੀਤੇ ਜਾ ਰਹੇ ਇਕ ਟੀਕੇ ਦਾ ਕਲੀਨਕ ਪ੍ਰੀਖਣ ਬੰਦ ਕਰ ਦਿੱਤਾ ਗਿਆ ਹੈ| ਪ੍ਰੀਖਣ ਵਿਚ ਹਿੱਸਾ ਲੈਣ ਵਾਲੇ ਵਿਅਕਤੀਆਂ ਦੀ ਜਾਂਚ ਵਿਚ ਐਚ. ਆਈ.ਵੀ. ਵਾਇਰਸ ਦਿਖਾਈ ਦੇ ਰਹੇ ਸਨ ਜਦਕਿ ਉਹ ਅਸਲ ਵਿਚ ਵਾਇਰਸ ਨਾਲ ਪੀੜਤ ਨਹੀਂ ਸਨ| ਕੁਈਨਜ਼ਲੈਂਡ ਯੂਨੀਵਰਸਿਟੀ ਅਤੇ ਬਾਇਓਟੈਕ ਕੰਪਨੀ ਸੀ. ਐਸ. ਐਲ. ਵਲੋਂ ਵਿਕਸਿਤ ਕੀਤੇ ਜਾ ਰਹੇ ਕੋਵਿਡ-19 ਟੀਕੇ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ| ਸੀ. ਐਸ. ਐਲ. ਨੇ ਆਸਟ੍ਰੇਲੀਆ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਦੋ ਪੰਜਾਬੀ ਟਰੱਕ ਡਰਾਈਵਰ 1.5 ਮਿਲੀਅਨ ਡਾਲਰ ਦੀ ਡਰੱਗਜ਼ ਸਣੇ ਗ੍ਰਿਫਤਾਰ

ਅਮਰੀਕਾ ਵਿੱਚ ਦੋ ਪੰਜਾਬੀ ਟਰੱਕ ਡਰਾਈਵਰ 1.5 ਮਿਲੀਅਨ ਡਾਲਰ ਦੀ ਡਰੱਗਜ਼ ਸਣੇ ਗ੍ਰਿਫਤਾਰ

ਨਿਊਯਾਰਕ – ਅਮਰੀਕਾ ਦੇ ਪੋਰਟਰ ਕਾਉਂਟੀ ਇੰਡੀਆਨਾ ਸੂਬੇ ਦੀ ਪੁਲੀਸ ਨੇ ਬੀਤੇ ਦਿਨੀਂ ਇਕ ਟਰੱਕ ਦੀ ਜਾਂਚ ਦੌਰਾਨ 50 ਕਿੱਲੋ ਦੇ ਕਰੀਬ ਕੋਕੀਨ ਬਰਾਮਦ ਕੀਤੀ ਹੈ| ਪੁਲੀਸ ਨੂੰ ਆਈ-94 ਹਾਈਵੇਅ ਈਸਟਬਾਉਂਡ ਦੀ ਸਕੇਲ ਤੇ ਇਕ ਟ੍ਰੇਲਰ ਦੀ ਜਾਂਚ ਕਰਨ ਲਈ ਜਦੋਂ ਸੱਦਿਆ ਗਿਆ ਤਾਂ ਉਸ ਵਿਚੋਂ ਇਹ ਬਰਾਮਦਗੀ ਹੋਈ ਹੈ, ਜਿਸ ਦਾ ਬਾਜ਼ਾਰੀ ਮੁੱਲ 1.5 ਤੋਂ 2 ਮਿਲੀਅਨ ਡਾਲਰ ਦੇ ਕਰੀਬ ਬਣਦਾ ਹੈ| ਇਹ ਬਰਾਮਦਗੀ ਮਾਡਲ 2016 ਵੋਲਵੋ ਟਰੱਕ ਤੇ ਟ੍ਰੇਲਰ ਦੀ ਜਾਂਚ ਦੌਰਾਨ ਹੋਈ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ : ਦੁਸ਼ਯੰਤ ਚੌਟਾਲਾ

ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ : ਦੁਸ਼ਯੰਤ ਚੌਟਾਲਾ

ਹਰਿਆਣਾ – ਖੇਤੀਬਾੜੀ ਕਾਨੂੰਨ ਨੂੰ ਲੈ ਕੇ ਜਾਰੀ ਕਿਸਾਨ ਅੰਦੋਲਨ ਦਰਮਿਆਨ ਹੁਣ ਸਰਕਾਰ ਵਿੱਚ ਖਤਰਾ ਮੰਡਰਾਉਂਦਾ ਦਿੱਸ ਰਿਹਾ ਹੈ| ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਸਰਕਾਰ ਵਿੱਚ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇਤਾ ਅਤੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸਰਕਾਰ ਨੂੰ ਚਿਤਾਵਨੀ ਦੇ ਦਿੱਤੀ ਹੈ| ਦੁਸ਼ਯੰਤ ਨੇ ਕਿਹਾ ਕਿਸਾਨਾਂ ਨੂੰ ਐਮ.ਐਸ.ਪੀ. ਜ਼ਰੂਰ ਮਿਲਣਾ ਚਾਹੀਦਾ| ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਇਸ ਨੂੰ ਸੁਰੱਖਿਅਤ ਨਾ ਰੱਖ ਸਕੇ ਤਾਂ ਅਸਤੀਫ਼ਾ ਦੇ ਦੇਵਾਂਗੇ| ਦੁਸ਼ਯੰਤ ਚੌਟਾਲਾ…

VIA PUNJAB
ਅੱਗੇ ਪੜ੍ਹੋ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਇਕੱਠੇ ਸੱਤ ਸਮੂਦਾਇਕ ਰੇਡਿਓ ਸਟੇਸ਼ਨ ਸਥਾਪਿਤ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣੀ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਇਕੱਠੇ ਸੱਤ ਸਮੂਦਾਇਕ ਰੇਡਿਓ ਸਟੇਸ਼ਨ ਸਥਾਪਿਤ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣੀ

ਚੰਡੀਗੜ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਇਕੱਠੇ ਸੱਤ ਸਮੂਦਾਇਕ ਰੇਡਿਓ ਸਟੇਸ਼ਨ ਸਥਾਪਿਤ ਕਰਨ ਵਾਲੀ ਦੇਸ਼ ਦੀ ਪਹਿਲੀ ਖੇਤੀਬਾੜੀ ਯੂਨੀਵਰਸਿਟੀ ਬਣ ਗਈ ਹੈ| ਇਹ ਇਤਹਾਸ ਯੂਨੀਵਰਸਿਟੀ ਨੇ ਉਸ ਸਮੇਂ ਰੱਚ ਦਿੱਤਾ ਜਦੋਂ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸਮਰ ਸਿੰਘ ਨੇ ਯੂਨੀਵਰਸਿਟੀ ਦੇ ਜੀਂਦ, ਪਾਣੀਪਤ ਤੇ ਕੁਰੂਕਸ਼ੇਤਰ ਖੇਤੀਬਾੜੀ ਵਿਗਿਆਨ ਕੇਂਦਰਾਂ ਵਿਚ ਇਕੱਠੇ ਤਿੰਨ ਸਮੂਦਾਇਕ ਰੇਡੀਓ ਸਟੇਸ਼ਨ ਦਾ ਵਿਧੀਵਤ ਰੂਪ ਨਾਲ ਉਦਘਾਟਨ ਕੀਤਾ| ਇਸ ਤੋਂ ਪਹਿਲਾਂ ਹਿਸਾਰ, ਝੱਜਰ ਤੇ ਰੋਹਤਕ ਵਿਚ ਪਹਿਲਾਂ ਤੋਂ ਹੀ ਸਾਮੂਦਾਇਕ…

VIA PUNJAB
ਅੱਗੇ ਪੜ੍ਹੋ

ਜਸਟਿਸ ਅੰਸਾਰੀ ਨੇ ਮਨੁੱਖੀ ਅਧਿਕਾਰ ਦਿਵਸ ਮੌਕੇ ਆਰੀਅਨਜ਼ ਲਾਅ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਜਸਟਿਸ ਅੰਸਾਰੀ ਨੇ ਮਨੁੱਖੀ ਅਧਿਕਾਰ ਦਿਵਸ ਮੌਕੇ ਆਰੀਅਨਜ਼ ਲਾਅ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ ਨੇ ਮਨੁੱਖੀ ਅਧਿਕਾਰ ਦਿਵਸ ਮਨਾਉਣ ਲਈ “ਮਨੁੱਖੀ ਅਧਿਕਾਰਾਂ ਲਈ ਖੜੇ ਹੋਵੋ” ਉੱਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਜਿਸ ਵਿਚ ਜਸਟਿਸ ਇਕਬਾਲ ਅਹਿਮਦ ਅੰਸਾਰੀ, ਸਾਬਕਾ ਚੀਫ਼ ਜਸਟਿਸ, ਪਟਨਾ ਹਾਈ ਕੋਰਟ, ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸਨ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਜਸਟਿਸ ਅੰਸਾਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ 1948 ਵਿਚ ਇਸ ਦਿਨ ਦੇ ਮਾਨਵ ਅਧਿਕਾਰਾਂ ਦੇ ਸਰਵ ਵਿਆਪਕ ਘੋਸ਼ਣਾ ਪੱਤਰ (ਯੂਡੀਐਚਆਰ)…

VIA PUNJAB
ਅੱਗੇ ਪੜ੍ਹੋ
1 212 213 214 215 216 1,271