ਵਿਸ਼ਵ ਵਿਚ ਕਿਤੇ ਵੀ ਬੈਠੇ ਲੋਕ ਹੁਣ ਹਰਿਆਣਾ ਦੇ ਕੁਰੂਕਸ਼ੇਤਰ ਦੀ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਨੂੰ ਦੇਖ ਪਾਉਂਣਗੇ

ਵਿਸ਼ਵ ਵਿਚ ਕਿਤੇ ਵੀ ਬੈਠੇ ਲੋਕ ਹੁਣ ਹਰਿਆਣਾ ਦੇ ਕੁਰੂਕਸ਼ੇਤਰ ਦੀ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਨੂੰ ਦੇਖ ਪਾਉਂਣਗੇ

ਚੰਡੀਗੜ – ਵਿਸ਼ਵ ਵਿਚ ਕਿਤੇ ਵੀ ਬੈਠੇ ਲੋਕ ਹੁਣ ਹਰਿਆਣਾ ਦੇ ਕੁਰੂਕਸ਼ੇਤਰ ਦੀ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਨੂੰ ਦੇਖ ਪਾਉਂਣਗੇ| ਇਸ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਵਿਚ 134 ਤੀਰਥਾਂ ਦੇ ਪੁਰਾਣੇ ਇਤਿਹਾਸ ਨੂੰ ਤੱਥਾਂ ਸਮੇਤ ਵੀਡੀਓ ਫਿਲਮਾਂ ਰਾਹੀਂ ਦੇਖਿਆ ਜਾ ਸਕੇਗਾ| ਇੰਨਾਂ ਹੀ ਨਹੀਂ ਆਨਲਾਇਨ ਪ੍ਰਣਾਲੀ ਨਾਲ ਕੁਰੂਕਸ਼ੇਤਰ ਦੇ ਪੁਰਾਣੇ ਕਿੱਸੇ-ਕਹਾਣੀਆਂ ਨੂੰ ਵੀਡੀਓ ਫਿਲਮਾਂ ਰਾਹੀਂ ਦਿਖਾਇਆ ਜਾਵੇਗਾ|ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦੀ ਦੇਖਰੇਖ ਵਿਚ ਗਠਨ ਇਕ ਵਿਸ਼ੇਸ਼ ਟੀਮ ਵੱਲੋਂ 48 ਕੋਸ ਦੀ ਸਭਿਆਚਾਰਕ ਯਾਤਰਾ ਨੂੰ…

VIA PUNJAB
ਅੱਗੇ ਪੜ੍ਹੋ

ਛੱਤਬੀੜ ਚਿੜੀਆਘਰ 10 ਦਸੰਬਰ ਤੋਂ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਸੈਲਾਨੀਆਂ ਲਈ ਦੁਬਾਰਾ ਖੁਲੇਗਾ

ਛੱਤਬੀੜ ਚਿੜੀਆਘਰ 10 ਦਸੰਬਰ ਤੋਂ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਸੈਲਾਨੀਆਂ ਲਈ ਦੁਬਾਰਾ ਖੁਲੇਗਾ

ਸ਼ੇਰ ਦੇ ਬੱਚੇ ਅਮਰ, ਅਰਜੁਨ ਅਤੇ ਦਿਲਨੂਰ ਨੂੰ ਪਹਿਲੀ ਵਾਰੀ ਵੇਖਣ ਦਾ ਮਿਲੇਗਾ ਮੌਕਾ ਚੰਡੀਗੜ – ਪੰਜਾਬ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਚਿੜੀਆਘਰ ਸੈਲਾਨੀਆਂ, ਕਰਮਚਾਰੀਆਂ ਅਤੇ ਪਸ਼ੂਆਂ ਦੀ ਸੁਰੱਖਿਆ ਲਈ ਸਖ਼ਤ ਕੋਵਿਡ-19 ਪਰੋਟੋਕੋਲ ਦੀ ਪਾਲਣਾ ਕਰਦਿਆਂ 10 ਦਸੰਬਰ, 2020 ਤੋਂ ਛੱਤਬੀੜ ਚਿੜੀਆਘਰ ਨੂੰ ਦੁਬਾਰਾ ਖੁੱਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਫੀਲਡ ਡਾਇਰੈਕਟਰ ਐਮ.ਸੀ. ਜ਼ੂਲੋਜੀਕਲ ਪਾਰਕ, ਛੱਤਬੀੜ ਡਾਕਟਰ ਐਮ. ਸੁਧਾਗਰ ਨੇ ਦਿੱਤੀ।ਪਹਿਲੀ ਵਾਰ…

VIA PUNJAB
ਅੱਗੇ ਪੜ੍ਹੋ

ਪ੍ਰਸਤਾਵਿਤ ਐਮ.ਐਸ.ਐਮ.ਈਜ਼ ਵਿਸਥਾਰ ਕੇਂਦਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ: ਸੁੰਦਰ ਸ਼ਾਮ ਅਰੋੜਾ

ਪ੍ਰਸਤਾਵਿਤ ਐਮ.ਐਸ.ਐਮ.ਈਜ਼ ਵਿਸਥਾਰ ਕੇਂਦਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ – ਨਵੇਂ ਐਮ.ਐਸ.ਐਮ.ਈ. ਵਿਸਥਾਰ ਕੇਂਦਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਹ ਨਵੀਆਂ ਸਹੂਲਤਾਂ ਰਾਜ ਦੇ ਪੇਂਡੂ ਖੇਤਰ ਵਿਚ ਤਕਨਾਲੋਜੀ ਦੀ ਪਹੁੰਚ ਨੂੰ ਵਧਾਉਣ ਦੇ ਨਾਲ-ਨਾਲ ਵਿਕਸਿਤ ਨਿਰਮਾਣ ਤਕਨਾਲੋਜੀ ਤੱਕ ਪਹੁੰਚ ਮੁਹੱਈਆ ਕਰਵਾਉਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਕੀਤਾ।ਸ੍ਰੀ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਭਰ ਵਿੱਚ ਹੱਬ ਅਤੇ ਸਪੋਕ ਮਾਡਲ ਦੇ ਆਧਾਰ ’ਤੇ 200 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਸ਼ਤਾਬਦੀ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਸ਼ਤਾਬਦੀ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਣਗੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਸਮਾਗਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਣਗੇ। ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵਿਚਾਰ ਵਿਟਾਂਦਰਾਂ ਕਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਦਾ ਅੱਜ ਸਵੇਰੇ ਸਿਵਲ ਹਸਪਤਾਲ ਖਰੜ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ 59 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਇਕ ਧੀ ਛੱਡ ਗਏ।ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ…

VIA PUNJAB
ਅੱਗੇ ਪੜ੍ਹੋ

ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ

ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ

ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਧੀਆ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹਈਆ ਕਰਵਾਉਣ ਲਈ ਕੀਤੇ ਹਾ ਰਹੇ ਨੇ ਵਿਸੇਸ਼ ਉਪਰਾਲੇ: ਤਿ੍ਰਪਤ ਬਾਜਵਾ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵਿਚ 117 ਵੈਟਨਰੀ ਅਫਸਰਾਂ ਦੀ ਭਰਤੀ ਕੀਤੀ ਗਈ ਹੈ। ਅੱਜ ਇੱਥੇ ਲਾਈਵ ਸਟਾਕ ਭਵਨ ਵਿਖੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਨਵ-ਨਿਯੁਕਤ ਵੈਟਨਰੀ ਅਫਸਰਾਂ ਨੂੰ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬੀ ਗਾਇਕ ਅਲੀ ਬ੍ਰਦਰਜ਼ ਨੇ ਆਰੀਅਨ ਵਿਦਿਆਰਥੀਆਂ ਨੂੰ ਮਨਮੋਹਿਤ ਕੀਤਾ

ਪੰਜਾਬੀ ਗਾਇਕ ਅਲੀ ਬ੍ਰਦਰਜ਼ ਨੇ ਆਰੀਅਨ ਵਿਦਿਆਰਥੀਆਂ ਨੂੰ ਮਨਮੋਹਿਤ ਕੀਤਾ

ਆਰੀਅਨਜ਼ ਗਰੁੱਪ ਆਫ਼ ਕਾਲਜਿਜ ਨੇ ਆਪਣਾ 13 ਵਾਂ ਸਲਾਨਾ ਉਤਸਵ “ਰੋਸ਼ਾਨ“ ਮਨਾਇਆ ਮੋਹਾਲੀ – ਪੰਜਾਬੀ ਸਿੰਗਰ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੁਦੇਸਰ, ਭੋਜਪੁਰੀ ਗਾਇਕ ਵਿਕਾਸ ਝਾਅ ਨੇ ਅੱਜ ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼ ਦੇ 13 ਵੇਂ ਸਭਿਆਚਾਰਕ ਫਕਸ਼ਨ “ਰੋਸ਼ਾਨ” ਵਿੱਚ ਦਰਸ਼ਕਾਂ ਨੂੰ ਮਨਮੋਹਿਤ ਕੀਤਾ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਇਸ ਵਰਚੁਅਲ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ ਅਤੇ ਆਰੀਅਨਜ਼ ਗਰੁੱਪ ਦੇ 5000 ਤੋਂ ਵੱਧ ਵਿਦਿਆਰਥੀ ਅਤੇ ਅਲੂਮਨੀ ਇਸ ਸਮਾਰੋਹ ਵਿਚ ਸ਼ਾਮਲ ਹੋਏ। ਇਹ ਪ੍ਰੋਗਰਾਮ ਡਾ: ਅੰਸ਼ੂ…

VIA PUNJAB
ਅੱਗੇ ਪੜ੍ਹੋ

ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੈਪਟਨ ਵਿਰੁੱਧ ਈ.ਡੀ ਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨੇ ਬੰਦ ਕਰੇ: ਕੈਬਨਿਟ ਮੰਤਰੀ ਚੰਨੀ

ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੈਪਟਨ ਵਿਰੁੱਧ ਈ.ਡੀ ਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨੇ ਬੰਦ ਕਰੇ: ਕੈਬਨਿਟ ਮੰਤਰੀ ਚੰਨੀ

ਕੇਸ ਪਾਉਣ ਦੇ ਡਰਾਵੇ ਦੇਣ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ ਕੇਂਦਰ ਸਰਕਾਰ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰਾਉਣ ਲਈ ਈ.ਡੀ ਅਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ। ਸ. ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਤੋਂ…

VIA PUNJAB
ਅੱਗੇ ਪੜ੍ਹੋ

ਬੱਲੇਬਾਜ਼ ਪਾਰਥਿਵ ਪਟੇਲ ਨੇ ਕ੍ਰਿਕਟ ਤੋਂ ਲਿਆ ਸੰਨਿਆਸ

ਬੱਲੇਬਾਜ਼ ਪਾਰਥਿਵ ਪਟੇਲ ਨੇ ਕ੍ਰਿਕਟ ਤੋਂ ਲਿਆ ਸੰਨਿਆਸ

ਨਵੀਂ ਦਿੱਲੀ – ਭਾਰਤ ਲਈ 17 ਸਾਲ ਦੀ ਉਮਰ ਵਿਚ ਅੰਤਰਰਾਸ਼ਟਰੀ ਕ੍ਰਿਕਟ ਵਿਚ ਸ਼ੁਰੂਆਤ ਕਰਣ ਵਾਲੇ ਪਾਰਥਿਵ ਪਟੇਲ ਨੇ ਅੱਜ ਖੇਡ ਦੇ ਸਾਰੇ ਫਾਰਮੈਟਸ ਨੂੰ ਅਲਵਿਦਾ ਕਹਿ ਦਿੱਤਾ ਹੈ| ਤਿੰਨ ਮਹੀਨੇ ਬਾਅਦ ਆਪਣਾ 36ਵਾਂ ਜਨਮਦਿਨ ਮਨਾਉਣ ਜਾ ਰਹੇ ਪਾਰਥਿਵ ਨੇ ਟਵਿਟਰ ਅਤੇ ਇੰਸਟਾਗਰਾਮ ਤੇ ਲਿਖਿਆ ਕਿ ‘ਮੈਂ ਅੱਜ ਕ੍ਰਿਕਟ ਦੇ ਸਾਰੇ ਫਾਰਮੈਟਸ ਤੋਂ ਵਿਦਾ ਲੈ ਰਿਹਾ ਹਾਂ| ਭਰੇ ਮਨ ਨਾਲ ਆਪਣੇ 18 ਸਾਲ ਦੇ ਕ੍ਰਿਕਟ ਦੇ ਸਫਰ ਨੂੰ ਸਮਾਪਤ ਕਰ ਰਿਹਾ ਹਾਂ|’ ਸੌਰਵ ਗਾਂਗੁਲੀ ਦੀ…

VIA PUNJAB
ਅੱਗੇ ਪੜ੍ਹੋ
1 215 216 217 218 219 1,271