ਦਾਖਲਾ ਦੀ ਆਖਰੀ ਤਾਰੀਖ ਪੰਜਾਬ ਅਤੇ ਹੋਰ ਰਾਜਾਂ ਵਿੱਚ 31 ਦਸੰਬਰ ਤੱਕ ਵਧਾਈ ਜਾਣੀ ਚਾਹੀਦੀ ਹੈ: – ਡਾ ਅੰਸ਼ੂ ਕਟਾਰੀਆ

ਦਾਖਲਾ ਦੀ ਆਖਰੀ ਤਾਰੀਖ ਪੰਜਾਬ ਅਤੇ ਹੋਰ ਰਾਜਾਂ ਵਿੱਚ 31 ਦਸੰਬਰ ਤੱਕ ਵਧਾਈ ਜਾਣੀ ਚਾਹੀਦੀ ਹੈ: – ਡਾ ਅੰਸ਼ੂ ਕਟਾਰੀਆ

ਕਿਸਾਨ ਵਿਰੋਧ ਅਤੇ ਰੇਲ ਰੋਕੋ ਅਭਿਆਨ ਕਾਰਨ ਵਿਦਿਆਰਥੀ ਪੰਜਾਬ ਵਿੱਚ ਦਾਖਲਾ ਨਹੀਂ ਲੈ ਸਕੇ ਫੈਡਰੇਸ਼ਨ ਆਫ ਸੈਲਫ ਫਾਇਨੈਂਸਿੰਗ ਟੈਕਨੀਕਲ ਇੰਸਟੀਟਿਵਸ਼ਨ ਆਫ਼ ਇੰਡੀਆ (ਐਫਐਸਐਫਟੀਆਈ) ਅਤੇ ਪੰਜਾਬ ਅਨਏਡਿਡ ਕਾਲਜਾ ਐਸੋਸੀਏਸ਼ਨ (ਪੁੱਕਾਂ) ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹੋਰ ਰਾਜਾਂ ਸਮੇਤ ਏਆਈਸੀਟੀਈ ਦੇ ਤਾਜ਼ਾ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ।ਏ.ਆਈ.ਸੀ.ਟੀ.ਈ. ਦੇ ਨੋਟੀਫਿਕੇਸ਼ਨ ਅਨੁਸਾਰ 3 ਦਸੰਬਰ, 2020 ਨੂੰ ਇੰਜੀਨੀਅਰਿੰਗ ਕੋਰਸਾਂ (ਡਿਪਲੋਮਾ ਅਤੇ ਡਿਪਲੋਮਾ ਲੇਟਰਲ ਦਾਖਲਾ) ਵਿਚ ਦਾਖਲੇ ਦੀ ਆਖਰੀ ਤਰੀਕ ਨੂੰ 31 ਦਸੰਬਰ, 2020 ਤੱਕ ਵਧਾ ਦਿੱਤਾ…

VIA PUNJAB
ਅੱਗੇ ਪੜ੍ਹੋ

ਹੈਰਿਸ ਦੀ ਟੀਮ ਵਿੱਚ ਅਹਿਮ ਅਹੁਦਿਆਂ ਉੱਤੇ ਔਰਤਾਂ ਦੀ ਨਿਯੁਕਤੀ

ਹੈਰਿਸ ਦੀ ਟੀਮ ਵਿੱਚ ਅਹਿਮ ਅਹੁਦਿਆਂ ਉੱਤੇ ਔਰਤਾਂ ਦੀ ਨਿਯੁਕਤੀ

ਵਾਸ਼ਿੰਗਟਨ – ਅਗਲੇ ਮਹੀਨੇ ਅਮਰੀਕੀ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਜਾ ਰਹੀ ਕਮਲਾ ਹੈਰਿਸ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਚੀਫ਼ ਆਫ਼ ਸਟਾਫ਼, ਘਰੇਲੂ ਨੀਤੀ ਸਲਾਹਕਾਰ ਤੇ ਕੌਮੀ ਸੁਰੱਖਿਆ ਸਲਾਹਕਾਰ ਵਜੋਂ ਹੈਰਿਸ ਨੇ ਮਹਿਲਾਵਾਂ ਦੀ ਚੋਣ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟੀਨਾ ਫਲੋਰਨੋਏ ਚੀਫ਼ ਆਫ਼ ਸਟਾਫ਼ ਹੋਣਗੇ। ਉਨ੍ਹਾਂ ਕੋਲ ਨੀਤੀ ਨਿਰਧਾਰਨ ਖੇਤਰ ਦਾ ਡੂੰਘਾ ਤਜਰਬਾ ਹੈ। ਲੋਕ ਸੇਵਾ ਖੇਤਰ ਵਿਚ ਟੀਨਾ ਦਾ ਕਰੀਅਰ ਲਾਮਿਸਾਲ ਰਿਹਾ ਹੈ। ਸੁਰੱਖਿਆ ਸਲਾਹਕਾਰ ਵਜੋਂ ਹੈਰਿਸ ਨੇ ਰਾਜਦੂਤ ਨੈਂਸੀ…

VIA PUNJAB
ਅੱਗੇ ਪੜ੍ਹੋ

ਭਾਰਤ-ਆਸਟਰੇਲੀਆ ਵਿਚਾਲੇ ਦੂਜਾ ਟੀ-20 ਮੈਚ ਅੱਜ

ਭਾਰਤ-ਆਸਟਰੇਲੀਆ ਵਿਚਾਲੇ ਦੂਜਾ ਟੀ-20 ਮੈਚ ਅੱਜ

ਭਾਰਤ ਅਤੇ ਆਸਟਰੇਲੀਆ ਵਿਚਾਲੇ ਦੂਜਾ ਟੀ-20 ਮੈਚ 6 ਦਸੰਬਰ ਨੂੰ ਸਿਡਨੀ ’ਚ ਖੇਡਿਆ ਜਾਵੇਗਾ। ਮੈਚ ਵਿੱਚ ਆਲਰਾਊਂਡਰ ਰਵਿੰਦਰ ਜਡੇਜਾ ਦੀ ਗ਼ੈਰਹਾਜ਼ਰੀ ਦੇ ਬਾਵਜੂਦ ਭਾਰਤੀ ਟੀਮ ਦਾ ਪੱਲੜਾ ਭਾਰੀ ਰਹਿਣ ਦੀ ਸੰਭਾਵਨਾ ਹੈ। ਪਹਿਲੇ ਮੈਚ ’ਚ ਜਿੱਤ ਸਦਕਾ ਭਾਰਤੀ ਟੀਮ ਕਾਫ਼ੀ ਉਤਸ਼ਾਹ ’ਚ ਹੈ ਅਤੇ ਉਸ ਦੀ ਨਜ਼ਰ ਦੂਜਾ ਮੈਚ ਜਿੱਤ ਕੇ ਲੜੀ ਆਪਣੇ ਨਾਂ ਕਰਨ ’ਤੇ ਹੋਵੇਗੀ। ਟੀ-20 ਲੜੀ ’ਚ ਜਿੱਤ ਭਾਰਤੀ ਟੀਮ ਲਈ ਆਗਾਮੀ ਟੈਸਟ ’ਚ ਲਾਹੇਵੰਦ ਸਾਬਤ ਹੋ ਸਕਦੀ ਹੈ। ਲੜੀ ਦਾ ਤੀਜਾ…

VIA PUNJAB
ਅੱਗੇ ਪੜ੍ਹੋ

ਦਿਲਜੀਤ ਦੋਸਾਂਝ ਪਹੁੰਚਿਆ ਕਿਸਾਨ ਅੰਦੋਲਨ ‘ਚ

ਦਿਲਜੀਤ ਦੋਸਾਂਝ ਪਹੁੰਚਿਆ ਕਿਸਾਨ ਅੰਦੋਲਨ ‘ਚ

ਸਿੰਘੂ ਬਾਰਡਰ – ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਨਾਮੀ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵੀ ਹੁਣ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੇ ਸਮਰਥਨ ‘ਚ ਪਹੁੰਚ ਗਿਆ ਹੈ। ਦਿਲਜੀਤ ਨੇ ਮੋਰਚੇ ਤੋਂ ਬੋਲਦਿਆਂ ਕਿਹਾ ਕਿ ਉਹ ਇਥੇ ਬੋਲਣ ਨਹੀਂ ਆਇਆ ਸਗੋਂ ਸੁਣਨ ਲਈ ਆਇਆ। ਦਿਲਜੀਤ ਨੇ ਕਿਸਾਨ ਅੰਦੋਲਨ ‘ਚ ਡਟੇ ਨੌਜਵਾਨਾਂ, ਬਜ਼ੁਰਗਾਂ, ਬੀਬੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਨੈਸ਼ਨਲ ਮੀਡੀਆ ਨੂੰ ਉਨ੍ਹਾਂ ਦੀ ਨਿਰਪੱਖ ਕਵਰੇਜ ਕਰਨ ਲਈ ਸਟੇਜ ਤੋਂ ਬੇਨਤੀ ਵੀ ਕੀਤੀ।

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ ਦੀ ਮੌਤ

ਚੀਨ ਵਿੱਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ ਦੀ ਮੌਤ

ਬੀਜਿੰਗ – ਚੀਨ ਦੀ ਇਕ ਕੋਇਲਾ ਖਾਨ ਵਿਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ ਦੀ ਮੌਤ ਹੋ ਗਈ| ਸਥਾਨਕ ਅਧਿਕਾਰੀ ਨੇ ਇਸਦੀ ਜਾਣਕਾਰੀ ਦਿੱਤੀ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੋਂਗਕਿੰਗ ਨਗਰ ਨਿਗਮ ਦੇ ਯੋਗਚੁਆਨ ਜ਼ਿਲ੍ਹੇ ਸਥਿਤ ਦਿਆਓਸ਼ੁਇਦੋਂਗ ਕੋਲਾ ਖਾਨ ਵਿਚ ਬੀਤੀ ਸ਼ਾਮ 5 ਵਜੇ ਵਾਪਰੀ| ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ| ਪੁਲੀਸ ਅਤੇ ਫਾਇਰ ਫਾਈਟਰਜ਼ ਵਿਭਾਗ ਦੇ ਅਧਿਕਾਰੀਆਂ ਸਣੇ ਬਚਾਅ ਕਰਮਚਾਰੀ ਖਾਨ ਦੇ ਉਸ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਪੂਰੇ ਦੇਸ਼ ਨੂੰ ਖੂਹ ਵਿੱਚ ਧੱਕਿਆ : ਰਾਹੁਲ ਗਾਂਧੀ

ਮੋਦੀ ਨੇ ਪੂਰੇ ਦੇਸ਼ ਨੂੰ ਖੂਹ ਵਿੱਚ ਧੱਕਿਆ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕਿਸਾਨਾਂ ਦੇ ਸਮਰਥਨ ਵਿੱਚ ਸਰਕਾਰ ਨੂੰ ਨਿਸ਼ਾਨੇ ਤੇ ਲੈ ਰਹੇ ਹਨ| ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਬਿਨਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਤੇ ਏ.ਪੀ.ਐਮ.ਸੀ. ਦੇ ਬਿਹਾਰ ਦੇ ਕਿਸਾਨ ਬੇਹੱਦ ਮੁਸੀਬਤ ਵਿੱਚ ਹਨ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਇਸੇ ਖੂਹ ਵਿੱਚ ਧੱਕ ਦਿੱਤਾ ਹੈ| ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਬਿਹਾਰ ਦਾ ਕਿਸਾਨ ਐਮ.ਐਸ.ਪੀ.-ਏ.ਪੀ.ਐਮ.ਸੀ. ਦੇ ਬਿਨਾਂ ਬੇਹੱਦ ਮੁਸੀਬਤ ਵਿੱਚ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵੈਕਸੀਨ ਲੈਣ ਦੇ ਬਾਵਜੂਦ ਵੀ ਅਨਿਲ ਵਿਜ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ਵਿੱਚ ਦਾਖ਼ਿਲ

ਕੋਰੋਨਾ ਵੈਕਸੀਨ ਲੈਣ ਦੇ ਬਾਵਜੂਦ ਵੀ ਅਨਿਲ ਵਿਜ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ਵਿੱਚ ਦਾਖ਼ਿਲ

ਅੰਬਾਲਾ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ| ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਖ਼ੁਦ ਟਵੀਟ ਕਰ ਕੇ ਦਿੱਤੀ ਹੈ| ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ| ਉਹਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕੋਰੋਨਾ ਦਾ ਟੈਸਟ ਕਰਵਾਉਣ|ਜਿਕਰਯੋਗ ਹੈ ਕਿ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਕੋਰੋਨਾ ਵੈਕਸੀਨ ਦੇ…

VIA PUNJAB
ਅੱਗੇ ਪੜ੍ਹੋ

ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘ

ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਨੂੰ ਪੁੱਛਿਆ, ”ਈ.ਡੀ.ਕੇਸਾਂ ਨੂੰ ਦੇਖ ਕੇ ਮੈਂ ਕਦੋਂ ਮੇਰੇ ਲੋਕਾਂ ਲਈ ਲੜਨ ਤੋਂ ਪਿੱਛੇ ਹਟਿਆ?” ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਉਨਾਂ (ਮੁੱਖ ਮੰਤਰੀ) ਦੀ ਬੇਲੋੜੀ ਆਲੋਚਨਾ ਨੂੰ ਤਮਾਸ਼ਾ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਕੋਈ ਵੀ ਈ.ਡੀ. ਕੇਸ ਉਨਾਂ ਨੂੰ ਆਪਣੇ ਲੋਕਾਂ ਖਾਤਰ ਲੜਨ ਵਾਸਤੇ ਰੋਕ ਨਹੀਂ ਸਕਦਾ। ਉਨਾਂ ਅੱਗੇ ਕਿਹਾ ਕਿ ਬਾਦਲਾਂ ਵਾਂਗ ਉਹ ਨਾ ਹੀ ਡਰਪੋਕ ਹਨ ਅਤੇ ਨਾ ਹੀ ਗਦਾਰ।ਸੁਖਬੀਰ ਵੱਲੋਂ ਉਨਾਂ…

VIA PUNJAB
ਅੱਗੇ ਪੜ੍ਹੋ

ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ

ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ

ਬੇਬੁਨਿਆਦ ਦੋਸ਼ ਲਗਾ ਕੇ ਆਪਣੀਆਂ ਕਰਤੂਤਾਂ ਲੁਕਾਉਣ ਵਾਲੇ ਸੁਖਬੀਰ ਬਾਦਲ ਦਾ ਕਿਸਾਨੀ ਸੰਘਰਸ਼ ਵਿੱਚ ਕੋਈ ਯੋਗਦਾਨ ਨਹੀਂ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ।ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ਼ਾਮ ਇੱਥੇ ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਕੀਤਾ। ਕੈਪਟਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਦੂਜਾ ਸਥਾਨ ਮਿਲਣ ‘ਤੇ ਦਿੱਤੀ ਮੁਬਾਰਕਬਾਦ

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਦੂਜਾ ਸਥਾਨ ਮਿਲਣ ‘ਤੇ ਦਿੱਤੀ ਮੁਬਾਰਕਬਾਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਨੂੰ ਸਾਲ 2019 ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ) ਵੱਲੋਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਦੂਜਾ ਰੈਂਕ ਦਿੱਤੇ ਜਾਣ ਲਈ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਨਾਲ ਯੋਗਦਾਨ ਪਾਉਣ ਵਾਲੇ ਫੈਕਲਟੀ ਅਤੇ ਹੋਰ ਸਟਾਫ ਦੀ ਭਰਵੀਂ ਸ਼ਲਾਘਾ ਕੀਤੀ। ਉਨਾਂ ਇਸ ਸਨਮਾਨ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ…

VIA PUNJAB
ਅੱਗੇ ਪੜ੍ਹੋ
1 219 220 221 222 223 1,271