ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਅੰਤਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਅੰਤਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੇ ਦੁਸ਼ਾਲਾ ਭੇਟ ਕਰਕੇ ਦਿੱਤਾ ਸਤਿਕਾਰ ਅੰਮ੍ਰਿਤਸਰ – ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦਾ ਅੰਤਮ ਸੰਸਕਾਰ ਭਿੰਡਰ ਕਲਾਂ ਮੋਗਾ ਵਿਖੇ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਭਿੰਡਰ ਕਲਾਂ ਵਿਖੇ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸੰਤ ਮਹਾਂਪੁਰਖ, ਨਿਹੰਗ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

ਚੰਡੀਗੜ – ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ, 2020 ਨੂੰ ਹੋਵੇਗਾ, ਜਿਸ ਦਾ ਨਤੀਜਾ 30 ਦਸੰਬਰ ਨੂੰ ਐਲਾਨ ਕੀਤਾ ਜਾਵੇਗਾ| ਨਾਮਜਦਗੀ ਪੱਤਰ ਸੱਦਣ ਲਈ 4 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ, ਜਦੋਂ ਕਿ 11 ਦਸੰਬਰ ਤੋਂ 16 ਦਸੰਬਰ ਤਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ|ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਡਾ. ਦਲੀਪ ਸਿੰਘ ਨੇ ਇਸ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦੇ ਹੋਏ ਅੱਜ ਪ੍ਰੈਸ ਕਾਨਫਰੈਂਸ ਵਿਚ ਦਸਿਆ ਕਿ ਨਗਰ ਨਿਗਮ ਅੰਬਾਲਾ, ਪੰਚਕੂਲਾ ਤੇ ਸੋਨੀਪਤ…

VIA PUNJAB
ਅੱਗੇ ਪੜ੍ਹੋ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਸਾਲ 2015, 2016, 2017, 2018, 2019 ਤੇ 2020 ਲਈ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ-ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ’ਚ ਅੱਜ ਪੰਜਾਬ ਭਵਨ ਚੰਡੀਗੜ ਵਿਖੇ ਹੋਈ ਰਾਜ ਸਲਾਹਕਾਰ ਬੋਰਡ ਦੀ ਮੀਟਿੰਗ ’ਚ ਇਨਾਂ ਪੁਰਸਕਾਰਾਂ ਦਾ ਫੈਸਲਾ ਕੀਤਾ ਗਿਆ।ਉਚੇਰੀ ਸਿੱਖਿਆ ਮੰਤਰੀ ਸ. ਤਿ੍ਪਤ ਬਾਜਵਾ ਨੇ ਮੀਟਿੱਗ…

VIA PUNJAB
ਅੱਗੇ ਪੜ੍ਹੋ

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

ਵੰਡ ਪ੍ਰਕਿਰਿਆ ਸਬੰਧੀ ਨੀਤੀ ਘੜਨ ਉਤੇ ਕੰਮ ਕਰ ਰਿਹੈ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਚੰਡੀਗੜ – “ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ ਸ਼ੁਰੂ ਕਰੇਗਾ।” ਇਹ ਖੁਲਾਸਾ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਹੋਈ ਇਕ ਮੀਟਿੰਗ ਦੌਰਾਨ ਬੋਰਡ ਦੇ ਚੇਅਰਮੈਨ ਇੰਜ. ਸੁਖਵਿੰਦਰ ਸਿੰਘ ਬਿੰਦਰਾ ਨੇ ਕੀਤਾ।ਇੰਜ. ਬਿੰਦਰਾ ਨੇ ਕਿਹਾ ਕਿ ਇਸ ਮੀਟਿੰਗ ਦਾ ਮੰਤਵ ਸੂਬੇ ਭਰ ਦੇ ਸਰਗਰਮ ਯੂਥ ਕਲੱਬਾਂ ਦੀ ਤਲਾਸ਼ ਕਰਨਾ ਅਤੇ ਉਨਾਂ ਨੂੰ ਖੇਡ ਕਿੱਟਾਂ ਦੀ ਵੰਡ ਲਈ…

VIA PUNJAB
ਅੱਗੇ ਪੜ੍ਹੋ

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ

ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਆਖਿਆ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨਾਂ ਦੇ ਸ਼ਕਤੀਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਆਨਲਾਈਨ ਮਾਧਿਅਮ ਰਾਹੀਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਜੀਵਨ ਦੇ ਇਸ ਪੜਾਅ ਵਿੱਚ ਪੰਜਾਬ ਤੇ ਪੰਜਾਬੀਆਂ ਨਾਲ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ ਬਾਦਲ : ਸਿੰਗਲਾ ਚੰਡੀਗੜ – ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਣ ਵਾਪਸ ਕਰਨ ਦੇ ਢੰਗ ਨੂੰ ਮੌਕਾਪ੍ਰਸਤ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ…

VIA PUNJAB
ਅੱਗੇ ਪੜ੍ਹੋ

ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦੀ ਕਾਰਵਾਈ ਨੂੰ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ

ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦੀ ਕਾਰਵਾਈ ਨੂੰ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ

ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਬਜ਼ੁਰਗ ਅਕਾਲੀ ਆਗੂ ਨੇ ਡਰਾਮਾ ਰਚਿਆ ਚੰਡੀਗੜ੍ਹ – ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦੀ ਕਾਰਵਾਈ ਨੂੰ ਬਹੁਤ ਦੇਰੀ ਨਾਲ ਚੁੱਕਿਆ ਨਿਗੂਣਾ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਅਕਾਲੀ ਆਗੂ ਵੱਲੋਂ ਇਹ ਕਾਰਵਾਈ ਜ਼ਿੰਮੇਵਾਰੀਆਂ ਤੋਂ ਭੱਜਣ ਵਾਲੀ ਹੈ ਜਿਸ ਨਾਲ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਵੱਲੋਂ ਨਿਭਾਏ ਮਾੜੇ ਰੋਲ ਦੇ ਪਾਪਾਂ ਤੋਂ ਬਚ ਨਹੀਂ ਸਕਦਾ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਜਾਂਚ ਏਜੰਸੀਆਂ ਦੇ ਦਫ਼ਤਰਾਂ ’ਚ ਸੀਸੀਟੀਵੀ ਕੈਮਰੇ ਲਾਏ ਜਾਣ: ਸੁਪਰੀਮ ਕੋਰਟ

ਜਾਂਚ ਏਜੰਸੀਆਂ ਦੇ ਦਫ਼ਤਰਾਂ ’ਚ ਸੀਸੀਟੀਵੀ ਕੈਮਰੇ ਲਾਏ ਜਾਣ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੀਬੀਆਈ, ਈਡੀ ਤੇ ਐਨਆਈਏ ਤੇ ਦਫ਼ਤਰਾਂ ਵਿਚ ਸੀਸੀਟੀਵੀ ਕੈਮਰੇ ਤੇ ਹੋਰ ਰਿਕਾਰਡਿੰਗ ਉਪਕਰਨ ਲਾਏ ਜਾਣ। ਹੋਰਨਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿਚ ਵੀ ਇਸੇ ਤਰ੍ਹਾਂ ਦੇ ਉਪਕਰਨ ਲਾਉਣ ਲਈ ਕਿਹਾ ਗਿਆ ਹੈ ਜਿੱਥੇ ਪੁੱਛ-ਪੜਤਾਲ ਕੀਤੀ ਜਾਂਦੀ ਹੈ ਜਾਂ ਜਿਨ੍ਹਾਂ ਕੋਲ ਕਿਸੇ ਨੂੰ ਗ੍ਰਿਫ਼ਤਾਰ ਕਰਨ ਦੇ ਹੱਕ ਹਨ। ਜਸਟਿਸ ਆਰ.ਐਫ. ਨਾਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਯਕੀਨੀ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਸਚਿਨ ਦਾ ਤੋੜਿਆ ਰਿਕਾਰਡ

ਕੋਹਲੀ ਨੇ ਸਚਿਨ ਦਾ ਤੋੜਿਆ ਰਿਕਾਰਡ

ਮੈਚ ਦੌਰਾਨ ਭਾਰਤੀ ਟੀਮ ਦੇ ਕਪਤਾਨ ਨੇ ਵਿਰਾਟ ਕੋਹਲੀ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਦਿਆਂ ਇੱਕ ਦਿਨਾ ਮੈਚਾਂ ਵਿੱਚ ਸਭ ਤੋਂ ਤੇਜ਼ 12 ਹਜ਼ਾਰ ਬਣਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ। ਕੋਹਲੀ ਨੇ ਇਹ ਉਪਲਬਧੀ ਆਪਣੇ 251ਵੇਂ ਮੈਚ ਦੀ 242ਵੀਂ ਪਾਰੀ ਦੌਰਾਨ 23ਵੀਂ ਦੌੜ ਪੂਰੀ ਕਰਦਿਆਂ ਹਾਸਲ ਕੀਤੀ। ਸਚਿਨ ਦੇ ਨਾਂ 300 ਪਾਰੀਆਂ ’ਚ 12 ਹਜ਼ਾਰ ਦੌੜਾਂ ਪੂੁਰੀਆਂ ਕਰਨ ਦਾ ਰਿਕਾਰਡ ਸੀ।

VIA PUNJAB
ਅੱਗੇ ਪੜ੍ਹੋ

ਕ੍ਰਿਕਟ: ਭਾਰਤ ਦੀ ਆਸਟਰੇਲੀਆ ’ਤੇ 13 ਦੌੜਾਂ ਨਾਲ ਜਿੱਤ

ਕ੍ਰਿਕਟ: ਭਾਰਤ ਦੀ ਆਸਟਰੇਲੀਆ ’ਤੇ 13 ਦੌੜਾਂ ਨਾਲ ਜਿੱਤ

ਕੈਨਬਰਾ – ਇੱਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦੇ ਇੱਥੇ ਖੇਡੇ ਗਏ ਤੀਜੇ ਅਤੇ ਆਖਰੀ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਭਾਰਤ ਵੱਲੋਂ ਮਿਲੇ 303 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਆਸਟਰੇਲੀਆ ਦੀ ਟੀਮ 49.3 ਓਵਰਾਂ ’ਚ ਸਾਰੀਆਂ ਵਿਕਟਾਂ ਗੁਆ ਕੇ 289 ਦੌੜਾਂ ਹੀ ਬਣਾ ਸਕੀ। ਹਾਲਾਂਕਿ ਆਸਟਰੇਲੀਆ ਤਿੰਨ ਮੈਚਾਂ ਦੀ ਲੜੀ ’ਚ 2-1 ਨਾਲ ਜੇਤੂ ਰਿਹਾ ਹੈ। ਇਸੇ ਦੌਰਾਨ ਅੱਜ ਭਾਰਤ ਦੇ ਖੱਬੇ ਦੇ ਤੇਜ਼ ਗੇਂਦਬਾਜ਼ ਥੰਗਾਰਾਸੂ ਨਟਰਾਜਨ ਅਤੇ…

VIA PUNJAB
ਅੱਗੇ ਪੜ੍ਹੋ
1 223 224 225 226 227 1,271