ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਦੇਸ਼ ਦੇ ਕਿਸਾਨ ਕੌਮੀ ਰਾਜਧਾਨੀ ਦੇ ਦਾਖਲਿਆਂ ’ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਇਤਿਹਾਸਕ ਦੱਸ ਰਹੀ ਹੈ। ਪ੍ਰਧਾਨ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦਾ ਹੈ : ਰਾਹੁਲ ਗਾਂਧੀ

ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦਾ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ| ਕਿਸਾਨਾਂ ਦੇ ਮੁੱਦੇ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜਦੀ ਹੈ| ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਤੇ ਅੱਤਿਆਚਾਰ ਕੀਤੇ-ਪਹਿਲਾਂ ਕਾਲੇ ਕਾਨੂੰਨ ਫਿਰ ਡੰਡੇ ਚਲਾਏ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ

ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ| ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ| ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ਤੇ ਡਟੇ ਹੋਏ ਹਨ| ਦਿੱਲੀ ਦੇ ਸਿੰਘੂ ਬਾਰਡਰ ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ| ਡਾਕਟਰਾਂ ਦਾ ਕਹਿਣਾ ਹੈ ਕਿ ਉਹ ਇੱਥੇ ਕੋਰੋਨਾ ਦਾ ਟੈਸਟ ਕਰਣਗੇ ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਕੋਰੋਨਾ ਦਾ ਸੁਪਰ ਸਪ੍ਰੈਡਰ (ਫੈਲਾਅ) ਤਾਂ ਨਹੀਂ ਹੈ| ਜੇਕਰ…

VIA PUNJAB
ਅੱਗੇ ਪੜ੍ਹੋ

ਭਾਜਪਾ ਵਿਧਾਇਕ ਕਿਰਨ ਮਾਹੇਸ਼ਵਰੀ ਦਾ ਕੋਰੋਨਾ ਨਾਲ ਦਿਹਾਂਤ

ਭਾਜਪਾ ਵਿਧਾਇਕ ਕਿਰਨ ਮਾਹੇਸ਼ਵਰੀ ਦਾ ਕੋਰੋਨਾ ਨਾਲ ਦਿਹਾਂਤ

ਗੁਰੂਗ੍ਰਾਮ – ਭਾਜਪਾ ਨੇਤਾ ਅਤੇ ਰਾਜਸਥਾਨ ਦੇ ਰਾਜਸਮੰਦ ਤੋਂ ਵਿਧਾਇਕ ਕਿਰਨਮਾਹੇਸ਼ਵਰੀ ਦਾ ਹਰਿਆਣਾ ਦੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ| ਉਹ ਕੋਰੋਨਾ ਪਾਜ਼ੇਟਿਵ ਸੀ ਅਤੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ|ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਰਾਹੀਂ ਦੁੱਖ ਜ਼ਾਹਿਰ ਕਰਦਿਆ ਲਿਖਿਆ ਕਿ ਕਿਰਨ ਮਾਹੇਸ਼ਵਰੀ ਦੇ ਅਚਾਨਕ ਦਿਹਾਂਤ ਨਾਲ ਦੁੱਖ ਹੋਇਆ ਹੈ| ਉਹਨਾਂ ਕਿਹਾ ਉਹ ਕਿ ਰਾਜਸਥਾਨ ਸਰਕਾਰ ਵਿਚ ਸੰਸਦ ਮੈਂਬਰ, ਵਿਧਾਇਕ ਜਾਂ ਕੈਬਨਿਟ ਮੰਤਰੀ ਦੇ ਰੂਪ ਵਿਚ ਰਹੇ| ਉਨ੍ਹਾਂ ਨੇ ਸੂਬੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨਸਰਵਣ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਅਤੇ 14 ਕਸਬਿਆਂ ਵਿੱਚ 77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਪ੍ਰਾਜੈਕਟ ਲੋਕ ਅਰਪਣ ਕੀਤੇ ਸੁਲਤਾਨਪੁਰ ਲੋਧੀ – ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ `ਤੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸ੍ਰੀ ਗੁਰੂ ਨਾਨਕ ਦੇਵ ਜੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ ਹੈ| ਇਸ ਲਈ ਕੇਂਦਰ ਸਰਕਾਰ ਦੇ ਨਿਰਦੇਸ਼ਾਨੁਸਾਰ ਰਾਜ ਪੱਧਰੀ ਸਟੈਅਰਿੰਗ ਕਮੇਟੀ, ਜਿਲਾ ਟਾਸਕ ਫੋਰਸ ਅਤੇ ਬਲਾਕ ਟਾਸਕ ਫੋਰਸ ਦਾ ਗਠਨ ਕੀਤਾ ਜਾ ਚੁੱਕਿਆ ਹੈ| ਵੈਕਸੀਨੇਸ਼ਨ ਪ੍ਰ੍ਰੋਗ੍ਰਾਮ ਦੀ ਤਿਆਰੀ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਕਸਿਤ ਕੋ-ਵਿਨ ਸਾਫਟਵੇਅਰ ਦਾ ਟੈਸਟ ਰਨ ਸੱਭ ਤੋਂ ਪਹਿਲਾਂ ਹਰਿਆਣਾ ਸਮੇਤ ਹੋਰ ਸੂਬਿਆਂ ਵਿਚ ਕੀਤਾ ਜਾਵੇਗਾ|ਸ੍ਰੀ ਵਿਜੈ ਵਰਧਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਤਸੱਕਰ ਨੂੰ ਗ੍ਰਿਫਤਾਰ ਕੀਤਾ

ਹਰਿਆਣਾ ਪੁਲਿਸ ਨੇ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਤਸੱਕਰ ਨੂੰ ਗ੍ਰਿਫਤਾਰ ਕੀਤਾ

ਚੰਡੀਗੜ – ਹਰਿਆਣਾ ਪੁਲਿਸ ਵੱਲੋਂ ਜਿਲਾ ਜੀਂਦ ਤੋਂ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਇਸ ਸਬੰਧ ਵਿਚ ਇਕ ਦੋਸ਼ੀ ਤਸੱਕਰ ਨੂੰ ਵੀ ਗ੍ਰਿਫਤਾਰ ਕੀਤਾ ਹੈ|ਹਰਿਆਣਾ ਪੁਲਿਸ ਨੇ ਦਸਿਆ ਕਿ ਗ੍ਰਿਫਤਾਰ ਦੋਸ਼ੀ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਖਰਕ ਪਾਂਡਵਾ ਜਿਲਾ ਕੈਥਲ ਹਾਲ ਛੋਟੂ ਰਾਮ ਕਾਲੋਨੀ ਨਰਵਾਨਾ ਵੱਜੋਂ ਹੋਈ ਹੈ|ਪੁਲਿਸ ਦੀ ਟੀਮ ਕਲ ਸ਼ਾਮ ਨੂੰ ਟੀ ਪੁਆਇੰਟ ਧਰੋਦੀ ਪਟਿਆਲਾ ਰੋਡ ਨਰਵਾਨਾ ਕੋਲ ਮੌਜ਼ੂਦ ਸਨ ਕਿ ਗੁਪਤ ਸੂਚਨਾ ਮਿਲੀ ਕਿ ਅਸ਼ੋਕ ਕੁਮਾਰ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦਾ…

VIA PUNJAB
ਅੱਗੇ ਪੜ੍ਹੋ

ਮਿਊਜ਼ੀਅਮ ਆਫ਼ ਟ੍ਰੀਜ਼ – ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

ਮਿਊਜ਼ੀਅਮ ਆਫ਼ ਟ੍ਰੀਜ਼ – ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼-ਸਿੱਖ ਧਰਮ ਨਾਲ ਸਬੰਧਤ ਪਵਿੱਤਰ ਦਰਖ਼ਤਾਂ ਦੀ ਸੰਭਾਲ ਵਾਲੇ ਵਿਲੱਖਣ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਹਨਾਂ ਪਵਿੱਤਰ ਦਰਖ਼ਤਾਂ ਦੇ ਨਾਮ ’ਤੇ ਕਈ ਸਿੱਖ ਗੁਰਦਵਾਰਿਆਂ ਦੇ ਨਾਂ ਰੱਖੇ ਗਏ ਹਨ।ਕੋਵਿਡ-19 ਦੇ ਮੱਦੇਨਜ਼ਰ ਪ੍ਰਾਜੈਕਟ ਦਾ ਉਦਘਾਟਨ ਆਨਲਾਈਨ ਕੀਤਾ ਗਿਆ । ਇਸ ਆਨਲਾਈਨ ਉਦਘਾਟਨ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਘੱਟ ਗਿਣਤੀ…

VIA PUNJAB
ਅੱਗੇ ਪੜ੍ਹੋ
1 227 228 229 230 231 1,271