21ਵੀਂ ਸਦੀ ਏਸ਼ੀਆ ਦੀ ਹੈ- ਸੁਰੇਸ਼ ਕੁਮਾਰ

21ਵੀਂ ਸਦੀ ਏਸ਼ੀਆ ਦੀ ਹੈ- ਸੁਰੇਸ਼ ਕੁਮਾਰ

ਭਵਿੱਖ ‘ਚ ਵਿਸ਼ਵ ਅਰਥਚਾਰੇ ‘ਤੇ ਹਾਵੀ ਹੋਣਗੇ ਏਸ਼ੀਅਨ ਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ 30 ਨਵੰਬਰ 2020 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ‘ਪ੍ਰੀਮੀਅਰ ਹੋਰਾਸਿਸ ਏਸ਼ੀਆ ਮੀਟਿੰਗ 2020’ ਵਿੱਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਦਿਆਂ ਕਿਹਾ ਕਿ 21 ਵੀਂ ਸਦੀ ਦੌਰਾਨ ਏਸ਼ੀਆ ਦਾ ਬੋਲਬਾਲਾ ਹੈ ਅਤੇ ਅਸੀਂ ਆਰਥਿਕ ਵਿਕਾਸ ਅਤੇ ਜ਼ਿੰਦਗੀ ਦੇ ਕਈ ਹੋਰ ਪਹਿਲੂਆਂ ਵਿੱਚ ਵਿਸ਼ਵ ਦੀ ਅਗਵਾਈ ਕਰ ਸਕਦੇ ਹਾਂ।ਕਾਬਿਲੇਗੌਰ ਹੈ ਕਿ ਹੋਰਾਸਿਸ ਇੱਕ ਅੰਤਰਰਾਸ਼ਟਰੀ ਸੰਸਥਾ ਹੈ…

VIA PUNJAB
ਅੱਗੇ ਪੜ੍ਹੋ

‘ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

‘ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗਾਂ ਪ੍ਰਤੀ ਅੜੀਅਲ ਰਵੱਈਆ ਕਿਉਂ ਅਪਣਾ ਰਹੀ ਹੈ ਅਤੇ ਉਨਾਂ ਦੀ ਗੱਲ ਕਿਉਂ ਨਹੀਂ ਸੁਣੀ ਜਾ ਰਹੀ’।ਮੁੱਖ ਮੰਤਰੀ ਨੇ ਕਿਹਾ ਕਿ ‘ ਲੋਕਾਂ ਦੀ ਗੱਲ ਸੁਣਨਾ ਸਰਕਾਰਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਮੁੱਖ ਸਕੱਤਰ ਵੱਲੋਂ ਕੋਵਿਡ-19 ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ

ਪੰਜਾਬ ਦੀ ਮੁੱਖ ਸਕੱਤਰ ਵੱਲੋਂ ਕੋਵਿਡ-19 ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ

ਪੰਜਾਬ ‘ਚ ਸਭ ਪ੍ਰਬੰਧ, ਕਰੋਨਾ ਦੀ ਦੂਜੀ ਲਹਿਰ ਤੋਂ ਪੰਜਾਬ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ- ਵਿਨੀ ਮਹਾਜਨ ਚੰਡੀਗੜ – ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਸਭ ਤਰਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਨਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਭ ਦੇ ਬਾਵਜੂਦ ਕਰੋਨਾ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਸਰਕਾਰ…

VIA PUNJAB
ਅੱਗੇ ਪੜ੍ਹੋ

ਚੀਨ ਵਲੋਂ ਭਾਰਤੀ ਸਰਹੱਦ ਨਾਲ ਉਸਾਰੀਆਂ ‘ਭੜਕਾਊ ਕਦਮ’

ਚੀਨ ਵਲੋਂ ਭਾਰਤੀ ਸਰਹੱਦ ਨਾਲ ਉਸਾਰੀਆਂ ‘ਭੜਕਾਊ ਕਦਮ’

ਵਾਸ਼ਿੰਗਟਨ – ਭਾਰਤੀ ਮੂਲ ਦੇ ਅਮਰੀਕੀ ਕਾਨੂੰਨਸਾਜ਼ ਨੇ ਚੀਨ ਵਲੋਂ ਲੱਦਾਖ ਵਿੱਚ ਭਾਰਤੀ ਸਰਹੱਦ ’ਤੇ ਲਗਾਤਾਰ ਕੀਤੀ ਜਾ ਰਹੀ ਉਸਾਰੀ ਦੀਆਂ ਰਿਪੋਰਟਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਇਹ ਰਿਪੋਰਟਾਂ ਸਹੀ ਹਨ ਤਾਂ ਇਹ ਪੇਈਚਿੰਗ ਵਲੋਂ ਚੁੱਕਿਆ ਜਾ ਰਿਹਾ ‘ਭੜਕਾਊ ਕਦਮ’ ਹੈ ਅਤੇ ਇਹ ਦੱਖਣੀ ਚੀਨ ਸਾਗਰ ਵਿੱਚ (ਚੀਨ) ਦੇ ਵਿਹਾਰ ਨਾਲ ਮੇਲ ਖਾਂਦਾ ਹੈ। ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਨੇੜੇ ਮਈ ਤੋਂ ਭਾਰਤ ਅਤੇ ਚੀਨ ਵਿਚਾਲੇ ਫੌਜੀ ਟਕਰਾਅ ਬਣਿਆ ਹੋਇਆ ਹੈ। ਦੋਵਾਂ ਮੁਲਕਾਂ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ

ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੁਧਾਰਾਂ ਨੇ ਕਿਸਾਨਾਂ ਲਈ ਨਵੇਂ ਮੌਕਿਆਂ ਦੇ ਰਾਹ ਖੋਲ੍ਹ ਦਿੱਤੇ ਹਨ। ਆਕਾਸ਼ਵਾਣੀ ’ਤੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਦੇ ਥੋੜ੍ਹੇ ਸਮੇਂ ਅੰਦਰ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਮਹਾਰਾਸ਼ਟਰ ਦੇ ਕਿਸਾਨ ਦੀ ਮਿਸਾਲ ਦਿੱਤੀ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ

ਆਸਟਰੇਲੀਆ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ

ਸਿਡਨੀ – ਆਸਟਰੇਲੀਆ ਨੇ ਭਾਰਤ ਨੂੰ ਦੂਜੇ ਇਕ ਦਿਨਾ ਮੈਚ ਵਿਚ 51 ਦੌੜਾਂ ਨਾਲ ਹਰਾ ਦਿੱਤਾ ਹੈ ਜਿਸ ਨਾਲ ਉਸ ਨੇ ਤਿੰਨ ਮੈਚਾਂ ਦੀ ਲੜੀ 2-0 ਨਾਲ ਜਿੱਤ ਲਈ ਹੈ। ਆਸਟਰੇਲੀਆ ਵਲੋਂ ਸਟੀਵ ਸਮਿੱਥ ਨੇ ਲਗਾਤਾਰ ਦੂਜੇ ਮੈਚ ਵਿਚ ਸੈਂਕੜਾ ਜੜਿਆ ਤੇ ਮੇਜ਼ਬਾਨ ਟੀਮ ਦੀ ਜਿੱਤ ਦਾ ਆਧਾਰ ਬਣਾਇਆ। ਆਸਟਰੇਲੀਆ ਨੇ ਚਾਰ ਵਿਕਟਾਂ ਦੇ ਨੁਕਸਾਨ ’ਤੇ 389 ਦੌੜਾਂ ਬਣਾਈਆਂ। ਆਸਟਰੇਲੀਆ ਦਾ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਸੱਟ ਲੱਗਣ ਕਾਰਨ ਮੈਚਾਂ ਤੋਂ ਬਾਹਰ ਹੋ ਗਿਆ ਹੈ। ਇਸ…

VIA PUNJAB
ਅੱਗੇ ਪੜ੍ਹੋ

ਮੈਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਹੈ – ਅਮਿਤ ਸ਼ਾਹ

ਮੈਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਹੈ – ਅਮਿਤ ਸ਼ਾਹ

ਹੈਦਰਾਬਾਦ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕਿਹਾ ਕਿ, “ਮੈਂ ਕਦੇ ਵੀ ਨਹੀਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਹੈ ਨਾ ਹੀ ਕਦੇ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਾ ਅੰਦੋਲਨ ਸਿਆਸੀ ਹੈ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਅਧਿਕਾਰ ਹੁੰਦਾ ਹੈ ਅਤੇ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਹੱਕ ਹੈ ਅਤੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ…

VIA PUNJAB
ਅੱਗੇ ਪੜ੍ਹੋ

ਯਮੁਨਾ ਐਕਸਪ੍ਰੈਸ ਵੇਅ ਤੇ ਵਾਪਰੇ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ

ਯਮੁਨਾ ਐਕਸਪ੍ਰੈਸ ਵੇਅ ਤੇ ਵਾਪਰੇ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ

ਨੋਇਡਾ – ਗੌਤਮਬੁੱਧ ਨਗਰ ਜ਼ਿਲ੍ਹੇ ਦੇ ਗ੍ਰੇਟਰ ਨੋਇਡਾ ਬੀਟਾ-2 ਥਾਣਾ ਖੇਤਰ ਵਿੱਚ ਯਮੁਨਾ ਐਕਸਪ੍ਰੈਸ ਵੇਅ ਤੇ ਦਰਦਨਾਕ ਸੜਕ ਹਾਦਸਾ ਵਾਪਰਿਆ| ਇਸ ਹਾਦਸੇ ਵਿੱਚ ਇਨੋਵਾ ਕਾਰ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ| ਇਨੋਵਾ ਕਾਰ ਬੇਕਾਬੂ ਹੋ ਕੇ ਅੱਗੇ ਚੱਲ ਰਹੀ ਰੋਡਵੇਜ਼ ਬੱਸ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ| ਪੁਲੀਸ ਡਿਪਟੀ ਕਮਿਸ਼ਨ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਇਕ ਇਨੋਵਾ ਕਾਰ ਵਿੱਚ ਸਵਾਰ ਹੋ ਕੇ 5 ਵਿਅਕਤੀ ਆਗਰਾ ਤੋਂ ਨੋਇਡਾ ਵੱਲ ਆ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਆਰਟ ਆਫ ਲਿਵਿੰਗ ਦੁਆਰਾ ਵਰਚੁਅਲ ਵਰਕਸ਼ਾਪ ਆਯੋਜਿਤ ਕੀਤਾ ਗਿਆ

ਆਰੀਅਨਜ਼ ਵਿਖੇ ਆਰਟ ਆਫ ਲਿਵਿੰਗ ਦੁਆਰਾ ਵਰਚੁਅਲ ਵਰਕਸ਼ਾਪ ਆਯੋਜਿਤ ਕੀਤਾ ਗਿਆ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਵਿਖੇ ਮੈਡੀਟੇਸ਼ਨ ਦੇ ਕਈ ਲਾਭ ਦੱਸਣ ਲਈ, ਵਰਚੁਅਲ ਮੈਡੀਟੇਸ਼ਨ ਵਰਕਸ਼ਾਪ ਆਯੋਜਿਤ ਕੀਤੀ ਗਈ। ਡਾ: ਵੈਸ਼ਾਲੀ ਪੁੰਜ ਅਤੇ ਡਾ. ਸੰਨੀ ਮਦਾਰ, ਯੁਵਾ ਟ੍ਰੇਨਰ, ਆਰਟ ਆਫ਼ ਲਿਵਿੰਗ ਨੇ ਫੈਕਲਟੀ ਮੈਂਬਰਾਂ ਅਤੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ ਕਈ ਤਕਨੀਕਾਂ ਸਿਖਾਈਆਂ ਗਈਆਂ ਜੋ ਇਸ ਤਣਾਅਪੂਰਨ ਮਹਾਂਮਾਰੀ ਦੀ ਸਥਿਤੀ ਵਿੱਚ ਸਿਹਤ ਸੰਕਟ ਦੇ ਵਿਰੁੱਧ ਲੜਨ ਲਈ ਆਪਣੀ ਅੰਦਰੂਨੀ ਤਾਕਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ

ਚੰਡੀਗੜ੍ਹ – ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀਏਆਈਆਰ) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਂਡ ਡਿਵੈਲਪਮੈਂਟ ਸਟੱਡੀਜ਼, ਜਿਨੇਵਾ ਵਿਖੇ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਸਮਝੌਤੇ ‘ਤੇ ਦਸਤਖ਼ਤ ਕਰਦਿਆਂ, ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ, ਅਨਿਰੁਧ ਤਿਵਾੜੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਸਾਨੂੰ ਨਾਗਰਿਕਾਂ ਦੀ ਨਿੱਜੀ, ਸਮਾਜਿਕ ਅਤੇ ਆਰਥਿਕ ਭਲਾਈ ਦੇ ਨਾਲ-ਨਾਲ ਜਨਤਕ ਸਿਹਤ ਦੀ ਮਹੱਤਤਾ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਡਾਟਾ…

VIA PUNJAB
ਅੱਗੇ ਪੜ੍ਹੋ
1 228 229 230 231 232 1,271