ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ਗੁਰਪੁਰਬ ਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸਮੁੱਚੇ ਵਿਸ਼ਵ ਦੇ ਮਹਾਨ ਕ੍ਰਾਂਤੀਕਾਰੀ ਦਾਰਸ਼ਨਿਕ ਰਹਿਬਰ ਸਨ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਕਰਨਗੇ ਉਦਘਾਟਨ

ਪੰਜਾਬ ਦੇ ਰਾਜਪਾਲ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਕਰਨਗੇ ਉਦਘਾਟਨ

ਚੰਡੀਗੜ – 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਉਦਘਾਟਨ ਕਰਨਗੇ।ਕੋਵਿਡ-19 ਕਰਕੇ ਉਦਘਾਟਨ ਆਨਲਾਈਨ ਹੋਵੇਗਾ। ਸਾਬਕਾ ਸੰਸਦ ਮੈਂਬਰ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਅਤੇ ਪੀ.ਐਚ.ਡੀ.ਸੀ.ਸੀ.ਆਈ. ਦੇ ਪ੍ਰਧਾਨ ਕਰਨ ਗਿਲਹੋਤਰਾ ਇਸ ਆਨਲਾਈਨ ਉਦਘਾਟਨ ਵਿੱਚ ਹਿੱਸਾ ਲੈਣਗੇ।ਸਾਬਕਾ ਆਈ.ਏ.ਐੱਸ. ਅਧਿਕਾਰੀ ਅਤੇ ਲੇਖਕ ਡੀ.ਐਸ. ਜਸਪਾਲ ਦੁਆਰਾ ਵਿਚਾਰਿਆ ਅਤੇ ਤਿਆਰ ਕੀਤਾ ਗਿਆ ਮਿਊਜ਼ੀਅਮ…

VIA PUNJAB
ਅੱਗੇ ਪੜ੍ਹੋ

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਚੰਡੀਗੜ੍ਹ – ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ, ਰੇਲ ਆਵਾਜਾਈ ਦੀ ਬਹਾਲੀ ਨਾਲ ਹੁਣ ਤੱਕ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਹੈ। ਸੂਬੇ ਵਿਚ ਹੁਣ ਤੱਕ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਦੋਆਬਾ ਇਲਾਕੇ ਵਿਚ 6 ਰੈਕਾ ਰਾਹੀਂ 13765 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕਰ ਗਈ ਹੈ ਜਦਕਿ ਮਾਝਾ ਇਲਾਕੇ ਵਿਚ 11 ਰੈਕਾਂ ਰਾਹੀਂ 26412 ਅਤੇ ਮਾਲਵਾ ਵਿਚ 29 ਰੈਕਾਂ ਰਾਹੀਂ 74171 ਮੀਟ੍ਰਿਕ ਟਨ ਯੂਰੀਏ ਦੀ…

VIA PUNJAB
ਅੱਗੇ ਪੜ੍ਹੋ

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੋਹਫ਼ਾ ਸੁਲਤਾਨਪੁਰ ਲੋਧੀ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਰਾਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵੱਲ ਇਹ ਪਹਿਲਾ ਕਦਮ ਪੁੱਟਿਆ ਗਿਆ ਹੈ। ਇਸ ਕੰਮ ਦੀ ਅੱਜ ਹਲਕਾ ਸੁਲਤਾਨਪੁਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

ਸੰਘਰਸ਼ ਕਰ ਰਹੇ ਕਿਸਨਾਂ ਦਾ ਹਰ ਪੱਧਰ ’ਤੇ ਸਹਿਯੋਗ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਤੇ ਮੁਢਲੀਆਂ ਸਿਹਤ ਸੇਵਾਵਾਂ ਦਾ ਘੇਰਾ ਹੋਰ ਵਧਾ ਦਿੱਤਾ ਹੈ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਤੱਕ ਇਹ ਸੇਵਾ ਪਹੁੰਚਾਈ ਜਾਵੇਗੀ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ, ਫਤਹਿਆਂਬਾਦ, ਪਾਨੀਪਤ ਤੇ ਡੱਬਵਾਲੀ ਵਿਖੇ ਕਿਸਾਨਾਂ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਹਰਿਆਣਾ ’ਚ ਇਤਿਹਾਸਿਕ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

ਕੋਵਿਡ ਬਾਰੇ ਟਿੱਪਣੀਆਂ ਉਤੇ ਖੱਟਰ ਦੀ ਸਖ਼ਤ ਆਲੋਚਨਾ, ਜੇਕਰ ਉਹਨਾਂ ਨੂੰ ਸੱਚਮੁੱਚ ਹੀ ਏਨੀ ਚਿੰਤਾ ਸੀ ਤਾਂ ਹਰਿਆਣਾ ਵਿੱਚ ਕਿਸਾਨਾਂ ਨੂੰ ਰੋਕਣਾ ਨਹੀਂ ਸੀ ਚਾਹੀਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਉਹਨਾਂ ਦੇ ਹਮਰੁਤਬਾ ਵੱਲੋਂ ਜਾਰੀ ਕੀਤੇ ਅਖੌਤੀ ਕਾਲ ਰਿਕਾਰਡ ਨੂੰ ਮੁਕੰਮਲ ਤੌਰ ਉਤੇ ਢਕਵੰਜ ਦੱਸਦੇ ਹੋਏ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਪਣੇ ਹੀ ਸਰਕਾਰੀ ਰਜਿਸਟਰ ਦਾ ਪੰਨਾ ਦਿਖਾਉਣ ਨਾਲ ਐਮ.ਐਲ. ਖੱਟਰ ਦੇ ਝੂਠਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਚੈਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਸਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ| ਇੱਥੇ ਅਭਿਆਸ ਕਰ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੈ ਸੂਬੇ ਦੇ ਦੇਸ਼ ਦਾ ਨਾਂਅ ਰੋਸ਼ਨ ਕਰਣਗੇ|ਮੁੱਖ ਮੰਤਰੀ ਮਨੋਹਰ ਲਾਲ ਇਸ ਕੌਮਾਂਤਰੀ ਸਿੰਥੈਟਿਕ ਟ੍ਰੈਕ ਦੇ ਉਦਘਾਟਨ ਮੌਕੇ ‘ਤੇ ਮੌਜੂਦ ਲੋਕਾਂ ਨੂੰ ਬੰਬੋਧਿਤ ਕਰ…

VIA PUNJAB
ਅੱਗੇ ਪੜ੍ਹੋ

ਕੋਹਲੀ ਲਈ ਕਰੋ ਜਾਂ ਮਰੋ, ਹਰ ਹਾਲ ਚ ਜਿੱਤਣਾ ਪਵੇਗਾ ਦੂਜਾ ਵਨ-ਡੇ

ਕੋਹਲੀ ਲਈ ਕਰੋ ਜਾਂ ਮਰੋ, ਹਰ ਹਾਲ ਚ ਜਿੱਤਣਾ ਪਵੇਗਾ ਦੂਜਾ ਵਨ-ਡੇ

ਆਸਟਰੇਲੀਆ ਖ਼ਿਲਾਫ਼ ਸੀਰੀਜ਼ ਬਚਾਉਣ ਲਈ ਐਤਵਾਰ ਨੂੰ ਦੂਜੇ ਵਨ-ਡੇ ਮੈਚ ‘ਚ ਟੀਮ ਇੰਡੀਆ ਨੂੰ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨਾ ਪਵੇਗਾ। ਭਾਰਤ ਨੂੰ ਪਹਿਲੇ ਮੈਚ ‘ਚ 66 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟਰੇਲੀਆ ਨੇ ਜਿਸ ਤਰ੍ਹਾਂ ਟੀਮ ਇੰਡੀਆ ਦੀ ਕਮਜ਼ੋਰੀਆਂ ਦਾ ਫ਼ਾਇਦਾ ਚੁੱਕਿਆ ਹੈ, ਉਹ ਕਪਤਾਨ ਵਿਰਾਟ ਕੋਹਲੀ ਤੇ ਕੋਚ ਰਵੀ ਸ਼ਾਸਤਰੀ ਲਈ ਚਿੰਤਾ ਦਾ ਸਬਬ ਹੈ। ਸਿਡਨੀ ‘ਚ ਖੇਡਿਆ ਜਾਣ ਵਾਲਾ ਦੂਜਾ ਮੈਚ ਭਾਰਤੀ ਸਮੇਂ ਮੁਤਾਬਕ ਸਵੇਰੇ 9.10 ਵਜੇ ਸ਼ੁਰੂ ਹੋਵੇਗਾ।ਪਹਿਲੇ ਵਨ-ਡੇ ‘ਚ ਹਾਰਦਿਕ ਪੰਡਯਾ…

VIA PUNJAB
ਅੱਗੇ ਪੜ੍ਹੋ

ਵਿਰਾਟ ਨੂੰ ਸੀਰੀਜ਼ ਬਚਾਉਣ ਲਈ ਦਿਖਾਉਣਾ ਹੋਵੇਗਾ ਆਪਣਾ ਦਮ

ਵਿਰਾਟ ਨੂੰ ਸੀਰੀਜ਼ ਬਚਾਉਣ ਲਈ ਦਿਖਾਉਣਾ ਹੋਵੇਗਾ ਆਪਣਾ ਦਮ

ਭਾਰਤ ਦੇ ਟਾਪ ਆਰਡਰ ਦੇ ਕੁਝ ਬੱਲੇਬਾਜ਼ਾਂ ਨੇ ਗ਼ੈਰ ਜ਼ਿੰਮੇਵਾਰਾਨਾ ਸ਼ਾਟ ਖੇਡ ਕੇ ਆਪਣੇ ਵਿਕਟ ਗੁਆਏ। ਖ਼ਾਸ ਕਰਕੇ ਸ਼੍ਰੇਅਸ ਅਈਅਰ ਨੇ ਜੋਸ਼ ਹੇਜ਼ਲਵੁੱਡ ਦੀ ਗੇਂਦ ‘ਤੇ ਜੋ ਸ਼ਾਟ ਲਾਇਆ, ਉਹ ਗ਼ੈਰ ਜ਼ਰੂਰੀ ਸੀ। ਮਯੰਕ ਅਗਰਵਾਲ ਵੀ ਵਾਧੂ ਉਛਾਲ ਦਾ ਸਾਹਮਣਾ ਨਹੀਂ ਕਰ ਸਕੇ ਸਨ। ਕਪਤਾਨ ਵਿਰਾਟ ਕੋਹਲੀ ‘ਤੇ ਆਸਟਰੇਲੀਆਈ ਟੀਮ, ਮੀਡੀਆ ਤੇ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਹਨ।ਕੋਹਲੀ ਨੇ ਪਹਿਲੇ ਮੈਚ ਦੇ ਬਾਅਦ ਕਿਹਾ ਸੀ, ”ਅਸੀਂ ਮੈਚ ਦੇ ਬਾਅਦ ਬੱਲੇਬਾਜ਼ੀ ਨੂੰ ਲੈ ਕੇ ਗੱਲ ਕੀਤੀ। ਅਸੀਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਦਸੰਬਰ ਤੱਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋ ਸਕਦਾ ਹੈ ਵਾਧਾ

ਅਮਰੀਕਾ ਵਿੱਚ ਦਸੰਬਰ ਤੱਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋ ਸਕਦਾ ਹੈ ਵਾਧਾ

ਅਮਰੀਕਾ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਹੋ ਰਹੀਆਂ ਮੌਤਾਂ ਦੇ ਸੰਬੰਧ ਵਿਚ ਬੀਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ. ਡੀ. ਸੀ.) ਦੀ ਭਵਿੱਖਬਾਣੀ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਦਸੰਬਰ ਦੇ ਅੱਧ ਤੱਕ 3,21,000 ਤੱਕ ਪਹੁੰਚ ਸਕਦੀ ਹੈ, ਜਿਸ ਨਾਲ ਉਸ ਸਮੇਂ ਤੱਕ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿਚ ਹਸਪਤਾਲ ਵੀ ਮਰੀਜ਼ਾਂ ਨਾਲ ਭਰ ਸਕਦੇ ਹਨ|ਅਮਰੀਕਾ ਵਿਚ ਹੈਲੋਵੀਨ ਤੋਂ ਬਾਅਦ ਹਸਪਤਾਲਾਂ ਵਿਚ ਮਾਮਲਿਆਂ ਵਿਚ ਤੇਜ਼ੀ ਦੇਖਣ ਨੂੰ ਮਿਲੀ ਹੈ| ਇਸ ਲਈ ਸ਼ਿਕਾਗੋ ਦੀ…

VIA PUNJAB
ਅੱਗੇ ਪੜ੍ਹੋ
1 229 230 231 232 233 1,271