ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ।…

VIA PUNJAB
ਅੱਗੇ ਪੜ੍ਹੋ

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਸਵਾਗਤ ਕਰਾਂਗੇ- ਬੀਬੀ ਜਗੀਰ ਕੌਰ

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਸਵਾਗਤ ਕਰਾਂਗੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਪੰਥਕ ਧਿਰਾਂ, ਸਿੱਖ ਸੰਸਥਾਵਾਂ, ਸਿੱਖ ਸੰਪ੍ਰਦਾਵਾਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਕਮੇਟੀ ਅਤੇ ਪੰਥਕ ਕਾਰਜਾਂ ਲਈ ਭਰਵੇਂ ਸਹਿਯੋਗ ਦੀ ਆਸ ਕੀਤੀ ਹੈ। ਉਨ੍ਹਾਂ ਅੱਜ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਇਕ ਬੇਹਤਰ ਵਿਚਾਰ ਪ੍ਰਬੰਧ ਉਸਾਰਨ ਦਾ ਯਤਨ ਕੀਤਾ ਜਾਵੇਗਾ, ਤਾਂ ਜੋ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਮਿਲ ਬੈਠ ਕੇ ਪੰਥਕ ਮਸਲਿਆਂ ਦਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ’ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਪਿਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਇਤਿਹਾਸਕ ਅਸਥਾਨ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਸਰਕਾਰ ਨੂੰ ਦੋਸ਼ੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

ਕੇਂਦਰ ਦੇ ਫੈਸਲੇ ਤੋਂ ਬਾਅਦ ਵੀ ਜ਼ੋਰ-ਜਬਰ ਜਾਰੀ ਰੱਖਣ ਲਈ ਖੱਟਰ ਸਰਕਾਰ ਦੀ ਕਰੜੀ ਆਲੋਚਨਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸੁਲਾਕਾਰੀ ਕਦਮ ਦੇ ਬਾਅਦ ਵੀ ਕਿਸਾਨਾਂ ਨੂੰ ਰੋਕਣ ਲਈ ਜ਼ੋਰ-ਜਬਰ ਦੀ ਵਰਤੋਂ ਜਾਰੀ ਰੱਖਣ ’ਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਗੀਆਂ। ਇਸ ਮੁਹਿੰਮ ਦੌਰਾਨ ਕੋਵੀਡ-19 ਦੇ ਟੈਸਟ ਵੀ ਕੀਤੇ ਜਾਣਗੇ। ਇਹ ਵੈਨਾਂ ਪਿ੍ਰੰਟ ਅਤੇ ਆਡੀਓ-ਵਿਜ਼ੂਅਲ ਸਮੱਗਰੀ…

VIA PUNJAB
ਅੱਗੇ ਪੜ੍ਹੋ

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ. ਸੁਰਜੀਤ ਸਿੰਘ ਭਿੱਟੇਵਡ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਬੀਬੀ ਜਗੀਰ…

VIA PUNJAB
ਅੱਗੇ ਪੜ੍ਹੋ
1 231 232 233 234 235 1,271