ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ

ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, ਜਿਸ ਨੂੰ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਕੌਮੀ ਇਕਜੁਟਤਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਵਰਤਮਾਨ ਸਮੇਂ…

VIA PUNJAB
ਅੱਗੇ ਪੜ੍ਹੋ

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਅੰਮ੍ਰਿਤਸਰ – ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਸਕੱਤਰ ਨੇ ਸੂਬੇ ਵਿਚ ਲਾਇਬ੍ਰੇਰੀਆਂ ਦਾ ਸਮਾਂ ਵਧਾਏ ਜਾਣ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਸਕੱਤਰ ਨੇ ਸੂਬੇ ਵਿਚ ਲਾਇਬ੍ਰੇਰੀਆਂ ਦਾ ਸਮਾਂ ਵਧਾਏ ਜਾਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀਆਂ ਲਈ ਜਿਲਾ ਤੇ ਬਲਾਕ ਪੱਧਰ ਦੀ ਲਾਇਬ੍ਰੇਰੀ ਵਿਚ ਪੜ•ਾਈ ਸਮੱਗਰੀ ਦੀ ਚੋਣ ਧਿਆਨ ਨਾਲ ਕੀਤੀ ਜਾਵੇ| ਇਸ ਤੋਂ ਇਲਾਵਾ, ਲਾਇਬ੍ਰੇਰੀਆਂ ਦੇ ਸਮੇਂ ਨੂੰ ਵੀ ਵਧਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਵਰਤੋਂ ਕਰ ਸਕਣ|ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਦੇ ਤਹਿਤ ਘੱਟ ਗਿਣਤੀ ਭਾਈਚਾਰੇ ਦੇ ਚੁਣੇ ਸੱਤ ਜਿਲਿਆਂ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਸੜਕਾਂ ਤੇ ਬਾਜ਼ਾਰਾਂ ‘ਚੋਂ ਬੇਸਹਾਰਾ ਗਊਧਨ ਨੂੰ ਗਊਸ਼ਾਲਾਵਾਂ ‘ਚ ਭੇਜਣਾ ਯਕੀਨੀ ਬਣਾਇਆ ਜਾਵੇ-ਸਚਿਨ ਸ਼ਰਮਾ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮੀਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਬੰਰ ਮਹੀਨੇ ਸੁਰੂ ਹੋਣ ਵਾਲੇ ‘ਸਹੀਦੀ ਜੋੜ ਮੇਲ’ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਬੇਸਹਾਰਾ ਗਊਧਨ ਨੂੰ ਸਬੰਧਤ ਗਊਸ਼ਾਲਾਵਾਂ ‘ਚ ਪੁੱਜਦਾ ਕੀਤਾ ਜਾਵੇ।ਸ੍ਰੀ ਸ਼ਰਮਾ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਚੰਡੀਗੜ – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ।ਸ੍ਰੀਮਤੀ ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।ਸ੍ਰੀਮਤੀ ਪਰਨੀਤ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਚੰਡੀਗੜ – ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ (1985 ਬੈਚ ਦੇ ਆਈ.ਏ.ਐਸ. ਅਧਿਕਾਰੀ), ਜੇਲਾਂ ਵਿਭਾਗ ਦੇ ਵਧੀਕ…

VIA PUNJAB
ਅੱਗੇ ਪੜ੍ਹੋ

ਮੈਨੂੰ ਅਤੇ ਮੇਰੀ ਧੀ ਨੂੰ ਘਰ ਵਿੱਚ ਕੀਤਾ ਗਿਆ ਹੈ ਨਜ਼ਰਬੰਦ : ਮਹਿਬੂਬਾ ਮੁਫਤੀ

ਮੈਨੂੰ ਅਤੇ ਮੇਰੀ ਧੀ ਨੂੰ ਘਰ ਵਿੱਚ ਕੀਤਾ ਗਿਆ ਹੈ ਨਜ਼ਰਬੰਦ : ਮਹਿਬੂਬਾ ਮੁਫਤੀ

ਸ਼੍ਰੀਨਗਰ – ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਮੁਖੀ ਮਹਿਬੂਬਾ ਮੁਫਤੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧੀ ਇਲਤਜ਼ਾ ਮੁਫਤੀ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ| ਪਾਰਟੀ ਨੇਤਾ ਵਹੀਦ ਪਾਰਾ ਦੇ ਪੁਲਵਾਮਾ ਸਥਿਤ ਘਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ| ਉਸ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਇਸ ਹਫਤੇ ਗ੍ਰਿਫਤਾਰ ਕਰ ਲਿਆ ਸੀ| ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 2 ਦਿਨਾਂ ਤੋਂ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਿਨ੍ਹਾਂ…

VIA PUNJAB
ਅੱਗੇ ਪੜ੍ਹੋ

ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ| ਸਰਕਾਰ ਨੇ ਦਿੱਲੀ ਪੁਲੀਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ| ਦਿੱਲੀ ਪੁਲੀਸ ਨੇ ਕਿਸਾਨਾਂ ਦੀ ਗ੍ਰਿਫਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ| ਆਮ ਆਦਮੀ ਪਾਰਟੀ ‘ਆਪ’ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ| ਇਸ ਟਵੀਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਤੋਂ ਪਾਰ

ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਤੋਂ ਪਾਰ

ਨਵੀਂ ਦਿੱਲੀ – ਦੇਸ਼ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 43,082 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 93.09 ਲੱਖ ਹੋ ਗਏ ਹਨ| ਜਿਨ੍ਹਾਂ ਵਿਚੋਂ 87,18,517 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 93.64 ਫੀਸਦੀ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਵਿਡ-19 ਦੇ 93,09,787 ਮਾਮਲੇ ਸਾਹਮਣੇ ਆ ਚੁੱਕੇ ਹਨ| ਉੱਥੇ ਹੀ 492 ਹੋਰ ਲੋਕਾਂ ਦੀ ਮੌਤ ਤੋਂ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਵਿੱਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਮਾਮਲੇ

ਨਿਊਜ਼ੀਲੈਂਡ ਵਿੱਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਮਾਮਲੇ

ਵੈਲਿੰਗਟਨ – ਨਿਊਜ਼ੀਲੈਂਡ ਵਿਚ ਪ੍ਰਬੰਧਿਤ ਆਈਸੋਲੇਸ਼ਨ ਵਿਚ ਸੱਤ ਨਵੇਂ ਕੋਰੋਨਾ ਵਾਇਰਸ ਮਾਮਲੇ ਸਾਹਮਣੇ ਆਏ ਹਨ| ਸਿਹਤ ਮੰਤਰਾਲੇ ਨੇ ਕਿਹਾ ਕਿ ਕੋਈ ਨਵਾਂ ਕਮਿਊਨਿਟੀ ਇਨਫੈਕਸ਼ਨ ਨਹੀਂ ਹੈ| ਇੱਕ ਰਿਪੋਰਟ ਮੁਤਾਬਕ ਛੇ ਮਾਮਲਿਆਂ ਵਿਚ ਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੇ ਮੈਂਬਰ ਹਨ, ਜੋ ਕ੍ਰਾਈਸਟਚਰਚ ਵਿਚ ਆਪਣੇ ਆਈਸੋਲੇਸ਼ਨ ਦੌਰਾਨ ਪਾਜ਼ੇਟਿਵ ਪਾਏ ਗਏ ਹਨ|24 ਨਵੰਬਰ ਨੂੰ ਟੀਮ ਦੇ 35 ਮੈਂਬਰ ਕ੍ਰਾਈਸਟਚਰਚ ਪਹੁੰਚੇ ਸਨ ਅਤੇ ਪਹਿਲੇ ਦਿਨ ਹੀ ਉਨ੍ਹਾਂ ਦਾ ਟੈਸਟ ਲਿਆ ਗਿਆ ਸੀ| ਮੰਤਰਾਲੇ ਮੁਤਾਬਕ ਪੁਸ਼ਟੀ ਕੀਤੇ ਮਾਮਲੇ ਉਨ੍ਹਾਂ ਟੈਸਟਾਂ…

VIA PUNJAB
ਅੱਗੇ ਪੜ੍ਹੋ
1 232 233 234 235 236 1,271