ਚੀਨ ਸਰਕਾਰ ਨੇ ਆਸਟ੍ਰੇਲੀਆ ਦੀ ਵਾਈਨ ਤੇ ਭਾਰੀ ਟੈਕਸ ਲਗਾਇਆ

ਚੀਨ ਸਰਕਾਰ ਨੇ ਆਸਟ੍ਰੇਲੀਆ ਦੀ ਵਾਈਨ ਤੇ ਭਾਰੀ ਟੈਕਸ ਲਗਾਇਆ

ਸਿਡਨੀ – ਆਸਟ੍ਰੇਲੀਆ ਅਤੇ ਚੀਨ ਦੇ ਰਿਸ਼ਤਿਆਂ ਵਿਚ ਤਣਾਅ ਬਰਕਰਾਰ ਹੈ| ਹੁਣ ਚੀਨ ਨੇ ਇੱਕ ਐਂਟੀ-ਡਪਿੰਗ ਉਪਾਅ ਦੇ ਤਹਿਤ ਆਸਟ੍ਰੇਲੀਅਨ ਵਾਈਨ ਤੇ ਭਾਰੀ ਟੈਕਸ ਲਗਾਇਆ ਹੈ, ਜਿਸ ਦਾ ਉਦਯੋਗ ਜਗਤ ਤੇ ਪ੍ਰਭਾਵ ਪਵੇਗਾ| ਚੀਨ ਦੇ ਵਣਜ ਮੰਤਰਾਲੇ ਨੇ ਘੋਸ਼ਣਾ ਕੀਤੀ ਹੈ ਕਿ ਡਿਊਟੀਆਂ 107.1 ਤੋਂ 212.1 ਫੀਸਦ ਤੱਕ ਹੋਣਗੀਆਂ, ਜੋ ਕਿ ਪ੍ਰਭਾਵਸ਼ਾਲੀ ਢੰਗ ਨਾਲ ਆਸਟ੍ਰੇਲੀਆਈ ਵਾਈਨ ਦੀ ਕੀਮਤ ਨੂੰ ਦੁੱਗਣਾ ਕਰਦੀਆਂ ਹਨ| ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਵਾਈਨ ਡਪਿੰਗ ਅਤੇ ਭੌਤਿਕ ਨੁਕਸਾਨ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਪਿਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਇਤਿਹਾਸਕ ਅਸਥਾਨ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਸਰਕਾਰ ਨੂੰ ਦੋਸ਼ੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਵਿਰਾਟ ਵਨ ਡੇ ਦਾ ਸਰਵਸ੍ਰੇਸ਼ਠ ਖਿਡਾਰੀ ਹੈ : ਫਿੰਚ

ਵਿਰਾਟ ਵਨ ਡੇ ਦਾ ਸਰਵਸ੍ਰੇਸ਼ਠ ਖਿਡਾਰੀ ਹੈ : ਫਿੰਚ

ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਰਾਟ ਵਨ ਡੇ ਸਵਰੂਪ ਦਾ ਸਰਵਸ੍ਰੇਸ਼ਠ ਖਿਡਾਰੀ ਹੈ। ਫਿੰਚ ਨੇ ਕਿਹਾ,”ਜੇਕਰ ਤੁਸੀਂ ਵਿਰਾਟ ਦੇ ਰਿਕਾਰਡ ਦੇਖੋ ਤਾਂ ਉਹ ਕਿਸੇ ਤੋਂ ਘੱਟ ਨਹੀਂ ਹੈ। ਇਹ ਅਸਲ ਵਿਚ ਜ਼ਿਕਰਯੋਗ ਹੈ। ਮੇਰੇ ਖਿਆਲ ਨਾਲ ਸਾਨੂੰ ਵਿਰਾਟ ਨੂੰ ਜਲਦ ਆਊਟ ਕਰਨ ‘ਤੇ ਧਿਆਨ ਦੇਣਾ ਪਵੇਗਾ।”ਫਿੰਚ ਹਾਲ ਹੀ ਵਿਚ ਯੂ. ਏ. ਈ. ਵਿਚ ਖਤਮ ਹੋਏ ਆਈ. ਪੀ. ਐੱਲ. ਦਾ ਹਿੱਸਾ ਸੀ ਤੇ…

VIA PUNJAB
ਅੱਗੇ ਪੜ੍ਹੋ

ਸਰਹੱਦ ਪਾਰਲੇ ਅਤਿਵਾਦ ਦੇ ਟਾਕਰੇ ਲਈ ਭਾਰਤ ਦ੍ਰਿੜ੍ਹ: ਜੈਸ਼ੰਕਰ

ਸਰਹੱਦ ਪਾਰਲੇ ਅਤਿਵਾਦ ਦੇ ਟਾਕਰੇ ਲਈ ਭਾਰਤ ਦ੍ਰਿੜ੍ਹ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ 26/11 ਮੁੰਬਈ ਹਮਲਿਆਂ ਦੀ ਵਰ੍ਹੇਗੰਢ ਮੌਕੇ ਕਿਹਾ ਕਿ ਭਾਰਤ ਸਰਹੱਦ ਪਾਰਲੇ ਅਤਿਵਾਦ ਦਾ ਟਾਕਰਾ ਦ੍ਰਿੜਤਾ ਨਾਲ ਕਰਦਾ ਰਹੇਗਾ। ਸ੍ਰੀ ਜੈਸ਼ੰਕਰ ਨੇ ਦੇਸ਼ ਦੀ ਰੱਖਿਆ ਲਈ ਤਾਇਨਾਤ ਭਾਰਤੀ ਸੁਰੱਖਿਆ ਬਲਾਂ ਦੇ ਜਜ਼ਬੇ ਨੂੰ ਸਲਾਹਿਆ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ,‘ਅਸੀਂ ਭਾਰਤ ਖ਼ਿਲਾਫ਼ ਸਰਹੱਦ ਪਾਰਲੇ ਅਤਿਵਾਦ ਅਤੇ ਆਲਮੀ ਪੱਧਰ ’ਤੇ ਅਤਿਵਾਦ ਦੇ ਮੁੱਖ ਕੇਂਦਰ ਨਾਲ ਦ੍ਰਿੜਤਾ ਨਾਲ ਨਜਿੱਠਦੇ ਰਹਾਂਗੇ।’ ਜੈਸ਼ੰਕਰ ਸੰਯੁਕਤ ਅਰਬ ਅਮੀਰਾਤ ਦੇ ਛੇ ਰੋਜ਼ਾ ਦੌਰੇ ’ਤੇ ਹਨ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਇਕ ਰਾਸ਼ਟਰ ਇਕ ਚੋਣ’ ਦੀ ਮੁੜ ਵਕਾਲਤ

ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਇਕ ਰਾਸ਼ਟਰ ਇਕ ਚੋਣ’ ਦੀ ਮੁੜ ਵਕਾਲਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ‘ਇਕ ਰਾਸ਼ਟਰ, ਇਕ ਚੋਣ’ ਪ੍ਰਬੰਧ ਤੇ ਇਕਹਿਰੀ ਵੋਟਰ ਸੂਚੀ ਦੀ ਵਕਾਲਤ ਕਰਦਿਆਂ ਕਿਹਾ ਕਿ ਹਰ ਦੂਜੇ ਮਹੀਨੇ ਹੋਣ ਵਾਲੀਆਂ ਚੋਣਾਂ ਵਿਕਾਸ ਦੇ ਰਾਹ ’ਚ ਅੜਿੱਕਾ ਬਣਦੀਆਂ ਹਨ। ਸ੍ਰੀ ਮੋਦੀ ਨੇ ਇਹ ਟਿੱਪਣੀਆਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰਾਂ ਦੀ 80ਵੀਂ ਕਾਨਫਰੰਸ ਨੂੰ ਵੀਡੀਓ ਕਾਨਫਰੰਸ ਜ਼ਰੀਏ ਸੰਬੋਧਨ ਕਰਦਿਆਂ ਕੀਤੀਆਂ। ਉਨ੍ਹਾਂ ਕਿਹਾ ਕਿ ‘ਇਕ ਰਾਸ਼ਟਰ ਇਕ ਚੋਣ’ ‘ਸੋਚ-ਵਿਚਾਰ ਦਾ ਹੀ ਮੁੱਦਾ ਨਹੀਂ ਬਲਕਿ ਦੇਸ਼ ਦੀ ਲੋੜ ਵੀ…

VIA PUNJAB
ਅੱਗੇ ਪੜ੍ਹੋ

ਸੈਕਰਾਮੈਂਟੋ ਦੀ ਜੇਲ੍ਹ ਵਿੱਚ ਕੈਦੀਆਂ ਦੀ ਲੜਾਈ ਦੌਰਾਨ ਗਾਰਡਾਂ ਵੱਲੋਂ ਜਾਨਲੇਵਾ ਹਮਲਾ

ਸੈਕਰਾਮੈਂਟੋ ਦੀ ਜੇਲ੍ਹ ਵਿੱਚ ਕੈਦੀਆਂ ਦੀ ਲੜਾਈ ਦੌਰਾਨ ਗਾਰਡਾਂ ਵੱਲੋਂ ਜਾਨਲੇਵਾ ਹਮਲਾ

ਕੈਲੀਫੋਰਨੀਆਂ – ਕੈਲੀਫੋਰਨੀਆ ਦੇ ਸੈਕਰਾਮੈਂਟੋ ਦੀ ਜੇਲ੍ਹ ਵਿੱਚ ਲਾਸ ਏਂਜਲਸ ਕਾਉਂਟੀ ਦੇ ਇੱਕ ਕੈਦੀ ਦੀ ਬੁੱਧਵਾਰ ਦੇ ਦਿਨ ਇੱਕ ਜੇਲ੍ਹ ਅਧਿਕਾਰੀ ਦੁਆਰਾ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਕੈਦੀ ਨੂੰ ਇਹ ਗੋਲੀ ਤਿੰਨ ਕੈਦੀਆਂ ਜਿਹਨਾਂ ਵਿੱਚ ਮ੍ਰਿਤਕ ਵੀ ਸ਼ਾਮਲ ਸੀ ,ਵੱਲੋਂ ਇੱਕ ਹੋਰ ਕੈਦੀ ਨੂੰ ਚਾਕੂ ਮਾਰਨ ਤੋਂ ਰੋਕਣ ਦੀ ਕੋਸ਼ਿਸ਼ ਵਿੱਚ ਅਧਿਕਾਰੀਆਂ ਦੁਆਰਾ ਲੱਗੀ।ਕੈਲੀਫੋਰਨੀਆਂ ਦੇ ਸੁਧਾਰ ਅਤੇ ਪੁਨਰਵਾਸ ਵਿਭਾਗ ਦੇ ਅਨੁਸਾਰ ਸਵੇਰੇ 9 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਤਿੰਨ ਕੈਦੀ ਗੁਸਤਾਵੋ ਰੇਅਜ਼,…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੇ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਵਿਧਾਨਕ ਹੱਕ ‘ਤੇ ਹਮਲਾ ਕੀਤਾ-ਕੈਪਟਨ ਅਮਰਿੰਦਰ ਸਿੰਘ

ਹਰਿਆਣਾ ਨੇ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਵਿਧਾਨਕ ਹੱਕ ‘ਤੇ ਹਮਲਾ ਕੀਤਾ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਹਰਿਆਣਾ ‘ਚੋਂ ਗੁਜ਼ਰਨ ਦੇਵੇ ਖੱਟਰ ਸਰਕਾਰ, ਅਜਿਹੀਆਂ ਤਲਖ਼ ਕਾਰਵਾਈਆਂ ਨਾਲ ਪਲਟਵਾਰ ਤੋਂ ਸਾਵਧਾਨ ਕੀਤਾ ਚੰਡੀਗੜ੍ਹ – ਦਿੱਲੀ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦੇ ਹੋਏ ਹਰਿਆਣਾ ਵੱਲੋਂ ਬੇਰਹਿਮ ਤਾਕਤ ਦੀ ਵਰਤੋਂ ਕਰਨ ਦੀ ਕਰੜੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਦਮ ਨੂੰ ਕਿਸਾਨਾਂ ਦੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਵਿਦੇਸ਼ ਅੰਦਰ ਸਿੱਖ ਮਸਲਿਆਂ ਦੀ ਤਰਜ਼ਮਾਨੀ ਕੀਤੀ ਹੈ। ਭਾਵੇਂ ਕਿ…

VIA PUNJAB
ਅੱਗੇ ਪੜ੍ਹੋ
1 233 234 235 236 237 1,271