ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ ਚੰਡੀਗੜ੍ਹ – ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ।ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਸ੍ਰ. ਨੌਨਿਹਾਲ ਸਿੰਘ ਦੇ ਨਾਲ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ…

VIA PUNJAB
ਅੱਗੇ ਪੜ੍ਹੋ

ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਮੀਦ ਪ੍ਰਗਟਾਈ ਕਿ ਉਹ ਤੇ ਨਵਜੋਤ ਸਿੰਘ ਸਿੱਧੂ ਕੱਲ੍ਹ ਦੀ ਮੀਟਿੰਗ ਤਰ੍ਹਾਂ ਅਜਿਹੀਆਂ ਹੀ ਸਨੇਹਪੂਰਨ ਮੀਟਿੰਗਾਂ ਕਰਦੇ ਰਹਿਣਗੇ। ਬੀਤੇ ਕੱਲ੍ਹ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਹੋਰਨਾਂ ਗੱਲਾਂ ਤੋਂ ਇਲਾਵਾਂ ਕ੍ਰਿਕਟ ਬਾਰੇ ਵੀ ਕਈ ਗੱਲਾਂ ਕੀਤੀਆਂ ਗਈਆਂ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੁਪਹਿਰ ਦੇ ਖਾਣੇ ਉਤੇ ਇਕ ਘੰਟਾ ਹੋਈ ਮੀਟਿੰਗ ਵਿੱਚ ਦੋਵੇਂ ਖੁਸ਼ ਮਿਜ਼ਾਜ ਸਨ, ਉਹ ਮੀਟਿੰਗ ਜੋ ਉਨ੍ਹਾਂ ਨੇ ਸਿੱਧੂ ਵੱਲੋਂ ਉਨ੍ਹਾਂ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

‘ਜੇ ਤੁਸੀਂ ਆਪਣੇ ਸ਼ਿਕਵੇ ਜਨਤਕ ਤੌਰ ‘ਤੇ ਜ਼ਾਹਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਾਂਗਰਸ ਨੂੰ ਅਲਵਿਦਾ ਆਖ ਸਕਦੇ ਹੋ’: ਕੈਪਟਨ ਅਮਰਿੰਦਰ ਸਿੰਘ

‘ਜੇ ਤੁਸੀਂ ਆਪਣੇ ਸ਼ਿਕਵੇ ਜਨਤਕ ਤੌਰ ‘ਤੇ ਜ਼ਾਹਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਾਂਗਰਸ ਨੂੰ ਅਲਵਿਦਾ ਆਖ ਸਕਦੇ ਹੋ’: ਕੈਪਟਨ ਅਮਰਿੰਦਰ ਸਿੰਘ

ਕਿਹਾ, ਬਿਹਾਰ ਚੋਣ ਨਤੀਜਿਆਂ ਬਾਰੇ ਜ਼ਿਆਦਾ ਡੂੰਘਾਈ ਵਿੱਚ ਜਾਣ ਦੀ ਜ਼ਰੂਰਤ ਨਹੀਂ, ਪਾਰਟੀ ਵਿੱਚ ਲੀਡਰਸ਼ਿਪ ਤਬਦੀਲੀ ਦੀ ਕੋਈ ਲੋੜ ਨਹੀਂ ਚੰਡੀਗੜ੍ਹ – ਕਾਂਗਰਸ ਅੰਦਰ ਅੰਦਰੂਨੀ ਲੋਕਤੰਤਰ ਦੀ ਘਾਟ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਹਰ ਕੋਈ ਆਪਣੇ ਸ਼ਿਕਵੇ ਪਾਰਟੀ ਪ੍ਰਧਾਨ ਜਾਂ ਵਰਕਿੰਗ ਕਮੇਟੀ ਕੋਲ ਉਠਾਉਣ ਲਈ ਸੁਤੰਤਰ ਹੈ ਪਰ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਮੰਚਾਂ ਉਤੇ ਨਹੀਂ ਉਠਾਇਆ ਜਾ ਸਕਦਾ।ਜਨਤਕ ਅਸਹਿਮਤੀ ਦੀਆਂ ਰਿਪੋਰਟਾਂ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ,ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਵਿੱਚ 102 ਰੇਡੀਓਗ੍ਰਾਫਰ,52 ਓਟੀ ਅਸਿਸਟੈਂਟ ਤੇ 6…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ

ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸੇ ਦੌਰਾਨ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਯਾਤਰੀ ਰੇਲ ਗੱਡੀਆਂ ਦੀ ਬਹਾਲੀ ਨੇ ਪ੍ਰਵਾਸੀਆਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ

ਯਾਤਰੀ ਰੇਲ ਗੱਡੀਆਂ ਦੀ ਬਹਾਲੀ ਨੇ ਪ੍ਰਵਾਸੀਆਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ

243 ਪ੍ਰਵਾਸੀ ਬਿਹਾਰ ਵਿਖੇ ਵਿਆਹ ਸਮੇਤ ਹੋਰ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਜਲੰਧਰ – ਯਾਤਰੀ ਰੇਲ ਗੱਡੀਆਂ ਮੁੜ ਚਾਲੂ ਹੋਣ ਨਾਲ ਬਿਹਾਰ ਅਤੇ ਉੱਤਰ ਪ੍ਰਦੇਸ਼ ਰਾਜਾਂ ਨਾਲ ਸਬੰਧਤ ਪ੍ਰਵਾਸੀਆਂ ਦੇ ਚਿਹਰਿਆਂ ‘ਤੇ ਰੌਣਕ ਪਰਤ ਆਈ ਹੈ ਕਿਉਂਕਿ ਹੁਣ ਉਹ ਆਪਣੇ ਪੁਰਖਿਆਂ ਦੇ ਪਿੰਡਾਂ ਅਤੇ ਕਸਬਿਆਂ ਵਿਖੇ ਜਾ ਕੇ ਆਪਣੇ ਸਨੇਹੀਆਂ ਦੇ ਵਿਆਹ ਸਮਾਰੋਹਾਂ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ।ਸਿਟੀ ਰੇਲਵੇ ਸਟੇਸ਼ਨ ਤੋਂ ਇਕੱਤਰ ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜੈਨਗਰ ਐਕਸਪ੍ਰੈਸ, ਜਿਸ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

ਤਾਕਤ ਦੀ ਵਰਤੋਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਰਾਰ ਚੰਡੀਗੜ੍ਹ – ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।ਐਮ.ਐਲ. ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ

ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ

ਚੰਡੀਗੜ੍ਹ – ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ| ਇਸ ਮੌਕੇ ‘ਤੇ ਡੀਜੀਪੀ ਮਨੋਜ ਯਾਦਵ ਨੇ ਸੰਵਿਧਾਨ ਦਿਵਸ ਸਮਾਰੋਹ ਵਿਚ ਮੌਜੂਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਿਆ ਅਤੇ ਉਨ੍ਹਾਂ ਨੇ ਸੰਵਿਧਾਨ ਦੇ ਉਦੇਸ਼ ਬਾਰੇ ਜਾਣੂੰ ਕਰਵਾਇਆ| ਇਸ ਮੌਕੇ ‘ਤੇ ਸ੍ਰੀ ਯਾਦਵ ਨੇ ਕਿਹਾ ਕਿ 26 ਨਵੰਬਰ, 1949 ਨੂੰ ਇਸੀ ਦਿਨ…

VIA PUNJAB
ਅੱਗੇ ਪੜ੍ਹੋ

ਚੌਧਰੀ ਚਰਣ ਸਿੰਘ ਯੂਨੀਵਰਸਿਟੀ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ

ਚੌਧਰੀ ਚਰਣ ਸਿੰਘ ਯੂਨੀਵਰਸਿਟੀ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ

ਚੰਡੀਗੜ੍ਹ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਹਿਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ| ਇਸ ਮੌਕੇ ‘ਤੇ ਸਿਖਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸੰਸਥਾਨ ਦੇ ਸਹਿ-ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਕਿਹਾ ਕਿ ਕਿਸੇ ਵੀ ਕਾਰੋਬਾਰ ਨ੍ਹੰ ਸ਼ੁਰੂ ਕਰਨ ਤੋਂ ਪਹਿਲਾਂ ਉਸ ਦਾ ਤਕਨੀਕੀ ਗਿਆਨ ਤੇ ਬਾਜਾਰੀਕਰਣ ਦੀ ਜਾਣਕਾਰੀ ਹੋਣਾ ਬਹੁਤ ਜਰੂਰੀ ਹੈ| ਕਿਉਂਕਿ ਜਦੋਂ ਤਕ ਉਤਪਾਦਾਂ ਨੂੰ ਬਾਜਾਰ…

VIA PUNJAB
ਅੱਗੇ ਪੜ੍ਹੋ

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਗ੍ਰਹਿ ਨਿਵਾਸ ਕਿਸਾਨਾਂ ਦੇ ਲਈ ਖੋਲਣ ਦੀ ਕੀਤੀ ਅਪੀਲ ਚੰਡੀਗੜ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਨਾਂ ਸਭ ਇੰਤਜ਼ਾਮਾਂ…

VIA PUNJAB
ਅੱਗੇ ਪੜ੍ਹੋ
1 234 235 236 237 238 1,271