ਇੰਗਲੈਂਡ ਟੀਮ ਭਾਰਤ ਦੌਰੇ ਚ ਚਾਰ ਟੈਸਟ ਮੈਚ ਖੇਡੇਗੀ : ਗਾਂਗੁਲੀ

ਇੰਗਲੈਂਡ ਟੀਮ ਭਾਰਤ ਦੌਰੇ ਚ ਚਾਰ ਟੈਸਟ ਮੈਚ ਖੇਡੇਗੀ : ਗਾਂਗੁਲੀ

ਇੰਗਲੈਂਡ ਦੇ ਅਗਲੇ ਸਾਲ ਹੋਣ ਵਾਲੇ ਭਾਰਤ ਦੌਰੇ ‘ਤੇ ਸੀਮਿਤ ਓਵਰ ਦੀ ਸੀਰੀਜ਼ ਨੂੰ ਸ਼ਾਮਲ ਕਰਨ ਦੇ ਲਈ ਨਿਯਮਤ ਪੰਜ ਦੀ ਬਜਾਏ ਚਾਰ ਟੈਸਟ ਹੋਣਗੇ, ਜਿਸ ਨੂੰ ਇਸ ਸਾਲ ਦੇ ਸ਼ੁਰੂ ‘ਚ ਕੋਵਿਡ-19 ਮਹਾਮਾਰੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਪ੍ਰਧਾਨ ਸੌਰਵ ਗਾਂਗੁਲੀ ਨੇ ਇਕ ਆਨਲਾਈਨ ਪ੍ਰੋਗਰਾਮ ‘ਚ ਗੱਲ ਕਰਦੇ ਹੋਏ ਫਰਵਰੀ-ਮਾਰਚ ‘ਚ ਹੋਣ ਵਾਲੀ ਸੀਰੀਜ਼ ਦੇ ਪ੍ਰੋਗਰਾਮ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇੰਗਲੈਂਡ ਚਾਰ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਲੋਂ 26/11 ਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ : ਮਾਈਕਲ ਰੁਬਿਨ

ਪਾਕਿਸਤਾਨ ਵਲੋਂ 26/11 ਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ : ਮਾਈਕਲ ਰੁਬਿਨ

ਵਾਸ਼ਿੰਗਟਨ – ਪੇਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੁਬਿਨ ਨੇ ਕਿਹਾ ਕਿ ਪਾਕਿਸਤਾਨ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਇਸ ਹਮਲੇ ਵਿਚ ਛੇ ਅਮਰੀਕੀ ਵਿਅਕਤੀਆਂ ਸਮੇਤ 160 ਤੋਂ ਵੱਧ ਲੋਕਾਂ ਦੀ ਜਾਨ ਜਾਣ ਦਾ ਦਾਅਵਾ ਕੀਤਾ ਗਿਆ ਸੀ|ਅਮਰੀਕੀ ਐਂਟਰਪ੍ਰਾਈਜ਼ ਇੰਸਟੀਚਿਊਟ ਦੇ ਇਕ ਵਿਦਵਾਨ ਦਾ ਕਹਿਣਾ ਹੈ ਕਿ ਦਰਜਨਾਂ ਦੇਸ਼ਾਂ ਦੇ ਨਾਗਰਿਕ ਪਾਕਿਸਤਾਨ ਵਲੋਂ ਸਪਾਂਸਰ ਕੀਤੇ ਅੱਤਵਾਦ ਦਾ ਸ਼ਿਕਾਰ ਹੋ ਗਏ ਹਨ ਅਤੇ ਮੁੰਬਈ ਹਮਲੇ ਨੇ ਸਿਰਫ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਘਰਾਂ ਵਿੱਚ ਵੀ ਇਕੱਠੇ ਨਹੀਂ ਹੋ ਸਕਣਗੇ ਲੋਕ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਘਰਾਂ ਵਿੱਚ ਵੀ ਇਕੱਠੇ ਨਹੀਂ ਹੋ ਸਕਣਗੇ ਲੋਕ

ਐਡਮਿੰਟਨ – ਕੈਨੇਡਾ ਦੇ ਸੂਬੇ ਅਲਬਰਟਾ ਦੇ ਮੁੱਖ ਮੰਤਰੀ ਜੈਸਨ ਕੈਨੀ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇੰਨੇ ਵੱਧ ਗਏ ਹਨ ਕਿ ਇਨ੍ਹਾਂ ਨੂੰ ਰੋਕਣ ਲਈ ਬਹੁਤ ਹੀ ਸਖਤ ਪਾਬੰਦੀਆਂ ਦੀ ਜ਼ਰੂਰਤ ਹੈ|ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸਿਹਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਇਸੇ ਲਈ ਲੋਕਾਂ ਦਾ ਘਰਾਂ ਵਿਚ ਇਕੱਠੇ ਹੋਣਾ ਵੀ ਹੁਣ ਬੰਦ ਹੋਣ ਜਾ ਰਿਹਾ ਹੈ| ਕੈਨੀ ਨੇ ਕਿਹਾ ਕਿ ਉਹ ਘਰ੍ਹਾਂ ਵਿੱਚ ਹੋਣ ਵਾਲੇ ਇਕੱਠ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

ਚੰਡੀਗੜ੍ਹ – ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦੇ ਐਲਾਨ ਸੰਬੰਧੀ ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾਉੱਦਿਆਂ ਦਿੱਲੀ ਵੱਲ ਕੂਚ ਕਰ ਦਿੱਤਾ ਹੈ| ਇਸ ਦੌਰਾਨ ਹਰਿਆਣਾ ਪੁਲੀਸ ਵਲੋਂ ਅੰਬਾਲਾ ਵਿੱਚ ਚੰਡੀਗੜ੍ਹ-ਦਿੱਲੀ ਹਾਈਵੇਅ ਤੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ਤੇ ਪਾਣੀ ਦੀ ਤੇਜਧਾਰ ਬੁਛਾੜ ਕੀਤੀ| ਇਸ ਦੌਰਾਨ ਕਿਸਾਨਾਂ ਨੇ ਪੁਲੀਸ ਵਲੋਂ ਰੋਕਣ ਲਈ ਲਾਏ ਗਏ ਬੈਰੀਕੇਡ ਨੂੰ ਤੋੜ ਦਿੱਤਾ ਜਿਸ ਤੋਂ ਬਾਅਦ ਮਾਹੌਲ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ

ਰਾਹੁਲ ਗਾਂਧੀ ਵੱਲੋਂ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ ਦਿੱਤੀ| ਉਨ੍ਹਾਂ ਨੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਦਿਆ ਕਿਹਾ ਕਿ ਗੋਗੋਈ ਉਨ੍ਹਾਂ ਦੇ ਗੁਰੂ ਸਨ| ਉਹਨਾਂ ਕਿਹਾ ਕਿ ਗੋਗੋਈ ਦਾ ਦਿਹਾਂਤ ਉਨ੍ਹਾਂ ਲਈ ਨਿੱਜੀ ਨੁਕਸਾਨ ਹੈ| ਗੋਆ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਗੁਹਾਟੀ ਆਉਣ ਤੋਂ ਬਾਅਦ ਉਹ ਸਿੱਧਾ ਸ਼੍ਰੀਮੰਤ ਸ਼ੰਕਰਦੇਵ ਕਲਾਖੇਤਰ ਪਹੁੰਚੇ, ਜਿੱਥੇ ਗੋਗੋਈ ਦੀ ਮ੍ਰਿਤਕ ਦੇਹ ਨੂੰ ਜਨਤਾ ਦੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਹੈ| ਇਸ ਦੌਰਾਨ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਥੜ੍ਹਾ ਸਾਹਿਬ ਦੀ ਸੇਵਾ ਦਾ ਕਾਰਜ ਅੱਜ ਆਰੰਭ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਥੜ੍ਹਾ ਸਾਹਿਬ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰਵਾਰ ਸੁਸ਼ੋਭਿਤ ਹੈ। ਇਥੇ ਬੈਠ ਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਰਹ ਮਾਹ ਦੀ ਬਾਣੀ ਉਚਾਰਨ ਕੀਤੀ ਸੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਇਸ ਅਸਥਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ‘ਚ ਦੁੱਗਣਾ ਵਾਧਾ ਕਰਨ ਦੇ ਹੁਕਮ ਚੰਡੀਗੜ੍ਹ – ਦਿੱਲੀ-ਐਨ.ਸੀ.ਆਰ. ਵਿੱਚ ਕੋਵਿਡ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿੱਚ ਦੂਜੀ ਲਹਿਰ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਪਹਿਲੀ ਦਸੰਬਰ ਤੋਂ ਸੂਬੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਦੁਬਾਰਾ ਰਾਤ ਦਾ ਕਰਫਿਊ ਲਾਇਆ ਜਾਣਾ ਅਤੇ…

VIA PUNJAB
ਅੱਗੇ ਪੜ੍ਹੋ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

ਪਾਕਿਸਤਾਨ ਤੋਂ ਗੁਰਪੁਰਬ ਮੌਕੇ ਤਿੰਨ ਦਿਨਾਂ ਦੇ ਸਿੱਧੇ ਪ੍ਰਸਾਰਣ ਨੂੰ ਕੈਨੇਡਾ, ਅਮਰੀਕਾ ਤੇ ਭਾਰਤ ਸਣੇ 30 ਮੁਲਕਾਂ ਵਿਚ ਦਿਖਾਇਆ ਜਾਵੇਗਾ : ਰਜਿੰਦਰ ਸੈਣੀ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ ਹੋਵੇਗਾ ਸਿੱਧਾ ਪ੍ਰਸਾਰਣ। ਇਹ ਵਡਮੁੱਲੀ ਜਾਣਕਾਰੀ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਦਿੱਤੀ। ਕੈਨੇਡਾ ਵਿਚ ਸਭ ਤੋਂ ਵੱਡਾ ਨਾਮ ਰੱਖਣ ਵਾਲੇ ਅਦਾਰਾ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਹੋਰਾਂ…

VIA PUNJAB
ਅੱਗੇ ਪੜ੍ਹੋ

ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾਇਆ ਜਾਵੇ-ਸਚਿਨ ਸ਼ਰਮਾ

ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾਇਆ ਜਾਵੇ-ਸਚਿਨ ਸ਼ਰਮਾ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਦਾ ਧੰਦਾ ਕਰਨ ਵਾਲਿਆਂ ਨੂੰ ਅਪੀਲ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਰਾਜ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪੁੱਜਦਾ ਕੀਤਾ ਜਾਵੇ।ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ

ਹਰਿਆਣਾ ਦੇ ਰਾਜਪਾਲ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ| ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੂ ਇਕ ਸੰਪੂਰਣ ਪ੍ਰਭੂਤਵ ਸਪੰਨ ਸਮਾਜਵਾਦੀ, ਪੰਥ ਨਿਰਪੱਖ, ਲੋਕਤਾਂਤਰਿਕ, ਗਣਰਾਜ ਬਨਾਉਣ ਲਈ ਸਾਰੀ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭੀਵਿਅਕਤੀ, ਭਰੋਸਾ, ਧਰਮ ਅਤੇ ਉਪਾਸਨਾ ਦੀ ਸੁਤੰਤਰਤਾ, ਜਿਮੇਵਾਰੀ ਅਤੇ ਮੌਕਾ ਪ੍ਰਦਾਨ ਕਰਦਾ ਹੈ|ਸ੍ਰੀ ਆਰਿਆ ਨੇ ਕਿਹਾ ਕਿ ਵਿਅਕਤੀ ਦੀ ਗਰਿਮਾ, ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਯਕੀਨੀ…

VIA PUNJAB
ਅੱਗੇ ਪੜ੍ਹੋ
1 235 236 237 238 239 1,271