ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ: ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨਿਕ ਸਕੱਤਰਾਂ ਨੂੰ ਡੀਪੀਆਈਆਈਟੀ ਵਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਾਂ ਦੀ ਪਾਲਣਾ ਕਰਨ ਅਤੇ 31 ਦਸੰਬਰ, 2020 ਤੱਕ ਟੀਚੇ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਾਰੋਬਾਰ…

VIA PUNJAB
ਅੱਗੇ ਪੜ੍ਹੋ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਫਾਰਮੇਸੀ ਅਤੇ ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ ਵਿਸ਼ਵ ਐਂਟੀਬਾਇਓਟਿਕ ਜਾਗਰੂਕਤਾ ਹਫਤਾ ਸਮਾਪਤ ਕਰਨ ਲਈ, “ਐਂਟੀਮਾਈਕਰੋਬਲਜ਼: ਹੈਂਡਲ ਵਿਦ ਕੇਅਰ” ਵਿਸ਼ੇ ‘ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਡਾ. ਸ਼ਿਵਾਨੀ ਜੁਨੇਜਾ, ਮੁਖੀ, ਕਲੀਨਿਕਲ ਫਾਰਮਾਕੋਲੋਜੀ ਵਿਭਾਗ, ਫੋਰਟਿਸ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ, ਖੇਤੀਬਾੜੀ ਆਦਿ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ…

VIA PUNJAB
ਅੱਗੇ ਪੜ੍ਹੋ

ਕ੍ਰਿਕਟ ’ਚ ਦਰਸ਼ਕਾਂ ਨਾਲ ਪੁਰਾਣੇ ਦਿਨ ਵਾਪਸ ਆਉਣਗੇ: ਸਮਿੱਥ

ਕ੍ਰਿਕਟ ’ਚ ਦਰਸ਼ਕਾਂ ਨਾਲ ਪੁਰਾਣੇ ਦਿਨ ਵਾਪਸ ਆਉਣਗੇ: ਸਮਿੱਥ

ਦੱਖਣੀ ਅਫਰੀਕਾ ਕ੍ਰਿਕਟ ਟੀਮ ਦੇ ਨਿਰਦੇਸ਼ਕ ਗ੍ਰੀਮ ਸਮਿੱਥ ਨੇ ਆਸ ਜਤਾਈ ਹੈ ਕਿ ਜਦ ਅਗਲੇ ਸਾਲ ਆਸਟਰੇਲੀਆ ਟੀਮ ਉਨ੍ਹਾਂ ਦੇ ਦੇਸ਼ ਦਾ ਦੌਰਾ ਕਰੇਗੀ ਤਾਂ ਉਸ ਵਿਚ ਵੱਡੀ ਗਿਣਤੀ ਦਰਸ਼ਕ ਜੁੜਨਗੇ। ਇਸ ਵੇਲੇ ਦੱਖਣੀ ਅਫਰੀਕਾ ਵਿਚ ਕਰੋਨਾ ਕਾਰਨ ਹਾਲਾਤ ਖਰਾਬ ਹਨ ਤੇ ਆਸਟਰੇਲੀਆ ਦੇ ਦੌਰੇ ਨੂੰ ਲੈ ਕੇ ਵੀ ਸ਼ੰਕੇ ਪ੍ਰਗਟਾਏ ਜਾ ਰਹੇ ਹਨ। ਇਸ ਮੌਕੇ ਸਮਿੱਥ ਨੇ ਸਭ ਸ਼ੰਕਿਆਂ ਨੂੰ ਦੂਰ ਕਰਦਿਆਂ ਵਧੀਆ ਮੈਚ ਹੋਣ ਦੀ ਆਸ ਜਤਾਈ ਹੈ। ਇਸ ਵੇਲੇ ਉਥੇ ਕਰੋਨਾ ਨਾਲ…

VIA PUNJAB
ਅੱਗੇ ਪੜ੍ਹੋ

ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 1,933 ਨਵੇਂ ਕੇਸ ਅਤੇ 17 ਮੌਤਾਂ

ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 1,933 ਨਵੇਂ ਕੇਸ ਅਤੇ 17 ਮੌਤਾਂ

ਸਰੀ -ਬੀ.ਸੀ. ਵਿਚ ਪਿਛਲੇ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 1,933 ਹੋਰ ਕੇਸ ਸਾਹਮਣੇ ਆਏ ਹਨ ਅਤੇ 17 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਸੂਬੇ ਵਿਚ ਕੋਵਿਡ-19 ਦੇ ਕੇਸਾਂ ਦੀ ਕੁੱਲ ਗਿਣਤੀ 27,407 ਹੋ ਗਈ ਹੈ ਅਤੇ 348 ਲੋਕ ਮੌਤ ਦੇ ਮੂੰਹ ਵਿਚ ਚਲੇ ਗਏ ਹਨ।ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 713, ਸ਼ਨੀਵਾਰ ਨੂੰ 626 ਅਤੇ ਐਤਵਾਰ ਨੂੰ 594 ਨਵੇਂ ਕੇਸ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਸੰਸਦ ਮੈਂਬਰਾਂ ਲਈ ਨਵੇਂ ਫਲੈਟਾਂ ਦਾ ਉਦਘਾਟਨ

ਮੋਦੀ ਵੱਲੋਂ ਸੰਸਦ ਮੈਂਬਰਾਂ ਲਈ ਨਵੇਂ ਫਲੈਟਾਂ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਵਿੱਚ ਸੰਸਦ ਮੈਂਬਰਾਂ ਲਈ ਡਾ. ਬੀਡੀ ਮਾਰਗ ਤੇ ਬਣਾਏ ਗਏ ਬਹੁ ਮੰਜ਼ਲਾਂ ਫਲੈਟਾਂ ਦਾ ਉਦਘਾਟਨ ਕੀਤਾ| ਵੀਡੀਓ ਕਾਨਫਰੰਸ ਰਾਹੀਂ ਇਸ ਉਦਘਾਟਨ ਸਮਾਰੋਹ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਸੰਸਦ ਦੀ ਰਿਹਾਇਸ਼ ਕਮੇਟੀ ਦੇ ਪ੍ਰਧਾਨ ਸੀ.ਆਰ. ਪਾਟਿਲ ਵੀ ਸ਼ਾਮਲ ਹੋਏ| ਸ੍ਰੀ ਬਿਰਲਾ ਨੇ 2017 ਵਿੱਚ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸੀ| ਉਹਨਾਂ ਦੱਸਿਆ ਕਿ ਇਸ ਦੇ ਨਿਰਮਾਣ ਵਿੱਚ 27 ਮਹੀਨੇ ਲੱਗੇ ਅਤੇ ਇਸ ਵਿੱਚ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਸੁਪਰੀਮ ਕੋਰਟ ਨੇ ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਸੁਪਰੀਮ ਕੋਰਟ ਨੇ ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੋਰੋਨਾ ਮਹਾਮਾਰੀ ਦੀ ਭਿਆਨਕ ਹੁੰਦੀ ਸਥਿਤੀ ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆ ਸਭ ਸੂਬਿਆਂ ਤੋਂ ਸਥਿਤੀ ਰਿਪੋਰਟ ਤਲੱਬ ਕੀਤੀ| ਜੱਜ ਅਸ਼ੋਕ ਭੂਸ਼ਣ, ਜੱਜ ਆਰ. ਸੁਭਾਸ਼ ਰੈਡੀ ਅਤੇ ਜੱਜ ਐਮ.ਆਰ. ਸ਼ਾਹ ਦੀ ਬੈਂਚ ਨੇ ਕੋਰੋਨਾ ਤੇ ਖੁਦ ਨੋਟਿਸ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਦੇਸ਼ ਭਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੁਰੰਤ ਵਾਧੇ ਦੀਆਂ ਖਬਰਾਂ ਆ ਰਹੀਆਂ ਹਨ| ਪਿਛਲੇ 2 ਹਫਤਿਆਂ ਵਿੱਚ ਦਿੱਲੀ…

VIA PUNJAB
ਅੱਗੇ ਪੜ੍ਹੋ

ਕੋਰੋਨਾ ਮਹਾਂਮਾਰੀ ਦੌਰਾਨ ਸਾਲ 2021 ਵਿੱਚ ਹਰਿਦੁਆਰ ਵਿਖੇ ਲੱਗੇਗਾ ਕੁੰਭ ਮੇਲਾ

ਕੋਰੋਨਾ ਮਹਾਂਮਾਰੀ ਦੌਰਾਨ ਸਾਲ 2021 ਵਿੱਚ ਹਰਿਦੁਆਰ ਵਿਖੇ ਲੱਗੇਗਾ ਕੁੰਭ ਮੇਲਾ

ਹਰਿਦੁਆਰ – ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਆਫਤ ਦਰਮਿਆਨ ਹਰਿਦੁਆਰ ਵਿੱਚ ਕੁੰਭ ਮੇਲਾ 2021 ਦਾ ਆਯੋਜਨ ਕੀਤਾ ਜਾਵੇਗਾ| ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਸ ਦੀ ਜਾਣਕਾਰੀ ਦਿੱਤੀ| ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਵਾਰ 2021 ਵਿਚ ਹੋਣ ਵਾਲਾ ਹਰਿਦੁਆਰ ਕੁੰਭ ਮੇਲਾ ਸ਼ਾਨਦਾਰ ਹੋਵੇਗਾ| ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਅਖਾੜਾ ਪ੍ਰੀਸ਼ਦ ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਕੀਤਾ| ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਅਜਿਹਾ ਕਦਮ ਪੰਜਾਬ ਦੇ ਲੋਕਾਂ ਲਈ ਮੁਸੀਬਤਾਂ ਦਾ ਕਾਰਨ ਬਣੇਗਾ ਅਤੇ ਪਿੱਦੀ ਗਰੁੱਪ ਲੋਕਾਂ ਤੋਂ ਅਲੱਗ-ਥਲੱਗ ਪੈ ਸਕਦਾ ਚੰਡੀਗੜ੍ਹ – ਇਕ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਤੱਕ ਯਾਤਰੀ ਰੇਲਾਂ ਚੱਲਣ ਦੀ ਆਗਿਆ ਨਾ ਦੇਣ ਬਾਰੇ ਲਏ ਗਏ ਫੈਸਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਸ ਨਾਲ ਲੋਕਾਂ ਲਈ ਮੁਸ਼ਕਲਾਂ ਪੈਦਾ ਹੋਣਗੀਆਂ ਅਤੇ ਸੂਬੇ ਲਈ ਗੰਭੀਰ ਨਤੀਜੇ ਨਿਕਲ ਸਕਦੇ ਹਨ।ਕਿਸਾਨ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

ਪੰਜਾਬ ਦੇ ਵੋਟਰਾਂ ਨੂੰ ਜਾਗਰੂਕ ਕਰਨ ਆਈਕਨ ਵਜੋਂ ਨਿਯੁਕਤ ਬਾਲੀਵੁੱਡ ਅਦਾਕਾਰ ਨੇ ਕੀਤੇ ਤਜਰਬੇ ਸਾਂਝੇ ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।ਪੰਜਾਬ ਭਵਨ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ…

VIA PUNJAB
ਅੱਗੇ ਪੜ੍ਹੋ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਬਲਬੀਰ ਸਿੱਧੂ ਨੇ ਈ-ਕਾਰਡ ਬਣਾਉਣ ਵਾਲੀ ਏਜੰਸੀ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਲਈ ਕੀਤੀ ਹਦਾਇਤ ਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਇਸ ਸਕੀਮ ਤਹਿਤ ਹੁਣ ਤੱਕ 45…

VIA PUNJAB
ਅੱਗੇ ਪੜ੍ਹੋ
1 238 239 240 241 242 1,271