ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਫਿਰ ਹੋਈ ਸਖਤ, ਦੇਸ਼ ਵਿੱਚ ਫਿਰ ਤਾਲਾਬੰਦੀ ਦੇ ਆਸਾਰ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਫਿਰ ਹੋਈ ਸਖਤ, ਦੇਸ਼ ਵਿੱਚ ਫਿਰ ਤਾਲਾਬੰਦੀ ਦੇ ਆਸਾਰ

ਨਵੀਂ ਦਿੱਲੀ – ਦੇਸ਼ ਵਿੱਚ ਕੋਵਿਡ-19 ਦੇ ਇਕ ਦਿਨ ਦੇ ਅੰਦਰ 45,882 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 90 ਲੱਖ ਤੋਂ ਵੱਧ ਹੋ ਗਈ ਹੈ| ਸਵੇਰੇ ਅੱਠ ਵਜੇ ਦੇ ਅੰਕੜਿਆਂ ਦੇ ਮੁਤਾਬਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 90,04,365 ਮਾਮਲੇ ਹੋ ਗਏ ਹਨ| 24 ਘੰਟਿਆਂ ਦੇ ਅੰਦਰ 584 ਲੋਕਾਂ ਦੀ ਮੌਤ ਹੋਈ, ਜਿਸ ਦੇ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 1,32,162 ਹੋ ਗਈ| ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ, ਅਹਿਮਦਾਬਾਦ ਅਤੇ ਇੰਦੌਰ ਵਰਗੇ…

VIA PUNJAB
ਅੱਗੇ ਪੜ੍ਹੋ

ਡਾਕਟਰਾਂ ਵੱਲੋਂ ਸੋਨੀਆ ਗਾਂਧੀ ਨੂੰ ਕੁਝ ਸਮੇਂ ਲਈ ਦਿੱਲੀ ਤੋਂ ਬਾਹਰ ਰਹਿਣ ਦੀ ਸਲਾਹ

ਡਾਕਟਰਾਂ ਵੱਲੋਂ ਸੋਨੀਆ ਗਾਂਧੀ ਨੂੰ ਕੁਝ ਸਮੇਂ ਲਈ ਦਿੱਲੀ ਤੋਂ ਬਾਹਰ ਰਹਿਣ ਦੀ ਸਲਾਹ

ਨਵੀਂ ਦਿੱਲੀ – ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਛਾਤੀ ਵਿੱਚ ਇਨਫੈਕਸ਼ਨ ਕਾਰਨ ਡਾਕਟਰਾਂ ਨੇ ਕੁਝ ਦਿਨਾਂ ਲਈ ਰਾਸ਼ਟਰੀ ਰਾਜਧਾਨੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ| ਪਾਰਟੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ| ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਕੁਝ ਦਿਨਾਂ ਲਈ ਗੋਆ ਜਾਂ ਚੇਨਈ ਵਿੱਚ ਰਹਿ ਸਕਦੀ ਹੈ| ਸੂਤਰਾਂ ਦਾ ਕਹਿਣਾ ਹੈ ਕਿ ਅਗਸਤ ਮਹੀਨੇ ਹਸਪਤਾਲ ਤੋਂ ਛੁੱਟੀ ਮਿਲਣ ਦੇ ਬਾਅਦ ਤੋਂ ਸੋਨੀਆ ਗਾਂਧੀ ਮੈਡੀਕਲ ਨਿਗਰਾਨੀ ਵਿੱਚ ਹੈ ਅਤੇ…

VIA PUNJAB
ਅੱਗੇ ਪੜ੍ਹੋ

ਭਾਰਤ ਕੋਲ ਆਸਟ੍ਰੇਲੀਆ ਨੂੰ ਹਰਾਉਣ ਦਾ ਵਧੀਆ ਮੌਕਾ : ਰਮੀਜ਼

ਭਾਰਤ ਕੋਲ ਆਸਟ੍ਰੇਲੀਆ ਨੂੰ ਹਰਾਉਣ ਦਾ ਵਧੀਆ ਮੌਕਾ : ਰਮੀਜ਼

ਪਾਕਿਸਤਾਨ ਦੇ ਸਾਬਕਾ ਕਪਤਾਨ ਰਮੀਜ਼ ਰਾਜਾ ਦਾ ਮੰਨਣਾ ਹੈ ਕਿ ਅਗਲੀ ਟੈਸਟ ਸੀਰੀਜ਼ ‘ਚ ਭਾਰਤ ਕੋਲ ਆਸਟ੍ਰੇਲੀਆ ਨੂੰ ਫਿਰ ਹਰਾਉਣ ਦਾ ‘ਕਾਫੀ ਵਧੀਆ ਮੌਕਾ’ ਹੈ ਕਿਉਂਕਿ ਮੇਜ਼ਬਾਨ ਟੀਮ ਦੀ ਇਸ ਹਾਈ ਪ੍ਰੋਫਾਈਲ ਸੀਰੀਜ਼ ਲਈ ਪੂਰੀ ਤਰ੍ਹਾਂ ਨਾਲ ਗੇਂਦਬਾਜ਼ਾਂ ਮੁਤਾਬਕ ਪਿਚ ਤਿਆਰ ਕਰਨ ਦੀ ਉਮੀਦ ਨਹੀਂ ਹੈ। ਟੈਸਟ ਸੀਰੀਜ਼ ਦੀ ਸ਼ੁਰੂਆਤ 17 ਦਸੰਬਰ ਤੋਂ ਏਡੀਲੇਡ ‘ਚ ਦਿਨ-ਰਾਤ ਦੇ ਟੈਸਟ ਨਾਲ ਹੋਵੇਗੀ।ਰਮੀਜ਼ ਨੇ ਕਿਹਾ ਆਸਟ੍ਰੇਲੀਆ ਦੀਆਂ ਪਿੱਚਾਂ ਹੁਣ ਉਸ ਤਰ੍ਹਾਂ ਦੀਆਂ ਨਹੀਂ ਹਨ ਜਿਸ ਤਰ੍ਹਾਂ ਦੀਆਂ ਕੁੱਝ…

VIA PUNJAB
ਅੱਗੇ ਪੜ੍ਹੋ

ਜੋਕੋਵਿਚ ਨੂੰ ਹਰਾ ਕੇ ਮੇਦਵੇਦੇਵ ਏ. ਟੀ. ਪੀ. ਫਾਈਨਲਸ ਦੇ ਆਖਰੀ-4 ਚ

ਜੋਕੋਵਿਚ ਨੂੰ ਹਰਾ ਕੇ ਮੇਦਵੇਦੇਵ ਏ. ਟੀ. ਪੀ. ਫਾਈਨਲਸ ਦੇ ਆਖਰੀ-4 ਚ

ਡੇਨੀਅਲ ਮੇਦਵੇਦੇਵ ਨੇ ਸਤ੍ਰਾਂਤ ਏ. ਟੀ. ਪੀ. ਫਾਈਨਲਸ ਟੈਨਿਸ ਟੂਰਨਾਮੈਂਟ ‘ਚ 5 ਵਾਰ ਦੇ ਚੈਂਪੀਅਨ ਨੋਵਾਕ ਜੋਕੋਵਿਚ ਖਿਲਾਫ ਇਕਤਰਫਾ ਜਿੱਤ ਦੇ ਨਾਲ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਮੇਦਵੇਦੇਵ ਨੇ ਜੋਕੋਵਿਚ ਨੂੰ ਸਿੱਧੇ ਸੈਟਾਂ ‘ਚ 6-3, 6-3 ਨਾਲ ਹਰਾ ਕੇ ਗਰੁੱਪ ਪੜਾਅ ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਪਿਛਲੇ ਸਾਲ ਡੈਬਿਊ ਕਰਦੇ ਹੋਏ ਆਪਣੇ ਤਿੰਨੇ ਗਰੁੱਪ ਮੈਚ ਗੁਆਉਣ ਵਾਲੇ ਮੇਦਵੇਦੇਵ ਦੀ ਜੋਕੋਵਿਚ ਖਿਲਾਫ ਪਿਛਲੇ 4 ਮੁਕਾਬਲਿਆਂ ‘ਚ ਇਹ ਤੀਜੀ ਜਿੱਤ ਹੈ।ਸਰਬੀਆ ਦਾ ਜੋਕੋਵਿਚ ਹਾਲਾਂਕਿ ਜੇਕਰ ਸ਼ੁੱਕਰਵਾਰ ਨੂੰ…

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲੇ ਦੇ ਮਾਸਟਰ ਮਾਇੰਡ ਹਾਫੀਜ਼ ਸਈਦ ਨੂੰ 10 ਸਾਲ ਦੀ ਸਜ਼ਾ

ਮੁੰਬਈ ਹਮਲੇ ਦੇ ਮਾਸਟਰ ਮਾਇੰਡ ਹਾਫੀਜ਼ ਸਈਦ ਨੂੰ 10 ਸਾਲ ਦੀ ਸਜ਼ਾ

ਲਾਹੌਰ – ਪਾਕਿਸਤਾਨ ਦੀ ਐਂਟੀ ਟੈਰਰਿਜ਼ਮ ਕੋਰਟ ਨੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਹਾਫਿਜ਼ ਸਈਦ ਦੀ ਜਾਇਦਾਦ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਹਾਫਿਜ਼ ਸਈਦ ਮੁੰਬਈ ਹਮਲੇ ਦਾ ਮੁੱਖ ਆਰੋਪੀ ਹੈ। ਇਸ ਹਮਲੇ ਚ 166 ਲੋਕਾਂ ਦੀ ਮੌਤ ਹੋਈ ਸੀ। ਸਈਦ ਦੇ ਖਿਲਾਫ਼ ਅੱਤਵਾਦੀ ਫੰਡਿੰਗ,ਮਨੀ ਲਾਂਡਰਿੰਗ ਤੇ ਨਜਾਇਜ਼ ਕਬਜੇ ਦੇ 41 ਮਾਮਲੇ ਦਰਜ ਨੇ।

VIA PUNJAB
ਅੱਗੇ ਪੜ੍ਹੋ

ਐਮਰਜੈਂਸੀ ਕਰਮਚਾਰੀਆਂ ਨੇ ਬਾਈਡੇਨ ਨਾਲ ਮੁਲਾਕਾਤ ਦੌਰਾਨ ਕੀਤੀ ਹੋਰ ਸੁਰੱਖਿਆ ਉਪਕਰਣਾਂ ਦੀ ਬੇਨਤੀ

ਐਮਰਜੈਂਸੀ ਕਰਮਚਾਰੀਆਂ ਨੇ ਬਾਈਡੇਨ ਨਾਲ ਮੁਲਾਕਾਤ ਦੌਰਾਨ ਕੀਤੀ ਹੋਰ ਸੁਰੱਖਿਆ ਉਪਕਰਣਾਂ ਦੀ ਬੇਨਤੀ

ਫਰਿਜ਼ਨੋ – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੂੰ ਆਪਣਾ ਅਹੁਦਾ ਸੰਭਾਲ ਲੈਣ ਤੋਂ ਬਾਅਦ ਕੋਰੋਨਾਂ ਮਹਾਂਮਾਰੀ ਦਾ ਵੱਡੇ ਪੱਧਰ ਤੇ ਸਾਹਮਣਾ ਕਰਨਾ ਹੋਵੇਗਾ। ਉਸ ਤੋਂ ਪਹਿਲਾਂ ਉਹਨਾਂ ਨੇ ਬੁੱਧਵਾਰ ਨੂੰ ਅੱਗ ਬੁਝਾਊ ਅਮਲੇ , ਨਰਸਾਂ ਅਤੇ ਕੇਅਰ ਵਰਕਰਾਂ ਨਾਲ ਮਿਲਣੀ ਦੌਰਾਨ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਉਪਕਰਣਾਂ, ਟੈਸਟਾਂ ਅਤੇ ਸੰਪਰਕ ਟਰੇਸਿੰਗ ਦੀ ਗੰਭੀਰ ਘਾਟ ਸੰਬੰਧੀ ਗੱਲਬਾਤ ਕੀਤੀ। ਦੇਸ਼ ਭਰ ਵਿੱਚ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ, ਦੇਸ਼ ਭਰ ਵਿੱਚ ਲਾਗ ਦੇ…

VIA PUNJAB
ਅੱਗੇ ਪੜ੍ਹੋ

ਸਿੱਧੂ ਮੁਸੇਵਾਲਾ ਨੂੰ ਨੋਟਿਸ ਜਾਰੀ

ਸਿੱਧੂ ਮੁਸੇਵਾਲਾ ਨੂੰ ਨੋਟਿਸ ਜਾਰੀ

ਚੰਡੀਗੜ੍ਹ – ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਬਾਈ ਬਾਈ ਵਿੱਚ ਮੁਰਗਿਆਂ ਦੀ ਲੜਾਈ ਦਿਖਾਉਣ ਸੰਬੰਧੀ ਗਾਇਕ ਸਿੱਧੂ ਮੂਸੇਵਾਲਾ ਅਤੇ ਟਰੂ ਮੇਕਰਜ ਅਂਡ ਗੋਲਡ ਮੀਡੀਆ ਇੰਟਰਟੇਨਮਂਟ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ| ਸਮਾਜਸੇਵੀ ਆਗੂ ਪੰਡਤ ਰਾਓ ਧਰਨੇਵਰ ਨੇ ਦਸਿਆ ਕਿ ਸਿੱਧੂ ਮੂਸੇਵਾਲਾ ਦੇ ਗਾਣੇ ਬਾਈ ਬਾਈ ਦੀ ਵੀਡੀਓ ਵਿੱਚ ਬੋਰਡ ਦੀ ਆਗਿਆ ਤੋਂ ਬਿਨਾਂ ਮੁਰਗਿਆਂ ਦੀ ਲੜਾਈ ਦਿਖਾਈ ਗਈ ਹੈ, ਜੋ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਦੀ ਉਲੰਘਣਾ…

VIA PUNJAB
ਅੱਗੇ ਪੜ੍ਹੋ

ਜੰਮੂ ਦੇ ਨਗਰੋਟਾ ਵਿੱਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਜੰਮੂ ਦੇ ਨਗਰੋਟਾ ਵਿੱਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਨਗਰੋਟਾ – ਜੰਮੂ ਜ਼ਿਲ੍ਹੇ ਦੇ ਨਗਰੋਟਾ ਇਲਾਕੇ ਵਿਚ ਅੱਤਵਾਦ ਖ਼ਿਲਾਫ਼ ਆਪਰੇਸ਼ਨ ਵਿਚ ਸੁਰੱਖਿਆ ਫ਼ੌਜ ਨੂੰ ਵੱਡੀ ਸਫਲਤਾ ਮਿਲੀ ਹੈ| ਅੱਜ ਤੜਕੇ ਐਨਕਾਊਂਟਰ ਵਿਚ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ| ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਟਰੱਕ ਵਿਚ ਸਵਾਰ ਹੋ ਕੇ ਆਏ ਸਨ| ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਫੌਜ ਨੇ ਖ਼ੁਫੀਆ ਰਿਪੋਰਟ ਮਿਲਣ ਤੋਂ ਬਾਅਦ ਬਨ ਟੋਲ ਪਲਾਜ਼ਾ ਨੇੜੇ ਇਕ ਨਾਕਾ ਲਗਾਇਆ ਸੀ| ਇੱਥੋਂ ਹੀ ਅੱਤਵਾਦੀ ਭੱਜਣ ਦੀ ਕੋਸ਼ਿਸ਼ ਵਿਚ ਸਨ| ਸਵੇਰੇ 5 ਵਜੇ ਗੱਡੀਆਂ…

VIA PUNJAB
ਅੱਗੇ ਪੜ੍ਹੋ

ਬਿਹਾਰ ਜੀਤਨ ਰਾਮ ਬਣੇ 17ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਲਈ ਪ੍ਰੋਟੇਮ ਸਪੀਕਰ

ਬਿਹਾਰ ਜੀਤਨ ਰਾਮ ਬਣੇ 17ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਲਈ ਪ੍ਰੋਟੇਮ ਸਪੀਕਰ

ਪਟਨਾ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ‘ਹਮ’ ਪਾਰਟੀ ਦੇ ਪ੍ਰਧਾਨ ਜੀਤਨ ਰਾਮ ਮਾਂਝੀ ਨੂੰ ਅੱਜ ਬਿਹਾਰ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਦੇ ਰੂਪ ਵਿੱਚ ਸਹੁੰ ਚੁਕਾਈ ਗਈ| ਰਾਜਪਾਲ ਫਾਗੂ ਚੌਹਾਨ ਨੇ ਰਾਜਭਵਨ ਵਿੱਚ ਮਾਂਝੀ ਨੂੰ ਸਹੁੰ ਚੁਕਾਈ| ਰਾਜਪਾਲ ਸਕੱਤਰੇਤ ਦੇ ਬਿਆਨ ਤੋਂ ਇਹ ਜਾਣਕਾਰੀ ਮਿਲੀ ਹੈ| ਬਿਆਨ ਮੁਤਾਬਕ ਰਾਜਪਾਲ ਫਾਗੂ ਨੇ ਇਮਾਮਗੰਜ ਤੋਂ ਵਿਧਾਇਕ ਜੀਤਨ ਰਾਮ ਮਾਂਝੀ ਨੂੰ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਦੀ ਸਹੁੰ ਚੁਕਾਈ| ਰਾਜਪਾਲ ਨੇ ਭਾਰਤ ਦੇ ਸੰਵਿਧਾਨ ਵਲੋਂ…

VIA PUNJAB
ਅੱਗੇ ਪੜ੍ਹੋ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ।…

VIA PUNJAB
ਅੱਗੇ ਪੜ੍ਹੋ
1 243 244 245 246 247 1,271