ਮੁੱਖ ਮੰਤਰੀ ਵੱਲੋਂ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ

ਮੁੱਖ ਮੰਤਰੀ ਵੱਲੋਂ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਨੂੰ 1870-1954 ਈਸਵੀ ਸਮੇਂ ਦਾ ਸਭ ਤੋਂ ਵੱਧ ਗਿਆਨਵਾਨ ਸੰਤ ਦੱਸਿਆ। ਉਨ੍ਹਾਂ ਲੋਕਾਂ ਨੂੰ ਜੈਨ ਸੰਤ ਜੀ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ ਜਿਨ੍ਹਾਂ ਭਗਵਾਨ ਮਹਾਂਵੀਰ ਦੇ ਅਹਿੰਸਾ ਅਤੇ ਵਿਸ਼ਵ ਵਿਆਪੀ ਸ਼ਾਂਤੀ ਦੇ ਸੁਨੇਹੇ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭਾਈ ਲੌਂਗੋਵਾਲ ਨੇ ਸੰਗਤ ਨੂੰ ਸਮਾਗਮ ’ਚ ਉਤਸ਼ਾਹ ਨਾਲ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਮੁੱਖ ਸਮਾਗਮ ਭਲਕੇ 17 ਨਵੰਬਰ ਨੂੰ ਹੋਵੇਗਾ। ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਹ ਸਮਾਗਮ ਸਵੇਰੇ 10:30 ਵਜੇ ਤੋਂ 2:30 ਵਜੇ ਤੀਕ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਅਰੁਣਾ ਚੌਧਰੀ ਵੱਲੋਂ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਜਲਦ ਭਰਨ ਦੇ ਨਿਰਦੇਸ਼

ਅਰੁਣਾ ਚੌਧਰੀ ਵੱਲੋਂ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਜਲਦ ਭਰਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਪੰਜਾਬ ਭਰ ਦੇ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਫੌਰੀ ਅਧਾਰ ’ਤੇ ਭਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਹ ਇਨਾਂ ਅਸਾਮੀਆਂ ਨੂੰ ਜਲਦ ਭਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੂੰ ਇੱਕ ਪੱਤਰ ਲਿਖਣਗੇ ਅਤੇ ਇਸ ਸਬੰਧ ਵਿੱਚ 15 ਦਿਨਾਂ…

VIA PUNJAB
ਅੱਗੇ ਪੜ੍ਹੋ

ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਮੁਕੰਮਲ

ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ  ਦੀ ਡਰਾਫਟ ਪਬਲੀਕੇਸ਼ਨ ਮੁਕੰਮਲ

ਚੰਡੀਗੜ੍ਹ – ਭਾਰਤ ਚੋਣ ਕਮਿਸ਼ਨ , ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੇ ਆਖਰੀ ਭਾਗ ਦੀ ਡਰਾਫਟ ਪਬਲੀਕੇਸ਼ਨ ਮਿਤੀ 16.11.2020 ਨੂੰ ਕਰ ਦਿੱਤੀ ਗਈ ਹੈ ।ਪੰਜਾਬ ਡਾ. ਐਸ . ਕਰੁਣਾ ਰਾਜੂ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਇਸ…

VIA PUNJAB
ਅੱਗੇ ਪੜ੍ਹੋ

ਸ਼ਬਰੀਮਾਲਾ ਮੰਦਰ ਸ਼ਰਧਾਲੂਆਂ ਲਈ ਅੱਜ ਤੋਂ ਖੁੱਲ੍ਹੇਗਾ

ਸ਼ਬਰੀਮਾਲਾ ਮੰਦਰ ਸ਼ਰਧਾਲੂਆਂ ਲਈ ਅੱਜ ਤੋਂ ਖੁੱਲ੍ਹੇਗਾ

ਕੇਰਲ ਦੇ ਸ਼ਬਰੀਮਾਲਾ ਸਥਿਤ ਭਗਵਾਨ ਅਯੱਪਾ ਮੰਦਰ ਦੇ ਕਿਵਾੜ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ। ਮੰਦਰ ਵਿਚ ਸ਼ਰਧਾਲੂਆਂ ਨੂੰ ਭਲਕ ਤੋਂ ਆਉਣ ਦੀ ਇਜਾਜ਼ਤ ਹੋਵੇਗੀ ਤੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਅੱਜ ਕੋਈ ਵਿਸ਼ੇਸ਼ ਪੂਜਾ ਨਹੀਂ ਕੀਤੀ ਗਈ ਤੇ ਸ਼ਾਮ ਪੰਜ ਵਜੇ ਪਵਿੱਤਰ ਅਸਥਾਨ ਦੇ ਕਿਵਾੜ ਖੋਲ੍ਹ ਦਿੱਤੇ ਗਏ। ਹੁਣ ਮੰਦਰ 62 ਦਿਨ ਸ਼ਰਧਾਲੂਆਂ ਲਈ ਖੁੱਲ੍ਹਾ ਰਹੇਗਾ। ਹਰ ਰੋਜ਼ 1000 ਤੀਰਥ ਯਾਤਰੀ ਬੁਕਿੰਗ ਰਾਹੀਂ ਹੀ ਨਤਮਸਤਕ ਹੋ ਸਕਣਗੇ ਤੇ 48 ਘੰਟੇ ਪਹਿਲਾਂ ਦਾ ਕੋਵਿਡ…

VIA PUNJAB
ਅੱਗੇ ਪੜ੍ਹੋ

ਸ਼ਾਰਟ ਪਿਚ ਗੇਂਦਾਂ ਤੋਂ ਡਰ ਨਹੀਂ ਲੱਗਦਾ : ਸਮਿਥ

ਸ਼ਾਰਟ ਪਿਚ ਗੇਂਦਾਂ ਤੋਂ ਡਰ ਨਹੀਂ ਲੱਗਦਾ : ਸਮਿਥ

ਆਸਟਰੇਲੀਆਈ ‘ਰਨ ਮਸ਼ੀਨ’ ਸਟੀਵ ਸਮਿਥ ਨੇ ਆਗਾਮੀ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਤੇਜ਼ ਗੇਂਦਬਾਜ਼ਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਸ ਨੇ ਜ਼ਿੰਦਗੀ ਵਿਚ ਇੰਨੀਆਂ ਸ਼ਾਰਟ ਪਿੱਚ ਗੇਂਦਾਂ ਦਾ ਸਾਹਮਣਾ ਕਰਨ ਲਿਆ ਹੈ ਕਿ ਹੁਣ ਉਸ ਨੂੰ ਡਰ ਨਹੀਂ ਲੱਗਦਾ। ਸਾਬਕਾ ਕਪਤਾਨ ਨੇ ਕਿਹਾ ਕਿ ਉਸਦੇ ਸਾਹਮਣੇ ਸ਼ਾਰਟ ਪਿੱਚ ਗੇਂਦਾਂ ਸੁੱਟਣ ਨਾਲ ਆਸਟਰੇਲੀਆ ਨੂੰ ਫਾਇਦਾ ਹੋਵੇਗਾ। ਉਸ ਨੇ ਕਿਹਾ, ”ਜੇਕਰ ਟੀਮਾਂ ਮੈਨੂੰ ਸ਼ਾਰਟ ਗੇਂਦ ਸੁੱਟਣ ਦੀ ਸੋਚ ਰਹੀਆਂ ਹਨ ਤਾਂ ਇਸ ਨਾਲ ਸਾਡੀ ਟੀਮ ਨੂੰ…

VIA PUNJAB
ਅੱਗੇ ਪੜ੍ਹੋ

5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

ਫਿਰੋਜ਼ਪੁਰ – ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਘੱਲਖੁਰਦ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੋਕੜ ਨਹਿਰ ਪਿੰਡ ਫਿਰੋਜ਼ਸ਼ਾਹ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ੀ ਕਰਨੈਲ ਸਿੰਘ ਪੁੱਤਰ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇਵਾਡਾ ਦੇ ਗਵਰਨਰ ਨੂੰ ਵੀ ਹੋਇਆ ਕਰੋਨਾ

ਅਮਰੀਕਾ ਨੇਵਾਡਾ ਦੇ ਗਵਰਨਰ ਨੂੰ ਵੀ ਹੋਇਆ ਕਰੋਨਾ

ਕੈਲੀਫੋਰਨੀਆ – ਕੋਰੋਨਾ ਮਹਾਂਮਾਰੀ ਨੇ ਅਮਰੀਕੀ ਰਾਜਨੀਤਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੀ ਆਪਣਾ ਪ੍ਰਕੋਪ ਢਾਹਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਸ ਦੀ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ। ਪਿਛਲੇ ਦਿਨੀ ਫਰਿਜ਼ਨੋ ਦੇ ਮੇਅਰ ਜੈਰੀ ਡਾਇਰ ਦੇ ਕੋਰੋਨਾਂ ਪੀੜਿਤ ਹੋਣ ਤੋਂ ਬਾਅਦ ਹੁਣ ਨੇਵਾਡਾ ਦੇ ਗਵਰਨਰ ਸਟੀਵ ਸਿਸੋਲਕ ਨੇ ਸ਼ੁੱਕਰਵਾਰ ਨੂੰ ਕੋਵਿਡ -19 ਦਾ ਪਾਜ਼ੀਟਿਵ ਟੈਸਟ ਲਿਆ ਹੈ। ਇਸ ਦੀ ਪੁਸ਼ਟੀ ਉਹਨਾਂ ਦੇ ਦਫਤਰ ਦੁਆਰਾ ਕੀਤੀ ਗਈ ਹੈ। ਦਫਤਰ ਦੇ ਜਾਰੀ ਇੱਕ ਬਿਆਨ ਅਨੁਸਾਰ ਸਿਸੋਲਕ ਦਾ…

VIA PUNJAB
ਅੱਗੇ ਪੜ੍ਹੋ

ਬਾਬਾ ਵਿਸ਼ਵਕਰਮਾ ਜੀ ਸਿ੍ਰਸ਼ਟੀ ਦੇ ਸ੍ਰੇਸ਼ਟ ਨਿਰਮਾਤਾ – ਸੁੰਦਰ ਸ਼ਾਮ ਅਰੌੜਾ -ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ ਤੇ ਚੱਲਣ ਦਾ ਸੱਦਾ

ਬਾਬਾ ਵਿਸ਼ਵਕਰਮਾ ਜੀ ਸਿ੍ਰਸ਼ਟੀ ਦੇ ਸ੍ਰੇਸ਼ਟ ਨਿਰਮਾਤਾ – ਸੁੰਦਰ ਸ਼ਾਮ ਅਰੌੜਾ -ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ ਤੇ ਚੱਲਣ ਦਾ ਸੱਦਾ

ਵਿਸ਼ਵਕਰਮਾ ਮੰਦਰ ਬਿਲਡਿੰਗ ਦੀ ਉਸਾਰੀ ਲਈ ੧੧ ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ ਚੰਡੀਗੜ੍ਹ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਿਰਤ ਦੇ ਦੇਵਤਾ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸਿ੍ਰਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ। ਇਹ ਗੱਲ ਉਨ੍ਹਾਂ ਅੱਜ ਵਿਸ਼ਵਕਰਮਾ ਦਿਵਸ ਮੌਕੇ ਸਥਾਨਕ ਮਿਲਰ ਗੰਜ ਦੇ ਵਿਸ਼ਵਕਰਮਾ ਭਵਨ ਵਿਖੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ ‘ਤੇ ਸ਼ੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ  ‘ਤੇ ਸ਼ੋਗ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੁਡੁਚੇਰੀ ਦੀ ਸਾਬਕਾ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ ‘ਤੇ ਡੂੰਘਾ ਸ਼ੋਕ ਪ੍ਰਗਟਾ ਕੇ ਪੀੜਿਤ ਪਰਿਵਾਰ ਪ੍ਰਤੀ ਦਿਲੀ ਹਮਦਰਦੀ ਜਤਾਈ ਹੈ| ਚੰਦਰਾਵਤੀ ਦਾ ਅੱਜ ਸਵੇਰੇ ਮੌਤ ਹੋ ਗਈ| ਉਹ 92 ਸਾਲ ਦੀ ਸੀ ਅਤੇ ਕੁਝ ਸਮੇਂ ਤੋਂ ਬਿਮਾਰੀ ਚਲ ਰਹੀ ਸੀ| ਉਨਾਂ ਨੇ ਪੀਜੀਆਈ, ਰੋਹਤਕ ਵਿਚ ਆਖਰੀ ਸਾਂਹ ਲਈ|ਮੁੱਖ ਮੰਤਰੀ ਨੇ ਕਿਹਾ ਕਿ ਉਹ ਐਡਵੋਕੇਟ, ਵਿਧਾਇਕ ਤੇ ਸਾਂਸਦ ਰਹਿੰਦੇ ਹੋਏ ਗਰੀਬ ਸਮਾਜ ਲਈ ਸੰਘਰਸ਼ ਕੀਤਾ| ਉਹ ਮਹਿਲਾ…

VIA PUNJAB
ਅੱਗੇ ਪੜ੍ਹੋ
1 248 249 250 251 252 1,271